ਮੋਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਹਿੰਮਤਪੁਰਾ ਦੇ ਖੇਤ ਮਜ਼ਦੂਰ ਦੀ ਕੰਮ ਕਰਦਿਆਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਖੇਤ ਮਜ਼ਦੂਰ ਅਵਤਾਰ ਸਿੰਘ ਉਰਫ ਨਿੱਕਾ ਦਾ ਖੇਤ ਵਿਚ ਕੰਮ ਕਰਦੇ ਹਾਦਸਾ ਵਾਪਰ ਗਿਆ, ਜਿਸ ਨਾਲ ਉਸਦੀ ਜਾਨ ਚਲੀ ਗਈ।
ਉਹ ਆਪਣੇ ਪਿੱਛੇ ਪਤਨੀ, 2 ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਪਰਿਵਾਰ ਦਾ ਰੋ-ਰੋ...
ਅੰਮ੍ਰਿਤਸਰ
ਗਵਰਨਰ ਨੂੰ ਮਿਲੇ SGPC ਪ੍ਰਧਾਨ ਧਾਮੀ, ਗੁਰਦੁਆਰਾ ਸੋਧ ਬਿੱਲ ਨੂੰ ਮਨਜ਼ੂਰੀ ਨਾ ਦੇਣ ਦੀ ਕੀਤੀ ਅਪੀਲ
Admin - 0
ਚੰਡੀਗੜ੍ਹ| ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸੋਧ ਬਿੱਲ ਦੇ ਮਾਮਲੇ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪੁੱਜੇ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ ਇਸ ਬਿੱਲ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਗਵਰਨਰ ਬਿੱਲ ਨੂੰ ਸੰਵਿਧਾਨਕ ਤੌਰ ਉਤੇ ਪਰਖਣਗੇ। ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਵਿਚ ਸੋਧ ਕਰਨਾ...
ਚੰਡੀਗੜ੍ਹ
ਹਿਮਾਚਲ ‘ਚ ਪ੍ਰੀ ਮਾਨਸੂਨ ਦੀ ਦਸਤਕ : ਪੰਜਾਬ ‘ਚ ਜੁਲਾਈ ਦੇ ਪਹਿਲੇ ਹਫਤੇ ਪਹੁੰਚੇਗਾ ਮਾਨਸੂਨ, ਲੱਗਣਗੀਆਂ ਝੜੀਆਂ
Admin - 0
ਨਿਊਜ਼ ਡੈਸਕ| ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਪ੍ਰੀ ਮਾਨਸੂਨ ਨੇ ਹਿਮਾਚਲ ਵਿੱਚ ਦਸਤਕ ਦੇ ਦਿੱਤੀ ਹੈ। ਪ੍ਰੀ ਮਾਨਸੂਨ ਦੇ ਆਉਂਦੇ ਹੀ ਸ਼ਿਮਲਾ, ਸਿਰਮੌਰ, ਸੋਲਨ, ਮੰਡੀ ਅਤੇ ਕਾਂਗੜਾ ‘ਚ ਮੰਗਲਵਾਰ ਰਾਤ ਨੂੰ ਤੇਜ਼ ਬਾਰਿਸ਼ ਹੋਈ। ਮਾਨਸੂਨ ਦੇ 25 ਜੂਨ ਨੂੰ ਹਿਮਾਚਲ ਪ੍ਰਦੇਸ਼ ਪਹੁੰਚਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪੰਜਾਬ ‘ਚ ਅਗਲੇ ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਪਰ 24 ਜੂਨ ਤੋਂ...
ਸਪੋਰਟਸ
Covid-19 ਵੈਕਸੀਨ ਨਾਲ ਹੋਈ ਦਿੱਗਜ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ, ਡਾਕਟਰਾਂ ਨੇ ਕੀਤਾ ਹੈਰਾਨ ਕਰਦਾ ਖੁਲਾਸਾ
Admin - 0
ਆਸਟ੍ਰੇਲੀਆ ਦੇ ਦਿੱਗਜ ਸਪਿਨਰ ਸ਼ੇਨ ਵਾਰਨ ਦੀ ਮੌਤ ਦੇ ਇਕ ਸਾਲ ਬਾਅਦ ਡਾਕਟਰਾਂ ਨੇ ਵੱਡਾ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਕੋਵਿਡ-19 ਦਾ ਟੀਕਾ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਨ ਨੇ ਵੈਕਸੀਨ ਦੀਆਂ ਜੋ ਦੋ ਖੁਰਾਕਾਂ ਲਈਆਂ ਸਨ, ਉਨ੍ਹਾਂ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਵਧ ਸਕਦੀਆਂ ਹਨ।ਅਜਿਹੇ 'ਚ ਇਹ ਟੀਕਾ...
ਕ੍ਰਾਇਮ ਅਤੇ ਨਸ਼ਾ
ਕਬੱਡੀ ਖਿਡਾਰੀ ‘ਤੇ ਹਮਲਾ ਮਾਮਲਾ : ਸਾਹਮਣੇ ਆਇਆ ਅਮਨਾ ਲੋਪੇ, ਕਿਹਾ- ਮੇਰਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ
Admin - 0
ਮੋਗਾ : ਮੋਗਾ ਦੇ ਬੱਧਨੀ ਕਲਾਂ ਵਿਖੇ ਬੀਤੀ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ ਸੀ, ਜਿਸ ਦੀ ਬਾਅਦ ਵਿਚ ਹਸਪਤਾਲ ਜਾ ਕੇ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਕਿੰਦਾ ਨੇ ਲਾਈਵ ਹੋ ਕੇ ਟਿੱਪਣੀਕਾਰ ਅਮਨ ਲੋਪੇ ‘ਤੇ ਦੋਸ਼ ਲਾਏ ਸਨ, ਕਿ ਉਸਨੇ ਹੀ...
ਜਲੰਧਰ
ਜਲੰਧਰ ਦੀ ਮੋਬਾਈਲ ਮਾਰਕੀਟ 4 ਦਿਨਾਂ ਲਈ ਬੰਦ: ਘੁੰਮਣ ਫਿਰਨ ਨਿਕਲੇ ਦੁਕਾਨਦਾਰ, ਕਹਿੰਦੇ – ਸਾਰੀ ਉਮਰ ਕੰਮ ਈ ਥੋੜ੍ਹੀ ਕਰੀ ਜਾਣਾ
Admin - 0
ਜਲੰਧਰ| ਜੇਕਰ ਤੁਸੀਂ ਵੀ ਜਲੰਧਰ ਸ਼ਹਿਰ ਦੇ ਪੌਸ਼ ਖੇਤਰ ਮਾਡਲ ਟਾਊਨ ਦੇ ਮੋਬਾਈਲ ਬਾਜ਼ਾਰ ਤੋਂ ਖਰੀਦਦਾਰੀ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਅੱਜ ਤੋਂ ਚਾਰ ਦਿਨ ਲਈ ਮਾਡਲ ਟਾਊਨ ਦਾ ਮੋਬਾਈਲ ਬਾਜ਼ਾਰ ਬੰਦ ਰਹੇਗਾ। ਸਾਰੇ ਮੋਬਾਈਲ ਫੋਨ ਵੇਚਣ ਵਾਲੇ ਆਪਣੇ ਪਰਿਵਾਰਾਂ ਨਾਲ ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਠੰਢੇ ਇਲਾਕਿਆਂ ਵਿੱਚ ਘੁੰਮਣ ਫਿਰਨ ਨਿਕਲ ਗਏ ਹਨ।
ਮਾਡਲ ਟਾਊਨ ਦੀ...
ਅੰਮ੍ਰਿਤਸਰ
ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ- ਵਲਟੋਹਾ ‘ਚ ਹਿੰਮਤ ਹੈ ਤਾਂ ਉਹ ਬਣ ਜਾਣ ਅਕਾਲ ਤਖਤ ਦੇ ਜਥੇਦਾਰ
Admin - 0
ਅੰਮ੍ਰਿਤਸਰ| ਵਿਰਸਾ ਸਿੰਘ ਵਲਟੋਹਾ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਵਿੱਚ ਹਿੰਮਤ ਅਤੇ ਦਲੇਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਲਟੋਹਾ ਸਾਬ੍ਹ...
ਚੰਡੀਗੜ੍ਹ| ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ...
ਕ੍ਰਾਇਮ ਅਤੇ ਨਸ਼ਾ
ਦੋ ਮਾਸੂਮ ਧੀਆਂ ਦੇ ਪਿਓ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ, ਕਦੇ ਹੁੰਦਾ ਸੀ ਕਹਿੰਦਾ ਕਹਾਉਂਦਾ ਭਲਵਾਨ
Admin - 0
ਤਰਨਤਾਰਨ| ਆਏ ਦਿਨ ਨਸ਼ੇ ਕਾਰਨ ਹੁੰਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਤਾਜ਼ਾ ਜਾਣਕਾਰੀ ਜ਼ਿਲ੍ਹਾ ਤਰਨਤਾਰਨ ਅਧੀਨ ਅਉਂਦੇ ਪਿੰਡ ਸੁਰਸਿੰਘ ਤੋਂ ਹੈ ਜਿਥੇ ਨਸ਼ੇ ਨੇ ਇਕ ਨੌਜੁਆਨ ਦੀ ਜਾਨ ਲੈ ਲਈ।
ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜੁਆਨ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ...
ਕ੍ਰਾਇਮ ਅਤੇ ਨਸ਼ਾ
ਖੰਨਾ : ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਇੱਕ ਤੋਂ ਬਾਅਦ ਇੱਕ ਕਈ ਹੋਏ ਧਮਾਕੇ, ਡਰਾਈਵਰ ਛਾਲ ਮਾਰ ਕੇ ਮਸਾਂ ਬਚਿਆ
Admin - 0
ਖੰਨਾ| ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ ‘ਤੇ ਬੁੱਧਵਾਰ ਦੇਰ ਰਾਤ ਇੱਕ ਟਰੱਕ ਨੂੰ ਅੱਗ ਲੱਗ ਗਈ। ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ। ਟਰੱਕ ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਹੋਇਆ ਸੀ, ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਧਮਾਕੇ ਹੋਏ, ਜਿਸ ਨਾਲ ਆਸ-ਪਾਸ ਖੜ੍ਹੇ ਕਈ ਦਰੱਖਤ ਸੜ ਗਏ।...










































