Home Blog Page 898
ਮਹਾਰਾਸ਼ਟਰ| ਮਹਾਰਾਸ਼ਟਰ ਦੇ ਨਾਗਪੁਰ ਵਿੱਚ ਐਤਵਾਰ ਸ਼ਾਮ ਨੂੰ ਇੱਕ ਕਾਰ ਵਿੱਚ ਦਮ ਘੁੱਟਣ ਨਾਲ ਤਿੰਨ ਬੱਚਿਆਂ ਦੀ ਮੌਤ ਹੋ ਗਈ। ਤਿੰਨੋਂ ਬੱਚੇ ਸ਼ਨੀਵਾਰ ਦੁਪਹਿਰ ਤੋਂ ਲਾਪਤਾ ਸਨ। ਘਰਦਿਆਂ ਨੂੰ ਲੱਗਾ ਕਿ ਤਿੰਨੇ ਬੱਚੇ ਕਿਸੇ ਨੇ ਕਿਡਨੈਪ ਕਰ ਲਏ ਹਨ। ਜਾਂਚ ਦੌਰਾਨ ਪੁਲਿਸ ਨੂੰ ਉਨ੍ਹਾਂ ਦੀਆਂ ਲਾਸ਼ਾਂ ਘਰ ਤੋਂ 50 ਮੀਟਰ ਦੀ ਦੂਰੀ 'ਤੇ ਇੱਕ ਐਸਯੂਵੀ ਦੇ ਅੰਦਰੋਂ ਮਿਲੀਆਂ। ਘਰ ਤੋਂ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਦਿਆਲ ਵਿਚ 35 ਸਾਲਾ ਰਣਜੋਧ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਪੁਲਿਸ ਨੇ ਨਸ਼ਾ ਤਸਕਰਾਂ ਲਵ ਸਿੰਘ ਉਰਫ਼ ਲੱਬਾ ਅਤੇ ਗਗਨਦੀਪ ਸਿੰਘ ਉਰਫ਼ ਘੁੱਗੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਰਹਾਲੀ ਦੇ ਪਿੰਡ ਦਿਆਲ (ਸ਼ਹਾਬਪੁਰ) ਵਾਸੀ ਮਹਿੰਦਰ ਸਿੰਘ ਦਾ 35 ਸਾਲਾ ਪੁੱਤਰ ਰਣਜੋਧ ਸਿੰਘ...
ਅੰਮ੍ਰਿਤਸਰ| ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ SGPC ਆਪਣੇ ਫੈਸਲੇ ਲੈਣਂ ਦੇ ਸਮਰੱਥ ਹੈ। ਧਾਮੀ ਨੇ ਕਿਹਾ ਕਿ ਗੁਰਬਾਣੀ ਮੁੱਦੇ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਮਾਮਲੇ ਉਤੇ ਅਸੀਂ ਓਪਨ ਟੈਂਡਰ...
ਟਾਂਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ 'ਚ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13 ਸਾਲਾਂ ਤੋਂ ਨਿਊਯਾਰਕ ਅਮਰੀਕਾ ਵਿਚ ਰਹਿ...
ਜਲੰਧਰ| ਜਲੰਧਰ 'ਚ ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਲੜਕੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਫਿਲਹਾਲ ਲੜਕੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਸਥਿਰ ਹੈ। ਲੜਕੀ ਦਾ ਦੋਸ਼ ਹੈ ਕਿ ਉਸ ਦਾ ਸੰਤੋਖਪੁਰਾ ਵਾਸੀ ਰਜਤ ਨਾਲ ਦੋ ਸਾਲਾਂ ਤੋਂ ਸਬੰਧ ਸੀ। ਵਿਆਹ ਦੇ ਬਹਾਨੇ ਉਹ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਇਸ ਦੌਰਾਨ ਉਹ...
ਕੈਨੇਡਾ | ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਅਣਪਛਾਤੇ ਮਾਰ ਕੇ ਫਰਾਰ ਹੋ ਗਏ। ਉਸ ਉਤੇ 10 ਲੱਖ ਦਾ ਇਨਾਮ ਰੱਖਿਆ ਹੋਇਆ ਸੀ। ਉਸ ਦਾ 2 ਅਣਪਛਾਤਿਆਂ ਨੇ ਕਤਲ ਕੀਤਾ। ਉਸਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਾਲੀ ਜਗ੍ਹਾ ਗੋਲੀਆਂ ਮਾਰੀਆਂ ਗਈਆਂ। ਉਹ...
ਘੁਮਾਣ/ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 13 ਸਾਲਾਂ ਤੋਂ ਇਟਲੀ ਵਿਚ ਰਹਿ ਰਹੇ ਨੌਜਵਾਨ ਦੀ ਸੱਟ ਲੱਗਣ ਨਾਲ ਮੌਤ ਹੋ ਗਈ। ਸੱਟ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਮ੍ਰਿਤਕ ਕਮਲਜੀਤ ਸਿੰਘ (40) ਦੇ ਪਿਤਾ ਬਲਦੇਵ ਸਿੰਘ ਪਿੰਡ ਘੁਮਾਣ ਨੇ ਦੱਸਿਆ ਕਿ ਉਸ ਦਾ ਪੁੱਤਰ ਕਮਲਜੀਤ ਸਿੰਘ 13 ਸਾਲਾਂ ਤੋਂ ਇਟਲੀ ’ਚ ਰਹਿ ਰਿਹਾ ਹੈ। ਖਬਰ...
ਅੰਮ੍ਰਿਤਸਰ| ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ SGPC ਆਪਣੇ ਫੈਸਲੇ ਲੈਣਂ ਦੇ ਸਮਰੱਥ ਹੈ। ਧਾਮੀ ਨੇ ਕਿਹਾ ਕਿ ਗੁਰਬਾਣੀ ਮੁੱਦੇ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਮਾਮਲੇ ਉਤੇ ਅਸੀਂ ਓਪਨ ਟੈਂਡਰ ਲਿਆ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸ਼ਰਾਬ ਪੀਣ (bhagwant mann on alcohol) ਦੇ ਦੋਸ਼ ਲਾਉਣ ਵਾਲਿਆਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਉਹ ਪਿਛਲੇ 12 ਸਾਲਾਂ ਤੋਂ ਰੋਜ਼ਾਨਾ ਸ਼ਰਾਬ ਪੀਂਦੇ ਆ ਰਹੇ ਹਨ ਤਾਂ ਫਿਰ ਉਹ ਜਿੰਦਾ ਕਿਵੇਂ ਹਨ? ਇੱਕ ਟੀਵੀ ਸ਼ੋਅ ਵਿੱਚ ਉਨ੍ਹਾਂ ਨੇ ਪੁੱਛਿਆ ਕਿ ਕੀ ਜਿਵੇਂ ਲੋਕ ਕਹਿੰਦੇ ਹਨ, ਉਸ ਹਿਸਾਬ ਨਾਲ ਮੈਂ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਮਲਾ ਪੱਟੀ ਦੇ ਪਿੰਡ ਪਣਗੋਟਾ ਤੋਂ ਸਾਹਮਣੇ ਆਇਆ ਹੈ, ਜਿਥੇ ਹਰਪ੍ਰੀਤ ਸਿੰਘ ਨਾਮ ਦਾ ਨੌਜਵਾਨ ਨਸ਼ੇ ਦੀ ਹਾਲਤ ਵਿਚ ਘਰੋਂ ਬਾਹਰ ਬੇਹੋਸ਼ੀ ਦੀ ਹਾਲਤ ਵਿਚ ਡਿੱਗਿਆ ਪਿਆ ਸੀ, ਜਿਸ ਨੂੰ ਤੁਰੰਤ ਪੱਟੀ ਦੇ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ, ਜਿਥੇ ਉਸ ਨੂੰ ਪੈਰਾਲਾਈਜ਼ ਦਾ ਅਟੈਕ ਆਉਣ ਕਾਰਨ ਅੰਮ੍ਰਿਤਸਰ ਰੈਫਰ ਕਰ...
- Advertisement -

MOST POPULAR