Home Blog Page 899
ਚੰਡੀਗੜ੍ਹ| ਭ੍ਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਕਾਰਵਾਈ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਚੈਕਿੰਗ ਕਰਕੇ ਅਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿਤੀ ਹੈ। ਇਸ ਵਿਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ 48 ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਵਿਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਵਸੀਕਾ ਨਵੀਸ ਸ਼ਾਮਲ ਹਨ। ਵਿਜੀਲੈਂਸ ਨੇ ਆਪਣੀ ਰਿਪੋਰਟ ਵਿਚ...
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ ਰੇਲਵੇ ਫਾਟਕ ਨੇੜੇ ਇਕ ਹਾਦਸੇ ਵਿਚ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਰੇਹੜੀ ’ਤੇ ਜਾ ਰਹੀ ਔਰਤ ਅਤੇ ਉਸ ਦੀ ਇਕ ਸਾਲ ਦੀ ਧੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਵਾਲ-ਵਾਲ ਬਚ ਗਿਆ ਅਤੇ ਦੂਜੀ ਬੇਟੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਪਲਟੂ ਸਾਹਨੀ ਨਿਵਾਸੀ ਭੀਮ...
ਲੁਧਿਆਣਾ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਲੁਧਿਆਣਾ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਛੱਤੀਸਗੜ੍ਹ ਤੋਂ ਆ ਰਹੀ ਟਰੇਨ 'ਚ 15 ਕੁੜੀਆਂ ਬੇਹੋਸ਼ ਹੋ ਗਈਆਂ। ਇਸ ਘਟਨਾ ਤੋਂ ਬਾਅਦ ਕੁੜੀਆਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਤਪਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ 120 ਕੁੜੀਆਂ ਦਾ ਗਰੁੱਪ ਛੱਤੀਸਗੜ੍ਹ ਤੋਂ ਦਾਦਰ ਐਕਸਪ੍ਰੈੱਸ ਟਰੇਨ ਰਾਹੀਂ ਅੰਮ੍ਰਿਤਸਰ ਜਾ ਰਿਹਾ ਸੀ।ਜਦੋਂ...
ਜਲੰਧਰ | ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਵਕਫ਼ ਬੋਰਡ ਵੱਲੋਂ ਇਕ ਹੋਰ ਇਤਿਹਾਸਕ ਫ਼ੈਸਲਾ ਲੈਂਦਿਆਂ ਸੂਬੇ ਵਿਚ 3 ਹਜ਼ਾਰ ਪੈਨਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਦਕਿ ਇਸ ਦੇ ਪਟਵਾਰੀਆਂ ਦੀ ਤਨਖ਼ਾਹ 15 ਹਜ਼ਾਰ ਤੋਂ ਵਧਾ ਕੇ 25 ਹਜ਼ਾਰ ਅਤੇ 5 ਹਜ਼ਾਰ ਰੁਪਏ ਟੀ. ਏ. ਦੇਣ ਦੇ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੰਗਲਵਾਰ ਨੂੰ ਏ. ਡੀ....
ਨਵੀਂ ਦਿੱਲੀ| ਕੇਂਦਰੀ ਸੜਕ ਟਰਾਂਸਪੋਰਟ ਮੰਤਰਾਲੇ ਦਾ ਇਹ ਕਦਮ ਦੇਸ਼ ਦੇ ਉਨ੍ਹਾਂ ਟਰੱਕ ਡਰਾਈਵਰਾਂ ਲਈ ਵੱਡੀ ਰਾਹਤ ਸਾਬਤ ਹੋ ਸਕਦਾ ਹੈ, ਜੋ ਸਖ਼ਤ ਗਰਮੀ, ਸਰਦੀ ਅਤੇ ਬਰਸਾਤ ਦੇ ਦਿਨਾਂ ਵਿੱਚ ਰੋਜ਼ਾਨਾ ਕਰੀਬ 12 ਘੰਟੇ ਡਰਾਈਵਿੰਗ ਸੀਟ 'ਤੇ ਬਿਤਾਉਂਦੇ ਹਨ। ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ 2025 ਤੋਂ ਸਾਰੇ ਟਰੱਕ ਕੈਬਿਨਾਂ ਨੂੰ ਲਾਜ਼ਮੀ ਤੌਰ 'ਤੇ ਏਅਰ ਕੰਡੀਸ਼ਨਡ (AC) ਕਰਨ...
ਟੋਰਾਂਟੋ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਪੁਲਿਸ ਨੇ ਮੈਨੀਟੋਬਾ ਸੂਬੇ ਵਿਚ ਨਦੀ ਕੰਢਿਓਂ ਇਕ ਲਾਸ਼ ਬਰਾਮਦ ਕੀਤੀ ਹੈ, ਜੋ ਗੁਜਰਾਤ ਨਾਲ ਸਬੰਧਤ ਭਾਰਤੀ ਵਿਦਿਆਰਥੀ ਦੀ ਦੱਸੀ ਜਾ ਰਹੀ ਹੈ। ਇਹ 20 ਸਾਲਾ ਵਿਦਿਆਰਥੀ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਸੀ। ਲਾਸ਼ ਮੈਨੀਟੋਬਾ ਸੂਬੇ ਵਿਚ ਬਰੈਂਡਨ ਸ਼ਹਿਰ ਤੋਂ ਪੂਰਬ ਵੱਲ ਅਸਨੀਬੋਇਨ ਨਦੀ ਤੇ ਹਾਈਵੇਅ 100 ਬ੍ਰਿਜ ਨੇੜਿਓਂ...
ਫਾਜ਼ਿਲਕਾ| ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿੱਚ ਰੇਲ ਇੰਜਣ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹਰਪ੍ਰੀਤ ਸਿੰਘ ਵਾਸੀ ਚਿਮਨੇਵਾਲਾ ਨੇ ਦੱਸਿਆ ਕਿ ਬੁੱਧਵਾਰ ਸਵੇਰੇ 8.30 ਵਜੇ ਦੇ ਕਰੀਬ ਇਕ ਲੜਕਾ ਰੇਲਵੇ ਲਾਈਨ ਦੇ ਕਿਨਾਰੇ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਦੇ ਹੇਠਾਂ ਜਾ ਰਿਹਾ ਸੀ ਕਿ ਉਸ ਨੂੰ ਬਠਿੰਡਾ ਤੋਂ ਆ ਰਹੇ ਇਕ ਇੰਜਣ ਨੇ...
ਚੰਡੀਗੜ੍ਹ | ਇਥੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੇ ਦੋਸ਼ 'ਚ ਨੌਜਵਾਨ ਕਾਬੂ ਕੀਤਾ ਹੈ। ਪੁਲਿਸ ਨੇ ਮੌਕੇ ’ਤੇ ਮੁਲਜ਼ਮ ਕੋਲੋਂ 50.17 ਗ੍ਰਾਮ ਹੈਰੋਇਨ ਅਤੇ 16 ਪਾਬੰਦੀਸ਼ੁਦਾ ਟੀਕੇ ਬਰਾਮਦ ਕੀਤੇ। ਮੁਲਜ਼ਮ ਦੀ ਪਛਾਣ ਮਨੀਮਾਜਰਾ ਦੇ ਕਸਬਾ ਪਿੱਪਲੀ ਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਸਾਲ 2021 ਵਿਚ ਇਕ ਹੋਰ ਐਨਡੀਪੀਐਸ ਐਕਟ...
ਮੁੰਬਈ| ਭਾਜਪਾ ਵਿਧਾਇਕ ਗੀਤਾ ਜੈਨ ਨੇ ਠਾਣੇ ਜ਼ਿਲੇ 'ਚ ਮੀਰਾ-ਭਾਈਂਡਰ ਨਗਰਪਾਲਿਕਾ ਦੇ ਇਕ ਜੂਨੀਅਰ ਇੰਜੀਨੀਅਰ ਦਾ ਕਾਲਰ ਫੜ ਕੇ ਉਸ ਦੇ ਕੰਨ 'ਤੇ ਥੱਪੜ ਮਾਰ ਦਿੱਤਾ। ਇਸ ਮਾਮਲੇ ਨਾਲ ਸਬੰਧਤ ਵੀਡੀਓ ਵਾਇਰਲ ਹੋ ਰਿਹਾ ਹੈ। ਵੱਧਦੇ ਵਿਵਾਦ ਨੂੰ ਦੇਖਦੇ ਹੋਏ ਵਿਧਾਇਕਾ ਨੇ ਇਸ ਦਾ ਕਾਰਨ ਦੱਸਿਆ ਹੈ। ਇਹ ਕਾਰਵਾਈ ਮੀਰਾ-ਭਾਈਂਡਰ ਦੇ ਕਾਸ਼ਮੀਰਾ ਇਲਾਕੇ 'ਚ ਗੈਰ-ਕਾਨੂੰਨੀ ਨਿਰਮਾਣ ਵਿਰੁੱਧ ਚੱਲ ਰਹੀ...
ਫਰੀਦਕੋਟ | ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਮੰਨਿਆ ਜਾ ਰਿਹਾ ਹੈ ਪਰ ਮਾਮਲੇ ਦੀ ਜਾਂਚ ਕੀਤੀ...
- Advertisement -

MOST POPULAR