ਜਲੰਧਰ, 10 ਮਾਰਚ | ਸ਼ਹਿਰ ਦੇ ਬਸਤੀ ਗੁਜਾ ਇਲਾਕੇ ਵਿੱਚ ਇੱਕ ਯੁਵਤੀ ਨਾਲ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਇੱਕ ਯੁਵਤੀ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਇੱਕ ਨੌਜਵਾਨ ਨੇ ਉਸਨੂੰ ਰੋਕ ਕੇ ਦਿਲਬਾਗ ਨਗਰ ਦਾ ਰਾਹ ਪੁੱਛਣ ਦਾ ਬਹਾਨਾ ਬਣਾਇਆ।
ਦੋਸ਼ ਹੈ ਕਿ ਰਾਹ ਪੁੱਛਣ ਦੇ ਬਹਾਨੇ ਨੌਜਵਾਨ ਨੇ ਯੁਵਤੀ ਨਾਲ...
ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਦਾ ਹੁਣ ਐਲਪੀਜੀ ਗੈਸ ਸਪਲਾਈ 'ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਸਰਕਾਰ ਨੇ ਐਲਪੀਜੀ ਵੰਡਣ ਦੇ ਤਰੀਕੇ ਵਿੱਚ ਕੁਝ ਵੱਡੇ ਬਦਲਾਅ ਕੀਤੇ ਹਨ, ਅਤੇ ਵਪਾਰਕ ਗੈਸ ਸਪਲਾਈ 'ਤੇ ਪਾਬੰਦੀਆਂ ਹੋਰ ਵੀ ਸਖ਼ਤ ਹੋ ਗਈਆਂ ਹਨ। ਨਵਾਂ ਨਿਯਮ ਅਸਲ ਵਿੱਚ ਕੀ ਹੈ? ਅਤੇ ਕੀ ਇਹ ਤੁਹਾਡੀ ਰਸੋਈ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ?...
ਪੰਜਾਬ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
Admin - 0
ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।
ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ...
ਜਲੰਧਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
Admin - 0
ਜਲੰਧਰ, 10 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ...
ਨੈਸ਼ਨਲ
ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਚੰਡੀਗੜ੍ਹ, 9 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ...
ਨੈਸ਼ਨਲ
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ
Admin - 0
ਚੰਡੀਗੜ੍ਹ, 9 ਮਾਰਚ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ...
ਬਠਿੰਡਾ, 09 ਮਾਰਚ | ਬਠਿੰਡਾ ਪੁਲਸ ਦੇ ਸੀ.ਆਈ.ਏ ਸਟਾਫ-1 ਨੇ ਸਾਲ 2025 ਵਿੱਚ ਹੋਏ ਇਕ ਅੰਨੇ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਮ੍ਰਿਤਕ ਦਰਸ਼ਨ ਸਿੰਘ (ਉਮਰ ਕਰੀਬ 50 ਸਾਲ) ਦੇ ਭਤੀਜੇ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ (Arrest) ਕਰ ਲਿਆ ਹੈ। ਪੁਲਸ ਮੁਤਾਬਕ 19 ਫ਼ਰਵਰੀ 2025 ਦੀ ਦਰਮਿਆਨੀ ਰਾਤ ਪਿੰਡ ਭਾਗੀਵਾਂਦਰ ਤੋਂ ਪਿੰਡ ਜੀਵਨ ਸਿੰਘ ਵਾਲਾ ਜਾਣ ਵਾਲੇ ਰਸਤੇ ਨੇੜੇ ਖੇਤਾਂ...
ਜਲੰਧਰ
ਮਹਿਲਾ ਦਿਵਸ ਮੌਕੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਇਤਿਹਾਸਕ ਕਦਮ : ਨਿਤਿਨ ਕੋਹਲੀ
Admin - 0
ਜਲੰਧਰ, 8 ਮਾਰਚ | ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲ 2026–27 ਦੇ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਐਲਾਨੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।
ਉਨ੍ਹਾਂ ਕਿਹਾ ਕਿ...
ਜਲੰਧਰ, 09 ਮਾਰਚ | ਮੇਹਤਪੁਰ ਦੇ ਪਿੰਡ ਉਦੋਵਾਲ ਵਿੱਚ ਨੌਜਵਾਨ ਕਬੱਡੀ ਖਿਡਾਰੀ ਵੰਸ਼ ਦੀ ਸੰਦੇਹਜਨਕ ਹਾਲਾਤਾਂ ਵਿੱਚ ਮੌਤ ਹੋ ਗਈ, ਜਿਸ ਦੀ ਲਾਸ਼ ਪਿੰਡ ਬਾਲੋਕੀ ਖੇੜਾ ਰੋਡ ਨੇੜੇ ਮਿਲੀ। ਪਿੰਡ ਵਾਸੀਆਂ ਮੁਤਾਬਕ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋ ਸਕਦਾ ਹੈ, ਪਰ ਪੁਲਸ ਵੱਲੋਂ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਜਾਣਕਾਰੀ ਅਨੁਸਾਰ ਵੰਸ਼ ਨੇ ਦੋ ਸਾਲ ਪਹਿਲਾਂ 12ਵੀਂ ਕਲਾਸ...
ਚੰਡੀਗੜ੍ਹ, 8 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ...










































