Home Blog Page 900
ਕਰਨਾਟਕਾ| ਕਰਨਾਟਕਾ ਤੋਂ ਇਕ ਬਹੁਤ ਹੀ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਪਤੀ ਵਲੋਂ ਸਰੀਰਕ ਸਬੰਧ ਨਾ ਬਣਾਉਣ ਉਤੇ ਪਤਨੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।ਕਰਨਾਟਕ ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਪਤੀ ਵਿਆਹ ਤੋਂ ਬਾਅਦ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰਦਾ ਹੈ ਤਾਂ ਇਹ ਹਿੰਦੂ ਮੈਰਿਜ ਐਕਟ ਤਹਿਤ ਬੇਰਹਿਮੀ ਦੇ ਬਰਾਬਰ ਹੈ। ਪਰ ਆਈਪੀਸੀ ਦੀ ਧਾਰਾ...
ਕਪੂਰਥਲਾ | ਥਾਣਾ ਸੁਭਾਨਪੁਰ ਦੇ ਤਤਕਾਲੀ ਐਸਐਚਓ ਅਤੇ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ‘ਤੇ 21 ਲੱਖ ਰਿਸ਼ਵਤ ਲੈ ਕੇ ਇਕ ਤਸਕਰ ਨੂੰ ਛੱਡਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਸੌਦਾ ਕਰਵਾਉਣ ਵਾਲਾ ਵਿਚੋਲਾ ਵੀ ਸ਼ਾਮਲ ਹੈ। SHO ਇਸ ਸਮੇਂ ਥਾਣਾ ਕੋਤਵਾਲੀ ਵਿਚ ਤਾਇਨਾਤ ਸੀ ਅਤੇ ਹੁਣ ਫਰਾਰ ਹੈ। ਜਦੋਂਕਿ ਚੌਕੀ ਇੰਚਾਰਜ ਨੂੰ ਪੁਲਿਸ ਨੇ ਗ੍ਰਿਫ਼ਤਾਰ...
ਅੰਮ੍ਰਿਤਸਰ| ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰ ਰਹੇ ਕਿਸਾਨ ਨੇ ਝੋਨਾ ਲਾਉਣ ਲਈ ਮਜ਼ਦੂਰ ਰੱਖੇ ਹੋਏ ਸਨ। ਇਨ੍ਹਾਂ ਵਿਚੋਂ ਇਕ ਮਜ਼ਦੂਰ ਗਲ਼ਤੀ ਨਾਲ ਪਾਕਿਸਤਾਨ ਚਲਾ ਗਿਆ। ਪਾਕਿਸਤਾਨ ਰੇਂਜਰਾਂ ਨੇ ਫੜ ਕੇ ਉਸਨੂੰ ਬੀਐਸਐਫ ਹਵਾਲੇ ਕਰ ਦਿੱਤਾ।ਜਾਣਕਾਰੀ ਅਨੁਸਾਰ ਕੰਪਨੀ ਕਮਾਂਡਰ (ਸੀਮਾ ਸੁਰੱਖਿਆ ਬਲ) ਰਵੀ ਕੁਮਾਰ ਗੋਧਰਾ, ਬੀਓਪੀ ਉਤਰੀ ਧਾਰੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਕਿਸਾਨ ਪਰਮਪ੍ਰੀਤ ਸਿੰਘ...
ਲੁਧਿਆਣਾ | ਕੈਨੇਡਾ ਵਿਚ ਪੰਜਾਬੀ ਨੌਜਵਾਨ ਨੇ ਉੱਥੇ ਰਹਿੰਦੇ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕਰ ਦਿੱਤਾ ਹੈ। ਰਾਏਕੋਟ ਸ਼ਹਿਰ ਦਾ ਅਰਪਣ ਖੰਨਾ ਕੈਨੇਡਾ ਦੇ ਓਂਟਾਰੀਓ ਸੂਬੇ ਦੀ ਆਕਸਫੋਰਡ ਸੀਟ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣਿਆ ਹੈ। ਇਹ ਸੀਟ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਡੇਵ ਮੈਲੇਂਜੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਖ਼ਾਲੀ ਹੋਈ ਸੀ। ਕੈਨੇਡਾ ਦੀ ਮੁੱਖ ਵਿਰੋਧੀ ਧਿਰ...
ਚੰਡੀਗੜ੍ਹ| ਲੰਘੇ ਦਿਨ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵਲੋਂ ਦਾੜ੍ਹੀ ਉਤੇ ਕੀਤੇ ਕੁਮੈਂਟ ਕੀਤਾ ਗਿਆ ਸੀ। ਜਿਸਨੂੰ ਲੈ ਕੇ ਹੁਣ ਵਿਵਾਦ ਛਿੜ ਗਿਆ ਹੈ। ਭਾਜਪਾ ਆਗੂ ਆਰਪੀ ਸਿੰਘ ਤੇ ਵਿਰਸਾ ਸਿੰਘ ਵਲਟੋਹਾ ਨੇ ਇਸਨੂੰ ਲੈ ਕੇ ਅਕਾਲ ਤਖਤ ਸਾਹਿਬ ਤੋਂ ਮੁੱਖ ਮੰਤਰੀ ਸਾਹਿਬ ਉਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਅਕਾਲੀ ਨੇਤਾਵਾਂ ਨੇ ਕਿਹਾ ਕਿ...
ਜਲੰਧਰ| ਜਲੰਧਰ ਦੇ ਖੁਰਲਾ ਕਿੰਗਰਾ 'ਚ ਮੰਗਲਵਾਰ ਦੇਰ ਸ਼ਾਮ ਬਾਈਕ 'ਤੇ ਘਰ ਜਾ ਰਹੇ ਭਰਾ-ਭੈਣ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ 7 ​​ਤੋਂ 8 ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਨੌਜਵਾਨ ਅਜੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਲੁਟੇਰੇ ਲੜਕੀ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ, ਪਰਸ ਅਤੇ...
ਯੋਗ ਦਿਵਸ ਦੀਆਂ ਜੜ੍ਹਾਂ ਸਾਡੇ ਸੱਭਿਆਚਾਰ ਵਿੱਚ ਹਨ। ਭਾਰਤ ਦੀ ਇਸ ਪ੍ਰਾਚੀਨ ਕਲਾ ਨੂੰ ਸਾਡੇ ਪੁਰਾਤਨ ਸੰਤਾਂ ਅਤੇ ਗੁਰੂਆਂ ਨੇ ਵਿਸ਼ਵ ਪੱਧਰ ‘ਤੇ ਮਾਨਤਾ ਦੁਆਈ। ਇਹੀ ਕਾਰਨ ਹੈ ਕਿ 2014 ਵਿੱਚ ਜਦੋਂ ਪੀਐਮ ਮੋਦੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਯੋਗ ਦਿਵਸ ਮਨਾਉਣ ਦਾ ਸੱਦਾ ਦਿੱਤਾ ਤਾਂ ਮਹਾਸਭਾ ਨੇ ਸਿਰਫ਼ ਤਿੰਨ ਮਹੀਨਿਆਂ ਵਿੱਚ ਹੀ ਇਸਦੇ ਆਯੋਜਨ ਦਾ ਐਲਾਨ ਕਰ ਦਿੱਤਾ। 2015...
ਤਰਨਤਾਰਨ/ਖਡੂਰ ਸਾਹਿਬ | ਪਿੰਡ ਨਾਗੋਕੇ ਘਰਾਟ ਦੇ ਰੇਲਵੇ ਫਾਟਕ ਦੇ ਪੁਲ ਨੇੜੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਐਕਟਿਵਾ 'ਤੇ ਆ ਰਹੇ 2 ਵਿਅਕਤੀਆਂ ਦੀ ਧੌਣ 'ਤੇ ਤਲਵਾਰ ਰੱਖ ਕੇ ਐਕਟਿਵਾ ਖੋਹ ਲਈ। ਥਾਣਾ ਵੈਰੋਂਵਾਲ ਦੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰੀਸ਼ ਕੁਮਾਰ ਪੁੱਤਰ ਕਸੂਰੀ ਲਾਲ ਵਾਸੀ ਅੰਮ੍ਰਿਤਸਰ ਨੇ ਪੁਲਿਸ ਨੂੰ ਸ਼ਿਕਾਇਤ...
ਜਲੰਧਰ| ਪੰਜਾਬ ਦੇ ਫਿਰੋਜ਼ਪੁਰ ਡਵੀਜ਼ਨ ਦੀਆਂ ਗੱਡੀਆਂ ਵਿੱਚ ਹੁਣ ਜਨਤਾ ਖਾਣਾ ਸ਼ੁਰੂ ਕੀਤਾ ਜਾ ਰਿਹਾ ਹੈ। ਰੇਲਵੇ ਨੇ ਇਹ ਫੈਸਲਾ ਗਰਮੀਆਂ ਦੀਆਂ ਛੁੱਟੀਆਂ ਕਾਰਨ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਲਿਆ ਹੈ। ਭਾਰਤੀ ਰੇਲਵੇ ਰੇਲ ਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਆਮ ਵਰਗ ਦੇ ਯਾਤਰੀਆਂ ਨੂੰ ਸਸਤਾ ਅਤੇ ਤਾਜ਼ਾ ਭੋਜਨ ਮੁਹੱਈਆ ਕਰਵਾ ਰਿਹਾ ਹੈ। ਇਸ ਵਿਸ਼ੇਸ਼ ਭੋਜਨ ਨੂੰ 'ਜਨਤਾ ਖਾਣਾ'...
ਲੁਧਿਆਣਾ | ਲੁਧਿਆਣਾ 'ਚ ਵੱਡੀ ਵਾਰਦਾਤ ਵਾਪਰੀ ਹੈ। ਬਦਮਾਸ਼ਾਂ ਨੇ ਦਿਨ-ਦਿਹਾੜੇ ਕੱਪੜਾ ਵਪਾਰੀ ਨੂੰ ਗੋਲੀ ਮਾਰ ਦਿੱਤੀ। ਮੰਗਲਵਾਰ ਨੂੰ ਗੋਲੀ ਚੱਲਣ ਨਾਲ ਗਾਂਧੀ ਨਗਰ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਮੋਨੂੰ ਨਾਂ ਦਾ ਨੌਜਵਾਨ ਕੱਪੜੇ ਦੀ ਦੁਕਾਨ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ...
- Advertisement -

MOST POPULAR