Home Blog Page 903
ਅੰਮ੍ਰਿਤਸਰ | ਹਰਿਮੰਦਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਨੇ ਇਕ ਵਾਰ ਫਿਰ ਗੁੰਡਾਗਰਦੀ ਕੀਤੀ। ਹਮਲਾਵਰਾਂ ਨੇ ਪੀੜਤ ਦੀ ਬਾਂਹ 'ਤੇ ਤਲਵਾਰਾਂ ਨਾਲ ਹਮਲਾ ਕੀਤਾ ਅਤੇ ਉਸ ਦੀ ਇਕ ਬਾਂਹ ਵੀ ਤੋੜ ਦਿੱਤੀ। ਹਸਪਤਾਲ ਵਿਚ ਜ਼ੇਰੇ ਇਲਾਜ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਹਰਿਮੰਦਰ ਸਾਹਿਬ ਨੇੜੇ ਮੈਕਡੋਨਲਡਜ਼ ਰੈਸਟੋਰੈਂਟ ਦੇ ਬਾਹਰ ਖੜ੍ਹਾ ਸੀ। ਉਦੋਂ ਹੀ ਕੁਝ ਨੌਜਵਾਨ ਹੱਥਾਂ ਵਿਚ ਤਲਵਾਰਾਂ ਲੈ ਕੇ ਆਏ...
ਚੰਡੀਗੜ੍ਹ| ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋੇ ਗਈ ਗਈ ਹੈ। ਵਿਧਾਨ ਸਭਾ ਵਿਚ ਕੇਂਦਰ ਦੇ ਆਰਡੀਐਫ ਮਤੇ ਉਤੇ ਚਰਚਾ ਹੋ ਰਹੀ ਹੈ। ਵਿਧਾਨ ਸਭਾ ਵਿਚ ਚਰਚਾ ਕਰਦਿਆਂ ਕਿਹਾ ਗਿਆ ਕਿ ਆਰਡੀਐਫ ਦੇ ਨਾਂ ਉਤੇ ਕੇਂਦਰ ਪੰਜਾਬ ਨਾਲ ਖੇਤੀ ਬਿੱਲਾਂ ਦੀ ਕਿੜ ਕੱਢ ਰਿਹਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਰਡੀਐਫ ਫੰਡ ਕੇਂਦਰ ਸਰਕਾਰ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਕੱਚਾ ਜ਼ੀਰਾ ਰੋਡ ਨੇੜੇ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਿਤ ਕੁਮਾਰ ਅਤੇ ਸੋਨੀਆ ਵਾਸੀ ਇਨਕਮ ਟੈਕਸ ਕਾਲੋਨੀ, ਜਲੰਧਰ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ। ਪੁਲਿਸ ਨੇ ਲਾਸ਼ਾਂ...
ਨਵੀਂ ਦਿੱਲੀ | ਓਲੰਪੀਅਨ ਸੀਏ ਭਵਾਨੀ ਦੇਵੀ ਨੇ ਚੀਨ 'ਚ ਏਸ਼ੀਆਈ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚ ਮਹਿਲਾ ਸੈਬਰ ਈਵੈਂਟ ਦੇ ਸੈਮੀਫਾਈਨਲ 'ਚ ਹਾਰਨ ਦੇ ਬਾਵਜੂਦ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਭਵਾਨੀ ਨੇ ਕੁਆਰਟਰ ਫਾਈਨਲ ਵਿਚ ਮੌਜੂਦਾ ਵਿਸ਼ਵ ਚੈਂਪੀਅਨ ਜਾਪਾਨ ਦੀ ਮਿਸਾਕੀ ਇਮੁਰਾ ਨੂੰ 15-10 ਨਾਲ ਹਰਾ ਕੇ ਉਲਟਫੇਰ ਪੈਦਾ ਕੀਤਾ ਸੀ। ਇਹ ਭਵਾਨੀ ਦੀ ਮਿਸਾਕੀ ਖਿਲਾਫ਼ ਪਹਿਲੀ ਜਿੱਤ ਸੀ।...
ਅੰਮ੍ਰਿਤਸਰ| ਗੁਰਬਾਣੀ ਪ੍ਰਸਾਰਣ ਐਕਟ ਨੂੰ ਲੈ ਕੇ ਵਿਵਾਦ ਕਾਫੀ ਭੱਖ ਗਿਆ ਹੈ। ਅਕਾਲੀ ਦਲ ਤੇ ਕਾਂਗਰਸ ਨੇ ਇਸਨੂੰ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਦੱਸਿਆ ਹੈ। ਅੱਜ ਇਸ ਮਾਮਲੇ ਉਤੇ ਬੋਲਦਿਆਂ ਕਾਂਗਰਸ ਦੇ ਉੱਘੇ ਲੀਡਰ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਿੱਖਾਂ ਦਾ ਧਾਰਮਿਕ ਮਾਮਲਾ ਹੈ। ਇਸ ਉਤੇ ਸਰਕਾਰ ਨੂੰ...
ਜਲੰਧਰ| ਮੰਗਲਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਅਤੇ ਪਾਰਟੀ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਕਰੀਬ 40 ਮਿੰਟ ਤੱਕ ਚੱਲੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਅੱਧ ਵਿਚਾਲੇ ਹੀ ਉੱਠ ਕੇ ਚਲੇ ਗਏ। ਰਾਜ...
ਜਲੰਧਰ| ਮੰਗਲਵਾਰ ਨੂੰ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਅਤੇ ਪਾਰਟੀ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਯੋਗਾ ਅਧਿਆਪਕਾਂ ਨੇ ਸਾਰਿਆਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਕਰੀਬ 40 ਮਿੰਟ ਤੱਕ ਚੱਲੀ ਯੋਗਸ਼ਾਲਾ ਵਿੱਚ ਮੁੱਖ ਮੰਤਰੀ ਅੱਧ ਵਿਚਾਲੇ ਹੀ ਉੱਠ ਕੇ ਚਲੇ ਗਏ। ਰਾਜ...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਨੇ ਇੰਡੀਅਨ ਅਸ਼ਟਾਮ ਐਕਟ-1899 ਵਿਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਹੁਣ ਪਰਿਵਾਰ ਯਾਨੀ ਖੂਨ ਦੇ ਰਿਸ਼ਤਿਆਂ ਤੋਂ ਬਾਹਰ ਕਿਸੇ ਹੋਰ ਵਿਅਕਤੀ ਦੇ ਨਾਂ ਪਾਵਰ ਆਫ ਅਟਾਰਨੀ ਦੇਣ ‘ਤੇ 3 ਫੀਸਦੀ ਸਟਾਂਪ ਡਿਊਟੀ ਲੱਗੇਗੀ। ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਸੂਬੇ ਵਿਚ ਪਾਵਰ ਆਫ ਅਟਾਰਨੀ ਦੇ ਗਲਤ ਇਸਤੇਮਾਲ ਤੇ...
ਚੰਡੀਗੜ੍ਹ| ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਆਈਡੀ 'ਤੇ ਸੋਸ਼ਲ ਮੀਡੀਆ ਨੂੰ ਅਲਵਿਦਾ ਲਿਖਿਆ ਹੈ। ਮਿਸ ਪੂਜਾ ਦੀ ਪੋਸਟ ਪੋਸਟ ਕਰਨ ਤੋਂ ਬਾਅਦ ਪ੍ਰਸ਼ੰਸਕਾਂ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ। ਪ੍ਰਸ਼ੰਸਕ ਉਨ੍ਹਾਂ ਤੋਂ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ ਤਾਂ ਕੁਝ ਉਨ੍ਹਾਂ ਨੂੰ ਟ੍ਰੋਲ ਕਰ ਰਹੇ...
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਬੋਹਰ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ ਪਰਿਵਾਰ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮ੍ਰਿਤਕ ਨੇ ਬੁੱਧਵਾਰ ਨੂੰ ਹੀ 2 ਦਿਨ ਬਾਅਦ ਆਸਟ੍ਰੇਲੀਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਅਣਸੁਖਾਵੀਂ ਘਟਨਾ ਵਾਪਰ ਗਈ ਅਤੇ ਖ਼ੁਸ਼ੀਆਂ ਮਾਤਮ 'ਚ ਬਦਲ ਗਈਆਂ। ਪਰਿਵਾਰ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ...
- Advertisement -

MOST POPULAR