Home Blog Page 904
ਅੰਮ੍ਰਿਤਸਰ | ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਨੇ ਵਿਅਕਤੀ ਨੂੰ ਸੋਨੇ ਦੀ ਤਸਕਰੀ ਕਰਦੇ ਫੜਿਆ ਹੈ। ਸ਼ਾਰਜਾਹ ਤੋਂ ਆਏ ਯਾਤਰੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਸੋਨੇ ਦੀ ਪੇਸਟ ਬਣਾ ਕੇ ਤਸਕਰੀ ਕਰ ਰਿਹਾ ਸੀ ਤਾਂ ਜੋ ਇਸ ਨੂੰ ਮੈਟਲ ਡਿਟੈਕਟਰ ਤੋਂ ਬਚਾਇਆ ਜਾ ਸਕੇ।ਜਿਵੇਂ ਹੀ ਯਾਤਰੀਆਂ ਦੀ ਚੈਕਿੰਗ ਚੱਲ ਰਹੀ ਸੀ। ਕਸਟਮ...
ਅਬੋਹਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅਬੋਹਰ 'ਚ ਸ਼ੁੱਕਰਵਾਰ ਨੂੰ ਇਕ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ। ਮ੍ਰਿਤਕ ਦੀਆਂ ਚੱਪਲਾਂ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ ਦੇ ਕੰਢੇ ਤੋਂ ਮਿਲੀਆਂ ਸਨ ਅਤੇ ਅੱਜ ਉਸ ਦੀ ਲਾਸ਼ ਜੰਡਵਾਲਾ ਨੇੜੇ ਨਹਿਰ ਵਿਚੋਂ ਬਰਾਮਦ ਹੋਈ। ਪੁਲਿਸ ਨੂੰ ਇਕ ਲੈਟਰ ਵੀ ਮਿਲਿਆ ਹੈ, ਜਿਸ 'ਚ ਕੁਝ ਲੋਕਾਂ 'ਤੇ ਦੋਸ਼ ਲਗਾਇਆ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਫਰੀਦਕੋਟ ਦੇ ਪਿੰਡ ਝੋਟੀਵਾਲਾ ਨੇੜੇ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਹਾਦਸਾ ਵਾਪਰ ਗਿਆ। ਫਰੀਦਕੋਟ ਸਾਦਿਕ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸ ਦਈਏ...
ਮੁਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਪੈਦਲ ਜਾ ਰਹੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿਤਾ। ਇਸ ਹਾਦਸੇ 'ਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਸ਼ਰਧਾਲੂਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ...
ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਸਮੇਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਗੁਰਮੀਤ ਸਿੰਘ ਭੁੱਕਣਵਾਲਾ ਤੋਂ ਬਾਅਦ ਹੁਣ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਏ ਤੇ ਬਸੰਤ ਸਿੰਘ ਨੇ ਵੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।ਵੀਰਵਾਰ ਨੂੰ ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਬਿਨਾਂ ਕੋਈ ਨੋਟਿਸ ਜਾਰੀ ਕੀਤੇ...
ਜਲੰਧਰ | ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘਾਂ ਵਿਚਾਲੇ ਖੂਨੀ ਝੜਪ ਹੋਈ ਤੇ ਦਸਤਾਰਾਂ ਲਾਹ ਦਿੱਤੀਆਂ ਗਈਆਂ। ਸੰਗਰਾਂਦ ਮੌਕੇ ਦੋਵੇਂ ਧਿਰਾਂ ਭਿੜੀਆਂ। ਪੈਸਿਆਂ ਨੂੰ ਲੈ ਕੇ ਝਗੜਾ ਹੋਇਆ। ਦੱਸ ਦਈਏ ਕਿ ਇਹ ਭੋਗਪੁਰ ਦੇ ਇਕ ਗੁਰਦੁਆਰਾ ਸਾਹਿਬ ਤੋਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਗੁਰਮੱਤ ਪ੍ਰਚਾਰ ਸਭਾ ਗੁਰੂ ਨਾਨਕ ਨਗਰ ਭੋਗਪੁਰ ਜਲੰਧਰ ਵਾਰਡ ਨੰਬਰ 6 ਵਿਖੇ ਸੰਗਰਾਦ...
ਪਠਾਨਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਸਰਨਾ ਫੀਡਰ 'ਤੇ ਕੰਮ ਕਰਨ ਦੌਰਾਨ ਦਰਦਨਾਕ ਹਾਦਸਾ ਵਾਪਰ ਗਿਆ। ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਲਾਈਨਮੈਨ ਚੜ੍ਹ ਗਿਆ। ਇਸ ਦੌਰਾਨ ਉਸ ਨੂੰ ਕਰੰਟ ਪੈ ਲਿਆ। ਉਸ ਦੀ ਗੰਭੀਰ ਹਾਲਤ ਦੇਖਦੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ।ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ...
ਫਿਰੋਜ਼ਪੁਰ/ਮੱਖੂ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਮੱਖੂ ਅਧੀਨ ਆਉਂਦੇ ਪਿੰਡ ਕੁੱਸੂ ਵਾਲਾ ਮੋੜ ’ਚ ਸ਼ੱਕ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਪਤਨੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀ ਤਲਵੰਡੀ...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਿੰਘਾਂ ਵਾਲਾ ਹਾਈਵੇ ‘ਤੇ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਤੇ ਇਕ ਮਹਿਲਾ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕੀਤਾ ਗਿਆ। ਬਾਘਾਪੁਰਾਣਾ ਵੱਲੋਂ ਇਕ ਕਾਰ ਦੂਜੀ ਕਾਰ ਨੂੰ ਓਵਰਟੇਕ ਕਰਦੇ ਸਮੇਂ ਬਾਈਕ ਨਾਲ ਟਕਰਾਅ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਤੇ...
ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਕਿਉਂਕਿ ਇਸ ਨੇ TREM-III ਮਿਆਰੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ 30 ਜੂਨ ਤੱਕ ਕਰਨ ਦੀ ਇਜਾਜ਼ਤ ਦਿੱਤੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ...
- Advertisement -

MOST POPULAR