Home Blog Page 905
ਫ਼ਿਰੋਜ਼ਪੁਰ/ਗੁਰੂਹਰਸਹਾਏ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਸਬਾ ਗੁਰੂਹਰਸਹਾਏ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਮਾਂ ਨੇ ਪਹਿਲਾਂ ਆਪਣੇ 3 ਸਾਲ ਦੇ ਬੱਚੇ ਨੂੰ ਸ਼ਰਾਰਤ ਕਰਨ 'ਤੇ ਕੁੱਟਿਆ। ਫਿਰ ਬੱਚੇ ਦੇ ਗਲੇ ਵਿਚ ਰੱਸੀ ਪਾ ਕੇ ਉਸ ਨੂੰ ਦਰੱਖਤ ਨਾਲ ਬੰਨ੍ਹਿਆ। ਬੱਚਾ ਵਿਲਕਦਾ ਰਿਹਾ ਪਰ ਪਿਤਾ ਵੀ ਮਾਂ ਦੀਆਂ ਇਨ੍ਹਾਂ ਕਰਤੂਤਾਂ ਨੂੰ...
ਅੰਮ੍ਰਿਤਸਰ | SGPC ਨੇ ਵੱਡਾ ਫੈਸਲਾ ਲਿਆ ਹੈ। ਅੱਜ SGPC ਦੀ ਐਮਰਜੈਂਸੀ ਮੀਟਿੰਗ ਹੋਈ, ਜਿਸ ਵਿਚ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਐਲਾਨ ਦਿੱਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ। ਫਿਲਹਾਲ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਰਹਿਣਗੇ। ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਜਥੇਦਾਰ ਸਨ। ਅੱਜ ਦੀ ਇਹ ਸਭ ਤੋਂ...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਭਲੂਰ ਵਿਚ ਇਕ ਲੜਕੀ ਨੇ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਆਪਣੇ ਮੰਗੇਤਰ ਫੌਜੀ ਕਾਰਨ ਜਾਨ ਦੇ ਦਿੱਤੀ। ਪੁਲਿਸ ਨੇ ਮਰਨ ਲਈ ਮਜਬੂਰ ਕਰਨ ਦੇ ਦੋਸ਼ ‘ਚ ਫੌਜੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਿੰਡ ਭਲੂਰ ਵਾਸੀ ਮੋਹਨ ਸਿੰਘ ਨੇ ਪੁਲਿਸ ਨੂੰ ਦੱਸਿਆ...
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਾਭਾ ਵਿਚ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿਥੇ ਪਤੀ ਨੇ ਮਾਮੂਲੀ ਝਗੜੇ ਕਾਰਨ ਪਤਨੀ ਦਾ ਕਤਲ ਕਰ ਦਿੱਤਾ ਤੇ 2 ਦਿਨਾਂ ਤੱਕ ਲਾਸ਼ ਨੂੰ ਕਮਰੇ ਵਿਚ ਬੰਦ ਕਰਕੇ ਖੁਦ ਦਿੱਲੀ ਚਲਾ ਗਿਆ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ ਵਾਸੀ ਗੋਵਿੰਦ ਨਗਰ ਨਾਭਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਜਸਵਿੰਦਰ ਕੌਰ ਦਾ...
ਲੁਧਿਆਣਾ| ਵੀਰਵਾਰ ਦੇਰ ਰਾਤ ਬਾਈਕ ਸਵਾਰ ਦੋ ਨੌਜਵਾਨਾਂ ਨੇ ਇਕ ਨਿਹੰਗ ਸਿੱਖ ਨੂੰ ਤੇਜ਼ਧਾਰ ਹਥਿਆਰਾਂ ਨਾਲ ਘੇਰ ਕੇ ਕਤਲ ਕਰ ਦਿੱਤਾ। ਬਾਅਦ 'ਚ ਨੌਜਵਾਨ ਰੌਲਾ ਪਾਉਂਦੇ ਹੋਏ ਉਥੋਂ ਭੱਜ ਗਏ। ਨਿਹੰਗ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ 'ਚ ਸੜਕ 'ਤੇ ਪਈ ਸੀ। ਬਾਅਦ 'ਚ ਰਾਹਗੀਰਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਨਿਹੰਗ ਬਲਦੇਵ ਸਿੰਘ ਡਰਾਈਵਰ ਵਜੋਂ ਕੰਮ...
ਨਵੀਂ ਦਿੱਲੀ| WhatsApp ਨੇ ਹਾਲ ਹੀ ਵਿੱਚ ਆਪਣੇ ਨਵੀਨਤਮ ਬੀਟਾ ਸੰਸਕਰਣ ਵਿੱਚ ਵੀਡੀਓ ਮੈਸੇਜਿੰਗ ਨੂੰ ਰੋਲਆਊਟ ਕੀਤਾ ਹੈ। ਇਹ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਹੈ ਜੋ WhatsApp ਉਪਭੋਗਤਾਵਾਂ ਨੂੰ ਪ੍ਰਦਾਨ ਕਰ ਰਿਹਾ ਹੈ। ਪਹਿਲਾਂ, ਜੇ ਕੋਈ ਆਪਣੇ ਸੁਨੇਹੇ ਟਾਈਪ ਕਰਨ ਵਿੱਚ ਦਿਲਚਸਪੀ ਨਹੀਂ ਰੱਖਦਾ ਸੀ, ਤਾਂ ਉਹ ਆਸਾਨੀ ਨਾਲ ਆਡੀਓ ਸੰਦੇਸ਼ ਭੇਜ ਸਕਦਾ ਸੀ। ਪਰ ਹੁਣ ਇਹ ਫੀਚਰ ਹੋਰ ਵੀ ਵਧ...
ਜਗਰਾਓਂ | ਜਗਰਾਓਂ ਤੋਂ ਵਿਧਾਇਕਾ ਸਰਵਜੀਤ  ਕੌਰ ਮਾਣੂੰਕੇ ਨੇ ਅੱਜ ਸਥਾਨਕ ਹੀਰਾ ਬਾਗ ਵਿਚ ਵਿਵਾਦਤ ਕੋਠੀ ਨੂੰ ਛੱਡ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਉਹਨਾਂ ਨੇ ਖੁਦ ਪ੍ਰੈਸ ਕਾਨਫਰੰਸ ਕਰ ਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਤੋਂ ਪਿਛਲੇ ਦਿਨੀਂ ਜਗਰਾਓਂ ਪਰਤੀ ਐੱਨ ਆਰ ਆਈ ਬਜ਼ੁਰਗ ਮਾਤਾ ਅਮਰਜੀਤ ਕੌਰ ਨੇ ਜਗਰਾਉਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਕਿ ਜਗਰਾਓਂ ਦੇ ਵਿਧਾਇਕਾ ਸਰਵਜੀਤ...
ਬਿਹਾਰ| ਖਗੜੀਆ ਦੇ ਏਕਨੀਆਂ ਪਿੰਡ ’ਚ ਮੰਗਲਵਾਰ ਦੇਰ ਰਾਤ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ। ਹੱਤਿਆ ਮਾਮਲੇ ’ਚ ਫ਼ਰਾਰ ਚੱਲ ਰਹੇ ਮੁੰਨਾ ਯਾਦਵ (40) ਨੇ ਆਪਣੀਆਂ ਤਿੰਨ ਧੀਆਂ (17 ਸਾਲਾ ਸੁਮਨ, 15 ਸਾਲਾ ਆਂਚਲ ਤੇ 14 ਸਾਲਾ ਰੋਸ਼ਨੀ) ਤੇ 35 ਸਾਲਾ ਪਤਨੀ ਪੂਜਾ ਦੇਵੀ ਦੀ ਗਲ਼ਾ ਵੱਢ ਕੇ ਹੱਤਿਆ ਕਰ ਦਿੱਤੀ। ਉਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ...
ਚੰਡੀਗੜ੍ਹ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਤੇ ਬਰਤਾਨੀਆ ਸਥਿਤ ਭਾਰਤੀ ਦੂਤਾਵਾਸ ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਅੱਤਵਾਦੀ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਪਿਛਲੇ ਦਿਨ ਹੀ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ। ਉਸ ਨੂੰ ਬਲੱਡ ਕੈਂਸਰ ਸੀ ਅਤੇ ਇਹ ਕੈਂਸਰ ਦੀ ਪਹਿਲੀ ਸਟੇਜ ਸੀ। ਜਿਸ ਕਾਰਨ ਉਸਦੇ...
ਦਿੱਲੀ| ਦਿੱਲੀ ਦੇ ਮੁਖਰਜੀ ਨਗਰ ਇਲਾਕੇ ‘ਚ ਸਥਿਤ ਕੋਚਿੰਗ ਸੈਂਟਰ ‘ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਕੋਚਿੰਗ ਸੈਂਟਰ ਦੀ ਤੀਜੀ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਤੋਂ ਬਾਅਦ ਕੋਚਿੰਗ ਸੈਂਟਰ ‘ਚ ਮੌਜੂਦ ਵਿਦਿਆਰਥੀ ਰੱਸੀ ਦੀ ਮਦਦ ਨਾਲ ਹੇਠਾਂ ਉਤਰ ਕੇ ਆਪਣੀ ਜਾਨ ਬਚਾਉਂਦੇ ਨਜ਼ਰ ਆਏ। ਇਸ...
- Advertisement -

MOST POPULAR