Home Blog Page 906
ਜਲੰਧਰ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈ ਓਵਰ ਦਾ ਕੰਮ ਮੁਕੰਮਲ ਕਰਨ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੁੱਖ...
ਕਪੂਰਥਲਾ| ਫਗਵਾੜਾ 'ਚ ਨਿਊ ਲੁੱਕ ਅਤੇ ਬਸੰਤ ਖਾਨਾ ਖਜ਼ਾਨਾ ਦੇ ਮਾਲਕ ਅਜੀਤ ਸਿੰਘ ਵਾਲੀਆ ਨੇ ਕੁਝ ਦਿਨ ਪਹਿਲਾਂ ਖਾਣਾ ਬਣਾਉਣ ਲਈ ਰਸੋਈਏ ਨੂੰ ਕੰਮ 'ਤੇ ਰੱਖਿਆ ਸੀ। ਬੁੱਧਵਾਰ ਰਾਤ ਨੂੰ ਰਸੋਈਏ ਨੇ ਖਾਣੇ 'ਚ ਜ਼ਹਿਰੀਲਾ ਪਦਾਰਥ ਮਿਲਾ ਦਿੱਤਾ। ਜਿਸ ਨੂੰ ਖਾਣ ਤੋਂ ਬਾਅਦ ਕਾਰੋਬਾਰੀ ਅਤੇ ਪਰਿਵਾਰਕ ਮੈਂਬਰ ਬੇਹੋਸ਼ ਹੋ ਗਏ। ਜਿਸ ਤੋਂ ਬਾਅਦ ਦੋਸ਼ੀ ਕੁੱਕ ਘੜ 'ਚੋਂ ਸੋਨੇ-ਚਾਂਦੀ ਦੇ...
ਲੁਧਿਆਣਾ| ਲੁਧਿਆਣਾ ਲੁੱਟ ਦੀ ਵਾਰਦਾਤ ਵਿਚ ਵੱਡਾ ਖੁਲਾਸਾ ਹੋਇਆ ਹੈ। ਫੜੇ ਗਏ ਲੁਟੇਰਿਆਂ ਦੀ ਨਿਸ਼ਾਨਦੇਹੀ ਉਤੇ ਪੁਲਿਸ ਨੇ ਬਾਥਰੂਮ ਦੇ ਫਲੱਸ ਟੈਂਕ ਵਿਚੋਂ ਪੈਸੇ ਬਰਾਮਦ ਕੀਤੇ ਹਨ। ਜ ਜ਼ਿਕਰਯੋਗ ਹੈ ਕਿ ਲੁਧਿਆਣਾ ਵਿਚ ਲੰਘੇ ਦਿਨੀਂ ਹੋਈ ਕਰੋੜਾਂ ਦੀ ਕੈਸ਼ ਵੈਨ ਲੁੱਟ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਹੁਣ ਤੱਕ 6 ਲੋਕਾਂ ਨੂੰ...
News Desk. फीटल मेडिसिन विशेषज्ञ डॉ. मनदीप सिंह, जिनका संबंध मुंबई से है, ने गर्भ में पल रहे 24 सप्ताह के बच्चे की रीढ़ की हड्डी में खराबी को ठीक करने के लिए एक जटिल सर्जरी की अबू धाबी: संयुक्त अरब अमीरात (यूएई) में रह रहे एक भारतीय मूल की डॉक्टर ने दक्षिण अमेरिका की एक महिला के गर्भ में...
ਚੱਕਰਵਾਤੀ ਤੂਫ਼ਾਨ ਬਿਪਰਜੋਏ : ਚੱਕਰਵਾਤ ਬਿਪਰਜੋਏ ਦੇ ਸਬੰਧ ਵਿੱਚ ਸਾਵਧਾਨੀ ਵਰਤਦੇ ਹੋਏ, ਭਾਰਤੀ ਰੇਲਵੇ ਨੇ ਚੱਕਰਵਾਤ ਸੰਭਾਵਿਤ ਖੇਤਰਾਂ ਵਿੱਚ ਸਾਵਧਾਨੀ ਦੇ ਤੌਰ 'ਤੇ ਅੱਜ 40 ਤੋਂ ਵੱਧ ਟਰੇਨਾਂ ਦੇ ਸੰਚਾਲਨ ਨੂੰ ਰੱਦ ਕਰ ਦਿੱਤਾ ਹੈ। ਪੱਛਮੀ ਰੇਲਵੇ ਜ਼ੋਨ ਵਿੱਚ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਚੱਕਰਵਾਤ ਦੇ ਵੀਰਵਾਰ ਸ਼ਾਮ ਨੂੰ 125-135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ 150 ਕਿਲੋਮੀਟਰ...
ਜਲੰਧਰ| ਚੱਕਰਵਾਤੀ ਤੂਫਾਨ ਬਿਪਰਜੋਏ ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ। ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਪਰ ਅੱਜ ਤੋਂ ਇਸਦਾ ਅਸਰ ਹੋਰ ਦਿਖਾਏ ਦੇਵੇਗਾ। ਚੱਕਰਵਾਤੀ ਤੂਫ਼ਾਨ ਬਿਪਰਜੋਏ ਅਤੇ ਵੈਸਟਰਨ ਡਿਸਟਰਬੈਂਸ ਦਰਮਿਆਨ ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅਚਾਨਕ ਬੱਦਲਵਾਈ ਹੋਵੇਗੀ, ਮੀਂਹ ਪਵੇਗਾ ਅਤੇ ਅਗਲੇ ਪਲ ਧੁੱਪ ਨਿਕਲ ਆਏਗੀ। ਜਿਸ...
ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਹਨ। ਵਿਰੋਧੀਆਂ ਨੂੰ ਵਿਜੀਲੈਂਸ ਦਾ ਡਰ ਦਿਖਾ ਕੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਨਮਰਜ਼ੀਆਂ ਕਰ ਰਹੀ ਹੈ। ਬਿਨਾਂ ਕਾਰਨ ਵਿਰੋਧੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ...
ਜਲੰਧਰ| ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੂਜੇ ਪਾਸੇ ਸਰਕਾਰ ਵੱਲੋਂ ਤਿਆਰ ਵਾਰਡਬੰਦੀ ਦੇ ਕੱਚੇ ਖਰੜੇ ਵਿੱਚ ਬਿਨਾਂ ਕਿਸੇ ਬਦਲਾਅ ਦੇ ਲੋਕਾਂ ਤੋਂ ਇਤਰਾਜ਼ ਅਤੇ ਸੁਝਾਅ ਮੰਗਣ ਲਈ ਨੋਟੀਫਾਈ ਕੀਤਾ ਗਿਆ ਹੈ। ਅੱਜ ਯਾਨੀ 15 ਜੂਨ ਤੋਂ ਇਸ ਖਰੜੇ ਅਨੁਸਾਰ ਤਿਆਰ ਕੀਤੇ ਗਏ ਵਾਰਡਾਂ ਦੇ ਨਕਸ਼ੇ ਨਗਰ ਨਿਗਮ ਵਿੱਚ ਪ੍ਰਦਰਸ਼ਿਤ ਕੀਤੇ ਜਾਣਗੇ। ਸਾਰੇ ਸਾਬਕਾ...
ਤੂਫ਼ਾਨ ਬਿਪਰਜੋਏ ਵੀਰਵਾਰ ਦੁਪਹਿਰ ਤੱਕ ਕੱਛ ਦੇ ਜਖੌ ਬੰਦਰਗਾਹ ਨਾਲ ਟਕਰਾਏਗਾ। ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ ਹੈ। ਮੌਸਮ ਵਿਭਾਗ ਨੇ ਕੱਛ ਅਤੇ ਸੌਰਾਸ਼ਟਰ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 125 ਤੋਂ 150 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਗੁਜਰਾਤ ਮੌਸਮ ਵਿਭਾਗ ਅਨੁਸਾਰ ਦੱਖਣੀ ਅਰਬ ਸਾਗਰ ‘ਚ ਤੂਫਾਨ...
ਚੰਡੀਗੜ੍ਹ| ਸਿਆਸਤ ਵਿਚ ਆਏ ਦਿਨ ਵਿਰੋਧੀਆਂ ਵਲੋਂ ਇਕ ਦੂਜੇ ਉਤੇ ਬਿਆਨਬਾਜ਼ੀਆਂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਕਈ ਵਾਰ ਤਲਖੀ ਵਧ ਵੀ ਜਾਂਦੀ ਹੈ। ਇਸੇ ਤਰ੍ਹਾਂ ਦਾ ਇਕ ਮਾਮਲੇ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਉਪ ਮੁੱਖ ਮੰਤਰੀ ਰਹੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਭਾਸ਼ਣ ਦੌਰਾਨ ਪਾਗਲ ਤੱਕ ਕਹਿ ਦਿੱਤਾ। ਜਿਸ ਨਾਲ...
- Advertisement -

MOST POPULAR