Home Blog Page 91
ਚੰਡੀਗੜ੍, 28 ਜਨਵਰੀ | ਰਾਜਧਾਨੀ ਚੰਡੀਗੜ੍ਹ ਦੇ ਕਈ ਨਾਮੀ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਹੜਕੰਪ ਮਚ ਗਿਆ। ਇਸ ਘਟਨਾ ਤੋਂ ਬਾਅਦ ਚੰਡੀਗੜ੍ਹ ਦੀ ਐਸਐਸਪੀ ਕਨਵਰਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਥਿਤੀ ਸਪੱਸ਼ਟ ਕੀਤੀ ਹੈ ਅਤੇ ਮਾਪਿਆਂ ਨੂੰ ਘਬਰਾਉਣ ਦੀ ਬਜਾਏ ਸੰਜਮ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ। ਐਸਐਸਪੀ...
ਨਵੀਂ ਦਿੱਲੀ, 30 ਜਨਵਰੀ | ਕੇਂਦਰੀ ਬਜਟ ਪੇਸ਼ ਹੋਣ ਤੋਂ ਠੀਕ ਪਹਿਲਾਂ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਕਾਰੋਬਾਰ ਸ਼ੁਰੂ ਹੁੰਦਿਆਂ ਹੀ ਮਹਿਜ਼ 15 ਮਿੰਟਾਂ ਦੇ ਅੰਦਰ ਨਿਵੇਸ਼ਕਾਂ ਦੇ ਲਗਭਗ 4 ਲੱਖ ਕਰੋੜ ਰੁਪਏ ਸਵਾਹ ਹੋ ਗਏ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ 1 ਫਰਵਰੀ (ਐਤਵਾਰ) ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ...
ਜਲੰਧਰ, 30 ਜਨਵਰੀ | ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨੋਜ ਮਲਹੋਤਰਾ ਉਰਫ਼ ਮਨੂ ਬੜਿੰਗ ਦਾ ਦੇਰ ਰਾਤ ਅਚਾਨਕ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ 'ਸਾਈਲੈਂਟ ਹਾਰਟ ਅਟੈਕ' ਕਾਰਨ ਹੋਈ ਹੈ। ਮਨੂ ਬੜਿੰਗ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨ। ਮਿਲੀ ਜਾਣਕਾਰੀ...
ਲੁਧਿਆਣਾ, 30 ਜਨਵਰੀ | ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਯਾਨੀ 30 ਜਨਵਰੀ ਨੂੰ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹਿਣ ਵਾਲੀ ਹੈ। ਪਾਵਰਕਾਮ (PSPCL) ਵੱਲੋਂ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਕਾਰਨ ਲੁਧਿਆਣਾ, ਗੁਰਦਾਸਪੁਰ, ਨੰਗਲ ਅਤੇ ਬੰਗਾ ਦੇ ਕਈ ਇਲਾਕਿਆਂ ਵਿੱਚ ਬਿਜਲੀ ਕੱਟ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਲੁਧਿਆਣਾ ਤੇ ਬੰਗਾ ਵਿੱਚ ਕੱਟ ਦਾ ਸਮਾਂ: ਲੁਧਿਆਣਾ ਦੇ ਹੁਸੈਨਪੁਰਾ ਫੀਡਰ ਅਧੀਨ ਆਉਂਦੇ ਇਲਾਕਿਆਂ...
ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 29 ਜਨਵਰੀ |...
ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਦਿੱਤਾ ਸੱਦਾ ਚੰਡੀਗੜ੍ਹ, 29 ਜਨਵਰੀ | ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ...
ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕਮੇਟੀ ਸਨਮੁੱਖ ਤਜਵੀਜਤ ਸਮਾਗਮਾਂ ਦੀ ਕੀਤੀ ਪੇਸ਼ਕਾਰੀ 649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ ਸ੍ਰੀ...
ਸੱਤਾ ਲਈ ਹਿੰਸਾ ਦੀ ਵਰਤੋਂ ਨੂੰ ਕਬੂਲਣਾ ਕਾਂਗਰਸ ਦਾ ਸਭ ਤੋਂ ਕਾਲਾ ਚਿਹਰਾ ਦਰਸਾਉਂਦਾ ਹੈ: ਬਲਤੇਜ ਪੰਨੂ ਬੰਬ ਧਮਾਕਿਆਂ ਦੀ ਸਲਾਹ ਕਿਸ ਨੇ ਦਿੱਤੀ ਸੀ? ਕਾਂਗਰਸ ਉਨ੍ਹਾਂ ਆਗੂਆਂ, ਅਫਸਰਾਂ ਅਤੇ ਸਲਾਹਕਾਰਾਂ ਦੇ ਨਾਮ ਦੱਸੇ, ਪੰਜਾਬੀ ਜਵਾਬ ਚਾਹੁੰਦੇ ਹਨ: ਪੰਨੂ ਪੁਰਾਣੇ ਕਤਲਾਂ ਤੋਂ ਲੈ ਕੇ ਅੱਜ ਦੀ ਚੁੱਪ ਤੱਕ, ਕਾਂਗਰਸ ਅਤੇ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਸਾਡੀ ਜਵਾਨੀ ਨਾਲ ਸਮਝੌਤਾ ਕੀਤਾ:...
ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਨੇ ਲਾਲਾ ਜੀ ਦੇ ਜਨਮ ਸਥਾਨ ਦੇ ਵਿਕਾਸ ਲਈ ਸਿਰਫ਼ ਯੋਜਨਾਵਾਂ ਬਣਾਈਆਂ; ਅਸੀਂ ਜ਼ਮੀਨੀ ਪੱਧਰ 'ਤੇ ਕੰਮ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਅਗਲੇ ਸਾਲ ਲਾਲਾ ਜੀ ਦੇ ਜਨਮ ਦਿਨ 'ਤੇ ਵਾਪਸ ਆਵਾਂਗਾ; ਉਦੋਂ ਤੱਕ ਸਾਰੇ ਵਿਕਾਸ ਕਾਰਜ...
ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੱਕ ਦਾ ਇਕ ਬੂੰਦ ਪਾਣੀ ਵੀ ਕਿਸੇ ਨੂੰ ਲੈਣ ਨਹੀਂ ਦੇਵਾਂਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਸੁਲਝਾਉਣ ਲਈ ਪੰਜਾਬ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਣੀਆਂ ਦੇ ਵਿਵਾਦ ਦੇ ਹੱਲ ਲਈ ਪੰਜਾਬ ਦੇ ਸੁਝਾਅ ’ਤੇ ਸਾਂਝੀ...
- Advertisement -

MOST POPULAR