Home Blog Page 910
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਦਫਤਰ ਦੇ ਚੱਕਰ ਲਾ ਰਹੇ ਚੰਨੀ ਹੁਣ ਇਕ ਹੋਰ ਮਾਮਲੇ ਵਿਚ ਫਸਦੇ ਨਜ਼ਰ ਆ ਰਹੇ ਹਨ। ਵਿਜੀਲੈਂਸ ਹੁਣ ਉਨ੍ਹਾਂ ਉਤੇ ਇਕ ਹੋਰ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ। ਅਸਲ ਵਿਚ ਉਨ੍ਹਾਂ ਉਤੇ ਮੁੱਖ ਮੰਤਰੀ ਹੁੰਦਿਆਂ ਗੋਆ...
ਲੁਧਿਆਣਾ| ਕਿਦਵਈ ਨਗਰ 'ਚ ਆਰੀਆ ਸਮਾਜ ਮੰਦਰ 'ਤੇ ਪਿਛਲੇ ਨੌਂ ਦਿਨਾਂ ਤੋਂ ਕਬਜ਼ੇ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਸਬੰਧ 'ਚ ਸੀਨੀਅਰ ਭਾਜਪਾ ਨੇਤਾ ਪ੍ਰਵੀਨ ਬਾਂਸਲ ਅਤੇ ਉਨ੍ਹਾਂ ਦੇ ਬੇਟੇ ਸਮੇਤ 9 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਪਛਾਣ ਬੀਰਾ, ਨਰੇਸ਼ ਕੁਮਾਰ ਮਿੰਟੂ, ਸਿਕੰਦਰ, ਕੈਲਾਸ਼ ਚੰਦ, ਰਾਜ ਕੁਮਾਰ ਬਿੱਟੂ, ਜਸਪਾਲ ਲਾਡੀ, ਕਾਮ ਜੋਗਿੰਦਰਪਾਲ ਵਜੋਂ ਹੋਈ...
Farmer Protest: ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਅੰਮ੍ਰਿਤਸਰ-ਦਿੱਲੀ ਹਾਈਵੇ ‘ਤੇ ਕਿਸਾਨ ਐੱਮਐੱਸਪੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਹੋਏ ਸਨ। ਕਿਸਾਨ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸੂਰਜਮੁਖੀ ਅਤੇ ਹੋਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ। ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਕਿਸਾਨਾਂ ‘ਤੇ ਦਰਜ ਕੇਸ ਹੋਣਗੇ ਵਾਪਿਸ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਸੂਰਜਮੁਖੀ ਨੂੰ...
ਟ ਲੁਧਿਆਣਾ| CMS ਕੰਪਨੀ ਵਿੱਚ ਹੋਈ 8.49 ਕਰੋੜ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ 10 ਵਿੱਚੋਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਦੇ ਨਾਲ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਸੀ.ਐੱਮ. ਨੇ ਲਿਖਿਆ ਕਿ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ ਅਤੇ ਡੀਜੀਪੀ ਨੇ ਲਿਖਿਆ...
ਨਕੋਦਰ| ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਿਸ ਤਹਿਤ ਥਾਣਾ ਸਦਰ ਨਕੋਦਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਨਾਕੇਬੰਦੀ ਦੌਰਾਨ ਸਖ਼ਤ ਮੁਕਾਬਲੇ ਤੋਂ ਬਾਅਦ ਇੱਕ ਕਾਰ ਸਵਾਰ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕਰ ਲਿਆ। ਪੁਲਿਸ...
ਨਵੀਂ ਦਿੱਲੀ | NIA ਨੇ ਹੁਣ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਅਤੇ ਕਾਲਾ ਜਠੇਰੀ ਨੂੰ ਅੱਤਵਾਦੀ ਸੂਚੀ ‘ਚ ਸ਼ਾਮਲ ਕਰ ਲਿਆ ਹੈ। ਐਨਆਈਏ ਨੇ ਬਿਸ਼ਨੋਈ ਖ਼ਿਲਾਫ਼ ਦਰਜ 2 ਮਾਮਲਿਆਂ ਵਿਚੋਂ ਇਕ ਵਿਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦੂਜੇ ਮਾਮਲੇ ਵਿਚ ਲਾਰੈਂਸ ਦੇ ਵਿਦੇਸ਼ ਵਿਚ ਬੈਠੇ ਅੱਤਵਾਦੀ ਸਮੂਹਾਂ ਨਾਲ ਸਬੰਧ ਦੱਸੇ ਗਏ ਹਨ। ਲਾਰੈਂਸ ਬਿਸ਼ਨੋਈ ਅਤੇ ਹੋਰਾਂ ਉੱਤੇ...
ਜਲੰਧਰ| ਜਲੰਧਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੋਂ ਦੇ ਸਈਪੁਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ਉਤੇ ਬਣੇ ਪਾਰਕ ਨੂੰ ਨਗਰ ਨਿਗਮ ਨੇ ਤੋੜ ਦਿੱਤਾ ਹੈ। ਇਸ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਜਲੰਧਰ ਲੋਕ ਸਭਾ ਹਲਕੇ ਦੇ ਇੰਚਾਰਜ ਬਲਵਿੰਦਰ ਕੁਮਾਰ ਮੌਕੇ ਉਤੇ ਪੁੱਜੇ ਤੇ ਉਨ੍ਹਾਂ ਨੇ ਬਾਬਾ ਸਾਹਿਬ ਦੇ ਬੁੱਤ ਨੂੰ...
ਜਲੰਧਰ | ਪੰਜਾਬ ਵਿਚ ਅੱਜ ਦੁਪਹਿਰ 1.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਡਰਦਿਆਂ ਲੋਕ ਘਰਾਂ ਤੋਂ ਬਾਹਰ ਆ ਗਏ। ਝਟਕੇ ਇੰਨੇ ਤੇਜ਼ ਸਨ ਕਿ ਇਕ ਵਾਰ ਤਾਂ ਸਾਰੇ ਲੋਕ ਸਹਿਮ ਗਏ।ਇਹ ਝਟਕੇ ਚੰਡੀਗੜ੍ਹ ਦੇ ਨਾਲ ਨਾਲ ਹਿਮਾਚਲ ਵਿਚ ਵੀ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਦਿੱਲੀ-ਐਨਸੀਆਰ ਵਿਚ ਵੀ ਇਹ ਝਟਕੇ ਮਹਿਸੂਸ ਕੀਤੇ ਗਏ।
ਮੋਹਾਲੀ/ਬਨੂੜ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਡਮਿੰਟਨ ਵਿਖੇ ਰਹਿੰਦੇ ਪੰਜਾਬੀ ਨੌਜਵਾਨ ਜਸਕੀਰਤ ਸਿੰਘ (25) ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਵਾਰਡ ਨੰਬਰ 12 ਦੇ ਵਸਨੀਕ ਅਤੇ ਪੰਜਾਬ ਸਿਵਲ ਸਕੱਤਰੇਤ ਵਿਚ ਪ੍ਰਾਈਵੇਟ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਜਰਨੈਲ ਸਿੰਘ ਦਾ ਪੁੱਤਰ ਸੀ। ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦਾ ਪੀਆਰ ਸੀ।...
ਚੰਡੀਗੜ੍ਹ| ਪੰਜਾਬੀ ਸਿੰਗਰ ਅੰਮ੍ਰਿਤ ਮਾਨ ਦੇ ਪਿਤਾ ਵਲੋਂ SC ਦਾ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਦਾ ਮੁੱਦਾ ਹੁਣ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਐਸਸੀ ਐਸਟੀ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦੇਣ ਤੋੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਪੰਜਾਬ ਕੈਬਨਿਟ ਦੀ ਸਬ ਕਮੇਟੀ ਦੀ ਐਸਸੀ ਜਥੇਬੰਦੀਆਂ ਨਾਲ...
- Advertisement -

MOST POPULAR