Home Blog Page 911
ਚੰਡੀਗੜ੍ਹ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸਾਢੇ 8 ਕਰੋੜ ਰੁਪਏ ਦੀ ਲੁੱਟ ਮਾਮਲੇ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਭਗੌੜੀ ਮਨਦੀਪ ਕੌਰ ਉਰਫ ਮੋਨਾ ਅਤੇ ਉਸ ਦੇ ਪਤੀ ਜਸਵਿੰਦਰ ਸਿੰਘ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਲੁਧਿਆਣਾ ਕੈਸ਼ ਵੈਨ ਲੁੱਟ ਦੇ ਕਿੰਗਪਿਨ 100 ਘੰਟਿਆਂ ਤੋਂ...
2013 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਡਿਪਟੀ ਕਮਿਸ਼ਨਰ ਜਲੰਧਰ ਵਜੋਂ ਅਹੁਦਾ ਸੰਭਾਲਿਆ ਕਿਹਾ - ਲੋਕਾਂ ਨੂੰ ਸਾਫ਼-ਸੁਥਰਾ, ਕੁਸ਼ਲ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ ਜ਼ਿਲ੍ਹਾ ਵਾਸੀਆਂ ਦੀ ਭਲਾਈ ਤੇ ਜ਼ਿਲ੍ਹੇ ਦੇ ਵਿਕਾਸ ਲਈ 27X7 ਹਾਜ਼ਰ ਰਹਾਂਗਾ : ਡਿਪਟੀ ਕਮਿਸ਼ਨਰ ਜਲੰਧਰ | ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਛੋਟੀ ਉਮਰ 'ਚ ਪਿਤਾ ਦੀ ਮੌਤ ਤੋਂ ਬਾਅਦ ਘਰ ਦੇ ਮਾੜੇ ਹਾਲਾਤ ਨੂੰ ਸੁਧਾਰਨ ਲਈ 6 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਿੰਡ ਢੋਟੀਆਂ ਦੇ ਸਰਪੰਚ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਪਿੰਡ ਦੇ ਜੰਮਪਲ ਨਵਜੋਤ ਸਿੰਘ (23) ਪੁੱਤਰ ਨਿਰਵੈਲ ਸਿੰਘ ਦਾ...
ਮੋਹਾਲੀ | ਇਥੇ ਅੱਜ ਤੜਕੇ 3.15 ਵਜੇ ਇਕ ਲੜਕੀ 'ਤੇ 2 ਅਣਪਛਾਤੇ ਬਦਮਾਸ਼ਾਂ ਨੇ ਹਾਕੀਆਂ ਨਾਲ ਹਮਲਾ ਕਰ ਦਿੱਤਾ। ਇਸ ਵਿਚ ਲੜਕੀ ਜ਼ਖ਼ਮੀ ਹੋ ਗਈ। ਲੜਕੀ ਮੁਹਾਲੀ ਦੇ ਫੇਜ਼-1 ਦੇ ਰਿਹਾਇਸ਼ੀ ਇਲਾਕੇ ਵਿਚ ਰਹਿੰਦੀ ਹੈ। ਉਹ ਫੇਜ਼ ਵਨ ਵਿਚ ਸਥਿਤ ਉਦਯੋਗਿਕ ਖੇਤਰ ਵਿਚ NAAC ਗਲੋਬਲ ਨਾਮ ਦੀ ਇਕ ਕੰਪਨੀ ਵਿਚ ਕੰਮ ਕਰਦੀ ਹੈ। ਰੋਜ਼ਾਨਾ ਦੀ ਤਰ੍ਹਾਂ ਉਹ ਕੰਪਨੀ ਦੀ ਕੈਬ...
ਮੋਹਾਲੀ/ਬਨੂੜ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੋਟੇਮਾਜਰਾ ਵਿਚ ਵਿਅਕਤੀ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਘਰ ਦਾ ਇਕਲੌਤਾ ਕਮਾਊ ਜੀਅ ਸੀ ਤੇ 2 ਬੱਚੀਆਂ ਦਾ ਪਿਤਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਕੁਲਵੀਰ ਸਿੰਘ ਪੁੱਤਰ ਅਮਰੀਕ ਸਿੰਘ ਮਕਾਨਾਂ ਦੇ ਲੈਂਟਰਾਂ ਦੇ ਸਰੀਏ ਦਾ ਜਾਲ ਬੰਨ੍ਹਣ ਅਤੇ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਵਿਚ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ। ਪੁਲਿਸ ਨੇ 13 ਜਣਿਆਂ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਭੇਜ ਦਿੱਤਾ ਹੈ। ਐੱਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਮੇਸ਼ ਸਿੰਘ ਬਿੱਲਾ ਦੇ ਬਿਆਨਾਂ ’ਤੇ ਟਿੰਕੂ, ਸੰਜੂ,...
ਜਲੰਧਰ | ਸ਼ਹਿਰ ਦੇ ਨਿਊ ਦਸਮੇਸ਼ ਨਗਰ 'ਚ ਦੇਰ ਰਾਤ ਰਿਹਾਇਸ਼ੀ ਇਲਾਕੇ 'ਚ ਬਣੀ ਕੋਲਡ ਸਟੋਰ ਫੈਕਟਰੀ 'ਚੋਂ ਗੈਸ ਲੀਕ ਹੋਣ ਦੀ ਬਦਬੂ ਫੈਲਦਿਆਂ ਹੀ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫੈਕਟਰੀ 'ਚ ਗੈਸ ਲੀਕ ਹੋਣ ਦੀ ਸੂਚਨਾ 'ਤੇ ਇਲਾਕਾ ਨਿਵਾਸੀ ਘਰਾਂ ਤੋਂ ਬਾਹਰ ਆ ਗਏ। ਇਲਾਕਾ ਨਿਵਾਸੀ ਅਜੈ ਰਾਣਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰਕੇ...
ਰੋਪੜ/ਸ੍ਰੀ ਕੀਰਤਪੁਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਬਾਅਦ ਦੁਪਹਿਰ ਬੁੰਗਾ ਸਾਹਿਬ ਬੱਸ ਅੱਡੇ ਨੇੜੇ ਭਾਖੜਾ ਨਹਿਰ ਦੀ ਛੋਟੀ ਪੁਲੀ-ਕਮ-ਸਾਈਫਨ ’ਚ ਨਹਾਉਣ ਲਈ ਗਏ ਤਾਏ ਅਤੇ ਭਤੀਜੇ ਦੇ ਤੇਜ਼ ਪਾਣੀ ’ਚ ਰੁੜ੍ਹਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸਐੱਚਓ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਓਮ ਪ੍ਰਕਾਸ਼ (45) ਪੁੱਤਰ ਲੱਲੂ...
ਅੰਮ੍ਰਿਤਸਰ | ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਂਭੇ ਕਰਨ ’ਤੇ ਮਨਜਿੰਦਰ ਸਿੰਘ ਸਿਰਸਾ ਨੇ ਬੋਲਦਿਆਂ ਕਿਹਾ ਕਿ ਜਥੇਦਾਰ ਦੇ ਬਦਲੇ ਜਾਣ ਕਾਰਨ ਸਿੱਖ ਸਿਧਾਂਤਾਂ ਤੇ ਸਿੱਖ ਮਰਿਯਾਦਾ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਪੂਰੀ ਕੌਮ ਨੂੰ ਸੇਧ ਦੇਣੀ ਹੁੰਦੀ ਹੈ ਪਰ ਇਥੇ ਜਥੇਦਾਰ ਨੂੰ ਚੋਰੀ ਚੁਣਿਆ ਗਿਆ ਹੈ।...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਭਲੂਰ ਵਿਚ ਇਕ ਲੜਕੀ ਨੇ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਆਪਣੇ ਮੰਗੇਤਰ ਫੌਜੀ ਕਾਰਨ ਜਾਨ ਦੇ ਦਿੱਤੀ। ਪੁਲਿਸ ਨੇ ਮਰਨ ਲਈ ਮਜਬੂਰ ਕਰਨ ਦੇ ਦੋਸ਼ ‘ਚ ਫੌਜੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਿੰਡ ਭਲੂਰ ਵਾਸੀ ਮੋਹਨ ਸਿੰਘ ਨੇ ਪੁਲਿਸ ਨੂੰ ਦੱਸਿਆ...
- Advertisement -

MOST POPULAR