ਐਸਏਐਸ ਨਗਰ/ਮੋਹਾਲੀ
ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ ਤਹਿਤ 140.25 ਕਰੋੜ ਰੁਪਏ ਜਾਰੀ
Admin - 0
ਚੰਡੀਗੜ੍ਹ | ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ‘ਤੇ ਛੱਪੜਾਂ ਵਿਚ ਜਾ ਰਹੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਕੁੱਲ 140.25 ਕਰੋੜ ਰੁਪਏ ਜਾਰੀ...
ਅੰਮ੍ਰਿਤਸਰ
ਅੰਮ੍ਰਿਤਸਰ ਏਅਰਪੋਰਟ ‘ਤੇ ਸਾਢੇ 47 ਲੱਖ ਦੇ ਸੋਨੇ ਸਮੇਤ ਯਾਤਰੀ ਗ੍ਰਿਫਤਾਰ, ਲੁਕਾਉਣ ਲਈ ਲਗਾਇਆ ਜੁਗਾੜ ਇੰਝ ਹੋਇਆ ਫੇਲ੍ਹ
Admin - 0
ਅੰਮ੍ਰਿਤਸਰ | ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਨੇ ਵਿਅਕਤੀ ਨੂੰ ਸੋਨੇ ਦੀ ਤਸਕਰੀ ਕਰਦੇ ਫੜਿਆ ਹੈ। ਸ਼ਾਰਜਾਹ ਤੋਂ ਆਏ ਯਾਤਰੀ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਸੋਨੇ ਦੀ ਪੇਸਟ ਬਣਾ ਕੇ ਤਸਕਰੀ ਕਰ ਰਿਹਾ ਸੀ ਤਾਂ ਜੋ ਇਸ ਨੂੰ ਮੈਟਲ ਡਿਟੈਕਟਰ ਤੋਂ ਬਚਾਇਆ ਜਾ ਸਕੇ।ਜਿਵੇਂ ਹੀ ਯਾਤਰੀਆਂ ਦੀ ਚੈਕਿੰਗ ਚੱਲ ਰਹੀ ਸੀ। ਕਸਟਮ...
ਅਬੋਹਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਅਬੋਹਰ 'ਚ ਸ਼ੁੱਕਰਵਾਰ ਨੂੰ ਇਕ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ। ਮ੍ਰਿਤਕ ਦੀਆਂ ਚੱਪਲਾਂ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ ਦੇ ਕੰਢੇ ਤੋਂ ਮਿਲੀਆਂ ਸਨ ਅਤੇ ਅੱਜ ਉਸ ਦੀ ਲਾਸ਼ ਜੰਡਵਾਲਾ ਨੇੜੇ ਨਹਿਰ ਵਿਚੋਂ ਬਰਾਮਦ ਹੋਈ। ਪੁਲਿਸ ਨੂੰ ਇਕ ਲੈਟਰ ਵੀ ਮਿਲਿਆ ਹੈ, ਜਿਸ 'ਚ ਕੁਝ ਲੋਕਾਂ 'ਤੇ ਦੋਸ਼ ਲਗਾਇਆ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਫਰੀਦਕੋਟ ਦੇ ਪਿੰਡ ਝੋਟੀਵਾਲਾ ਨੇੜੇ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਹਾਦਸਾ ਵਾਪਰ ਗਿਆ। ਫਰੀਦਕੋਟ ਸਾਦਿਕ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ।
ਦੱਸ ਦਈਏ...
ਮੁਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਪੈਦਲ ਜਾ ਰਹੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿਤਾ। ਇਸ ਹਾਦਸੇ 'ਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਸ਼ਰਧਾਲੂਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ...
ਐਸਏਐਸ ਨਗਰ/ਮੋਹਾਲੀ
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪਟੀਸ਼ਨ ਸੋਮਵਾਰ ਤਕ ਮੁਲਤਵੀ
Admin - 0
ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਸਮੇਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਗੁਰਮੀਤ ਸਿੰਘ ਭੁੱਕਣਵਾਲਾ ਤੋਂ ਬਾਅਦ ਹੁਣ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਏ ਤੇ ਬਸੰਤ ਸਿੰਘ ਨੇ ਵੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।ਵੀਰਵਾਰ ਨੂੰ ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਬਿਨਾਂ ਕੋਈ ਨੋਟਿਸ ਜਾਰੀ ਕੀਤੇ...
ਜਲੰਧਰ | ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘਾਂ ਵਿਚਾਲੇ ਖੂਨੀ ਝੜਪ ਹੋਈ ਤੇ ਦਸਤਾਰਾਂ ਲਾਹ ਦਿੱਤੀਆਂ ਗਈਆਂ। ਸੰਗਰਾਂਦ ਮੌਕੇ ਦੋਵੇਂ ਧਿਰਾਂ ਭਿੜੀਆਂ। ਪੈਸਿਆਂ ਨੂੰ ਲੈ ਕੇ ਝਗੜਾ ਹੋਇਆ। ਦੱਸ ਦਈਏ ਕਿ ਇਹ ਭੋਗਪੁਰ ਦੇ ਇਕ ਗੁਰਦੁਆਰਾ ਸਾਹਿਬ ਤੋਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਗੁਰਮੱਤ ਪ੍ਰਚਾਰ ਸਭਾ ਗੁਰੂ ਨਾਨਕ ਨਗਰ ਭੋਗਪੁਰ ਜਲੰਧਰ ਵਾਰਡ ਨੰਬਰ 6 ਵਿਖੇ ਸੰਗਰਾਦ...
ਪਠਾਨਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਸਰਨਾ ਫੀਡਰ 'ਤੇ ਕੰਮ ਕਰਨ ਦੌਰਾਨ ਦਰਦਨਾਕ ਹਾਦਸਾ ਵਾਪਰ ਗਿਆ। ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਲਾਈਨਮੈਨ ਚੜ੍ਹ ਗਿਆ। ਇਸ ਦੌਰਾਨ ਉਸ ਨੂੰ ਕਰੰਟ ਪੈ ਲਿਆ। ਉਸ ਦੀ ਗੰਭੀਰ ਹਾਲਤ ਦੇਖਦੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ।ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ ‘ਚ ਰੂਹ ਕੰਬਾਊ ਵਾਰਦਾਤ ! ਸ਼ੱਕ ਦੇ ਚੱਲਦੇ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
Admin - 0
ਫਿਰੋਜ਼ਪੁਰ/ਮੱਖੂ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਮੱਖੂ ਅਧੀਨ ਆਉਂਦੇ ਪਿੰਡ ਕੁੱਸੂ ਵਾਲਾ ਮੋੜ ’ਚ ਸ਼ੱਕ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਪਤਨੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀ ਤਲਵੰਡੀ...
ਪੰਜਾਬ
ਮੋਗਾ : ਮੱਥਾ ਟੇਕ ਕੇ ਆ ਰਹੇ ਬਾਈਕ ਸਵਾਰਾਂ ਨੂੰ ਕਾਰ ਨੇ ਮਾਰੀ ਟੱਕਰ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
Admin - 0
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਿੰਘਾਂ ਵਾਲਾ ਹਾਈਵੇ ‘ਤੇ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਤੇ ਇਕ ਮਹਿਲਾ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕੀਤਾ ਗਿਆ। ਬਾਘਾਪੁਰਾਣਾ ਵੱਲੋਂ ਇਕ ਕਾਰ ਦੂਜੀ ਕਾਰ ਨੂੰ ਓਵਰਟੇਕ ਕਰਦੇ ਸਮੇਂ ਬਾਈਕ ਨਾਲ ਟਕਰਾਅ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਤੇ...










































