ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਸੂਹਾ ਦੇ ਪਿੰਡ ਸਹੌੜਾ ਕੰਡੀ ਦੇ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਅੱਜ ਸਵੇਰੇ ਨਹਿਰ ਵਿਚ ਨਹਾਉਣ ਗਏ ਸਨ, ਜਿਸ ਦੌਰਾਨ ਇਹ ਡੁੱਬ ਗਏ। ਮ੍ਰਿਤਕਾਂ ਦੀ ਪਛਾਣ ਅਵੀ (18 ਸਾਲ) ਅਤੇ ਨਿਖਿਲ (19 ਸਾਲ) ਵਜੋਂ ਹੋਈ ਹੈ।
ਘਟਨਾ ਤੋਂ ਬਾਅਦ ਪਿੰਡ ਵਾਸੀ ਤੁਰੰਤ...
ਕ੍ਰਾਇਮ ਅਤੇ ਨਸ਼ਾ
ਪਹਿਲਾਂ ਅੱਖਾਂ ‘ਚ ਪੇਚਕਸ ਘੁਮਾਇਆ, ਫਿਰ ਬਲੇਡ ਨਾਲ ਗਰਦਨ ਵੱਢੀ, 19 ਸਾਲਾ ਲੜਕੀ ਨਾਲ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ
Admin - 0
Telangana Crime: ਤੇਲੰਗਾਨਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ਵਿੱਚ ਇੱਕ 19 ਸਾਲਾ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੁਝ ਅਣਪਛਾਤੇ ਬਦਮਾਸ਼ਾਂ ਨੇ ਪਹਿਲਾਂ ਲੜਕੀ ਦੀਆਂ ਅੱਖਾਂ 'ਚ ਪੇਚਕਸ ਪਾ ਕੇ ਘੁਮਾਇਆ ਅਤੇ ਫਿਰ ਬਲੇਡ ਨਾਲ ਉਸ ਦਾ ਗਲਾ ਵੱਢ ਦਿੱਤਾ। ਪੁਲਿਸ ਨੇ ਛੱਪੜ 'ਚੋਂ ਬੱਚੀ ਦੀ ਲਾਸ਼ ਬਰਾਮਦ...
ਖੰਨਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ‘ਚ ਐਤਵਾਰ ਰਾਤ ਨੂੰ ਨੈਸ਼ਨਲ ਹਾਈਵੇਅ ‘ਤੇ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਟਰੱਕ ਵਿਚ ਲੱਦੇ ਮੁਰਗੀਆਂ ਦੇ 7 ਹਜ਼ਾਰ ਚੂਜ਼ੇ ਸੜ ਕੇ ਸੁਆਹ ਹੋ ਗਏ। ਹਾਈਵੇਅ ‘ਤੇ ਜਦੋਂ ਲੋਕਾਂ ਨੇ ਟਰੱਕ ਨੂੰ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਰੌਲਾ ਪਾ ਕੇ ਇਸ...
ਐਸਏਐਸ ਨਗਰ/ਮੋਹਾਲੀ
ਲੁਧਿਆਣਾ ਲੁੱਟ ਮਾਮਲਾ : ਜਿਸ ਅਲਮਾਰੀ ‘ਚੋਂ ਪੈਸੇ ਲੁੱਟੇ, ਉਥੇ ਹੀ ਪਈਆਂ ਸਨ 24 ਰਾਈਫਲਾਂ, ਅੰਜਾਮ ਹੋ ਸਕਦਾ ਸੀ ਬਹੁਤ ਹੀ ਖਤਰਨਾਕ
Admin - 0
ਲੁਧਿਆਣਾ | ਲੁਧਿਆਣਾ 'ਚ ਕੈਸ਼ ਵੈਨ ਵਿਚੋਂ ਪੈਸੇ ਲੁੱਟਣ ਦੇ ਮਾਮਲੇ ਵਿਚ ਇਕ ਵੱਡਾ ਖੁਲਾਸਾ ਹੋਇਆ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੈਸਿਆਂ ਦੀ ਲੁੱਟ ਵੈਨ ਵਿਚੋਂ ਨਹੀਂ ਏਜੰਸੀ ਵਿਚੋਂ ਹੀ ਹੋਈ ਸੀ। ਏਜੰਸੀ ਵਿਚ ਪਈਆਂ ਅਲਮਾਰੀਆਂ ਵਿਚੋਂ ਹੀ ਕੈਸ਼ ਲੁੱਟਿਆ ਗਿਆ ਹੈ।
ਇਸਦੇ ਨਾਲ ਹੀ ਇਕ ਹੋਰ ਵੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਕਿ ਜਿਨ੍ਹਾਂ ਅਲਮਾਰੀਆਂ ਵਿਚੋਂ 8.49 ਕਰੋੜ...
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਬਟਾਲਾ ਨੇੜਲੇ ਪਿੰਡ ਵਿੱਠਵਾਂ 'ਚ ਇਕ 55 ਸਾਲਾ ਵਿਅਕਤੀ ਨੇ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਔਰਤ ਘਰੇਲੂ ਕੰਮ ਕਰ ਰਹੀ ਸੀ। ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਮ੍ਰਿਤਕਾ ਦੀ ਪਛਾਣ ਨਿਰਮਲਜੀਤ ਕੌਰ ਨਿੰਮੋ ਪਤਨੀ ਦਰਸ਼ਨ...
ਅੰਮ੍ਰਿਤਸਰ
ਲੁਧਿਆਣਾ ਸਾਢੇ 8 ਕਰੋੜ ਦੀ ਲੁੱਟ ਦਾ ਮਾਮਲਾ : ਪੁਲਿਸ ਨੇ ਕੋਟਕਪੂਰਾ ਤੋਂ ਤਿੰਨ ਨੌਜਵਾਨ ਚੁੱਕੇ, ਵਾਰਦਾਤ ਸੁਲਝਣ ਨੇੜੇ!
Admin - 0
ਨਿਊਜ਼ ਡੈਸਕ| ਲੁਧਿਆਣਾ ਪੁਲਿਸ ਨੇ ਫਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਲੁਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਿੰਨਾਂ 'ਤੇ ਪੌਣੇ ਨੌਂ ਕਰੋੜ ਦੀ ਲੁਧਿਆਣਾ ਡਕੈਤੀ ਦੇ ਮਾਮਲੇ 'ਚ ਸ਼ਾਮਲ ਹੋਣ ਦਾ ਸ਼ੱਕ ਹੈ। ਮੁੱਲਾਪੁਰ ਟੋਲ ਪਲਾਜ਼ਾ ਤੋੜ ਕੇ ਭੱਜਣ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਪੁਲਿਸ ਇਨ੍ਹਾਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਲਾਸ਼ ਸੁੱਟੀ ਖੇਤਾਂ ‘ਚ
Admin - 0
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਚੌਕੀਦਾਰ ਉਦੈ ਬਹਾਦਰ (48) ਦੀ ਹੱਤਿਆ ਦੇ ਮਾਮਲੇ ਨੂੰ ਹੱਲ ਕਰਦਿਆਂ ਥਾਣਾ ਡੇਹਲੋਂ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇੰਸਪੈਕਟਰ ਪਰਮਦੀਪ ਸਿੰਘ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਆਲਮਗੀਰ ਦੇ ਰਹਿਣ ਵਾਲੇ ਸ਼ੰਕਰ ਬਹਾਦਰ ਵਜੋਂ ਹੋਈ ਹੈ। ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਪੈਸਿਆਂ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਮੋਦੀ ਮਿੱਲ ਦੇ ਕੋਲ ਐਕਟਿਵਾ ਅਤੇ ਟਰੈਕਟਰ-ਟਰਾਲੀ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਹੁਲ ਪੁੱਤਰ ਮਹਿੰਦਰ ਵਾਸੀ ਬਸਤੀ ਬੋਰੀਆਂ ਵਾਲੀ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ...
ਕ੍ਰਾਇਮ ਅਤੇ ਨਸ਼ਾ
ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਕੇਸ ‘ਚ ਲੋੜੀਂਦਾ ਗੈਂਗਸਟਰ ਪੁਲਿਸ ਅੜਿੱਕੇ, ਗੋਲਡੀ ਬਰਾੜ ਦੇ ਕਹਿਣ ‘ਤੇ ਸ਼ੂਟਰਾਂ ਨੂੰ ਦਿੱਤੇ ਸਨ ਹਥਿਆਰ
Admin - 0
ਫਰੀਦਕੋਟ| ਪੰਜਾਬ ਪੁਲਿਸ ਦੀ ਏਜੀਟੀਐਫ ਨੇ ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ, ਜੋ ਕਿ ਕਤਲ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਹੈ ਅਤੇ ਗੋਲਡੀ ਦੇ ਇਸ਼ਾਰੇ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ।
ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਛੋਟੇ ਭੈਣ-ਭਰਾ ਦੇ ਇਕਲੌਤੇ ਸਹਾਰੇ ਵੱਡੇ ਭਰਾ ਦੀ ਓਵਰਡੋਜ਼ ਨਾਲ ਮੌਤ, ਮਾਪੇ ਪਹਿਲਾਂ ਹੀ ਚੁੱਕੇ ਹਨ ਗੁਜ਼ਰ
Admin - 0
ਹੁਸ਼ਿਆਰਪੁਰ/ਟਾਂਡਾ ਉੜਮੁੜ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨੰਗਲ ਜਮਾਲ ਦੇ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ ਕਰੀਬ 29 ਸਾਲ ਪੁੱਤਰ ਮਲੂਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ। ਬੀਤੀ ਰਾਤ ਗੁਰਪ੍ਰੀਤ ਵੱਲੋਂ ੳਵਰਡੋਜ਼ ਲੈ ਲਈ ਗਈ, ਜਿਸ ਕਾਰਨ ਉਸਦੀ ਮੌਤ ਹੋ...









































