Home Blog Page 916
ਫਤਿਹਗੜ੍ਹ ਸਾਹਿਬ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਸਾਹਿਬ ਦੇ ਅਮਲੋਹ ਕਸਬੇ 'ਚ ਵਿਦਿਆਰਥੀਆਂ ਵਿਚਾਲੇ ਹੋਈ ਝੜਪ 'ਚ ਇਕ ਨਿਹੰਗ ਨੇ ਤਲਵਾਰ ਨਾਲ ਇਕ ਵਿਅਕਤੀ ਦਾ ਗੁੱਟ ਵੱਢ ਦਿਤਾ। ਨਿਹੰਗ ਸਿੰਘ ਨੇ ਇੰਨੀ ਜ਼ੋਰ ਨਾਲ ਹਮਲਾ ਕੀਤਾ ਕਿ ਉਕਤ ਵਿਅਕਤੀ ਦਾ ਪੂਰਾ ਗੁੱਟ ਬਾਂਹ ਤੋਂ ਵੱਖ ਹੋ ਗਿਆ। ਜ਼ਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ...
ਲੁਧਿਆਣਾ| ਲੁਧਿਆਣਾ ਵਿੱਚ ATM ਕੈਸ਼ ਕੰਪਨੀ CMS ਵਿੱਚ ਹੋਈ 8.49 ਕਰੋੜ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਲੁੱਟ ਦੀ ਵਾਰਦਾਤ ‘ਚ ਸ਼ਾਮਲ 6 ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ 5 ਕਰੋੜ ਰੁਪਏ ਬਰਾਮਦ ਕੀਤੇ ਹਨ। ਪੁਲਿਸ ਦੀ ਜਾਂਚ ‘ਚ ਪਤਾ ਲੱਗਾ ਕਿ CMS ਕੰਪਨੀ ਦੇ ਕਰਮਚਾਰੀ ਨਾਲ ਮਿਲ ਕੇ ਇਕ ਔਰਤ ਨੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ...
ਸ੍ਰੀ ਮੁਕਤਸਰ ਸਾਹਿਬ | RMP ਡਾਕਟਰ ਸੁਖਵਿੰਦਰ ਸਿੰਘ ਕਤਲਕਾਂਡ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਕਤਲ ਦੇ ਦੋਸ਼ 'ਚ ਮ੍ਰਿਤਕ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤਨੀ ਨੇ ਆਪਣੇ ਪਤੀ ਡਾਕਟਰ ਸੁਖਵਿੰਦਰ ਸਿੰਘ ਦਾ ਹਥੌੜੇ ਨਾਲ ਕਤਲ ਕਰ ਦਿੱਤਾ। ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ...
ਚੰਡੀਗੜ੍ਹ | ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ...
ਫਿਰੋਜ਼ਪੁਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਇਥੇ ਆਰਿਫ ਥਾਣਾ ਖੇਤਰ ਵਿਚ 18 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਲੜਕੀ ਦੇ ਮੂੰਹ 'ਤੇ ਰੁਮਾਲ ਰੱਖ ਕੇ ਘਟਨਾ ਨੂੰ ਅੰਜਾਮ ਦਿੱਤਾ। ਲੜਕੀ ਦੀ ਸਿਹਤ ਵਿਗੜਨ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ...
ਅਮਰੀਕਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਲੀਫੋਰਨੀਆ ਸੂਬੇ ਦੇ ਸ਼ਹਿਰ ਵਿਸਾਲੀਆ ਵਿਖੇ ਇਕ ਸਟੋਰ 'ਤੇ ਲੁੱਟ ਦੀ ਨੀਯਤ ਨੂੰ ਲੈ ਕੇ ਗੋਲੀਬਾਰੀ ਹੋਈ। ਇਸ ਗੋਲੀਬਾਰੀ 'ਚ ਸਟੋਰ 'ਤੇ ਕੰਮ ਕਰਨ ਵਾਲੇ ਭਾਰਤੀ ਮੂਲ ਦੇ 20 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਭਾਰਤੀ ਮੂਲ ਦੇ ਨੌਜਵਾਨ ਦੀ ਪਛਾਣ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ। 16 ਸਾਲਾ ਹਥਿਆਰਬੰਦ...
ਬਠਿੰਡਾ ਦੇ ਪਰਸਰਾਮ ਨਗਰ ਵਿੱਚ ਲੋਕਾਂ ਨੇ ਇਕ ਦੁੱਧ ਚੋਰ ਨੂੰ ਫੜਿਆ ਹੈ। ਉਹ ਬੜੀ ਚਲਾਕੀ ਨਾਲ ਰਾਤ ਨੂੰ ਦੁੱਧ ਚੋਰੀ ਕਰਦਾ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋ ਰਹੀ ਹੈ। ਇਹ ਨੌਜਵਾਨ ਲੋਕਾਂ ਦੇ ਘਰਾਂ ਵਿੱਚ ਰੱਖੀਆਂ ਮੱਝਾਂ ਦਾ ਦੁੱਧ ਚੋਰੀ ਕਰਦਾ ਸੀ। ਦਰਅਸਲ, ਇਹ ਨੌਜਵਾਨ ਰਾਤ ਨੂੰ ਮੱਝਾਂ ਨੂੰ ਟੀਕਾ ਲਗਾ ਕੇ ਦੁੱਧ ਚੋਂਦਾ ਸੀ।...
ਲੁਧਿਆਣਾ | ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ 'ਚ 5 ਕਰੋੜ ਰੁਪਏ ਰਿਕਵਰ ਹੋ ਗਏ ਹਨ ਤੇ 6 ਲੁਟੇਰੇ ਗ੍ਰਿਫਤਾਰ ਕੀਤੇ ਹਨ। ਬਾਕੀ 4 ਦੀ ਭਾਲ ਕੀਤੀ ਜਾ ਰਹੀ ਹੈ। ਲੁਧਿਆਣਾ ਦੇ CP ਨੇ ਪ੍ਰੈਸ ਕਾਨਫਰੰਸ ਕੀਤੀ ਤੇ ਵੱਡੇ ਖੁਲਾਸੇ ਕੀਤੇ। ਦੱਸ ਦਈਏ ਕਿ ਲੁਧਿਆਣਾ 'ਚ ਕੈਸ਼ ਵੈਨ ਲੁੱਟ ਦਾ ਮਾਮਲਾ ਸੁਲਝ ਗਿਆ ਹੈ। ਕੰਪਨੀ ਦਾ ਡਰਾਈਵਰ ਹੀ ਮਾਸਟਰਮਾਈਂਡ ਨਿਕਲਿਆ...
ਬਟਾਲਾ : ਜ਼ਿਲਾ ਬਟਾਲਾ ਦੇ ਨਿਊ ਸੰਤ ਨਗਰ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੋਕਾਂ ਨੇ ਇਕ ਨੌਜਵਾਨ ਦੀ ਲਾਸ਼ ਖੇਤਾਂ ਵਿਚ ਦਰੱਖਤ ਨਾਲ ਲਟਕਦੀ ਦੇਖੀ। ਲੋਕਾਂ ਨੇ ਤੁਰੰਤ ਪਹਿਚਾਣ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਮੁਤਾਬਿਕ ਮ੍ਰਿਤਕ ਨੌਜਵਾਨ ਬਚਿੱਤਰ ਸਿੰਘ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ ਅਤੇ...
ਜਲੰਧਰ| ਡੀਏਵੀ ਕਾਲਜ ਤੋਂ ਵਰਕਸ਼ਾਪ ਚੌਕ ਤੱਕ ਸੜਕ ਘੁਟਾਲੇ ਦੇ ਮਾਮਲੇ ਵਿੱਚ ਹਲਕਾ ਉੱਤਰੀ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਵਿਜੀਲੈਂਸ ਦਫ਼ਤਰ ਪੁੱਜੇ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕੇਡੀ ਭੰਡਾਰੀ ਨੇ ਦੱਸਿਆ ਕਿ ਇਹ ਸੜਕ 10 ਮਹੀਨੇ ਪਹਿਲਾਂ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੀ। ਜੋ 10 ਮਹੀਨਿਆਂ ਬਾਅਦ ਹੀ ਟੁੱਟ ਗਈ। ਇਸ ਮਾਮਲੇ ਦੀ ਸ਼ਿਕਾਇਤ ਕਰਨ...
- Advertisement -

MOST POPULAR