Home Blog Page 917
ਚੰਡੀਗੜ੍ਹ/ਮੋਹਾਲੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। CBI ਨੇ ਹਰਿਆਣਾ ਦੇ ਇਕ ਉਮੀਦਵਾਰ ਤੇ ਪੰਜਾਬ ਦੇ ਪ੍ਰੀਖਿਆ ਕੇਂਦਰ ਖਿਲਾਫ਼ ਨਰਸਿੰਗ ਆਫਿਸਰ ਭਰਤੀ ਕੌਮਨ ਐਲਿਜੀਬਿਲਟੀ ਟੈਸਟ (NORCET) 'ਚ ਧੋਖਾਧੜੀ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਨਰਸਿੰਗ ਅਧਿਕਾਰੀ ਪੋਸਟਾਂ ਦੀ ਭਰਤੀ ਲਈ ਪ੍ਰੀਖਿਆ ਸਰਬ ਭਾਰਤੀ ਆਯੁਰਵਿਗਿਆਨ ਸੰਸਥਾ (AIIMS) ਵੱਲੋਂ ਕਰਵਾਈ ਗਈ ਸੀ। CBI ਨੇ ਡਾਕਟਰ ਨਵਲ ਕੇ ਵਿਕਰਮ,...
ਫਰੀਦਕੋਟ/ਸਾਦਿਕ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਸਾਦਿਕ ਤੋਂ ਗੁਰੂਹਰਸਹਾਏ ਵਾਲੀ ਸੜਕ 'ਤੇ ਹਾਦਸੇ 'ਚ ਇਕ ਵਿਅਕਤੀ ਤੇ ਅਨੇਕਾਂ ਜਾਨਵਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਗਰਦਾਵਰ ਸਿੰਘ ਵਾਸੀ ਗੁਰੂਹਰਸਹਾਏ ਰੋਡ ਸਾਦਿਕ ਨੇ ਪੁਲਿਸ ਨੂੰ ਦੱਸਿਆ ਕਿ ਰਾਤ ਨੂੰ ਮੈਂ ਆਪਣੇ ਘਰ ਸੌਂ ਰਿਹਾ ਸੀ ਤਾਂ ਰਾਤ ਕਰੀਬ ਸਾਢੇ 9 ਵਜੇ ਐਕਸੀਡੈਂਟ...
ਜਲੰਧਰ|ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਲੈ ਕੇ ਆਪਣੇ ਪੁਰਾਣੇ ਸਟੈਂਡ ‘ਤੇ ਡਟੇ ਹੋਏ ਹਨ ਅਤੇ ਉਹ ਲਗਾਤਾਰ ਰਾਜਪਾਲ ‘ਤੇ ਸੰਵਿਧਾਨਕ ਮਰਿਆਦਾ ਤੋੜਨ ਦੇ ਦੋਸ਼ ਲਗਾ ਰਹੇ ਹਨ। ਮੁੱਖ ਮੰਤਰੀ ਨੇ ਪੰਜਾਬ ਤੋਂ ਬਾਹਰ ਹਰ ਰੈਲੀ ਵਿੱਚ ਰਾਜਪਾਲ ਉੱਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਾਏ ਹਨ। ਮੁੱਖ ਮੰਤਰੀ ਦੇ ਨੇੜਲੇ...
ਚੰਡੀਗੜ੍ਹ| ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਮੰਤਰੀ ਬਾਜੇਕੇ ਨੂੰ ਲੈੇ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਮਾਮਲੇ ਵਿਚ ਮੰਤਰੀ ਬਾਜੇਕੇ ਅਸਾਮ ਦੀ ਜੇਲ੍ਹ ਵਿਚ ਬੰਦ ਹੈ। ਅੰਮ੍ਰਿਤਪਾਲ ਸਣੇ ਕਈ ਹੋਰ ਬੰਦਿਆਂ ਉਤੇ ਐਨਐਸਏ ਲੱਗਾ ਹੈ, ਜਿਸਦੇ ਖਿਲਾਫ ਹੁਣ ਮੰਤਰੀ ਬਾਜੇਕੇ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਜਦੋਂ ਅੰਮ੍ਰਿਤਪਾਲ ਸੋਸ਼ਲ ਮੀਡੀਆ ਉਤੇ ਛਾਇਆ...
ਮੋਹਾਲੀ | ਮੋਹਾਲੀ ਦੀ ਹਰਅਜ਼ੀਜ਼ ਕੌਰ ਨੇ NEET UG ਦੀ ਪ੍ਰੀਖਿਆ 'ਚ 157ਵਾਂ ਰੈਂਕ ਹਾਸਲ ਕੀਤਾ ਹੈ। ਇਸ ਵਾਰ 18 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਜ਼ਿਕਰਯੋਗ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੰਡਰ ਗਰੈਜੂਏਟ ਮੈਡੀਕਲ ਦਾਖਲਿਆਂ ਲਈ ਕਰਵਾਏ ਗਏ NEET-UG 2023 ਦੇ ਨਤੀਜੇ ਮੰਗਲਵਾਰ ਦੇ ਰਾਤ ਐਲਾਨ ਦਿੱਤੇ ਸਨ। ਅਨੁਸੂਚਿਤ ਜਾਤੀਆਂ (SC) ਲਈ ਸਰਕਾਰ ਦੁਆਰਾ ਹਰੇਕ ਕੋਰਸ...
ਚੰਡੀਗੜ੍ਹ| ਗੁਜਰਾਤ ਦੇ ਕੱਛ ਵਿੱਚ ਜਖਾਉ ਬੰਦਰਗਾਹ ਨੇੜੇ ਸ਼ਕਤੀਸ਼ਾਲੀ ਚੱਕਰਵਾਤ ਬਿਪਰਜੋਏ ਦੇ ਖਤਰੇ ਦੇ ਮੱਦੇਨਜ਼ਰ ਸਾਵਧਾਨੀ ਦੇ ਕਦਮ ਚੁੱਕੇ ਜਾ ਰਹੇ ਹਨ। ਮੰਗਲਵਾਰ ਨੂੰ ਤੱਟਵਰਤੀ ਖੇਤਰਾਂ ਤੋਂ 30,000 ਲੋਕਾਂ ਨੂੰ ਅਸਥਾਈ ਪਨਾਹਗਾਹਾਂ ਵਿੱਚ ਤਬਦੀਲ ਕੀਤਾ ਗਿਆ ਸੀ। ਗੁਜਰਾਤ ਦੇ ਸਾਰੇ ਜ਼ਿਲ੍ਹਿਆਂ ਵਿੱਚ 14 ਜੂਨ ਲਈ ਆਰੇਂਜ ਅਲਰਟ ਅਤੇ 15 ਜੂਨ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ, ਭਾਰਤ...
ਲੁਧਿਆਣਾ| ਲੁਧਿਆਣਾ 'ਚ ਕੈਸ਼ ਵੈਨ ਲੁੱਟ ਦਾ ਮਾਮਲਾ ਸੁਲਝ ਗਿਆ ਹੈ। ਕੰਪਨੀ ਦਾ ਡਰਾਈਵਰ ਹੀ ਮਾਸਟਰਮਾਈਂਡ ਨਿਕਲਿਆ ਹੈ। ਮਹਿਲਾ ਦੋਸਤ ਨਾਲ ਸਾਜ਼ਿਸ਼ ਰਚੀ ਸੀ। ਪੁਲਿਸ ਨੇ 60 ਘੰਟਿਆਂ ਵਿਚ CMS ਕੰਪਨੀ ਵਿਚ ATM ਕੈਸ਼ ਸਮੇਤ 8.49 ਕਰੋੜ ਦੀ ਲੁੱਟ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ 10 ਵਿਚੋਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 6 ਕਰੋੜ ਤੋਂ ਵੱਧ...
ਫਿਰੋਜ਼ਪੁਰ/ਗੁਰੂਹਰਸਹਾਏ | ਇਥੋਂ ਇਕ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਥਾਣਾ ਗੁਰੂਹਰਸਹਾਏ ਦੇ ਇਕ ਪਿੰਡ ਵਿਚ ਇਕ ਮਹਿਲਾ ਵੱਲੋਂ ਆਪਣੇ ਹੀ ਜੇਠ 'ਤੇ ਬਲਾਤਕਾਰ ਦੇ ਦੋਸ਼ ਲਗਾਏ ਗਏ ਹਨ। ਔਰਤ ਨੇ ਇਸ ਮਾਮਲੇ ਵਿਚ ਆਪਣੇ ਪਤੀ ਦੀ ਸਹਿਮਤੀ ਹੋਣ ਦੇ ਵੀ ਦੋਸ਼ ਲਗਾਏ ਹਨ।ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਦੋਵੇ ਭਰਾਵਾਂ ਖਿਲਾਫ 354, 376, 34 ਆਈਪੀਸੀ...
ਜਲੰਧਰ | ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਪੁਲਿਸ ਨੇ ਕਤਲ ਕੇਸ ਦੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਮਨਪ੍ਰੀਤ ਸਿੰਘ ਢਿੱਲੋਂ, ਡੀਐਸਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸਐਚਓ ਸੁਖਦੇਵ ਸਿੰਘ ਨੇ ਇਸ ਕੇਸ ਨੂੰ ਸੁਲਝਾਉਂਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਵਿੱਚ ਪੁਲਿਸ ਨੂੰ ਪਤਾ ਲੱਗਾ ਕਿ ਮ੍ਰਿਤਕ ਕਰਨਵੀਰ...
ਚੰਡੀਗੜ੍ਹ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸੈਕਟਰ-39 ਸਥਿਤ ਮਕਾਨ ’ਚ ਮੰਗਲਵਾਰ ਰਾਤ ਪੰਜਾਬ ਪੁਲਿਸ ਦੇ ਅਸਿਸਟੈਂਟ ਸਬ-ਇੰਸਪੈਕਟਰ ਨੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲ਼ੀ ਮਾਰ ਲਈ। ਇਸ ਨਾਲ ਉਸ ਦੀ ਮੌਤ ਹੋ ਗਈ। ਇਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ ਅਵਤਾਰ ਚੰਦ ਵਜੋਂ ਹੋਈ ਹੈ। ਹਾਲੇ ਇਹ ਨਹੀਂ ਪਤਾ ਲੱਗਾ ਕਿ ਅਵਤਾਰ...
- Advertisement -

MOST POPULAR