ਕ੍ਰਾਇਮ ਅਤੇ ਨਸ਼ਾ
ਲੋਹੇ ਦੀ ਪੌੜੀ ਹਾਈ ਵੋਲਟੇਜ ਤਾਰਾਂ ਨਾਲ ਟਕਰਾਈ, 18 ਵਰ੍ਹਿਆਂ ਦੇ ਇਕਲੌਤੇ ਪੁੱਤ ਦੀ ਅੱਖ ਝਪਕਦਿਆਂ ਮੌਤ, ਅਗਲੇ ਹਫਤੇ ਜਾਣਾ ਸੀ ਕੈਨੇਡਾ
Admin - 0
ਫਤਿਹਗੜ੍ਹ ਸਾਹਿਬ| ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਚੋਲਟੀ ਖੇੜੀ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਜਾਣ ਤੋਂ ਇਕ ਹਫ਼ਤਾ ਪਹਿਲਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਪਲਾਂ ਵਿੱਚ ਕੈਨੇਡਾ ਜਾਣ ਦੀ ਖੁਸ਼ੀ ਸੋਗ ਵਿੱਚ ਬਦਲ ਗਈ। ਹਾਦਸੇ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਕਲੌਤੇ ਨੌਜਵਾਨ ਪੁੱਤ ਦੀ...
ਨੈਸ਼ਨਲ
ਪਹਿਲਵਾਨ ਸਾਕਸ਼ੀ ਨੇ ਦਿੱਤਾ ਅਲਟੀਮੇਟਮ, ‘ਜਦੋਂ ਸਾਰੇ ਮਸਲੇ ਹੱਲ ਹੋਣਗੇ, ਅਸੀਂ ਉਦੋਂ ਖੇਡਾਂਗੇ ਏਸ਼ੀਅਨ ਗੇਮਸ’
Admin - 0
ਨਵੀਂ ਦਿੱਲੀ | ਪਹਿਲਵਾਨਾਂ ਦੇ ਸਮਰਥਨ ਵਿਚ ਹਰਿਆਣਾ ਦੇ ਸੋਨੀਪਤ ਵਿਚ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਗੇਮਸ ਉਦੋਂ ਖੇਡਾਂਗੇ ਜਦੋਂ ਇਹ ਸਾਰਾ ਮੁੱਦਾ ਸੁਲਝ ਜਾਵੇਗਾ। ਪਹਿਲਵਾਨ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਬ੍ਰਿਜਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।
ਮਹਾਪੰਚਾਇਤ ਵਿਚ ਫੈਸਲਾ ਲਿਆ...
ਡੇਰਾਬੱਸੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾਬੱਸੀ-ਬਰਵਾਲਾ ਚੌਕ ’ਤੇ ਖੜ੍ਹੇ ਮੋਟਰਸਾਈਕਲ ਸਵਾਰਾਂ ਨੂੰ ਸੀਮੈਂਟ ਮਿਕਸਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਦੀ ਟਰੱਕ ਦੇ ਟਾਇਰ ਥੱਲੇ ਦਰੜੇ ਜਾਣ ਕਾਰਨ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਹਾਦਸੇ ’ਚ ਵਾਲ-ਵਾਲ ਬਚ ਗਿਆ। ਮ੍ਰਿਤਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ 26 ਸਾਲਾ ਵਰਿੰਦਰ ਸਿੰਘ...
ਲੁਧਿਆਣਾ | ਮਈ ਤੋਂ ਬਾਅਦ ਜੂਨ ’ਚ ਵੀ ਪੱਛਮੀ ਗੜਬੜੀ ਦਾ ਪੰਜਾਬ ’ਚ ਆਉਣਾ-ਜਾਣਾ ਲੱਗਿਆ ਹੋਇਆ ਹੈ, ਜਿਸ ਕਾਰਨ ਇਸ ਵਾਰ ਜ਼ਿਆਦਾ ਗਰਮੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਹਾਲਾਂਕਿ ਪਿਛਲੇ 3 ਦਿਨਾਂ ਤੋਂ ਜਿਥੇ ਸੂਬੇ ’ਚ ਮੌਸਮ ਸਾਫ਼ ਹੋਣ ਕਰਕੇ ਗਰਮੀ ਤੇ ਤਪਸ਼ ਵਧਣ ਨਾਲ ਲੋਕਾਂ ਦੀ ਬੇਚੈਨੀ ਥੋੜ੍ਹੀ ਵਧੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ...
ਕਪੂਰਥਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ 'ਚ ਹਾਈਵੇ 'ਤੇ ਮਰਸੀਡੀਜ਼ ਡਰਾਈਵਰ ਦੀ ਤੇਜ਼ ਰਫਤਾਰ ਗੱਡੀ ਨੇ ਨੌਜਵਾਨ ਦੀ ਜਾਨ ਲੈ ਲਈ। ਇਸ ਦੇ ਨਾਲ ਹੀ 5 ਲੋਕਾਂ ਦੇ ਸੱਟਾਂ ਲੱਗੀਆਂ ਹਨ। ਇਹ ਹਾਦਸਾ ਜੀ. ਟੀ. ਰੋਡ 'ਤੇ ਬਰਗਰ ਕਿੰਗ ਦੇ ਸਾਹਮਣੇ ਵਾਪਰਿਆ। ਤੇਜ਼ ਰਫਤਾਰ ਮਰਸੀਡੀਜ਼ ਚਲਾ ਰਹੇ ਵਿਅਕਤੀ ਨੇ ਅਚਾਨਕ ਬ੍ਰੇਕ ਲਗਾ...
ਅਬੋਹਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਠਾਕਰ ਆਬਾਦੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਬੀਤੀ ਰਾਤ ਦੋਸਤ ਦੇ ਸਾਹਮਣੇ ਮਲੂਕਪੁਰਾ ਮਾਈਨਰ ਵਿਚ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਇਕ ਦੋਸਤ ਨੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਨਾਲ ਰਾਤ ਭਰ ਭਾਲ ਕੀਤੀ। ਅੱਜ ਸਵੇਰੇ ਉਸ ਦੀ ਲਾਸ਼ ਪਿੰਡ ਦਲਮੀਰਖੇੜਾ...
ਮਾਨਸਾ/ਚੰਡੀਗੜ੍ਹ | ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਕਾਨਫਰੰਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਅੱਜ ਮਾਨਸਾ ਤੋਂ ਕਾਨਫਰੰਸ ਕਰ ਰਹੇ ਹਨ। ਆਵਾਰਾ ਪਸ਼ੂਆਂ ਨਾਲ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਨੂੰ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10...
ਐਸਏਐਸ ਨਗਰ/ਮੋਹਾਲੀ
ਅਹਿਮ ਖਬਰ : ਆਵਾਰਾ ਪਸ਼ੂਆਂ ਨਾਲ ਹਾਦਸੇ ‘ਚ ਜਾਨ ਗਵਾਉਣ ਵਾਲੇ ਪੀੜਤ ਪਰਿਵਾਰਾਂ ਨੂੰ ਮਿਲੇਗਾ 5 ਲੱਖ ਮੁਆਵਜ਼ਾ
Admin - 0
ਮਾਨਸਾ/ਚੰਡੀਗੜ੍ਹ | ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਕਾਨਫਰੰਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਅੱਜ ਮਾਨਸਾ ਤੋਂ ਕਾਨਫਰੰਸ ਕਰ ਰਹੇ ਹਨ। ਆਵਾਰਾ ਪਸ਼ੂਆਂ ਨਾਲ ਹਾਦਸੇ 'ਚ ਜਾਨ ਗਵਾਉਣ ਵਾਲੇ ਪੀੜਤ ਪਰਿਵਾਰਾਂ ਨੂੰ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ...
ਮਾਨਸਾ/ਚੰਡੀਗੜ੍ਹ | ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਕਾਨਫਰੰਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਅੱਜ ਮਾਨਸਾ ਤੋਂ ਕਾਨਫਰੰਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਲਿਆ ਵੱਡਾ ਫੈਸਲਾ...
ਮਾਨਸਾ/ਚੰਡੀਗੜ੍ਹ | ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਕਾਨਫਰੰਸ ਤੋਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਹ ਅੱਜ ਮਾਨਸਾ ਤੋਂ ਕਾਨਫਰੰਸ ਕਰ ਰਹੇ ਹਨ। 10 ਸਾਲ ਤੋਂ ਵੱਧ ਨੌਕਰੀ ਕਰਨ ਵਾਲੇ ਅਧਿਆਪਕ ਰੈਗੂਲਰ ਹੋਣਗੇ।
ਉਨ੍ਹਾਂ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ।...









































