Home Blog Page 919
ਚੰਡੀਗੜ੍ਹ| ਪੰਜਾਬੀ ਸਿੰਗਰ ਅੰਮ੍ਰਿਤ ਮਾਨ ਦੇ ਪਿਤਾ ਵਲੋਂ SC ਦਾ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਦਾ ਮੁੱਦਾ ਹੁਣ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਐਸਸੀ ਐਸਟੀ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦੇਣ ਤੋੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਪੰਜਾਬ ਕੈਬਨਿਟ ਦੀ ਸਬ ਕਮੇਟੀ ਦੀ ਐਸਸੀ ਜਥੇਬੰਦੀਆਂ ਨਾਲ...
ਕਪੂਰਥਲਾ| ਕਪੂਰਥਲਾ ਦੇ ਬੇਗੋਵਾਲ ਇਲਾਕੇ 'ਚ ਸੋਮਵਾਰ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਸਵਰਨ ਗੈਸ ਏਜੰਸੀ ਦੇ ਕਰਿੰਦੇ ਤੋਂ ਪਿਸਤੌਲ ਅਤੇ ਦਾਤਰ ਦੇ ਜ਼ੋਰ 'ਤੇ 45,320 ਰੁਪਏ ਲੁੱਟ ਲਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਭੁਲੱਥ ਸੁਖਨਿੰਦਰ ਸਿੰਘ, ਬੇਗੋਵਾਲ ਥਾਣਾ ਇੰਚਾਰਜ ਦੀਪਕ ਸ਼ਰਮਾ ਦੀ ਟੀਮ ਨੇ ਲੁਟੇਰਿਆਂ ਦੀ ਭਾਲ ਲਈ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ...
ਲੁਧਿਆਣਾ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਖੇੜੀ ਇਲਾਕੇ ਵਿਚ ਕਤਲ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਹੋਈ ਹੈ। ਅਣਪਛਾਤੇ ਕਾਤਲ ਨੇ ਇਕ ਅਧੇੜ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਲਾਸ਼ ਬਾਕਸ ਬੈਡ ਰੱਖ ਕੇ ਉਸ ਨੂੰ ਅੱਗ ਲਗਾ ਦਿੱਤੀ। ਇਕ ਰਾਹਗੀਰ ਨੇ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਰੇਤ ਪਾ ਕੇ ਅੱਗ ਬੁਝਾਈ ਅਤੇ ਪੁਲਿਸ ਨੂੰ...
ਅਜਨਾਲਾ| ਅਜਨਾਲਾ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਸ਼ਰਾਬੀ ਪਿਓ ਨੇ ਆਪਣੀ ਮਤਰੇਈ ਢਾਈ ਸਾਲਾਂ ਦੀ ਧੀ ਨੂੰ ਦਾਤ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਆਪਣੀ 7ਵੇਂ ਵਿਆਹ ਵਾਲੀ ਘਰ ਵਾਲੀ ਨੂੰ ਵੀ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਮਾਮਲਾ ਅਜਨਾਲਾ ਦੇ ਪਿੰਡ ਚੱਕ ਡੋਗਰਾ ਦਾ ਹੈ ਜਿੱਥੇ ਇਕ ਪਿਤਾ ਵਲੋਂ ਆਪਣੀ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਕਾਰ ਸਵਾਰ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ‘ਚ ਕਾਰ ਸਵਾਰ ਜੋੜੇ ਦੀ ਮੌਤ ਹੋ ਗਈ। ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਅਤੇ ਕਾਰ ਸਵਾਰ ਪਤੀ-ਪਤਨੀ ਦੀ ਮੌਤ 'ਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।...
ਬਰਨਾਲਾ/ਮਹਿਲ ਕਲਾਂ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਭੱਦਲਵੱਢ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜਾਨ ਦੇ ਦਿੱਤੀ ਗਈ। ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਨਿਰਭੈ ਸਿੰਘ (27) ਪੁੱਤਰ ਹਰਨੇਕ ਸਿੰਘ ਵਾਸੀ ਭੱਦਲਵੱਢ ਨੇ ਆਰਥਿਕ ਤੰਗੀ ਕਾਰਨ ਘਰ ਵਿਚ ਜਾਨ ਦੇ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ...
ਲੁਧਿਆਣਾ| ਡੇਹਲੋਂ ਇਲਾਕੇ 'ਚ ਦੋਸਤ ਨੇ ਆਪਣੇ ਹੀ ਸਾਥੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖੇਤਾਂ 'ਚ ਸੁੱਟ ਦਿੱਤਾ। ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਸ ਨੇ ਮ੍ਰਿਤਕ ਉਦੈ ਬਹਾਦਰ (48) ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰੱਖਵਾ ਦਿੱਤਾ ਹੈ। ਇਸ ਦੇ ਨਾਲ ਹੀ...
ਲੁਧਿਆਣਾ| ਲੁਧਿਆਣਾ ਦੇ ਦੁੱਗਰੀ ਅਰਬਨ ਅਸਟੇਟ ਦੇ ਐਮਆਈਜੀ ਫਲੈਟਾਂ ਵਿੱਚ 5 ਲੱਖ ਨਕਦੀ-30 ਤੋਲੇ ਸੋਨਾ ਚੋਰੀ ਹੋਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਚੋਰ ਕੋਈ ਹੋਰ ਨਹੀਂ ਸਗੋਂ ਘਰ ਦੀ ਨੂੰਹ ਹੀ ਨਿਕਲੀ। ਔਰਤ ਨੇ ਕਿਸੇ ਤੋਂ ਕਰਜ਼ਾ ਲਿਆ ਸੀ। ਉਸ ਨੇ ਕਰਜ਼ਾ ਜਲਦੀ ਮੋੜਨ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਉਸਦੀ ਆਪਣੀ ਸੱਸ...
ਮੋਗਾ। ਸੋਮਵਾਰ ਨੂੰ ਮੋਗਾ ਦੀ ਰਾਮਗੰਜ ਮੰਡੀ ‘ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁੱਟ-ਖੋਹ ਦੇ ਇਰਾਦੇ ਨਾਲ ਜਿਊਲਰ ਦੀ ਦੁਕਾਨ 'ਤੇ ਅੰਜਾਮ ਦਿੱਤੀ ਗਈ ਇਸ ਘਟਨਾ ‘ਚ ਗੋਲੀ ਲੱਗਣ ਨਾਲ ਦੁਕਾਨਦਾਰ ਪਰਵਿੰਦਰ ਸਿੰਘ ਵਿੱਕੀ ਦੀ ਅੱਜ ਲੁਧਿਆਣਾ ਦੇ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਵਾਰਦਾਤ ਤੋਂ ਨਰਾਜ਼ ਮੋਗਾ ਦੀ ਸਰਾਫਾ ਮੰਡੀ ‘ਚ ਸਮੂਹ ਦੁਕਾਨਦਾਰਾਂ ਵੱਲੋਂ ਧਰਨਾ...
ਚੰਡੀਗੜ੍ਹ| ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਡੀਓ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਜਿਨਸੀ ਸ਼ੋਸ਼ਣ ਮਾਮਲੇ ‘ਚ ਸ਼ਿਕਾਇਤਕਰਤਾ ਵਿਅਕਤੀ ਵੱਲੋਂ ਕਟਾਰੂਚੱਕ ਖਿਲਾਫ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਨੌਜਵਾਨ ਦਾ ਜਿਨਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੀੜਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ)...
- Advertisement -

MOST POPULAR