ਜਲੰਧਰ
ਭਾਜਪਾ ਲੀਡਰ ਦੀ ਪਟੀਸ਼ਨ ‘ਤੇ ਗਾਇਕ ਇੰਦਰਜੀਤ ਨਿੱਕੂ, ਅਰਮਾਨ ਮਲਿਕ ਅਤੇ ਜੰਤਾ ਤੂਰ ਨੇ ਅਦਾਲਤ ਨੇ ਭੇਜੇ ਸਮਨ
Admin - 0
ਜਲੰਧਰ, 6 ਮਾਰਚ | ਪੰਜਾਬੀ ਗੀਤ “Jailan Wich Raaj Karde” ਨਾਲ ਜੁੜੀ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਜਲੰਧਰ ਦੀ ਮਾਨਯੋਗ ਅਦਾਲਤ ਨੇ ਗਾਇਕ ਜੰਤਾ ਤੂਰ, ਇੰਦਰਜੀਤ ਨਿੱਕੂ ਅਤੇ ਅਰਮਾਨ ਮਲਿਕ ਨੂੰ 20 ਮਾਰਚ 2026 ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਸ਼ਿਕਾਇਤਕਰਤਾ ਅਰਵਿੰਦ ਸ਼ਰਮਾ (ਡਿਪਟੀ ਕਨਵੀਨਰ, ਭਾਜਪਾ ਪੰਜਾਬ) ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਇਹ ਆਰੋਪ ਲਗਾਇਆ ਹੈ...
ਮੋਗਾ, 6 ਮਾਰਚ | ਬਾਘਾਪੁਰਾਣਾ 'ਚ ਸ਼ੁੱਕਰਵਾਰ ਸਵੇਰੇ ਕਰੀਬ ਸਾਢੇ ਦਸ ਵਜੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਭਰੇ ਬਾਜ਼ਾਰ 'ਚ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫ਼ਾਇਰਿੰਗ (Firing) ਕਰਕੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ ਸਰਪੰਚ ਅਤੇ ਜਿਮ ਸੰਚਾਲਕ ਹਰਪਿੰਦਰ ਸਿੰਘ ਹੈਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਹਰਪਿੰਦਰ ਸਿੰਘ ਆਪਣੀ ਥਾਰ ਗੱਡੀ ਵਿੱਚ ਬਾਘਾਪੁਰਾਣਾ-ਕੋਟਕਪੂਰਾ ਰੋਡ ਸਥਿਤ ਸੂਜਨ...
ਗੁਰਦਾਸਪੁਰ,6 ਮਾਰਚ | ਗੁਰਦਾਸਪੁਰ ਦੇ ਧਾਰੀਵਾਲ ਨੇੜੇ ਸ਼ਾਹ ਪੰਪ ਇਲਾਕੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਖੂਖਾਰ ਕੁੱਤਿਆਂ ਦੇ ਹਮਲੇ ਨਾਲ ਦੋ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਸਮਾਈਲ ਪੁੱਤਰ ਇੰਦਰਾਸ ਵਜੋਂ ਹੋਈ ਹੈ, ਜੋ ਘਰ ਦੇ ਬਾਹਰ ਗਲੀ ਵਿੱਚ ਖੇਡ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਬੱਚਾ ਆਪਣੇ...
ਬਠਿੰਡਾ,6 ਮਾਰਚ | ਬਠਿੰਡਾ ਦੇ ਜੋਗੀ ਨਗਰ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਛੁੱਟੀ ’ਤੇ ਘਰ ਆਏ ਇੱਕ ਫੌਜੀ ਨੇ ਗੁੱਸੇ ਵਿੱਚ ਆ ਕੇ ਆਪਣੇ ਹੀ ਪਿਤਾ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਪਿਤਾ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ...
ਚੰਡੀਗੜ੍ਹ, 5 ਮਾਰਚ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।
ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ...
ਨੈਸ਼ਨਲ
ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Admin - 0
ਸੰਗਰੂਰ, 5 ਮਾਰਚ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ...
ਨੈਸ਼ਨਲ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ
Admin - 0
ਚੰਡੀਗੜ੍ਹ, 5 ਮਾਰਚ | ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ...
ਪੰਜਾਬ
ਲੁਧਿਆਣਾ ‘ਚ ਬੱਚਿਆਂ ਦੀ ਲੜਾਈ ਤੋਂ ਬਾਅਦ ਪਰਿਵਾਰ ‘ਤੇ ਹਮਲਾ, ਪੈਟਰੋਲ ਬੋਤਲਾਂ ਸੁੱਟ ਕੇ ਕੀਤੀ ਤੋੜਫੋੜ
Admin - 0
20 ਤੋਂ ਵੱਧ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋ ਕੇ ਮਚਾਈ ਤਬਾਹੀ, 21 ਲੋਕਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 05 ਮਾਰਚ | ਲੁਧਿਆਣਾ ਦੇ ਧੂਰੀ ਲਾਈਨ ਇਲਾਕੇ ਵਿੱਚ ਬੱਚਿਆਂ ਦੀ ਲੜਾਈ ਦੇ ਮਾਮਲੇ ਨੇ ਉਸ ਵੇਲੇ ਗੰਭੀਰ ਰੂਪ ਧਾਰ ਲਿਆ ਜਦੋਂ ਕਰੀਬ 20 ਤੋਂ 22 ਹਮਲਾਵਰਾਂ ਨੇ ਇੱਕ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਥਾਣਾ ਡਿਵੀਜ਼ਨ ਨੰਬਰ-6 ਦੇ ਅਧੀਨ...
ਪੰਜਾਬ
ਕੈਨੇਡਾ ਦੇ ਲਸਾਲ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Admin - 0
ਕੈਨੇਡਾ ਵਿਚ ਰਹਿਣ ਵਾਲੀ ਪੰਜਾਬੀ ਮੂਲ ਦੀ ਸੋਸ਼ਲ ਮੀਡੀਆ ਇੰਫਲੂਐਂਸਰ ਨੈਂਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੈਨੇਡਾ ਦੀ ਲਾਸਾਲ ਪੁਲਿਸ ਮੁਤਾਬਕ 45 ਸਾਲਾ ਨੈਂਸੀ ਗਰੇਵਾਲ ਦੀ ਹੱਤਿਆ ਚਾਕੂ ਮਾਰ ਕੇ ਰਾਤ ਲਗਭਗ 9.30 ਵਜੇ ਉਨ੍ਹਾਂ ਦੇ ਘਰ ‘ਤੇ ਕੀਤੀ ਗਈ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨੈਂਸੀ ਗਰੇਵਾਲ ਦੇ ਘਰ ਵਿਚ ਵੜ ਕੇ ਕਿਸੇ ਵਿਅਕਤੀ ਨੇ ਚਾਕੂ...
ਨੈਸ਼ਨਲ
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ
Admin - 0
ਲੁਧਿਆਣਾ, 4 ਮਾਰਚ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ...









































