Home Blog Page 921
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਬਟਾਲਾ ਨੇੜਲੇ ਪਿੰਡ ਵਿੱਠਵਾਂ 'ਚ ਇਕ 55 ਸਾਲਾ ਵਿਅਕਤੀ ਨੇ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਔਰਤ ਘਰੇਲੂ ਕੰਮ ਕਰ ਰਹੀ ਸੀ। ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਮ੍ਰਿਤਕਾ ਦੀ ਪਛਾਣ ਨਿਰਮਲਜੀਤ ਕੌਰ ਨਿੰਮੋ ਪਤਨੀ ਦਰਸ਼ਨ...
ਨਿਊਜ਼ ਡੈਸਕ| ਲੁਧਿਆਣਾ ਪੁਲਿਸ ਨੇ ਫਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਲੁਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਿੰਨਾਂ 'ਤੇ ਪੌਣੇ ਨੌਂ ਕਰੋੜ ਦੀ ਲੁਧਿਆਣਾ ਡਕੈਤੀ ਦੇ ਮਾਮਲੇ 'ਚ ਸ਼ਾਮਲ ਹੋਣ ਦਾ ਸ਼ੱਕ ਹੈ। ਮੁੱਲਾਪੁਰ ਟੋਲ ਪਲਾਜ਼ਾ ਤੋੜ ਕੇ ਭੱਜਣ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਇਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਪੁਲਿਸ ਇਨ੍ਹਾਂ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਚੌਕੀਦਾਰ ਉਦੈ ਬਹਾਦਰ (48) ਦੀ ਹੱਤਿਆ ਦੇ ਮਾਮਲੇ ਨੂੰ ਹੱਲ ਕਰਦਿਆਂ ਥਾਣਾ ਡੇਹਲੋਂ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇੰਸਪੈਕਟਰ ਪਰਮਦੀਪ ਸਿੰਘ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਆਲਮਗੀਰ ਦੇ ਰਹਿਣ ਵਾਲੇ ਸ਼ੰਕਰ ਬਹਾਦਰ ਵਜੋਂ ਹੋਈ ਹੈ। ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਪੈਸਿਆਂ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਮੋਦੀ ਮਿੱਲ ਦੇ ਕੋਲ ਐਕਟਿਵਾ ਅਤੇ ਟਰੈਕਟਰ-ਟਰਾਲੀ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਹੁਲ ਪੁੱਤਰ ਮਹਿੰਦਰ ਵਾਸੀ ਬਸਤੀ ਬੋਰੀਆਂ ਵਾਲੀ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ...
ਫਰੀਦਕੋਟ| ਪੰਜਾਬ ਪੁਲਿਸ ਦੀ ਏਜੀਟੀਐਫ ਨੇ ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ, ਜੋ ਕਿ ਕਤਲ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਹੈ ਅਤੇ ਗੋਲਡੀ ਦੇ ਇਸ਼ਾਰੇ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ। ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ...
ਹੁਸ਼ਿਆਰਪੁਰ/ਟਾਂਡਾ ਉੜਮੁੜ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਨੰਗਲ ਜਮਾਲ ਦੇ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ ਕਰੀਬ 29 ਸਾਲ ਪੁੱਤਰ ਮਲੂਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ। ਬੀਤੀ ਰਾਤ ਗੁਰਪ੍ਰੀਤ ਵੱਲੋਂ ੳਵਰਡੋਜ਼ ਲੈ ਲਈ ਗਈ, ਜਿਸ ਕਾਰਨ ਉਸਦੀ ਮੌਤ ਹੋ...
ਅੰਮ੍ਰਿਤਸਰ| ਗੁਰੂ ਨਗਰੀ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਚਿੱਟੇ ਦਿਨ ਲੁੱਟ ਦੀ ਵਾਰਦਾਤ ਹੋਈ ਹੈ। ਇਥੇ ਇਕ ਨਿੱਜੀ ਕੰਪਨੀ ਦੇ ਇਕ ਮੁਲਾਜ਼ਮ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਲੁਟਿਰਆਂ ਨੇ 10 ਲੱਖ ਦੀ ਨਕਦੀ ਲੁੱਟੀ ਹੈ। ਲੁੱਟ ਦੀ ਇਸ ਵਾਰਦਾਤ ਦੀ ਖਬਰ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ...
ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਅਮਨਜੋਤ ਸਿੰਘ ਵਜੋਂ ਹੋਈ ਹੈ, ਜੋਕਿ ਮਾਨਸਾ ਨਾਲ ਸਬੰਧਤ ਸੀ। ਅਮਨਜੋਤ ਦੀ ਦੇਹ ਅੱਜ ਮਾਨਸਾ ਪੁੱਜੇਗੀ । ਜਾਣਕਾਰੀ ਅਨੁਸਾਰ ਅਮਨਜੋਤ ਸਿੰਘ ਉਰਫ਼ ਮਨੀ ਪੁੱਤਰ ਪਵਿੱਤਰ ਸਿੰਘ ਸਾਬਕਾ ਮੈਂਬਰ ਟਰੱਕ ਯੂਨੀਅਨ ਮਾਨਸਾ ਦੀ...
ਲੁਧਿਆਣਾ| ਬੱਸ ਸਟੈਂਡ ਦੇ ਬਾਹਰ ਇਕ ਸ਼ਰਾਬੀ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਮੂਸੇਵਾਲਾ ਸਟਾਈਲ ਵਿਚ ਛਾਪੀ ਮਾਰ ਕੇ ਹੰਗਾਮਾ ਖੜ੍ਹਾ ਕਰ ਦਿੱਤਾ। ਸ਼ਰਾਬੀ ਪੁਲਿਸ ਵਾਲੇ ਨੇ ਲੋਕਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ। ਬਾਈਕ ਤੇ ਹੋਰ ਵਾਹਨਾਂ ’ਤੇ ਨੰਬਰ ਪਲੇਟ ਆਦਿ ਹੋਣ ਦੇ ਬਾਵਜੂਦ ਲੋਕਾਂ ਨਾਲ ਬਹਿਸ ਸ਼ੁਰੂ ਕਰ ਦਿੱਤੀ। ਸ਼ਰਾਬੀ ਪੁਲਿਸ ਵਾਲਾ ਕਹਿਣ ਲੱਗਾ ਕਿ ਜੱਟ ਕਿਸੇ ਤੋਂ ਨਹੀਂ ਡਰਦਾ।...
ਤਰਨਤਾਰਨ/ਖੇਮਕਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੇਮਕਰਨ ’ਚ ਬੀਤੀ ਰਾਤ ਕਸਬਾ ਮੋਹਨ ਨਗਰ ਇਲਾਕੇ ’ਚ ਡਾਕਟਰ ਦੀ ਦੁਕਾਨ ’ਤੇ ਕੰਮ ਕਰਦੇ ਲੜਕੇ ਅਨਮੋਲਪ੍ਰੀਤ ਸਿੰਘ ਨੂੰ ਕਿਸੇ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਲੜਕੇ ਦੀ ਮੌਤ ਹੋ ਗਈ। ਕੁਲਦੀਪ ਸਿੰਘ ਆਪਣੇ ਪਿੱਛੇ 2 ਭੈਣਾਂ ਨੂੰ ਛੱਡ ਗਿਆ ਹੈ। ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ...
- Advertisement -

MOST POPULAR