Home Blog Page 922
ਬਿਹਾਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਾਗਲਪੁਰ 'ਚ ਪਤੀ ਨੂੰ ਸਲਾਖਾਂ ਪਿੱਛੇ ਦੇਖ ਕੇ ਪਤਨੀ ਨੂੰ ਇੰਨਾ ਝਟਕਾ ਲੱਗਾ ਕਿ ਉਸ ਦੀ ਮੌਤ ਹੋ ਗਈ। ਮਹਿਲਾ 9 ਮਹੀਨੇ ਦੀ ਗਰਭਵਤੀ ਹੈ, ਇਸੇ ਮਹੀਨੇ ਡਲਿਵਰੀ ਹੋਣ ਵਾਲੀ ਸੀ। ਮਹਿਲਾ ਮੰਗਲਵਾਰ ਦੁਪਹਿਰ ਨੂੰ ਆਪਣੇ ਪਤੀ ਨੂੰ ਮਿਲਣ ਕੇਂਦਰੀ ਜੇਲ੍ਹ ਗਈ ਸੀ। ਪਤੀ ਦੀ ਹਾਲਤ ਦੇਖ ਕੇ ਉਹ ਬੇਹੋਸ਼ ਹੋ...
ਪਾਕਿਸਤਾਨ| ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਾਇਰ ਕਰਨ ਵਾਲੇ ਸੀਨੀਅਰ ਪਾਕਿਸਤਾਨੀ ਵਕੀਲ ਦੀ ਬਲੋਚਿਸਤਾਨ ਸੂਬੇ ਵਿੱਚ ਉਸ ਸਮੇਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਉਹ ਅਦਾਲਤ ਜਾ ਰਹੇ ਸਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਸੁਪਰੀਮ ਕੋਰਟ ਦੇ ਵਕੀਲ ਅਬਦੁਲ ਰਜ਼ਾਕ ਸ਼ਾਰ ਦੀ ਮੰਗਲਵਾਰ ਨੂੰ ਕਵੇਟਾ ਦੇ ਏਅਰਪੋਰਟ ਰੋਡ...
ਨਵੀਂ ਦਿੱਲੀ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਬਵਾਨਾ ’ਚ ਬੀ. ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕਰਦਿਆਂ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰਕੇ ਭਾਵੁਕ ਹੋ ਗਏ। ਕੇਜਰੀਵਾਲ ਨੇ ਕਿਹਾ, ‘‘ਮੈਂ ਅੱਜ ਮਨੀਸ਼ ਸਿਸੋਦੀਆ ਦੀ ਕਮੀ ਮਹਿਸੂਸ ਕਰ ਰਿਹਾ ਹਾਂ। ਸਿਸੋਦੀਆ ਨੇ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ...
ਕਪੂਰਥਲਾ | ਇਥੋਂ ਕੈਦੀ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਕਪੂਰਥਲਾ ਵਿਚ 3 ਦਿਨ ਪਹਿਲਾਂ ਲੱਖਾਂ ਦੀ ਨਕਦੀ ਸਣੇ ਚੋਰੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਤੇ ਜਿਥੇ ਸਾਰੇ ਪੁਲਿਸ ਦੀ ਪਿੱਠ ਥਾਪੜ ਰਹੇ ਸਨ ਪਰ ਅਗਲੇ ਹੀ ਦਿਨ ਕੁਝ ਹੋਰ ਹੋ ਗਿਆ, ਜਦੋਂ ਪੁਲਿਸ ਹਿਰਾਸਤ ਵਿਚੋਂ ਇਕ ਚੋਰੀ ਦਾ ਦੋਸ਼ੀ ਹੱਥਕੜੀ ਸਣੇ ਕੰਧ ਟੱਪ ਕੇ ਫਰਾਰ ਹੋ ਗਿਆ। ਇਸ...
ਨੰਗਲ : ਇੱਥੋਂ ਦੇ ਪਿੰਡ ਗੋਲਹਾਣੀ  ਵਿੱਚ ਬੀਤੇ ਦਿਨ ਵਾਪਰੇ ਦਰਦਨਾਕ ਹਾਦਸੇ ਵਿੱਚ 16 ਸਾਲਾ ਬਲਰਾਮ ਸਿੰਘ ਦੀ ਮੌਤ ਹੋ ਗਈ ਜਦਕਿ ਉਸਦੀ ਭੈਣ ਸੀਰੀਅਸ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਜਦੋਂ 16 ਸਾਲਾ ਬਲਰਾਮ ਸਿੰਘ ਆਪਣੀ 18 ਸਾਲਾ ਭੈਣ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ...
ਫਿਰੋਜ਼ਪੁਰ :  ਸੂਬੇ ਅੰਦਰ ਲਗਾਤਾਰ ਦਾਜ ਨੂੰ ਲੈਕੇ ਔਰਤਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮਹੰਤਾਂ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਦੋ ਮਹੀਨੇ ਪਹਿਲਾਂ ਵਿਆਹੀ ਵਿਆਹੁਤਾ ਨਾਲ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਕੁੱਟਮਾਰ ਕੀਤੀ ਜਾ ਰਹੀ ਸੀ। ਜਿਸ ਤੋਂ ਦੁਖੀ ਹੋ ਵਿਆਹੁਤਾ ਨੇ ਕੋਈ ਜ਼ਹਿਰੀਲੀ ਚੀਜ਼ ਪੀ...
ਲੁਧਿਆਣਾ| ਨੂਰਵਾਲਾ ਰੋਡ ਸਥਿਤ ਗੋਲਡਨ ਵਿਹਾਰ ਕਾਲੋਨੀ 'ਚ ਸੋਮਵਾਰ ਦੇਰ ਰਾਤ ਕੁਝ ਨੌਜਵਾਨਾਂ ਨੇ ਪਹਿਲਾਂ ਇਕ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕੀਤੀ ਅਤੇ ਫਿਰ ਇੱਟ ਮਾਰ ਕੇ ਹੱਤਿਆ ਕਰ ਦਿੱਤੀ। ਦੋਸ਼ੀ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਤਿੰਨ ਹੋਰ ਫਰਾਰ ਹਨ। ਘਰ ਦੇ ਸਾਹਮਣੇ ਪਿਸ਼ਾਬ ਕਰਨ ਤੋਂ ਰੋਕਣ ਨੂੰ ਲੈ ਕੇ ਝਗੜਾ ਹੋਇਆ ਸੀ। ਉੱਤਰ ਪ੍ਰਦੇਸ਼...
ਨਵੀਂ ਦਿੱਲੀ | ਕੇਂਦਰੀ ਮੰਤਰੀ ਮੰਡਲ ਦੀ ਅੱਜ ਦਿੱਲੀ ’ਚ ਹੋਈ ਬੈਠਕ ਦੌਰਾਨ ਕੇਂਦਰ ਸਰਕਾਰ ਨੇ 2023-24 ਲਈ ਝੋਨੇ ਦੇ ਘੱਟ ਤੋਂ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ 143 ਰੁਪਏ ਵਧਾ ਦਿੱਤਾ ਹੈ। ਇਸ ਵਾਧੇ ਨਾਲ ਝੋਨੇ ਦੀ ਪ੍ਰਤੀ ਕੁਇੰਟਲ ਕੀਮਤ 2183 ਰੁਪਏ ਹੋ ਜਾਵੇਗੀ। ਦਰਮਿਆਨੇ ਰੇਸ਼ੇ ਵਾਲੀ ਕਪਾਹ ਦੀ ਐਮ.ਐਸ.ਪੀ. ’ਚ 447 ਰੁਪਏ ਦਾ ਵਾਧਾ ਕੀਤਾ ਗਿਆ ਹੈ ਜੋ ਕਿ...
Baba Vanga Predictions 2023:  ਅਮਰੀਕਾ ਵਿਚ 9/11 ਹਮਲੇ ਦੀ ਸਹੀ ਭਵਿੱਖਬਾਣੀ ਕਰਨ ਵਾਲੇ ਬਾਬਾ ਵੇਂਗਾ (Baba Vanga) ਦੀ ਇੱਕ ਹੋਰ ਭਵਿੱਖਬਾਣੀ ਨੇ ਦੁਨੀਆਂ ਨੂੰ ਡਰਾ ਦਿੱਤਾ ਹੈ। ਭਾਵੇਂ ਉਨ੍ਹਾਂ ਨੇ 2023 ਵਿੱਚ ਬੇਮੌਸਮੀ ਬਾਰਸ਼ਾਂ, ਭੁਚਾਲਾਂ ਤੋਂ ਲੈ ਕੇ ਸੂਰਜੀ ਤੂਫਾਨਾਂ ਤੱਕ ਕਈ ਤਰ੍ਹਾਂ ਦੀਆਂ ਆਫ਼ਤਾਂ ਦੀ ਗੱਲ ਕੀਤੀ ਹੈ, ਪਰ ਜੋ ਭਵਿੱਖਬਾਣੀ ਸਭ ਤੋਂ ਵੱਧ ਡਰਾਉਂਦੀ ਹੈ, ਉਹ ਪ੍ਰਮਾਣੂ...
ਪਟਿਆਲਾ | ਇਥੇ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। CIA ਸਟਾਫ ਦੀਆਂ ਟੀਮਾਂ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਇਕ 12 ਬੋਰ ਬੰਦੂਕ, ਇਕ 35 ਬੋਰ ਪਿਸਤੌਲ ਤੇ ਹੋਰ ਮਾਰੂ ਹਥਿਆਰ ਬਰਾਮਦ ਹੋਏ ਹਨ, ਇਨ੍ਹਾਂ ਵਲੋਂ ਚੋਰੀ ਕੀਤੇ 14 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ...
- Advertisement -

MOST POPULAR