Home Blog Page 923
ਮਾਨਸਾ | ਸਿੱਧੂ ਮੂਸੇਵਾਲਾ ਦੇ ਜਨਮ ਦਿਨ 'ਤੇ ਨਵਾਂ ਗਾਣਾ ਜੰਗਨਾਮਾ ਰਿਲੀਜ਼ ਥੋੜ੍ਹੀ ਦੇਰ ਵਿਚ ਰਿਲੀਜ਼ ਹੋਣ ਜਾ ਰਿਹਾ ਹੈ। ਦੱਸ ਦਈਏ ਕਿ 11 ਜੂਨ 1993 ਨੂੰ ਸਿੱਧੂ ਨੂੰ ਜਨਮ ਹੋਇਆ ਸੀ ਤੇ ਉਸਦਾ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਤੇ ਮੂਸੇਵਾਲਾ ਦੇ ਗੀਤਾਂ ਦਾ ਹਰ ਕੋਈ ਦੀਵਾਨਾ ਹੈ। ਅੱਜ ਉਨ੍ਹਾਂ ਦਾ ਜਨਮ ਦਿਨ ਮਨਾਇਆ ਹੈ, ਇਸ ਦੇ...
ਹਿਸਾਰ| ਕ੍ਰਿਸ਼ਨਾ ਨਗਰ 'ਚ ਘਰੇਲੂ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਨੇ ਪਤਨੀ ਸਮੇਤ 2 ਸਾਲਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਅਨੁਸਾਰ ਘਰ ਵਿੱਚ ਹੋਏ ਝਗੜੇ ਕਾਰਨ ਵਿਅਕਤੀ ਨੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਦੋ ਸਾਲਿਆਂ ਅਤੇ ਪਤਨੀ ਦੇ ਮੱਥੇ ਅਤੇ ਛਾਤੀ ’ਤੇ ਗੋਲੀ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ, ਮੁਕੇਸ਼ ਕੁਮਾਰ ਅਤੇ ਸੁਮਨ ਵਾਸੀ ਪਿੰਡ ਧਨਾ...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨੀਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ...
ਹਰਿਆਣਾ| ਅੰਬਾਲਾ ਦੇ ਰਹਿਣ ਵਾਲੇ 25 ਸਾਲਾ ਗਗਨਜੋਤ ਸਿੰਘ ਨੇ ਭਾਰਤੀ ਫੌਜ ਵਿੱਚ ਅਫਸਰ ਲੱਗ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ । ਗਗਨਜੋਤ ਪਾਸਿੰਗ ਆਊਟ ਪਰੇਡ ਤੋਂ ਬਾਅਦ ਫੌਜ ਵਿੱਚ ਬਤੌਰ ਅਫ਼ਸਰ ਭਰਤੀ ਹੋਇਆ ਹੈ। ਗਗਨਜੋਤ ਦੇ ਪਿਤਾ ਸੂਬੇਦਾਰ ਮੇਜਰ ਗੁਰਦੇਵ ਸਿੰਘ ਖ਼ੁਦ IMA ਵਿੱਚ ਇੰਸਟ੍ਰਕਟਰ ਹਨ। ਗਗਨਜੋਤ ਫੌਜ ਵਿੱਚ ਅਫ਼ਸਰ ਬਣਨ ਵਾਲਾ ਪਰਿਵਾਰ ਦਾ ਪਹਿਲਾ ਵਿਅਕਤੀ ਹੈ।...
ਖੰਨਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਦੇ ਪਾਇਲ ਇਲਾਕੇ ਵਿਚ ਇਕ ਗੈਰ-ਕਾਨੂੰਨੀ ਨਸ਼ਾ-ਛੁਡਾਊ ਕੇਂਦਰ ਵਿਚ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ, ਜਿਸ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ। ਡੇਢ ਮਹੀਨੇ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਕੋਈ ਥਹੁ-ਪਤਾ ਨਹੀਂ ਲੱਗਾ। ਜਦੋਂ ਪੁਲਿਸ ਨੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ...
ਅੰਮ੍ਰਿਤਸਰ। ਕੈਨੇਡਾ ‘ਚ ਰੋਜ਼ੀ ਰੋਟੀ ਕਮਾਉਣ ਗਏ ਅੰਮ੍ਰਿਤਸਰ , ਛੇਹਰਟਾ ਦੇ ਰਹਿਣ ਵਾਲੇ ਨੌਜਵਾਨ ਤਰਨਵੀਰ ਸਿੰਘ ਦੀ ਕੈਨੇਡਾ ‘ਚ ਭੇਦਭਰੇ ਹਾਲਾਤ ਚ ਮੌਤ ਹੋ ਗਈ। ਜਿਸ ਤੋਂ ਬਾਅਦ ਇਸ ਖਬਰ ਬਾਰੇ ਤਰਨਵੀਰ ਦੇ ਘਰ ਪਤਾ ਲੱਗਦੇ ਹੀ ਪਰਿਵਾਰ 'ਚ ਗਮਗੀਨ ਮਾਹੌਲ ਹੈ। ਤਰਨਵੀਰ ਦੀ ਮਾਤਾ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਨੇ ਤਰਨਵੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ...
ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। 4 ਹਜ਼ਾਰ 'ਚ ਗਿਰਵੀ ਰੱਖਿਆ ਮੋਬਾਇਲ ਲੈਣ ਲਈ ਦੋਸਤੀ ਦੁਸ਼ਮਣੀ 'ਚ ਬਦਲ ਗਈ। ਇਕ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ 25 ਸਾਲਾ ਦੋਸਤ ਦਾ ਕਤਲ ਕਰਕੇ ਲਾਸ਼ ਨੂੰ ਟੁਕੜੇ-ਟੁਕੜੇ ਕਰਨ ਲਈ ਚੰਦਭਾਨ ਨਾਲੇ ਵਿਚ ਸੁੱਟ ਦਿੱਤਾ। ਥਾਣਾ ਲੱਖੇਵਾਲੀ ਦੀ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਠਿੰਡਾ ‘ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਉਹ ਗ੍ਰੀਨ ਸਿਟੀ ਰੋਡ ‘ਤੇ ਪਾਰਕ ਵਿਚ ਮ੍ਰਿਤ ਮਿਲਿਆ, ਜਿਸ ਨੂੰ ਸਮਾਜ ਸੇਵੀ ਸੰਸਥਾ ਦੇ ਵਲੰਟੀਅਰਾਂ ਨੇ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਦਾ 8 ਦਿਨ ਪਹਿਲਾਂ ਵਿਆਹ ਹੋਇਆ ਸੀ ਅਤੇ...
ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। 4 ਹਜ਼ਾਰ 'ਚ ਗਿਰਵੀ ਰੱਖਿਆ ਮੋਬਾਇਲ ਲੈਣ ਲਈ ਦੋਸਤੀ ਦੁਸ਼ਮਣੀ 'ਚ ਬਦਲ ਗਈ। ਇਕ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ 25 ਸਾਲਾ ਦੋਸਤ ਦਾ ਕਤਲ ਕਰਕੇ ਲਾਸ਼ ਨੂੰ ਟੁਕੜੇ-ਟੁਕੜੇ ਕਰਨ ਲਈ ਚੰਦਭਾਨ ਨਾਲੇ ਵਿਚ ਸੁੱਟ ਦਿੱਤਾ। ਥਾਣਾ ਲੱਖੇਵਾਲੀ ਦੀ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ...
ਦਿੱਲੀ | ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ 2 ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੂੰ ਨੋਟਿਸ ਭੇਜ ਕੇ ਜਿਨਸੀ ਸ਼ੋਸ਼ਣ ਦੇ ਸਬੂਤ ਮੰਗੇ ਹਨ। ਦਿੱਲੀ ਪੁਲਿਸ ਨੇ ਆਪਣੇ ਨੋਟਿਸ ‘ਚ ਮਹਿਲਾ ਪਹਿਲਵਾਨਾਂ ਨੂੰ ਜਿਨਸੀ ਸ਼ੋਸ਼ਣ ਦੇ ਸਬੂਤ ਵਜੋਂ ਫੋਟੋਆਂ, ਆਡੀਓ ਜਾਂ ਵੀਡੀਓ ਜਮ੍ਹਾ ਕਰਵਾਉਣ ਲਈ ਕਿਹਾ ਹੈ। ਮਹਿਲਾ ਪਹਿਲਵਾਨਾਂ ਨੇ ਐਫਆਈਆਰ ਵਿਚ...
- Advertisement -

MOST POPULAR