Home Blog Page 925
ਲੁਧਿਆਣਾ ਵਿੱਚ ਤੇਜ਼ ਹਨੇਰੀ ਕਾਰਨ ਇੱਕ ਗਲੀ ਵਿੱਚ 25 ਫੁੱਟ ਉੱਚੀ ਕੰਧ ਡਿੱਗ ਗਈ। ਕੰਧ ਡਿੱਗਣ ਕਾਰਨ ਦੋ ਇਮਾਰਤਾਂ ਨੁਕਸਾਨੀਆਂ ਗਈਆਂ। ਤਿੰਨ ਮੰਜ਼ਿਲਾ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ। ਇੱਕ ਇਮਾਰਤ ਦਾ ਲੈਂਟਰ ਟੁੱਟ ਗਿਆ। ਇਸ ਹਾਦਸੇ ‘ਚ ਕੰਧ ਹੇਠਾਂ ਦੱਬ ਕੇ 1 ਵਿਅਕਤੀ ਦੀ ਮੌਤ ਹੋ ਗਈ ਹੈ। ਉਥੇ ਦੋ ਲੋਕ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸੰਤਲਾਲ ਦਾਸ ਵਾਸੀ...
ਬਿਲਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹਲਕਾ ਪਾਇਲ ਦੇ ਪਿੰਡ ਬਿਲਾਸਪੁਰ ਤੋਂ 12 ਦੇ ਕਰੀਬ ਨੌਜਵਾਨ ਇਕੱਠੇ ਹੋ ਕੇ ਮੋਟਰਸਾਈਕਲ 'ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ, ਜਦੋਂ ਦਰਸ਼ਨ ਕਰਕੇ ਵਾਪਸੀ 'ਤੇ ਆ ਰਹੇ ਸਨ ਤਾਂ 2 ਨੌਜਵਾਨਾਂ ਨਾਲ ਹਾਦਸਾ ਵਾਪਰ ਗਿਆ। ਇਕ ਮੋਟਰਸਾਈਕਲ ਸਵਾਰ ਦਾ ਰਾਤ 10 ਵਜੇ ਸਰਹਿੰਦ ਨਹਿਰ ਦੇ ਕੋਲ...
ਮਾਨਸਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਸ਼ੇ ਨੇ ਇਕ ਹੋਰ ਘਰ ਉਜਾੜ ਦਿੱਤਾ ਹੈ। ਮਾਨਸਾ ਵਿਚ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਯੁੱਧਵੀਰ ਸਿੰਘ ਦੇ ਪਿਤਾ ਅਜਮੇਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਮਾਨਸਾ ਕਚਹਿਰੀ ਵਿਖੇ ਟਾਈਪਿਸਟ ਵਜੋਂ ਕੰਮ ਕਰਦਾ ਸੀ...
ਜਲੰਧਰ| ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਜ਼ਾਫਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਕ ਰੁਪਇਆ ਵੈਟ ਲਗਾਇਆ ਹੈ। ਹੁਣ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਪਹਿਲਾਂ ਨਾਲੋਂ ਜ਼ਿਆਦਾ ਮਹਿੰਗਾ ਮਿਲੇਗਾ। ਇਹ ਕੀਮਤਾਂ ਰਾਤ 12 ਵਜੇ ਤੋਂ ਲਾਗੂ ਹੋਈਆਂ ਹਨ। 'ਆਪ' ਸਰਕਾਰ ਦੇ ਕਾਰਜਕਾਲ ਵਿਚ ਇਹ ਵਾਧਾ ਦੂਜੀ ਵਾਰ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਕਰੀਬ 1.08 ਫ਼ੀਸਦੀ...
ਪਠਾਨਕੋਟ| ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਹੋਏ ਦੋਹਰੇ ਕਤਲ ਕਾਂਡ ਦੇ ਕਾਤਲ ਦਾ ਸੁਰਾਗ ਮਿਲ ਗਿਆ ਹੈ। ਤਫ਼ਤੀਸ਼ੀ ਟੀਮ ਦੀ ਤੇਜ਼ ਕਾਰਵਾਈ ਨੇ ਦੋਸ਼ੀ ਘਰੇਲੂ ਨੌਕਰ ਬਲਵਿੰਦਰ ਸਿੰਘ ਉਰਫ਼ ਕਾਲੂ (30 ਸਾਲ) ਦੀ ਪਛਾਣ ਕਰ ਲਈ, ਜੋ ਕਿ ਹੁਣ ਫ਼ਰਾਰ ਹੈ। ਇਸ ਘਿਨਾਉਣੇ ਅਪਰਾਧ ਦਾ ਕਾਰਨ ਬਲਵਿੰਦਰ ਸਿੰਘ ਅਤੇ ਘਰ ਦੇ ਮਾਲਕ...
ਮਾਨਸਾ| ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸਦੇ ਨਾਲ ਹੀ ਉਸਦੀ ਮੌਤ ਨੂੰ ਵੀ ਇੱਕ ਸਾਲ ਅਤੇ ਦੋ ਹਫ਼ਤੇ ਹੋ ਗਏ ਹਨ। ਅੱਜ ਪਿੰਡ ਮੂਸੇ ਪੁੱਜ ਕੇ ਸਿੱਧੂ ਨੂੰ ਕਈ ਲੋਕ ਯਾਦ ਕਰਨਗੇ ਪਰ ਉਨ੍ਹਾਂ ਦੀ ਮਾਂ ਦਾ ਦਰਦ ਹੰਝੂਆਂ ਅਤੇ ਸ਼ਬਦਾਂ ਰਾਹੀਂ ਹੀ ਬਿਆਨ ਕੀਤਾ ਜਾ ਰਿਹਾ ਹੈ। ਜਨਮ ਦਿਨ 'ਤੇ ਮਾਂ ਚਰਨ ਕੌਰ ਨੇ...
ਫਤਿਹਗੜ੍ਹ ਸਾਹਿਬ| ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਚੋਲਟੀ ਖੇੜੀ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਜਾਣ ਤੋਂ ਇਕ ਹਫ਼ਤਾ ਪਹਿਲਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਪਲਾਂ ਵਿੱਚ ਕੈਨੇਡਾ ਜਾਣ ਦੀ ਖੁਸ਼ੀ ਸੋਗ ਵਿੱਚ ਬਦਲ ਗਈ। ਹਾਦਸੇ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਕਲੌਤੇ ਨੌਜਵਾਨ ਪੁੱਤ ਦੀ...
ਨਵੀਂ ਦਿੱਲੀ | ਪਹਿਲਵਾਨਾਂ ਦੇ ਸਮਰਥਨ ਵਿਚ ਹਰਿਆਣਾ ਦੇ ਸੋਨੀਪਤ ਵਿਚ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਗੇਮਸ ਉਦੋਂ ਖੇਡਾਂਗੇ ਜਦੋਂ ਇਹ ਸਾਰਾ ਮੁੱਦਾ ਸੁਲਝ ਜਾਵੇਗਾ। ਪਹਿਲਵਾਨ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਬ੍ਰਿਜਭੂਸ਼ਣ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਮਹਾਪੰਚਾਇਤ ਵਿਚ ਫੈਸਲਾ ਲਿਆ...
ਡੇਰਾਬੱਸੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾਬੱਸੀ-ਬਰਵਾਲਾ ਚੌਕ ’ਤੇ ਖੜ੍ਹੇ ਮੋਟਰਸਾਈਕਲ ਸਵਾਰਾਂ ਨੂੰ ਸੀਮੈਂਟ ਮਿਕਸਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਦੀ ਟਰੱਕ ਦੇ ਟਾਇਰ ਥੱਲੇ ਦਰੜੇ ਜਾਣ ਕਾਰਨ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਹਾਦਸੇ ’ਚ ਵਾਲ-ਵਾਲ ਬਚ ਗਿਆ। ਮ੍ਰਿਤਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ 26 ਸਾਲਾ ਵਰਿੰਦਰ ਸਿੰਘ...
ਲੁਧਿਆਣਾ | ਮਈ ਤੋਂ ਬਾਅਦ ਜੂਨ ’ਚ ਵੀ ਪੱਛਮੀ ਗੜਬੜੀ ਦਾ ਪੰਜਾਬ ’ਚ ਆਉਣਾ-ਜਾਣਾ ਲੱਗਿਆ ਹੋਇਆ ਹੈ, ਜਿਸ ਕਾਰਨ ਇਸ ਵਾਰ ਜ਼ਿਆਦਾ ਗਰਮੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਹਾਲਾਂਕਿ ਪਿਛਲੇ 3 ਦਿਨਾਂ ਤੋਂ ਜਿਥੇ ਸੂਬੇ ’ਚ ਮੌਸਮ ਸਾਫ਼ ਹੋਣ ਕਰਕੇ ਗਰਮੀ ਤੇ ਤਪਸ਼ ਵਧਣ ਨਾਲ ਲੋਕਾਂ ਦੀ ਬੇਚੈਨੀ ਥੋੜ੍ਹੀ ਵਧੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ...
- Advertisement -

MOST POPULAR