ਨਿਊਜ਼ ਡੈਸਕ| ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਯੂ-ਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਸਦਾ ਤੀਜਾ ਗੀਤ ਹੈ। ਇਸ ਗੀਤ ਦਾ ਟਾਈਟਲ 'Mera Na' ਹੈ। ਇਸ ਗੀਤ ਨੂੰ ਦੇਖਣ ਲਈ ਹੁਣ ਤਕ ਕੁਝ ਮਿੰਟਾਂ ਵਿਚ ਹੀ ਲੱਖਾ ਫਾਲੋਅਰਜ਼ ਜੁੜ ਚੁੱਕੇ ਹਨ। ਗਾਣੇ ਵਿਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਇਸ ਗੀਤ...
ਕ੍ਰਾਇਮ ਅਤੇ ਨਸ਼ਾ
ਕੰਮ ਨਹੀਂ ਆਈ ਅੰਮ੍ਰਿਤਪਾਲ ਦੀ ਅਪੀਲ, ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ, ਗੁਰਮਤਿ ਪ੍ਰੋਗਰਾਮ ਦਾ ਐਲਾਨ
Admin - 0
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 12 ਤੋਂ 15 ਅਪ੍ਰੈਲ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਹੁਣ ਸਰਬੱਤ ਖਾਲਸਾ ਬੁਲਾਏ ਜਾਣ ਦੀ ਕੋਈ ਸੰਭਾਵਨਾ...
ਚੰਡੀਗੜ੍ਹ| ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸੇ ਦੇ ਮੱਦੇਨਜ਼ਰ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਉਕਤ ਹੁਕਮ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਵੱਲੋਂ ਜਾਰੀ ਕੀਤੇ ਗਏ ਹਨ।
ਡੀਜੀਪੀ ਨੇ ਸਾਰੇ ਪੁਲਿਸ ਦਫਤਰਾਂ ਦੇ ਮੁਖੀਆਂ ਨੂੰ ਮੈਸੇਜ ਦੇ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰਨ...
ਕ੍ਰਾਇਮ ਅਤੇ ਨਸ਼ਾ
ਪੰਜਾਬ ਪੁਲਿਸ ‘ਚ ਕਾਂਸਟੇਬਲ ਦੀ ਭਰਤੀ ਦੇ ਨਾਂ ‘ਤੇ ਠੱਗੀ, 3 ਨੌਜਵਾਨਾਂ ਤੋਂ ਠੱਗੇ 19.50 ਲੱਖ
Admin - 0
ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਦੇ 3 ਨੌਜਵਾਨ ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋ ਕੇ ਆਪਣਾ ਚੰਗਾ ਜੀਵਨ ਜਿਊਣਾ ਚਾਹੁੰਦੇ ਸਨ, ਠੱਗੀ ਦਾ ਸ਼ਿਕਾਰ ਹੋ ਗਏ। ਕੁਝ ਲੋਕਾਂ ਨੇ ਪੁਲਿਸ ਅਧਿਕਾਰੀਆਂ ਨਾਲ ਚੰਗੇ ਸਬੰਧ ਹੋਣ ਦਾ ਬਹਾਨਾ ਲਗਾ ਕੇ ਨੌਜਵਾਨਾਂ ਤੋਂ 1,950,000 ਰੁਪਏ ਹੜੱਪ ਲਏ। ਹੁਣ ਉਹ ਲੱਖਾਂ ਰੁਪਏ ਵਾਪਸ ਕਰਨ ਲਈ ਵੀ ਤਿਆਰ ਨਹੀਂ ਹਨ। ਪੀੜਤ ਨੌਜਵਾਨ ਗੁਰਲਾਲ...
ਹੁਸ਼ਿਆਰਪੁਰ
ਅਮਰੀਕਾ ’ਚ ਵਾਪਰੇ ਸੜਕ ਹਾਦਸੇ ’ਚ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ, ਕਪੂਰਥਲੇ ਦਾ ਰਹਿਣ ਵਾਲਾ ਸੀ ਮੁੰਡਾ
Admin - 0
ਕਪੂਰਥਲਾ| ਜਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਤਲਵੰਡੀ ਕੂਕਾ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਦੇ ਮੈਰੀਲੈਂਡ ਇਲਾਕੇ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ ਰਾਜਵਿੰਦਰ ਸਿੰਘ (22) ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ ਸਾਲ 2018 ਵਿਚ ਇਥੋਂ ਅਮਰੀਕਾ ਗਿਆ ਸੀ, ਜਿੱਥੇ ਪਹਿਲਾਂ ਇਸ ਨੌਜਵਾਨ ਨੇ ਸਟੋਰ ਵਿਚ ਕੰਮ ਕੀਤਾ ਅਤੇ ਬਾਅਦ ਵਿਚ ਟਰਾਲਾ...
ਹੁਸ਼ਿਆਰਪੁਰ| ਹੁਸ਼ਿਆਰਪੁਰ ਵਿਚ ਦਿਨ-ਦਿਹਾੜੇ ਮਹਿਲਾ ਦਾ ਕਤਲ ਹੋਣ ਦਾ ਮਾਮਲੇ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਗੁਆਂਢ ਵਿਚ ਰਹਿੰਦੇ ਮੁੰਡੇ ਨੇ ਅੰਜਾਮ ਦਿੱਤਾ ਹੈ। ਮੁੰਡੇ ਨੇ ਵਿਆਹੁਤਾ ਨੂੰ ਮਾਰ ਕੇ ਪੇਟੀ ਦੇ ਵਿਚ ਬੰਦ ਕਰ ਦਿੱਤਾ ਗਿਆ। ਮ੍ਰਿਤਕ ਵਿਆਹੁਤਾ 2 ਬੱਚਿਆਂ ਦੀ ਮਾਂ ਦੱਸੀ ਜਾ ਰਹੀ ਹੈ। ਕਾਤਲ ਦੇ ਭਰਾ ਨੇ ਹੀ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ।
ਇਹ ਘਟਨਾ...
ਅੰਮ੍ਰਿਤਸਰ
ਬ੍ਰਿਟੇਨ ਦੀ ਗ੍ਰਹਿ ਮੰਤਰੀ ਦਾ ਵਿਵਾਦਤ ਬਿਆਨ, ਕਿਹਾ- ਬ੍ਰਿਟੇਨ ‘ਚ ‘ਗੋਰੀਆਂ ਅੰਗਰੇਜ਼’ ਕੁੜੀਆਂ ਦਾ ਪਾਕਿਸਤਾਨੀ ਕਰਦੇ ਨੇ ਰੇਪ
Admin - 0
ਗੁਆਂਢੀ ਦੇਸ਼ ਪਾਕਿਸਤਾਨ ਨੇ ਬ੍ਰਿਟੇਨ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਦੇ ਬਿਆਨ ਨੂੰ 'ਪੱਖਪਾਤੀ ਅਤੇ ਬਦਨੀਤੀਪੂਰਨ' ਕਰਾਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੁਏਲਾ ਬ੍ਰੇਵਰਮੈਨ ਦੇ ਬਿਆਨ 'ਤੇ ਇਤਰਾਜ਼ ਜਤਾਉਂਦੇ ਹੋਏ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਸੁਏਲਾ ਬ੍ਰੇਵਰਮੈਨ ਨੇ ਹਾਲ ਹੀ 'ਚ ਸਕਾਈ ਨਿਊਜ਼ ਨੂੰ ਦਿੱਤੇ ਇੰਟਰਵਿਊ 'ਚ ਬ੍ਰਿਟਿਸ਼ ਪਾਕਿਸਤਾਨੀ ਪੁਰਸ਼ਾਂ 'ਤੇ ਹਮਲਾ ਬੋਲਿਆ ਸੀ। ਉਸ...
ਚੰਡੀਗੜ੍ਹ| ਪੰਜਾਬ .ਯੂਨੀਵਰਸਿਟੀ ਵਿਚ ਇਕ ਸਾਲ ਪਹਿਲਾਂ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਕਬੱਡੀ ਖਿਡਾਰੀ ਵਿਚ ਅਹਿਮ ਖੁਲਾਸੇ ਸਾਹਮਣੇ ਆਏ ਹਨ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਸਨੇ ਅੱਜ ਇਸ ਮਾਮਲੇ ਵਿਚ ਆਖਰੀ ਦੋਸ਼ੀ ਸਾਹਿਲ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਨੇ ਇਸ ਕਤਲ ਨਾਲ ਜੁੜੇ ਅਹਿਮ ਖੁਲਾਸੇ ਕੀਤੇ ਹਨ।
ਸਾਹਿਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੀ ਵਿਦਿਆਰਥੀ ਜਥੇਬੰਦੀ...
ਕੈਨੇਡਾ| ਆਸਟ੍ਰੇਲੀਆ ਤੋਂ ਬਾਅਦ ਹੁਣ ਕੈਨੇਡਾ 'ਚ ਵੀ ਹਿੰਦੂ ਮੰਦਰਾਂ 'ਤੇ ਹਮਲੇ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਵਿੰਡਸਰ 'ਚ ਇਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਹਮਲਾਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਦੇ ਦੋ ਸ਼ੱਕੀਆਂ ਦੀ ਤਲਾਸ਼...
ਅੰਮ੍ਰਿਤਸਰ| ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਤੋਂ ਛੇ ਦਿਨ ਬਾਅਦ ਲਾਸ਼ ਨੂੰ ਕਬਰ ਵਿੱਚੋਂ ਕੱਢਿਆ ਗਿਆ। ਪਰਿਵਾਰ ਪਹਿਲਾਂ ਬਜ਼ੁਰਗ ਬੱਗਾ ਸਿੰਘ ਦੀ ਮੌਤ ਨੂੰ ਕੁਦਰਤੀ ਮੰਨ ਰਿਹਾ ਸੀ ਪਰ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਕਤਲ ਹੋਣ ਦਾ ਖਦਸ਼ਾ ਪੈਦਾ ਹੋ ਗਿਆ। ਤਹਿਸੀਲਦਾਰ ਜਗਸੀਰ ਸਿੰਘ ਦੀ ਹਾਜ਼ਰੀ ਵਿੱਚ ਲਾਸ਼ ਨੂੰ ਬਾਹਰ ਕੱਢਿਆ...