ਲੁਧਿਆਣਾ | ਇਥੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਲੁਧਿਆਣਾ ਦੇ ਰਾਜਗੁਰੂ ਨਗਰ ਇਲਾਕੇ ਵਿਚ ਸ਼ਨੀਵਾਰ ਘਟਨਾ ਵਾਪਰੀ। ਬਦਮਾਸ਼ਾਂ ਨੇ ਏਟੀਐਮ ਵਿਚ ਕੈਸ਼ ਜਮ੍ਹਾ ਕਰਵਾਉਣ ਵਾਲੀ ਸਕਿਓਰਿਟੀ ਏਜੰਸੀ ਨੂੰ ਨਿਸ਼ਾਨਾ ਬਣਾਇਆ। ਦਫ਼ਤਰ ਅੰਦਰ ਦਾਖ਼ਲ ਹੋਏ ਬਦਮਾਸ਼ਾਂ ਨੇ ਮੁਲਾਜ਼ਮਾਂ ਨੂੰ ਬੰਧਕ ਬਣਾਇਆ।
ਉਨ੍ਹਾਂ ਨੇ 3 ਕਰੋੜ ਰੁਪਇਆ ਦਫ਼ਤਰ ਦੇ ਅੰਦਰੋਂ ਅਤੇ ਦਫ਼ਤਰ ਦੇ ਬਿਲਕੁਲ ਬਾਹਰ ਖੜ੍ਹੀ ਇਕ ਵੈਨ ਲੁੱਟ...
ਸੰਗਰੂਰ
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਨੌਜਵਾਨ ਦੀ ਮੌਤ, 2 ਸੀਰੀਅਸ
Admin - 0
ਸੰਗਰੂਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਚੀਮਾ ਮੰਡੀ ਦਾ ਰਹਿਣ ਵਾਲਾ ਸੀ ਤੇ ਇਸ ਨਾਲ ਸਹਾਰਨਪੁਰ ਨੇੜੇ ਸੜਕ ਹਾਦਸਾ ਵਾਪਰਿਆ ਤੇ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ, ਜੋ ਪਿਛਲੇ ਦਿਨੀਂ...
ਸ੍ਰੀ ਮੁਕਤਸਰ ਸਾਹਿਬ, ਮਲੋਟ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲੁਟੇਰਿਆਂ ਨੇ ਡਾਕਟਰ ਦਾ ਕਤਲ ਕਰ ਦਿੱਤਾ। ਘਰ ਵਿਚ ਕਤਲ ਤੋਂ ਬਾਅਦ ਨਕਦੀ ਲੈ ਕੇ ਫਰਾਰ ਹੋ ਗਏ। ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ, ਜਿਸ ਦੌਰਾਨ ਉਸਦੀ ਮੌਤ ਹੋ ਗਈ।
ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਮੁੜ ਮੁਹਾਲੀ ਸਥਿਤ ਦਫ਼ਤਰ ਵਿਚ ਤਲਬ ਕੀਤਾ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਦੇ ਅਫ਼ਸਰਾਂ ਨੇ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ 14...
ਅੰਮ੍ਰਿਤਸਰ
ਫਰਜ਼ੀ ਟਰੈਵਲ ਇਮੀਗ੍ਰੇਸ਼ਨ ਏਜੰਸੀਆਂ ਹੋਣਗੀਆਂ ਬੰਦ : ਵਿਦਿਆਰਥੀਆਂ ਦੇ ਡਿਪੋਰਟ ਹੋਣ ਦੇ ਖਤਰੇ ਪਿੱਛੋਂ ਐਕਸ਼ਨ ‘ਚ ਸਰਕਾਰ
Admin - 0
ਚੰਡੀਗੜ੍ਹ| ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ‘ਤੇ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ...
ਜਲੰਧਰ| ਸਥਾਨਕ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਪਲੇਬੈਕ ਗਾਇਕ ਮਾਸਟਰ ਸਲੀਮ ਦੇ ਜੀਜਾ ਰਾਮੇਸ਼ਵਰ ਕਾਲੋਨੀ ਵਾਸੀ ਅਮਨਦੀਪ ਸਿੰਘ ਉਰਫ਼ ਮੋਨੂੰ ਨੂੰ ਦੋ ਹੋਰ ਸਾਥੀਆਂ ਜੌਨ ਕੁਮਾਰ ਉਰਫ਼ ਜਾਨੀ ਵਾਸੀ ਮਾਡਲ ਹਾਊਸ ਅਤੇ ਰਾਜੇਸ਼ ਕੁਮਾਰ ਉਰਫ ਦੇਸੀ ਵਾਸੀ ਮਾਤਾ ਰਾਣੀ ਚੌਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਚਾਰ ਸਾਈਕਲ, ਦੋ ਐਲਸੀਡੀ...
ਅੰਮ੍ਰਿਤਸਰ| ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ, ਜਿਸ ਨੂੰ 2017 ਵਿੱਚ ਬਰਖਾਸਤ ਕੀਤਾ ਗਿਆ ਸੀ। ਈਡੀ ਨੇ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ 1.32 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਐਂਟੀ ਮਨੀ ਲਾਂਡਰਿੰਗ ਐਕਟ ਤਹਿਤ ਇਹ ਕਾਰਵਾਈ ਕੀਤੀ ਹੈ।
ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਇੰਸਪੈਕਟਰ...
ਅੰਮ੍ਰਿਤਸਰ
ਅੰਮ੍ਰਿਤਸਰ : ਬਿਜਲੀ ਚੋਰੀ ਕਰਨ ਦਾ ਢੰਗ ਦੇਖ ਕੇ ਛਾਪਾ ਮਾਰਨ ਆਏ ਬਿਜਲੀ ਵਾਲਿਆਂ ਦੇ ਵੀ ਘੁੰਮੇ ਦਿਮਾਗ, ਦੇਖੋ ਪੂਰੀ ਵੀਡੀਓ
Admin - 0
ਅੰਮ੍ਰਿਤਸਰ| ਅੰਮ੍ਰਿਤਸਰ ਦੇ ਦੋ ਸਰਕਾਰੀ ਸਕੂਲਾਂ ਵਿਚ ਅੱਜ ਤੜਕੇ ਬਿਜਲੀ ਵਿਭਾਗ ਨੇ ਛਾਪਾ ਮਾਰਿਆ। ਇਨ੍ਹਾਂ ਸਕੂਲਾਂ ਵਿਚ ਬਿਜਲੀ ਵਿਭਾਗ ਨੇ ਜਦੋਂ ਛਾਪਾ ਮਾਰਿਆ ਤਾਂ ਉਹ ਦੇਖ ਕੇ ਹੈਰਾਨ ਰਹਿ ਗਏ ਕਿ ਕਿਵੇਂ ਸਕੂਲ ਵਾਲਿਆਂ ਨੇ ਬਿਜਲੀ ਚੋਰੀ ਕਰਨ ਦੇ ਢੰਗ ਤਰੀਕੇ ਅਪਣਾਏ ਸਨ। ਬਿਜਲੀ ਵਿਭਾਗ ਵਾਲਿਆਂ ਨੂੰ ਵੀ ਕਾਫੀ ਦੇਰ ਸਮਝ ਹੀ ਨਹੀਂ ਲੱਗੀ ਕਿ ਕੀਤਾ ਕੀ ਹੈ।
ਸਕੂਲਾਂ...
ਕ੍ਰਾਇਮ ਅਤੇ ਨਸ਼ਾ
ਮੋਗਾ : ਨਾਜਾਇਜ਼ ਹਥਿਆਰਾਂ ਸਣੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਗ੍ਰਿਫਤਾਰ, ਪਰਚਾ ਦਰਜ
Admin - 0
ਮੋਗਾ| ਸੀਆਈਏ ਸਟਾਫ਼ ਮਹਿਣਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੁੱਧਵਾਰ ਰਾਤ ਮੋਗਾ ਦੇ ਦੁਸਾਂਝ ਰੋਡ 'ਤੇ ਨਾਕਾਬੰਦੀ ਕੀਤੀ। ਚੈਕਿੰਗ ਦੌਰਾਨ ਮਾਰੂਤੀ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਕੋਲੋਂ 1 ਰਿਵਾਲਵਰ 32 ਬੋਰ, 1 ਪਿਸਤੌਲ 32 ਬੋਰ, 4 ਰੌਂਦ ਕਾਰਤੂਸ ਬਰਾਮਦ ਹੋਏ। ਦੋਵੇਂ ਮੁਲਜ਼ਮ...
ਅੰਮ੍ਰਿਤਸਰ
ਖੰਨਾ : ਡਾਂਸਰ ਦੇ ਘਰ ਆ ਕੇ ਪ੍ਰੇਮੀ ਨੇ ਲਿਆ ਫਾਹਾ, ਪ੍ਰੇਮਿਕਾ ਤੇ ਉਸਦੇ ਭਰਾਵਾਂ ਨੇ ਲਾਸ਼ ਭਾਖੜਾ ਨਹਿਰ ‘ਚ ਸੁੱਟੀ
Admin - 0
ਖੰਨਾ| ਖੰਨਾ ਦੀ ਇਕ ਡਾਂਸਰ ਦੇ ਘਰ ਆ ਕੇ ਉਸਦੇ ਪ੍ਰੇਮੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਡਾਂਸਰ ਨੇ ਆਪਣੇ ਭਰਾ ਅਤੇ ਉਸਦੇ ਦੋ ਦੋਸਤਾਂ ਨਾਲ ਰਲ਼ ਕੇ ਸਬੂਤ ਮਿਟਾਉਣ ਦੇ ਮਕਸਦ ਨਾਲ ਪ੍ਰੇਮੀ ਦੀ ਲਾਸ਼ ਨੂੰ ਭਾਖੜਾ ਨਹਿਰ ਵਿਚ ਸੁੱਟ ਦਿੱਤਾ। ਘਟਨਾ ਦੇ 12 ਦਿਨਾਂ ਬਾਅਦ ਪੁਲਿਸ ਦੇ ਸਾਹਮਣੇ ਸੱਚਾਈ ਆਈ ਹੈ। ਜਿਸਦੇ ਚੱਲਦਿਆਂ ਪੁਲਿਸ ਨੇ ਮ੍ਰਿਤਕ...










































