Home Blog Page 928
ਮੋਹਾਲੀ| ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਿਚ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ 100 ਫ਼ੀਸਦੀ ਨੰਬਰਾਂ ਨਾਲ ਤੀਜਾ ਨੰਬਰ ਹਾਸਲ ਕੀਤਾ ਹੈ। ਪ੍ਰੀਖਿਆ ਵਿਚ ਪਾਸ ਪ੍ਰਤੀਸ਼ਤਾ 99.69 ਫ਼ੀਸਦੀ ਰਹੀ। ਇਸ ਵਿਚ ਮੁੰਡਿਆ ਦੀ ਪਾਸ ਫੀਸਦੀ 99.65 ਫ਼ੀਸਦੀ ਅਤੇ...
ਜਲੰਧਰ| ਜਲੰਧਰ ਸ਼ਹਿਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਕਾਂਗਰਸੀ ਆਗੂ ਦੇ ਪੁੱਤਰ ਦੀ ਲਾਸ਼ ਉਸੇ ਦੀ ਗੱਡੀ ਵਿਚੋਂ ਮਿਲੀ। ਉਕਤ ਕਾਂਗਰਸੀ ਨੇਤਾ ਦਾ ਦੋਸ਼ ਹੈ ਕਿ ਉਸ ਦੇ ਪੁੱਤਰ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਇਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਮਾਮਲੇ ਵਿਚ ਇਕ ਗ੍ਰਿਫਤਾਰੀ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਾਂਗਰਸ...
ਯੂਪੀ| ਯੂਪੀ ਦੇ ਸੰਭਲ ਵਿੱਚ ਇੱਕ ਵਿਅਕਤੀ ਨੇ ਆਪਣੀ ਧੀ ਨਾਲ ਛੇੜਛਾੜ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਜੈਪਾਲ ਨੇ ਗੁੰਡਿਆਂ ਦੀਆਂ ਹਰਕਤਾਂ ਤੋਂ ਦੁਖੀ ਹੋ ਕੇ ਜ਼ਹਿਰ ਖਾ ਲਿਆ। ਹਸਪਤਾਲ 'ਚ ਇਲਾਜ ਦੌਰਾਨ ਮੰਗਲਵਾਰ ਸ਼ਾਮ ਉਸ ਦੀ...
CRPF Recruitment 2023 : ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਆਉਣ ਵਾਲੀ ਹੈ। ਇਸ ਲਈ ਗ੍ਰਹਿ ਮੰਤਰਾਲੇ ਨੇ CRPF (CRPF Recruitment 2023) ਵਿਚ 1.30 ਲੱਖ ਕਾਂਸਟੇਬਲ (ਜਨਰਲ ਡਿਊਟੀ) ਦੀਆਂ ਅਸਾਮੀਆਂ ਦੀ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿੱਚ ਸਿੱਧੀ ਭਰਤੀ ਰਾਹੀਂ ਲੈਵਲ-3 ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਸ...
ਨਵੀਂ ਦਿੱਲੀ| ਭਾਰਤ 'ਚ ਹੁਣ ਕੋਰੋਨਾ ਕੰਟਰੋਲ ਤੋਂ ਬਾਹਰ ਹੁੰਦਾ ਨਜ਼ਰ ਆ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5335 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ। ਇਸ ਸਮੇਂ, ਕੋਰੋਨਾ ਸੰਕਰਮਿਤ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 25,587 ਹੋ ਗਈ ਹੈ। ਪਿਛਲੇ ਸਾਲ 23 ਸਤੰਬਰ ਤੋਂ...
ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਨੂੰ ਦੋਹਰਾ ਝਟਕਾ ਲੱਗਾ। ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਵੱਲੋਂ ਪ੍ਰਧਾਨ ਮੰਤਰੀ ਬਾਜੇਕੇ ਸਮੇਤ 5 ਵਿਅਕਤੀਆਂ ਦੇ ਸਬੰਧ ਵਿੱਚ ਦਾਇਰ ਹੈਬੀਅਸ-ਕਾਰਪਸ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੂੰ ਫਟਕਾਰ ਲਗਾਈ।ਅਦਾਲਤ ਨੇ ਆਖਿਆ ਕਿ ਇਹ ਪਟੀਸ਼ਨਾਂ ਕਿਸ ਆਧਾਰ ‘ਤੇ ਦਾਇਰ ਕੀਤੀਆਂ ਗਈਆਂ ਹਨ? ਵਕੀਲ ਇਮਾਨ ਖਾਰਾ...
ਚੰਡੀਗੜ੍ਹ: cm ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈੱ ਕਾਂਗਰਸ ਤੋਂ ਆਪ ਵਿਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਦੀ ਉਮੀਦਵਾਰੀ ਉਤੇ ਮੋਹਰ ਲਗਾ ਦਿੱਤੀ ਹੈ। ਹੁਣ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਹੀ ਉਮੀਦਵਾਰ ਹੋਣਗੇ। ਅਜੇ ਕੱਲ੍ਹ ਹੀ ਰਿੰਕੂ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋੇਏ ਸਨ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਉਨ੍ਹਾਂ...
ਚੰਡੀਗੜ੍ਹ | ਪੰਜਾਬ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਅਤੇ ਸਬਜ਼ੀਆਂ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੀਟਿੰਗ ਕਰਨਗੇ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਹੋਵੇਗੀ। ਇਸ 'ਚ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਸੀ.ਐਮ. ਮਾਨ ਇਸ ਦੌਰਾਨ ਹੁਣ ਤੱਕ ਹੋਏ ਫ਼ਸਲੀ ਨੁਕਸਾਨ ਦੇ ਸਬੰਧ ਵਿੱਚ ਕੀਤੀ ਗਿਰਦਾਵਰੀ...
ਮੋਹਾਲੀ। ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਪੰਜਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਜਾਣਗੇ। PSEB ਦੀ ਅਧਿਕਾਰਕ ਵੈੱਬਸਾਈਟ ਉਤੇ ਹੀ ਇਹ ਨਤੀਜੇ 3 ਵਜੇ ਐਲਾਨੇ ਜਾਣਗੇ।
ਦਿੱਲੀ ਦੇ ਅਸ਼ੋਕ ਵਿਹਾਰ 'ਚ ਸਥਿਤ MCD ਸਕੂਲ ਦੇ ਕੰਪਲੈਕਸ 'ਚੋਂ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਹਾਤੇ ਦੇ ਅੰਦਰ ਹੀ ਇਕ ਨਾਬਾਲਗ ਲੜਕੀ ਨਾਲ ਚਾਕੂ ਦੀ ਨੋਕ 'ਤੇ ਬਲਾਤਕਾਰ ਕੀਤਾ ਗਿਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ 16 ਸਾਲਾ ਲੜਕੀ ਦੇ ਮਾਪਿਆਂ...
- Advertisement -

MOST POPULAR