Home Blog Page 928
ਚੰਡੀਗੜ੍ਹ| ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਾਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ...
' ਨਵੀਂ ਦਿੱਲੀ| ਜਸਟਿਨ ਟਰੂਡੋ ਨੇ ਫਰਜ਼ੀ ਦਾਖਲਾ ਪੇਪਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਹੈ ਕਿ ਉਹ ਹਰ ਮਾਮਲੇ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਸ਼ਿਕਾਰ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਪੱਖ ਰੱਖਣ ਅਤੇ ਆਪਣੇ ਕੇਸ ਦੀ ਹਮਾਇਤ ਕਰਨ ਦੇ ਸੰਬੰਧ ‘ਚ ਸਬੂਤ ਪੇਸ਼ ਕਰਨ ਦਾ ਪੂਰਾ ਮੌਕਾ ਮਿਲੇਗਾ। ਇਹ ਟਿੱਪਣੀ...
ਮੁੰਬਈ| ਕੁਝ ਹੀ ਮਹੀਨੇ ਪਹਿਲਾਂ ਸ਼ਰਧਾ ਕਤਲ ਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ ਸੀ, ਜਿਸ 'ਚ ਲਿਵ-ਇਨ ਪਾਰਟਨਰ ਨੇ ਆਪਣੀ ਦੋਸਤ ਸ਼ਰਧਾ ਦੇ ਕਟਰ ਨਾਲ 36 ਟੁਕੜੇ ਕਰ ਦਿਤੇ ਸਨ ਅਤੇ ਉਸ ਦਾ ਕਤਲ ਕਰਨ ਤੋਂ ਬਾਅਦ ਫਰਿੱਜ 'ਚ ਰੱਖ ਦਿਤਾ ਸੀ। ਅਜਿਹਾ ਹੀ ਇੱਕ ਮਾਮਲਾ ਹੁਣ ਮੁੰਬਈ ਵਿਚ ਸਾਹਮਣੇ ਆਇਆ ਹੈ, ਜਿਸ ਵਿਚ ਲਿਵ-ਇਨ ਪਾਰਟਨਰ...
ਅੰਮ੍ਰਿਤਸਰ| ਗੁਰੂ ਨਾਨਕ ਦੇਵ ਹਸਪਤਾਲ 'ਚ ਸਟਾਫ਼ ਨਰਸ ਨੇ ਮੋਬਾਈਲ 'ਤੇ ਗੱਲ ਕਰਦੇ ਹੋਏ ਬੱਚੇ ਨੂੰ ਗ਼ਲਤ ਟੀਕਾ ਲਗਾ ਦਿੱਤਾ। ਇਹ ਟੀਕਾ ਆਈਸੀਯੂ ਵਿੱਚ ਇਲਾਜ ਅਧੀਨ ਇੱਕ ਮਰੀਜ਼ ਨੂੰ ਦਿੱਤਾ ਜਾਣਾ ਸੀ। ਨਰਸ ਮੋਬਾਈਲ 'ਤੇ ਇੰਨੀ ਰੁੱਝੀ ਹੋਈ ਸੀ ਕਿ ਉਸ ਨੇ ਉਹੀ ਟੀਕਾ ਸਰਿੰਜ 'ਚ ਪਾ ਕੇ ਦੋ ਸਾਲ ਦੇ ਬੱਚੇ ਨੂੰ ਲਗਾਇਆ। ਥੋੜ੍ਹੇ ਸਮੇਂ ਬਾਅਦ ਹੀ ਬੱਚੇ...
ਅੰਮ੍ਰਿਤਸਰ| ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਚ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਦੇ ਗੁਰਦੁਆਰਾ ਸਾਹਿਬ ਵਿਚ ਵਿਵਾਦਤ ਸੀਨ ਨੂੰ ਲੈ ਕੇ ਫਿਲਮ ਦੇ ਡਾਇਰੈਕਟਰ ਅਨਿਲ ਸ਼ਰਮਾ ਨੇ ਮੁਆਫੀ ਮੰਗ ਲਈ ਹੈ। ਫਿਲ਼ਮ ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਉਨ੍ਹਾਂ ਦਾ ਇਰਾਦਾ ਨਹੀਂ ਸੀ।...
ਬਠਿੰਡਾ| ਸ਼ਿਵ ਸੈਨਾ ਹਿੰਦੋਸਤਾਨ ਦੇ ਸੰਗਠਨ ਮੰਤਰੀ ਸੁਸ਼ੀਲ ਜਿੰਦਲ ਦੀ ਸ਼ਿਕਾਇਤ ਉਤੇ 28 ਫਰਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿਚ ਪੰਜਾਬ ਦੇ ਬਠਿੰਡਾ ਦੀ ਸਿਵਲ ਲਾਈਨ ਥਾਣਾ ਪੁਲਿਸ ਨੇ ਧਾਰਾ 153-ਏ, 116 ਸ਼ਾਮਲ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਹਿੰਦੂ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਐਡਵੋਕੇਟ ਸੰਦੀਪ ਪਾਠਕ, ਸਾਥੀ ਸ਼ੁਕਲਾ ਤੇ ਰਾਜਿੰਦਰ ਕਾਲੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ...
ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ 'ਚ ਮਾਲ ਨੇੜੇ ਧਮਾਕਾ ਹੋਣ ਕਾਰਨ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਕੋਰਟ ਕੰਪਲੈਕਸ ਦੇ ਮਾਲਖਾਨਾ ਦੇ ਸਾਹਮਣੇ ਕੂੜੇ ਦੀ ਬੋਤਲ 'ਚ ਅਚਾਨਕ ਧਮਾਕਾ ਹੋ ਗਿਆ। ਇਸ ਦੌਰਾਨ ਉੱਥੇ ਖੜ੍ਹੇ ਇੱਕ ਵਿਅਕਤੀ ਦੇ ਸਿਰ ਵਿੱਚ ਸੱਟ ਲੱਗ ਗਈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਬੋਤਲ 'ਚ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਕਾਰਨ...
ਅੰਮ੍ਰਿਤਸਰ| ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਵੱਲੋਂ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ 'ਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਦਿੱਤੇ ਹਨ। ਰਾਜਪਾਲ ਨੇ ਕਿਹਾ- ਮੰਤਰੀ ਕੀ ਕਹਿੰਦੇ ਹਨ, ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਇਸ ਪਿੱਛੇ ਸਿਆਸੀ ਕਾਰਨ ਹੋ ਸਕਦੇ ਹਨ। ਮੈਂ ਰਾਜਨੀਤੀ ਨਹੀਂ ਕਰਦਾ। ਮੈਂ ਆਪਣਾ ਕੰਮ ਕਰ ਰਿਹਾ ਹਾਂ। ਜਿੱਥੇ ਚੰਗੇ ਕੰਮ ਹੁੰਦੇ...
ਇਸਲਾਮਾਬਾਦ| ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਨਜਮ ਸੇਠੀ ਨੇ ਇੰਟਰਨੈਸ਼ਨਲ ਕ੍ਰਿਕਟ ਕੌਂਸਲ ਦੇ ਚੇਅਰਮੈਨ ਗ੍ਰੇਗ ਬਾਰਕਲੇ ਨੂੰ ਵਨਡੇ ਵਿਸ਼ਵ ਕੱਪ ਦੌਰਾਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਤੇ ਭਾਰਤ ਖਿਲਾਫ ਖੇਡਣ ਨੂੰ ਲੈ ਕੇ ਆਪਣੇ ਖਦਸ਼ਿਆਂ ਤੋਂ ਜਾਣੂ ਕਰਵਾ ਦਿੱਤਾ ਹੈ। ਪਾਕਿਸਤਾਨ ਆਪਣੇ ਮੈਚ ਕੋਲਕਾਤਾ, ਚੇਨਈ ਤੇ ਬੰਗਲੌਰ ਵਿਚ ਖੇਡਣਾ ਚਾਹੁੰਦਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਮੈਚ ਨਹੀਂ...
ਲੁਧਿਆਣਾ| ਲੁਧਿਆਣਾ ਵਿਚ ਟ੍ਰਿਪਲ ਮਰਡਰ ਦੇ ਮੁਲਜ਼ਮ ਨੂੰ ਪੁਲਿਸ ਕਪੂਰਥਲਾ ਜੇਲ੍ਹ ਤੋਂ ਲੁਧਿਆਣਾ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ। ਮੁਲਜ਼ਮ ਨੇ ਪੁਲਿਸ ਪੁੱਛਗਿਛ ਵਿਚ ਕਈ ਖੁਲਾਸੇ ਕੀਤੇ ਹਨ। ਉਸ ਨੇ ਵਾਰਦਾਤ ਦੇ ਬਾਅਦ ਲਾਸ਼ਾਂ ਕੋਲ ਬੈਠ ਕੇ 1 ਘੰਟਾ ਟੀ ਪਾਰਟੀ ਕੀਤੀ। ਕਾਤਲ ਪ੍ਰੇਮ ਚੰਦ ਉਰਫ ਮਿਥੁਨ ਨੇ ਪਰਿਵਾਰ ਵੱਲੋਂ ਕੱਪਾਂ ਵਿਚ ਛੱਡੀ ਚਾਹ ਨੂੰ ਭਾਂਡੇ ਵਿਚ ਪਾਇਆ। ਫਿਰ ਉਸਨੂੰ ਗਰਮ...
- Advertisement -

MOST POPULAR