Home Blog Page 929
ਅੰਮ੍ਰਿਤਸਰ| ਪੰਜਾਬ ਦੇ ਗਵਰਨਰ ਬੀਐਨ ਪੁਰੋਹਿਤ ਅੱਜਕਲ੍ਹ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਉਤੇ ਹਨ। ਇਸ ਮੁੱਦੇ ਉਤੇ ਹੁਣ ਸਿਆਸਤ ਤੇਜ਼ ਹੋ ਚੁੱਕੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਇਸ ਉਤੇ ਇਤਰਾਜ਼ ਜਤਾਇਆ ਹੈ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਗਵਰਨਰ ਨੂੰ ਉਹੀ ਕੰਮ ਕਰਨੇ ਚਾਹੀਦੇ ਹਨ, ਜੋ ਉਨ੍ਹਾਂ ਨੂੰ ਕਰਨੇ...
ਅੰਮ੍ਰਿਤਸਰ| ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ 'ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਫਿਲਮ ਦੇ ਇਕ ਸੀਨ 'ਤੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਦਰਅਸਲ, ਗਦਰ-2 ਦੇ ਇੱਕ ਸੀਨ 'ਤੇ ਐਸਜੀਪੀਸੀ ਨੂੰ ਇਤਰਾਜ਼ ਹੈ। ਫਿਲਮ ਦਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤਿੱਖਾ ਹਮਲਾ ਕੀਤਾ ਸੀ। CM ਮਾਨ ਨੇ ਕਿਹਾ ਸੀ, 'ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਹੀ ਨਹੀਂ...
ਓਟਵਾ| ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ ਹੈ ਕਿ ਅਸੀਂ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦਾ ਮਸਲਾ ਹੱਲ ਕਰ ਰਹੇ ਹਾਂ ਜਿਨ੍ਹਾਂ ਨੂੰ ਫਰਜ਼ੀ ਕਾਲਜ ਦਾਖਲਾ ਪੱਤਰਾਂ ਰਾਹੀਂ ਕੈਨੇਡਾ ਵਿਚ ਦਾਖਲਾ ਮਿਲਿਆ ਸੀ।  ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਨ੍ਹਾਂ ਲੋਕਾਂ ਦਾ ਨਾਜਾਇਜ਼ ਲਾਹਾ ਲਿਆ ਹੈ, ਉਨ੍ਹਾਂ  ਨੂੰ ਆਪਣੀਆਂ ਹਰਕਤਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।ਬੇਕਸੂਰ ਪੀੜਤਾਂ ਨੂੰ ਉਨ੍ਹਾਂ ਦਾ ਪੱਖ ਰੱਖਣ ਦਾ...
ਚੰਡੀਗੜ੍ਹ| ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ਵਿਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੋਂ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਤਰੀ ਜੈਸ਼ੰਕਰ ਨੂੰ ਲਿਖੀ ਚਿੱਠੀ ਵਿਚ ਇਸ ਮੁੱਦੇ ‘ਤੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ ਲਿਖਿਆ ਕਿ 700 ਭਾਰਤੀ ਵਿਦਿਆਰਥੀ ਡਿਪੋਰਟ ਦਾ ਸਾਹਮਣਾ ਕਰ ਰਹੇ ਹਨ...
ਖੰਨਾ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਵਿਅਕਤੀ ਵੱਲੋਂ ਆਪਣੀ ਪ੍ਰੇਮਿਕਾ ਦੇ ਘਰ ਜਾ ਕੇ ਜਾਨ ਦੇ ਦਿੱਤੀ ਗਈ। ਪ੍ਰੇਮਿਕਾ ਨੇ ਆਪਣੇ ਭਰਾਵਾਂ ਤੇ ਹੋਰ ਵਿਅਕਤੀਆਂ ਨਾਲ ਮਿਲ ਕੇ ਲਾਸ਼ ਭਾਖੜਾ ਨਹਿਰ ’ਚ ਸੁੱਟ ਦਿੱਤੀ। ਥਾਣਾ ਸਿਟੀ ਖੰਨਾ ਦੀ ਪੁਲਿਸ ਵੱਲੋਂ ਮ੍ਰਿਤਕ ਦੀ ਘਰਵਾਲੀ ਦੀ ਸ਼ਿਕਾਇਤ ਤੋਂ ਬਾਅਦ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ...
ਬਿਹਾਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਾਗਲਪੁਰ 'ਚ ਪਤੀ ਨੂੰ ਸਲਾਖਾਂ ਪਿੱਛੇ ਦੇਖ ਕੇ ਪਤਨੀ ਨੂੰ ਇੰਨਾ ਝਟਕਾ ਲੱਗਾ ਕਿ ਉਸ ਦੀ ਮੌਤ ਹੋ ਗਈ। ਮਹਿਲਾ 9 ਮਹੀਨੇ ਦੀ ਗਰਭਵਤੀ ਹੈ, ਇਸੇ ਮਹੀਨੇ ਡਲਿਵਰੀ ਹੋਣ ਵਾਲੀ ਸੀ। ਮਹਿਲਾ ਮੰਗਲਵਾਰ ਦੁਪਹਿਰ ਨੂੰ ਆਪਣੇ ਪਤੀ ਨੂੰ ਮਿਲਣ ਕੇਂਦਰੀ ਜੇਲ੍ਹ ਗਈ ਸੀ। ਪਤੀ ਦੀ ਹਾਲਤ ਦੇਖ ਕੇ ਉਹ ਬੇਹੋਸ਼ ਹੋ...
ਪਾਕਿਸਤਾਨ| ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਾਇਰ ਕਰਨ ਵਾਲੇ ਸੀਨੀਅਰ ਪਾਕਿਸਤਾਨੀ ਵਕੀਲ ਦੀ ਬਲੋਚਿਸਤਾਨ ਸੂਬੇ ਵਿੱਚ ਉਸ ਸਮੇਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਉਹ ਅਦਾਲਤ ਜਾ ਰਹੇ ਸਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਕਿਸਤਾਨੀ ਸੁਪਰੀਮ ਕੋਰਟ ਦੇ ਵਕੀਲ ਅਬਦੁਲ ਰਜ਼ਾਕ ਸ਼ਾਰ ਦੀ ਮੰਗਲਵਾਰ ਨੂੰ ਕਵੇਟਾ ਦੇ ਏਅਰਪੋਰਟ ਰੋਡ...
ਨਵੀਂ ਦਿੱਲੀ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਬਵਾਨਾ ’ਚ ਬੀ. ਆਰ. ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕਰਦਿਆਂ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰਕੇ ਭਾਵੁਕ ਹੋ ਗਏ। ਕੇਜਰੀਵਾਲ ਨੇ ਕਿਹਾ, ‘‘ਮੈਂ ਅੱਜ ਮਨੀਸ਼ ਸਿਸੋਦੀਆ ਦੀ ਕਮੀ ਮਹਿਸੂਸ ਕਰ ਰਿਹਾ ਹਾਂ। ਸਿਸੋਦੀਆ ਨੇ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ...
ਕਪੂਰਥਲਾ | ਇਥੋਂ ਕੈਦੀ ਫਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਕਪੂਰਥਲਾ ਵਿਚ 3 ਦਿਨ ਪਹਿਲਾਂ ਲੱਖਾਂ ਦੀ ਨਕਦੀ ਸਣੇ ਚੋਰੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਤੇ ਜਿਥੇ ਸਾਰੇ ਪੁਲਿਸ ਦੀ ਪਿੱਠ ਥਾਪੜ ਰਹੇ ਸਨ ਪਰ ਅਗਲੇ ਹੀ ਦਿਨ ਕੁਝ ਹੋਰ ਹੋ ਗਿਆ, ਜਦੋਂ ਪੁਲਿਸ ਹਿਰਾਸਤ ਵਿਚੋਂ ਇਕ ਚੋਰੀ ਦਾ ਦੋਸ਼ੀ ਹੱਥਕੜੀ ਸਣੇ ਕੰਧ ਟੱਪ ਕੇ ਫਰਾਰ ਹੋ ਗਿਆ। ਇਸ...
- Advertisement -

MOST POPULAR