Home Blog Page 930
ਨੰਗਲ : ਇੱਥੋਂ ਦੇ ਪਿੰਡ ਗੋਲਹਾਣੀ  ਵਿੱਚ ਬੀਤੇ ਦਿਨ ਵਾਪਰੇ ਦਰਦਨਾਕ ਹਾਦਸੇ ਵਿੱਚ 16 ਸਾਲਾ ਬਲਰਾਮ ਸਿੰਘ ਦੀ ਮੌਤ ਹੋ ਗਈ ਜਦਕਿ ਉਸਦੀ ਭੈਣ ਸੀਰੀਅਸ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 11 ਵਜੇ ਜਦੋਂ 16 ਸਾਲਾ ਬਲਰਾਮ ਸਿੰਘ ਆਪਣੀ 18 ਸਾਲਾ ਭੈਣ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ...
ਫਿਰੋਜ਼ਪੁਰ :  ਸੂਬੇ ਅੰਦਰ ਲਗਾਤਾਰ ਦਾਜ ਨੂੰ ਲੈਕੇ ਔਰਤਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮਹੰਤਾਂ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਦੋ ਮਹੀਨੇ ਪਹਿਲਾਂ ਵਿਆਹੀ ਵਿਆਹੁਤਾ ਨਾਲ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਕੁੱਟਮਾਰ ਕੀਤੀ ਜਾ ਰਹੀ ਸੀ। ਜਿਸ ਤੋਂ ਦੁਖੀ ਹੋ ਵਿਆਹੁਤਾ ਨੇ ਕੋਈ ਜ਼ਹਿਰੀਲੀ ਚੀਜ਼ ਪੀ...
ਲੁਧਿਆਣਾ| ਨੂਰਵਾਲਾ ਰੋਡ ਸਥਿਤ ਗੋਲਡਨ ਵਿਹਾਰ ਕਾਲੋਨੀ 'ਚ ਸੋਮਵਾਰ ਦੇਰ ਰਾਤ ਕੁਝ ਨੌਜਵਾਨਾਂ ਨੇ ਪਹਿਲਾਂ ਇਕ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕੀਤੀ ਅਤੇ ਫਿਰ ਇੱਟ ਮਾਰ ਕੇ ਹੱਤਿਆ ਕਰ ਦਿੱਤੀ। ਦੋਸ਼ੀ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਤਿੰਨ ਹੋਰ ਫਰਾਰ ਹਨ। ਘਰ ਦੇ ਸਾਹਮਣੇ ਪਿਸ਼ਾਬ ਕਰਨ ਤੋਂ ਰੋਕਣ ਨੂੰ ਲੈ ਕੇ ਝਗੜਾ ਹੋਇਆ ਸੀ। ਉੱਤਰ ਪ੍ਰਦੇਸ਼...
ਨਵੀਂ ਦਿੱਲੀ | ਕੇਂਦਰੀ ਮੰਤਰੀ ਮੰਡਲ ਦੀ ਅੱਜ ਦਿੱਲੀ ’ਚ ਹੋਈ ਬੈਠਕ ਦੌਰਾਨ ਕੇਂਦਰ ਸਰਕਾਰ ਨੇ 2023-24 ਲਈ ਝੋਨੇ ਦੇ ਘੱਟ ਤੋਂ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ 143 ਰੁਪਏ ਵਧਾ ਦਿੱਤਾ ਹੈ। ਇਸ ਵਾਧੇ ਨਾਲ ਝੋਨੇ ਦੀ ਪ੍ਰਤੀ ਕੁਇੰਟਲ ਕੀਮਤ 2183 ਰੁਪਏ ਹੋ ਜਾਵੇਗੀ। ਦਰਮਿਆਨੇ ਰੇਸ਼ੇ ਵਾਲੀ ਕਪਾਹ ਦੀ ਐਮ.ਐਸ.ਪੀ. ’ਚ 447 ਰੁਪਏ ਦਾ ਵਾਧਾ ਕੀਤਾ ਗਿਆ ਹੈ ਜੋ ਕਿ...
Baba Vanga Predictions 2023:  ਅਮਰੀਕਾ ਵਿਚ 9/11 ਹਮਲੇ ਦੀ ਸਹੀ ਭਵਿੱਖਬਾਣੀ ਕਰਨ ਵਾਲੇ ਬਾਬਾ ਵੇਂਗਾ (Baba Vanga) ਦੀ ਇੱਕ ਹੋਰ ਭਵਿੱਖਬਾਣੀ ਨੇ ਦੁਨੀਆਂ ਨੂੰ ਡਰਾ ਦਿੱਤਾ ਹੈ। ਭਾਵੇਂ ਉਨ੍ਹਾਂ ਨੇ 2023 ਵਿੱਚ ਬੇਮੌਸਮੀ ਬਾਰਸ਼ਾਂ, ਭੁਚਾਲਾਂ ਤੋਂ ਲੈ ਕੇ ਸੂਰਜੀ ਤੂਫਾਨਾਂ ਤੱਕ ਕਈ ਤਰ੍ਹਾਂ ਦੀਆਂ ਆਫ਼ਤਾਂ ਦੀ ਗੱਲ ਕੀਤੀ ਹੈ, ਪਰ ਜੋ ਭਵਿੱਖਬਾਣੀ ਸਭ ਤੋਂ ਵੱਧ ਡਰਾਉਂਦੀ ਹੈ, ਉਹ ਪ੍ਰਮਾਣੂ...
ਪਟਿਆਲਾ | ਇਥੇ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। CIA ਸਟਾਫ ਦੀਆਂ ਟੀਮਾਂ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਇਕ 12 ਬੋਰ ਬੰਦੂਕ, ਇਕ 35 ਬੋਰ ਪਿਸਤੌਲ ਤੇ ਹੋਰ ਮਾਰੂ ਹਥਿਆਰ ਬਰਾਮਦ ਹੋਏ ਹਨ, ਇਨ੍ਹਾਂ ਵਲੋਂ ਚੋਰੀ ਕੀਤੇ 14 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ...
ਚੰਡੀਗੜ੍ਹ | ਐਂਟੀ ਕੁਰੱਸ਼ਨ ਟਾਸਕ ਫੋਰਸ ਦਾ 1 ਸਾਲ ਮੁਕੰਮਲ ਹੋ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ 300 ਤੋਂ ਵੱਧ ਭ੍ਰਿਸ਼ਟਾਚਾਰੀ ਜੇਲ ਭੇਜ ਦਿੱਤੇ ਹਨ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਬਿਲਕੁਲ ਖਿਲਾਫ ਹੈ ਤੇ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ। ਆਮ ਪਬਲਿਕ ਨੂੰ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਸਰਕਾਰੀ ਅਫਸਰ ਕਿਸੇ ਤੋਂ ਰਿਸ਼ਵਤ ਮੰਗਦਾ...
ਹਰਿਆਣਾ| ਕਰਨਾਲ ਜ਼ਿਲ੍ਹੇ ਦੇ ਲਾਡਵਾ ਰੋਡ ਉਤੇ ਤੇਜ਼ ਰਫਤਾਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਖੇਤ ਜਾ ਰਹੇ ਮੋਟਰਸਾਈਕਲ ਸਵਾਰ ਭਰਾਵਾਂ ਨੂੰ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰ ਚਾਲਕ ਨੂੰ ਵਾਹਨ ਸਮੇਤ ਕਾਬੂ ਕਰਕੇ ਮਾਮਲੇ...
ਕੈਨੇਡਾ | ਇਥੋਂ ਪੰਜਾਬੀ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਦੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ। ਉਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ...
ਬਠਿੰਡਾ| ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਰਹਿਣ ਵਾਲੀ ਇਕ ਗ਼ਰੀਬ ਮਾਂ ਨੇ ਘਰਾਂ ਵਿੱਚ ਪੋਚੇ ਲਗਾ ਕੇ ਆਪਣੀ ਬੇਟੀ ਨੂੰ ਪੜ੍ਹਾਇਆ ਹੈ। ਇਸ ਬੇਟੀ ਦਾ ਨਾਮ ਜੋਤੀ ਹੈ, ਜਿਸ ਦੀ ਗਰੀਬ ਮਾਂ ਨੇ ਇਸ ਨੂੰ ਘਰਾਂ ਵਿਚ ਕੰਮ ਕਰਕੇ ਪੜ੍ਹਾਇਆ-ਲਿਖਾਇਆ ਸੀ। ਇਕ ਵਕਤ ਇਹੋ ਜਿਹਾ ਸੀ ਜਦੋਂ ਜੋਤੀ ਨੇ ਦਸਵੀ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ, ਕਿਉਂਕਿ ਫੀਸ ਭਰਨ...
- Advertisement -

MOST POPULAR