Home Blog Page 931
ਲੁਧਿਆਣਾ | ATM ਮਸ਼ੀਨਾਂ ਵਿਚੋਂ ਨਕਦੀ ਕਢਵਾਉਂਦੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਧੋਖੇ ਨਾਲ ਏਟੀਐਮ ਕਾਰਡ ਬਦਲ ਕੇ ਖਾਤਾ ਸਾਫ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਫੜ ਲਿਆ ਹੈ। ਮੁਲਜ਼ਮ ਮੋਤੀ ਨਗਰ ਮਾਰਕੀਟ ਵਿਚ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ ਤਾਂ ਮਾਰਕੀਟ ਵਾਲਿਆਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੀ ਛਿੱਤਰ ਪਰੇਡ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ ਐਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਜਦਕਿ 4 ਲੋਕ ਬੁਰੀ ਤਰ੍ਹਾਂ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਦੀਆਂ ਲਪਟਾਂ ਦੇਖ ਕੇ...
ਰਾਜਸਥਾਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿਥੇ ਜ਼ਿਲੇ ਦੇ ਸਦਰ ਥਾਣਾ ਖੇਤਰ 'ਚ ਮਿਠੜਾ ਅੰਦਾਨੀ ਕੀ ਢਾਣੀ ਨੇੜੇ ਮੰਗਲਵਾਰ ਦੇਰ ਰਾਤ ਕਾਰ ਪਲਟਣ ਨਾਲ 3 ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤਿੰਨੇ ਭਰਾ ਸਕਾਰਪੀਓ ਕਾਰ ਵਿਚ ਆਪਣਾ ਕੰਮ ਨਿਪਟਾ ਕੇ ਪਿੰਡ ਵਾਪਸ ਆ ਰਹੇ ਸਨ ਕਿ ਕਾਰ ਪਲਟ ਗਈ।...
ਲੁਧਿਆਣਾ | UP ਦੀ ਤਰਜ਼ ’ਤੇ ਹੁਣ ਮਹਾਨਗਰ ਹੈਲਥ ਏਟੀਐੱਮ ਸੈਂਟਰ ਬਣਾਉਣ ਜਾ ਰਿਹਾ ਹੈ। ਨਗਰ ਨਿਗਮ ਲੁਧਿਆਣਾ ਨੇ ਪਹਿਲਕਦਮੀ ਕਰਦੇ ਹੋਏ ਇਸ ਮਸ਼ੀਨ ਨੂੰ ਲਿਆ ਹੈ। ਸ਼ਨੀਵਾਰ ਨੂੰ ਇਹ ਮਸ਼ੀਨ ਨਿਗਮ ਕੋਲ ਪਹੁੰਚ ਗਈ ਸੀ। ਇਸ ਨੂੰ ਮਿੱਢਾ ਚੌਕ ਸਥਿਤ ਨਿਗਮ ਦੀ ਬਿਲਡਿੰਗ ’ਚ ਲਗਾਇਆ ਜਾ ਰਿਹਾ ਹੈ। ਮਸ਼ੀਨ ਨੂੰ ਇੰਸਟਾਲ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਬਣਨਾ ਚਾਹੀਦਾ ਹੈ ਅਤੇ ਹਰ ਦੋ ਮਹੀਨਿਆਂ ਬਾਅਦ ਕੋਈ ਹੋਰ ਰੋਲ ਮਾਡਲ ਨਹੀਂ ਬਣਾਉਣਾ ਚਾਹੀਦਾ। ਪੰਜਾਬ ਦੇ ਨੌਜਵਾਨ ਬਹੁਤ ਕਾਬਲ ਹਨ, ਸਾਡੇ ਪੰਜਾਬੀ ਨੌਜਵਾਨ ਵਿਦੇਸ਼ਾਂ 'ਚ ਜਾ ਕੇ ਸਖ਼ਤ ਮਿਹਨਤ ਕਰਦੇ ਹਨ,...
ਜਲੰਧਰ| ਇਥੇ ਕੋਰੋਨਾ ਨੇ ਇਕ ਵਾਰ ਫਿਰ ਆਪਣੇ ਖੰਭ ਫੈਲਾ ਕੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਇੱਕ ਹਫ਼ਤੇ ਦੌਰਾਨ ਜ਼ਿਲੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 65 ਤੱਕ ਪਹੁੰਚ ਗਈ ਹੈ, ਜਦਕਿ ਮੰਗਲਵਾਰ ਨੂੰ ਇੱਕ ਦਿਨ 'ਚ 14 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਵਿਭਾਗ ਨੇ...
ਚੰਡੀਗੜ੍ਹ | ਪੰਜਾਬ ਦੇ ਕਿਸਾਨ ਵੀ ਆਉਣ ਵਾਲੇ ਸਮੇਂ ਵਿੱਚ ਕਸ਼ਮੀਰ ਵਾਂਗ ਕੇਸਰ ਦੀ ਖੇਤੀ ਕਰ ਕੇ ਅਮੀਰ ਬਣ ਸਕਣਗੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖੋਜ ਤੋਂ ਪਤਾ ਲੱਗਾ ਹੈ ਕਿ ਪੰਜਾਬ 'ਚ ਨਵੰਬਰ ਤੋਂ ਜਨਵਰੀ ਤੱਕ ਚੰਗੀ ਕੁਆਲਿਟੀ ਦੇ ਕੇਸਰ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਅਕਤੂਬਰ 'ਚ ਇਸ ਦੀ ਕਾਸ਼ਤ ਸ਼ੁਰੂ ਕਰਨੀ ਪਵੇਗੀ।...
ਚੰਡੀਗੜ੍ਹ | ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ। ਮੰਤਰੀ ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4...
ਗੁਰਦਾਸਪੁਰ | ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਅੱਜ ਪਤਨੀ, ਬੇਟੇ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਦਿੱਤੀ ਸੀ। ਘਟਨਾ ਪਿੰਡ ਭੁੰਬਲੀ ਦੀ ਹੈ। ਗੁਆਂਢ 'ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਨੇ ਉਸ ਨੂੰ ਵੀ ਅਗਵਾ ਕਰ ਲਿਆ ਅਤੇ ਆਪਣੇ ਨਾਲ ਲੈ ਗਿਆ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ...
ਸਿੱਕਮ | ਪੂਰਬੀ ਸਿੱਕਿਮ ‘ਚ ਸੋਮਗੋ ਝੀਲ ਨੇੜੇ ਬਰਫੀਲਾ ਤੂਫਾਨ ਆਇਆ ਹੈ। ਇਸ ਵਿਚ 150 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 6 ਲੋਕਾਂ ਦੀ ਮੌਤ ਵੀ ਹੋਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਬਰਫ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਸਾਰੇ ਤੂਫਾਨ ਕਰਕੇ ਟੂਰਿਸ ਬੱਸ...
- Advertisement -

MOST POPULAR