Home Blog Page 931
ਚੰਡੀਗੜ੍ਹ | ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਕਾਂਡ ਦੀ ਜਾਂਚ ਦੇ ਨਿਯਮਾਂ ਵਿਚ ਬਦਲਾਅ ਕੀਤਾ ਹੈ। ਹੁਣ ਪੁਲਿਸ ਅਧਿਕਾਰੀ ਰਿਸ਼ਵਤ ਦੇ ਮਾਮਲੇ ਵਿਚ ਆਪਣੇ ਵਿਭਾਗ ਦੇ ਮੁਲਾਜ਼ਮ ਦੀ ਜਾਂਚ ਨਹੀਂ ਕਰ ਸਕਣਗੇ। ਪੰਜਾਬ ਪੁਲਿਸ ਵਿਚ ਪਹਿਲਾਂ ਡੀਐਸਪੀ ਰੈਂਕ ਦੇ ਅਧਿਕਾਰੀ ਜਾਂਚ ਕਰ ਸਕਦੇ ਸਨ ਪਰ ਹੁਣ ਰਿਸ਼ਵਤਕਾਂਡ ਦੀ ਜਾਂਚ ਸਟੇਟ ਵਿਜੀਲੈਂਸ...
ਲੁਧਿਆਣਾ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਮੰਗਲਵਾਰ ਦੇਰ ਰਾਤ ਨੂੰ ਫੋਕਲ ਪੁਆਇੰਟ ਦੇ ਫੇਜ਼ 4 ਵਿਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇਕ ਟੂਲ ਫੈਕਟਰੀ ਵਿਚ ਅੱਗ ਲੱਗ ਗਈ। ਹਾਦਸਾ ਜਿਸ ਵੇਲੇ ਵਾਪਰਿਆ ਉਦੋਂ ਫੈਕਟਰੀ ਖਾਲੀ ਪਈ ਸੀ, ਇਸ ਲਈ ਜਾਨੀ ਨੁਕਸਾਨ ਤੋਂ ਬਚਾਅ ਹੀ ਰਿਹਾ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ...
ਚੰਡੀਗੜ੍ਹ| ਪੰਜਾਬ ਸਰਕਾਰ ਨੇ ਇਕ ਵੱਡਾ ਬਿਆਨ ਜਾਰੀ ਕੀਤਾ ਹੈ। ਇਹ ਬਿਆਨ ਖਿਡਾਰੀਆਂ ਨਾਲ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਦੇ ਖੇਡ ਮੰਤਰੀ ਮੀਤ ਹੇਅਰ ਨੇ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੈਡਲ ਲੈ ਕੇ ਆਉਂਦਾ ਹੈ ਤਾਂ ਉਸਨੂੰ ਸਿੱਧੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਕਿਹਾ ਕਿ ਅਜਿਹੇ ਖਿਡਾਰੀਆਂ ਨੂੰ ਕਿਸੇ...
ਮੋਹਾਲੀ | CM ਮਾਨ ਵੱਲੋਂ ਅੱਜ ਮੋਹਾਲੀ ਦੇ ਖਰੜ ਵਿਚ 8.59 ਕਰੋੜ ਦੀ ਲਾਗਤ ਵਾਲੇ 50 ਬੈੱਡ ਵਾਲੇ ਹਸਪਤਾਲ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿਚ ਵਿਰੋਧੀ ਪਾਰਟੀਆਂ ਵਲੋਂ ਕੀਤੀ ਮੀਟਿੰਗ ਉਤੇ ਬੋਲਦਿਆਂ ਕਾਂਗਰਸ ਉਤੇ ਜੰਮ ਕੇ ਵਰ੍ਹੇ। ਇਸ ਮੌਕੇ ਸੀਐਮ ਮਾਨ ਨੇ ਕਾਂਗਰਸ ਦੇ ਨਵਜੋਤ ਸਿੱਧੂ ਬਾਰੇ ਕਿਹਾ ਕਿ ਇਹ ਬੰਦਾ ਵਿਆਹਾਂ...
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੁਰਾਣੀ ਸਬਜ਼ੀ ਮੰਡੀ ਗਰੇਵਾਲ ਮਾਰਕੀਟ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 30 ਸਾਲ ਸੀ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਮ੍ਰਿਤਕ ਸੁਨੀਲ ਕੁਮਾਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ...
ਮਾਲੇਰਕੋਟਲਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸਾਊਦੀ ਅਰਬ ਵਿਚ ਬੈਠੇ ਪੰਜਾਬ ਦੇ ਇਕ ਨੌਜਵਾਨ ਨੇ ਸ਼ਰਮਨਾਕ ਕਾਰਾ ਕੀਤਾ। ਮੁਲਜ਼ਮ ਜ਼ਿਲ੍ਹਾ ਮਾਲੇਰਕੋਟਲਾ ਦਾ ਰਹਿਣ ਵਾਲਾ ਹੈ। ਉਸ ਨੇ ਪਹਿਲਾਂ ਆਪਣੀ ਪ੍ਰੇਮਿਕਾ ਨੂੰ ਵੀਡੀਓ ਕਾਲ ਕਰਕੇ ਉਸ ਦੇ ਕੱਪੜੇ ਉਤਾਰ ਦਿੱਤੇ। ਫਿਰ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਦੇ ਸਕਰੀਨ ਸ਼ਾਟ ਅਤੇ ਹੋਰ ਅਸ਼ਲੀਲ ਤਸਵੀਰਾਂ ਆਪਣੇ ਦੋਸਤਾਂ ਵਿਚ ਵਾਇਰਲ ਕਰ...
ਮੋਹਾਲੀ | CM ਮਾਨ ਵੱਲੋਂ ਅੱਜ ਮੋਹਾਲੀ ਦੇ ਖਰੜ ਵਿਚ 8.59 ਕਰੋੜ ਦੀ ਲਾਗਤ ਵਾਲੇ 50 ਬੈੱਡ ਵਾਲੇ ਹਸਪਤਾਲ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿਚ ਵਿਰੋਧੀ ਪਾਰਟੀਆਂ ਦੇ ਮੀਟਿੰਗ ਉਤੇ ਬੋਲਦਿਆਂ ਕਾਂਗਰਸ ਉਤੇ ਜੰਮ ਕੇ ਵਰ੍ਹੇ। ਇਸ ਮੌਕੇ ਸੀਐਮ ਮਾਨ ਨੇ ਕਾਂਗਰਸ ਦੇ ਨਵਜੋਤ ਸਿੱਧੂ ਬਾਰੇ ਕਿਹਾ ਕਿ ਇਹ ਬੰਦਾ ਵਿਆਹਾਂ ਉਤੇ...
ਫਗਵਾੜਾ| ਟਰੈਵਲ ਏਜੰਟਾਂ ਅਤੇ ਸੱਟੇਬਾਜ਼ਾਂ ਦੀ ਬਲੈਕਮੇਲਿੰਗ ਤੋਂ ਤੰਗ ਆ ਕੇ ਇਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 30 ਸਾਲਾ ਹਿਮਾਂਸ਼ੂ ਟੰਡਨ ਪੁੱਤਰ ਅਸ਼ੋਕ ਟੰਡਨ ਵਾਸੀ ਫਗਵਾੜਾ ਵਜੋਂ ਹੋਈ ਹੈ। ਹਿਮਾਂਸ਼ੂ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਉਸ ਦੀ 1.25 ਸਾਲ ਦੀ ਬੇਟੀ ਹੈ। ਮਰਨ ਤੋਂ ਪਹਿਲਾਂ, ਉਸਨੇ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ...
ਲੁਧਿਆਣਾ| ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਵਿਅਕਤੀ ਨੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਹੈ। ਮੁਲਜ਼ਮ ਨੇ ਕੋਲਡ ਡਰਿੰਕ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਉਸ ਨੂੰ ਬੇਹੋਸ਼ ਕਰਨ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਸਲੇਮ ਟਾਬਰੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ ਵਾਸੀ ਦਾਣਾ ਮੰਡੀ ਕਰੀਬ 1 ਸਾਲ ਤੋਂ...
ਮੋਹਾਲੀ | CM ਮਾਨ ਵੱਲੋਂ 50 ਬੈੱਡ ਵਾਲਾ ਹਸਪਤਾਲ ਲੋਕ ਅਰਪਣ ਕੀਤਾ ਗਿਆ। ਅੱਜ ਹਸਪਤਾਲ ਦਾ ਉਦਘਾਟਨ ਕੀਤਾ। ਮੋਹਾਲੀ ਦੇ ਖਰੜ ਵਿਚ ਹਸਪਤਾਲ ਲੋਕ ਅਰਪਿਤ ਕੀਤਾ। ਉਨ੍ਹਾਂ ਕਿਹਾ ਕਿ 8.59 ਕਰੋੜ ਦੀ ਲਾਗਤ ਨਾਲ ਹਸਪਤਾਲ ਬਣਾਇਆ ਹੈ। ਮਦਰ ਐਂਡ ਚਾਈਲਡ ਕੇਅਰ ਵਿੰਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਜੋ ਗਾਰੰਟੀ ਦਿੱਤੀ ਪੂਰੀ ਕਰ ਰਹੇ ਹਾਂ। ਸਾਲ...
- Advertisement -

MOST POPULAR