Home Blog Page 932
ਮੁਕੇਰੀਆਂ| ਰੇਲਵੇ ਸਟੇਸ਼ਨ ਨੇੜੇ ਪਿੰਡ ਧਰਮਪੁਰ ਦੇ ਖੇਤਾਂ 'ਚੋਂ ਵੱਡੇ ਆਕਾਰ ਦਾ ਜਿੰਦਾ ਬੰਬ ਮਿਲਿਆ ਹੈ। ਪੁਲਿਸ ਨੇ ਇਸ ਜਗ੍ਹਾ ਨੂੰ ਘੇਰ ਲਿਆ ਹੈ ਅਤੇ ਫੌਜ ਨੂੰ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਕਿਸਾਨ ਨੂੰ ਇਹ ਬੰਬ ਖੇਤ ਵਾਹੁਣ ਦੌਰਾਨ ਮਿਲਿਆ ਹੈ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਬੰਬ ਦਾ ਆਕਾਰ ਵੱਡਾ ਦੱਸਿਆ ਜਾ ਰਿਹਾ ਹੈ।...
ਚੰਡੀਗੜ੍ਹ| ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਇਸ ਮਾਮਲੇ ਵਿਚ ਸਰਕਾਰ ਨੇ ਸਖਤ ਫੈਸਲਾ ਲਿਆ ਹੈ।ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਨੂੰ ਹੁਣ 100 ਰੁਪਏ ਜੁਰਮਾਨਾ ਹੋਵੇਗਾ, ਇਸ ਤੋਂ ਇਲਾਵਾ ਬੁਲੇਟ ਦਾ ਪਟਾਕੇ ਪਾਉਣ ਵਾਲਿਆਂ ਨੂੰ 6 ਮਹੀਨੇ ਦੀ ਸਜ਼ਾ ਵੀ ਹੋ ਸਕਦੀ ਹੈ। ਪੰਜਾਬ ਪੁਲਿਸ ਅਜਿਹੇ ਸਾਰੇ ਲੋਕਾਂ ਵਿਰੁੱਧ ਕਾਰਵਾਈ ਕਰੇਗੀ ਜੋ ਪੰਜਾਬ ਵਿੱਚ ਬੁਲਟ...
ਪਟਨਾ| ਪਟਨਾ ਦੇ ਇਕ ਸ਼ਾਪਿੰਗ ਮਾਲ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਨੂੂੰ ਲੈ ਕੇ ਵਿਵਾਦ ਛਿੜ ਗਿਆ ਹੈ। ਸਾਰੇ ਪਾਸੇ ਇਸ ਗੱਲ ਦੀ ਨਿਖੇਧੀ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਬੁੱਤ ਇਕ ਮਹੀਨੇ ਤੋਂ ਲਗਾਇਆ ਗਿਆ ਹੈ, ਪਰ ਹੁਣ ਇਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਛਿੜ ਗਿਆ ਹੈ। ਜਿਸਦੇ ਨਾਲ ਸੈਲਫੀਆਂ ਲੈਈਆਂ...
ਕੈਨੇਡਾ| ਕੈਲਗਰੀ ਵਿਚ ਪੰਜਾਬੀ ਮੂਲ ਦੇ ਪਿਤਾ-ਪੁੱਤਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਪਿਤਾ-ਪੁੱਤਰ ਦੱਖਣ ਪੱਛਮੀ ਕੈਲਗਰੀ ਸਟ੍ਰਿਪ ਮਾਲ ਦੇ ਮਾਲਕ ਹਨ। ਉੁਨ੍ਹਾਂ ‘ਤੇ ਨਾਬਾਲਗ ਕੁੜੀਆਂ ਦਾ ਜਿਣਸੀ ਸ਼ੋਸ਼ਣ ਕਰਨ ਤੇ ਉਨ੍ਹਾਂ ਨੂੰ ਸ਼ਰਾਬ, ਸਿਗਰਟ ਤੇ ਡਰੱਗ ਦੇਣ ਦਾ ਦੋਸ਼ ਹੈ। ਕੈਲਗਰੀ ਪੁਲਿਸ ਦੇ ਸਾਹਮਣੇ ਅਜਿਹੀ ਲੜਕੀ ਵੀ ਆਈ ਹੈ, ਜਿਸ ਦੀ ਉਮਰ 13 ਸਾਲ ਤੋਂ ਘੱਟ...
ਮਾਨਸਾ| ਮੂਸੇਵਾਲਾ ਦੇ ਕਤਲ ਦੇ ਇਕ ਸਾਲ ਬਾਅਦ ਪਰਿਵਾਰ ਨੂੰ ਉਸ ਦਾ ਪਿਸਤੌਲ ਤੇ ਦੋ ਮੋਬਾਈਲ ਕੋਰਟ ਤੋਂ ਵਾਪਸ ਮਿਲ ਗਏ ਹਨ। ਪਰਿਵਾਰ ਨੇ ਇਸ ਲਈ ਅਪੀਲ ਕੀਤੀ ਸੀ। ਹਾਲਾਂਕਿ ਉਨ੍ਹਾਂ ਨੂੰ ਕੋਰਟ ਵਿਚ ਹਰ ਪੇਸ਼ੀ ‘ਤੇ ਮੋਬਾਈਲ ਤੇ ਪਿਸਤੌਲ ਨਾਲ ਲੈ ਕੇ ਆਉਣੇ ਹੋਣਗੇ। ਮੂਸੇਵਾਲਾ ਦੇ ਪਰਿਵਾਰ ਨੂੰ ਪਿਸਤੌਲ ਲਈ 4 ਲੱਖ ਤੇ ਮੋਬਾਈਲ ਲਈ 1 ਲੱਖ ਦਾ ਬਾਂਡ...
ਧਨੌਲਾ/ਬਰਨਾਲਾ| ਸੜਕਾਂ ਉਤੇ ਵਾਹਨ ਚਲਾਉਂਦਿਆਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਈ ਵਾਰ ਮਹਿੰਗੀ ਪੈ ਜਾਂਦੀ ਹੈ। ਅਜਿਹੇ ਲਾਪਰਵਾਹ ਵਾਹਨ ਚਾਲਕ ਆਪਣੀ ਜ਼ਿੰਦਗੀ ਤਾਂ ਖਤਰੇ ਵਿਚ ਪਾਉਂਦੇ ਹੀ ਹਨ, ਕਈ ਵਾਰ ਦੂਜਿਆਂ ਨੂੰ ਵੀ ਲੈ ਡੁੱਬਦੇ ਹਨ। ਅਜਿਹਾ ਹੀ ਮਾਮਲਾ ਇਥੋਂ ਦੇ ਨੇੜਲੇ ਪਿੰਡ ਬਡਬਰ ਦੇ ਟੋਲ ਪਲਾਜ਼ਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਅਣਪਛਾਤੇ ਵਾਹਨ ਵਲੋਂ ਕੱਟ ਮਾਰਨ ਕਾਰਨ ਪਿੱਛੇ...
ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮਾੜੀ ਟਾਂਡਾ ਦਾ ਇਕ ਨੌਜਵਾਨ ਜੋ ਅਮਰੀਕਾ ਵਿਚ ਪੱਕਾ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਦੱਸਿਆ ਕਿ ਮੇਰਾ ਲੜਕਾ ਸੁਖਜਿੰਦਰ ਸਿੰਘ (37) 2017 ਵਿਚ ਅਮਰੀਕਾ ਦੇ ਸ਼ਹਿਰ ਨਿਊ...
ਲੁਧਿਆਣਾ| ਪੁਲਿਸ ਨੇ 3 ਦਿਨ ਪਹਿਲਾਂ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਆਈਲੈਟਸ ਸੈਂਟਰ ਦੇ ਬਾਹਰੋਂ ਹਥਿਆਰਾਂ ਦੇ ਜ਼ੋਰ 'ਤੇ ਬ੍ਰੇਜ਼ਾ ਕਾਰ ਲੁੱਟਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਉਸ ਦਾ ਇੱਕ ਸਾਥੀ ਅਜੇ ਫਰਾਰ ਹੈ। ਪੁਲੀਸ ਨੇ ਕਾਰ ਬਰਨਾਲਾ ਤੋਂ ਬਰਾਮਦ ਕਰ ਲਈ ਹੈ। ਫੜੇ ਜਾਣ ਦੇ ਡਰੋਂ ਉਸ ਨੇ ਇਸ ਨੂੰ ਖਾਲੀ ਥਾਂ ਵਿੱਚ ਖੜ੍ਹਾ ਕਰ ਦਿੱਤਾ...
ਅੰਮ੍ਰਿਤਸਰ| ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਪੂਰਬੀ ਮੋਹਨ ਨਗਰ ਸ਼ਾਖਾ ਵਿੱਚ ਮੈਨੇਜਰ ਅਤੇ ਕਰੀਬ 8 ਕਰਮਚਾਰੀਆਂ ਨੇ ਮਿਲ ਕੇ 1.2 ਕਰੋੜ ਦਾ ਘਪਲਾ ਕੀਤਾ। ਇਨ੍ਹਾਂ ਲੋਕਾਂ ਨੇ ਕਰਜ਼ਾ ਦੇਣ ਦੇ ਨਾਂ 'ਤੇ 100 ਤੋਂ ਵੱਧ ਖਾਤਿਆਂ 'ਚ ਪੈਸੇ ਪਾਏ ਪਰ ਕਈ ਖਾਤਾਧਾਰਕਾਂ ਨੇ ਨਾ ਤਾਂ ਅਪਲਾਈ ਕੀਤਾ ਅਤੇ ਨਾ ਹੀ ਪੈਸੇ ਲਏ। ਇੱਥੋਂ ਤੱਕ ਕਿ 8 ਅਜਿਹੇ ਖਾਤਿਆਂ ਵਿੱਚ ਲੱਖਾਂ...
ਅੰਮ੍ਰਿਤਸਰ| ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ਸੰਦੇਸ਼ ਦੇਣਗੇ। ਨਾਲ ਹੀ ਬਲਿਊ ਸਟਾਰ ਆਪਰੇਸ਼ਨ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ...
- Advertisement -

MOST POPULAR