Home Blog Page 933
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਕਸਬਾ ਮੁੱਦਕੀ ਵਿਖੇ ਇਕ ਵਿਅਕਤੀ ਨੂੰ ਦੜਾ-ਸੱਟਾ ਲਾਉਣ ਲਈ ਮਜਬੂਰ ਕਰਨ 'ਤੇ ਉਕਤ ਵਿਅਕਤੀ ਵੱਲੋਂ ਜਾਨ ਦੇ ਦਿੱਤੀ ਗਈ। ਥਾਣਾ ਘੱਲਖੁਰਦ ਪੁਲਿਸ ਨੇ ਇਕ ਵਿਅਕਤੀ ਖਿਲਾਫ 306 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੂਜਾ ਰਾਣੀ ਪਤਨੀ ਦਰਸ਼ਨ ਲਾਲ ਵਾਸੀ ਮੁੱਦਕੀ ਨੇ ਦੱਸਿਆ ਕਿ ਉਸ...
ਨਿਊਜ਼ ਡੈਸਕ| ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਥਰੋਅ ਸੁੱਟ ਕੇ ਇਹ ਪ੍ਰਾਪਤੀ ਹਾਸਲ...
ਓਡੀਸ਼ਾ | ਇਥੋਂ ਇਕ ਹੋਰ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਓਡੀਸ਼ਾ ਵਿਚ ਇਕ ਹੋਰ ਟ੍ਰੇਨ ਹਾਦਸਾ ਹੋਇਆ। ਬਰਗੜ੍ਹ ਜ਼ਿਲ੍ਹੇ ਵਿਚ ਇਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਮਾਲ ਗੱਡੀ ਦੀਆਂ 5 ਬੋਗੀਆਂ ਪਟੜੀ ਤੋਂ ਉਤਰ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮੇਦਪੱਲੀ ਨੇੜੇ ਟ੍ਰੇਨ ਪਟੜੀ ਤੋਂ ਉਤਰ ਗਈ। ਇਹ ਮਾਲ ਗੱਡੀ ਬਾਰਗੜ੍ਹ ਜ਼ਿਲ੍ਹੇ ਦੇ ਡੂੰਗਰੀ...
ਮਾਨਸਾ| ਮਾਨਸਾ ਦੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਬਹੁਤ ਵੀ ਵਿਵਾਦਤ ਫੈਸਲਾ ਲਿਆ ਹੈ। ਐਸੋ ਦਾ ਕਹਿਣਾ ਹੈ ਕਿ ਜਿਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰ ਨਸ਼ੇ ਦੀ ਸਮੱਗਲਿੰਗ ਨਾਲ ਜੁੜੇ ਧੰਦਿਆਂ ਵਿਚ ਸ਼ਾਮਲ ਹੋਣਗੇ, ਉਨ੍ਹਾਂ ਨੂੰ ਸਕੂਲ ਵਿਚ ਦਾਖਲਾ ਨਹੀਂ ਮਿਲੇਗਾ। ਸਕੂਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਨਾਲ ਨਸ਼ਾ ਤਸਕਰਾਂ ਉਤੇ ਦਬਾਅ ਵਧੇਗਾ ਤੇ ਇਸ ਨਾਲ ਨਸ਼ੇ ਉਤੇ ਕਿਸੇ ਹੱਦ ਤੱਕ...
ਚੰਡੀਗੜ੍ਹ| ਪੰਜਾਬ 'ਚ ਨੌਤਪਾ ਦੇ ਦਿਨਾਂ 'ਚ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਬਚਣ ਤੋਂ ਬਾਅਦ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਐਤਵਾਰ ਤੋਂ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਇਸ ਦੌਰਾਨ ਮੰਗਲਵਾਰ ਅਤੇ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ...
ਨਿਊਯਾਰਕ | ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਕੈਲੀਫੋਰਨੀਆ ਦੇ ਬੀਚ 'ਤੇ ਪਰਿਵਾਰ ਨਾਲ ਘੁੰਮਣ ਗਏ ਭਾਰਤੀ ਦੀ ਡੁੱਬਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਪੁੱਤ ਪਾਣੀ 'ਚ ਮਸਤੀ ਕਰ ਰਿਹਾ ਸੀ, ਇਸੇ ਦੌਰਾਨ ਪਾਣੀ ਦੀਆਂ ਲਹਿਰਾਂ ਉਸ ਨੂੰ ਆਪਣੇ ਵੱਲ ਲੈ ਗਈਆਂ।ਪੁੱਤ ਨੂੰ ਡੁੱਬਦਾ ਵੇਖ ਪਿਤਾ ਸਮੁੰਦਰ 'ਚ ਗਿਆ। ਭਾਰਤੀ ਵਿਅਕਤੀ ਵੀ ਸਮੁੰਦਰ ਦੀ...
ਅਮਰੀਕਾ| ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਪੰਜਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੁਝ ਬੰਦਿਆਂ ਨਾਲ ਬਹਿਸਬਾਜ਼ੀ ਪਿੱਛੋਂ ਗੱਡੀ ਸਟਾਰਟ ਕਰਕੇ ਭੱਜਦੇ ਨਜ਼ਰ ਆ ਰਹੇ ਹਨ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਾ ਵੜਿੰਗ ਦਾ ਵਿਰੋਧ ਕਰਨ ਵਾਲੇ ਖਾਲਿਸਤਾਨ ਮੂਵਮੈਂਟ ਨਾਲ ਜੁੜੇ ਹਨ, ਜੋ ਰਾਜਾ ਵੜਿੰਗ ਵਲੋਂ ਪੰਜਾਬ ਵਿਚ ਕੀਤੀ ਜਾਂਦੀ ਬਿਆਨਬਾਜ਼ੀ ਕਾਰਨ ਰਾਜਾ...
ਮੋਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸੋਮਵਾਰ ਦੁਪਹਿਰ ਮੋਗਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਸ਼ਰਧਾਲੂਆਂ ਨਾਲ ਭਰਿਆ ਟਰੱਕ ਸੜਕ 'ਤੇ ਪਲਟ ਗਿਆ। ਹਾਦਸੇ ਵਿਚ 20 ਤੋਂ ਜ਼ਿਆਦਾ ਸ਼ਰਧਾਲੂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਲਿਜਾਇਆ ਗਿਆ। ਦੱਸਣਯੋਗ ਹੈ ਕਿ ਉਕਤ ਸ਼ਰਧਾਲੂ ਮਾਨਸਾ ਦੇ ਪਿੰਡ...
ਅਬੋਹਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਬੱਲੂਆਣਾ ਵਿਚ ਬੀਤੀ ਰਾਤ ਸਕਾਰਪੀਓ ਦੀ ਮਿੱਟੀ ਨਾਲ ਲੱਦੇ ਡੰਪਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਸਕਾਰਪੀਓ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦੇ ਪਰਖੱਚੇ ਉੱਡ ਗਏ। ਮ੍ਰਿਤਕ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਸਦਰ ਪੁਲਿਸ ਨੇ ਮੌਕੇ ‘ਤੇ...
' ਚੰਡੀਗੜ੍ਹ| ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇੱਕ ਹੋਰ ਅਹਿਮ ਮੀਟਿੰਗ ਸੈਕਟਰ-9 ਦੇ ਸਕੱਤਰੇਤ ਵਿੱਚ ਹੋਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਅਹਿਮ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਹਨ। ਪੰਜਾਬ ਯੂਨੀਵਰਸਿਟੀ ਦੇ ਮੁੱਦੇ...
- Advertisement -

MOST POPULAR