Home Blog Page 934
ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਹਾਵਲ ਵਾਸੀ ਵਿਚ ਭੈਣ ਨਾਲ ਛੇੜਛਾੜ ਦਾ ਵਿਰੋਧ ਕਰ ਰਹੇ 2 ਭਰਾਵਾਂ 'ਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲੇ ਵਿਚ ਜ਼ਖ਼ਮੀ ਹੋਏ ਦੋਵਾਂ ਭਰਾਵਾਂ ਨੂੰ ਲੋਕਾਂ ਵਲੋਂ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ।ਜ਼ਖ਼ਮੀ ਸੇਵਕ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ...
ਸੁਲਤਾਨਪੁਰ ਲੋਧੀ/ਚੰਡੀਗੜ੍ਹ | ਪੰਜਾਬ ਦੀ ਸਿਆਸਤ 'ਚ ਯੋਗਰਾਜ ਸਿੰਘ ਉਤਰ ਗਏ ਹਨ, ਉਹ MP ਦੀ ਚੋਣ ਲੜਨਗੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨਗੇ। ਅੱਜ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ...
ਚੰਡੀਗੜ੍ਹ| ਯੌਨ ਸ਼ੋਸ਼ਣ ਮਾਮਲੇ ਵਿਚ ਪਹਿਲਵਾਨਾਂ ਦੇ ਪ੍ਰਦਰਸ਼ਨ ਵਿਚ ਸਾਥ ਦੇਣ ਵਾਲੀ ਮਹਿਲਾ ਭਲਵਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਹਿਲਾ ਪਹਿਲਵਾਨ ਨੇ ਅੰਦੋਲਨ ਤੋਂ ਪਿੱਛੇ ਹਟਣ ਦੀਆਂ ਖਬਰਾਂ ਨੂੰ ਖਾਰਿਜ ਕਰਦਿਆਂ ਕਿਹਾ ਕਿ ਐਦਾਂ ਦੀ ਕੋਈ ਗੱਲ ਨਹੀਂ। ਸੋਸ਼ਲ ਮੀਡੀਆ ਉਤੇ ਫੈਲੀਆਂ ਖਬਰਾਂ ਦਾ ਖੰਡਨ ਕਰਦਿਆਂ ਸਾਕਸ਼ੀ ਨੇ ਕਿਹਾ ਕਿ ਉਹ ਅੰਦਲੋਨ ਤੋਂ ਪਿੱਛੇ ਨਹੀਂ ਹਟੀ, ਉਹ ਅੰਦੋਲਨ ਦੇ...
ਉੱਤਰ ਪ੍ਰਦੇਸ਼ | ਮਾਫੀਆ ਡਾਨ ਮੁਖਤਾਰ ਅੰਸਾਰੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ । ਅਵਧੇਸ਼ ਰਾਏ ਹੱਤਿਆਕਾਂਡ ਮਾਮਲੇ 'ਚ ਉਸਨੂੰ ਸਜ਼ਾ ਸੁਣਾਈ ਗਈ ਤੇ 1 ਲੱਖ ਰੁਪਏ ਜੁਰਮਾਨਾ ਹੋਇਆ । ਵਾਰਾਣਸੀ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮੁਖਤਾਰ ਅੰਸਾਰੀ ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ 'ਚ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਇਆ ਹੈ। ਸੋਮਵਾਰ ਨੂੰ ਫ਼ੈਸਲਾ ਸੁਣਾਉਂਦੇ ਹੋਏ ਵਾਰਾਣਸੀ ਦੀ ਅਦਾਲਤ...
ਜਲੰਧਰ| ਬੀ ਆਰ ਚੋਪੜਾ ਦੇ ਟੀਵੀ ਸੀਰੀਅਲ 'ਮਹਾਭਾਰਤ' (1980) 'ਚ ਸ਼ਕੁਨੀ ਦਾ ਕਿਰਦਾਰ ਨਿਭਾਅ ਕੇ ਕਾਮਯਾਬੀ ਹਾਸਲ ਕਰਨ ਵਾਲੇ ਅਦਾਕਾਰ ਗੁਫੀ ਪੇਂਟਲ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ 5 ਜੂਨ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 78 ਸਾਲ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪਹਿਲਾਂ ਉਨ੍ਹਾਂ ਨੂੰ ਫਰੀਦਾਬਾਦ ਦੇ ਹਸਪਤਾਲ 'ਚ ਭਰਤੀ ਕਰਵਾਇਆ...
ਉੱਤਰ ਪ੍ਰਦੇਸ਼| ਉਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਵਿਚੋਂ ਇਕ ਬਹੁਤ ਹੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸੁਹਾਗਰਾਤ ਨੂੰ ਨਵ-ਵਿਆਹੇ ਜੋੜੇ ਦੇ ਪ੍ਰਾਣ ਨਿਕਲ ਗਏ। ਅਚਾਨਕ ਵਾਪਰੀ ਇਸ ਹੈਰਾਨ ਕਰਨ ਵਾਲੀ ਘਟਨਾ ਨੇ ਸ਼ਹਿਨਾਈ ਦੀ ਗੂੰਜ ਨੂੰ ਸੋਗ ਦੀ ਧੁੰਨ ਵਿਚ ਬਦਲ ਕੇ ਰੱਖ ਦਿੱਤਾ। ਨਵ-ਵਿਆਹੁਤਾ ਜੋੜਾ ਵਿਆਹ ਤੋਂ ਅਗਲੇ ਦਿਨ ਹੀ ਮ੍ਰਿਤਕ ਪਾਇਆ ਗਿਆ। ਵਿਆਹ ਦੀ ਪਹਿਲੀ...
ਸੁਨਾਮ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੁਨਾਮ ਵਿਖੇ ਚਿੱਟਾ ਲੈਣ ਆਏ ਵਿਅਕਤੀਆਂ ਨੂੰ ਫੜਨ ਵਾਲੇ ਇਕ ਨੌਜਵਾਨ ਨੂੰ ਬਾਈਕ ਸਵਾਰਾਂ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਮੁਸਤੈਦੀ ਨਾਲ ਭਾਲ ਕਰ ਰਹੀ ਹੈ। ਸੁਨਾਮ ਦੇ ਸਿਵਲ ਹਸਪਤਾਲ...
ਜਲੰਧਰ| ਦੇਹਾਤ ਪੁਲਿਸ ਨੇ ਲੁਧਿਆਣਾ ਵਿੱਚ ਹੋਏ ਤੀਹਰੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਕਾਤਲ ਨੂੰ ਪਿੰਡ ਗੜ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਏਐਸਆਈ, ਉਸ ਦੀ ਪਤਨੀ ਅਤੇ ਪੁੱਤਰ ਦੇ ਮੂੰਹ ਵਿੱਚ ਰਾਡ ਵਾੜ ਕੇ ਕਤਲ ਕੀਤਾ ਸੀ। ਘਟਨਾ ਤੋਂ ਬਾਅਦ ਉਹ ਲਾਸ਼ਾਂ ਕੋਲ ਬੈਠ ਕੇ ਨਸ਼ਾ ਕਰਦਾ ਰਿਹਾ। ਮੁਲਜ਼ਮ ਦੀ ਪਛਾਣ ਪ੍ਰੇਮ ਚੰਦ ਉਰਫ ਮਿਥੁਨ...
ਲੁਧਿਆਣਾ | ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਦਿੱਲੀ-ਕਟਰਾ ਐਕਸਪ੍ਰੈਸਵੇਅ ਦੇ ਪੰਜਾਬ ਤੋਂ ਹੋ ਕੇ ਲੰਘਣ ਵਾਲੇ ਹਿੱਸੇ ਦੇ ਨਿਰਮਾਣ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਸਾਫ਼ ਕਿਹਾ ਕਿ ਇਸ ਕੇਸ ਵਿਚ ਪਟੀਸ਼ਨਕਰਤਾਵਾਂ ਨੂੰ ਰਾਹਤ ਦੇਣ ਦੀ ਕੋਈ ਵਜ੍ਹਾ ਨਜ਼ਰ ਨਹੀਂ ਆ ਰਹੀ, ਇਸ ਲਈ ਇਸ ਮਹੱਤਵਪੂਰਨ ਪ੍ਰੋਜੈਕਟ ਉਤੇ ਰੋਕ ਲਗਾਉਣਾ ਠੀਕ ਨਹੀਂ ਹੋਵੇਗਾ। ਇਹ...
ਮੋਹਾਲੀ | ਟਰੈਫਿਕ ਰੂਲ ਤੋੜਨ ਵਾਲਿਆਂ ਲਈ ਅਹਿਮ ਖਬਰ ਆਈ ਹੈ। ਸ਼ਹਿਰ ਦੇ ਕੁਝ ਲੋਕ ਜਿਥੇ ਟ੍ਰੈਫਿਕ ਪੁਲਿਸ ਤਾਇਨਾਤ ਨਹੀਂ ਹੈ, ਉਥੇ ਹੀ ਸੜਕਾਂ 'ਤੇ ਅੰਨ੍ਹੇਵਾਹ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਪਰ ਹੁਣ ਅਜਿਹਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਵੇਗਾ ਕਿਉਂਕਿ ਚੰਡੀਗੜ੍ਹ ਦੀ ਤਰਜ਼ 'ਤੇ ਸ਼ਹਿਰ ਵੀ ਸੀ.ਸੀ.ਟੀ.ਵੀ ਕੈਮਰਿਆਂ ਦੀ ਲਪੇਟ 'ਚ ਆ ਰਿਹਾ ਹੈ। ਪੁਲਿਸ ਨੇ ਸੀਐਸਆਰ ਤਹਿਤ ਪ੍ਰਾਈਵੇਟ...
- Advertisement -

MOST POPULAR