ਐਸਏਐਸ ਨਗਰ/ਮੋਹਾਲੀ
ਵੱਡੀ ਧੋਖਾਧੜੀ : ਲੱਖਾਂ ਦਾ ਲਾਲਚ ਦੇ ਕੇ ਨੌਜਵਾਨ ਦੀ ਵੇਚੀ ਕਿਡਨੀ, ਪੈਸੇ ਨਾ ਮਿਲਣ ‘ਤੇ ਹਾਲਤ ਬਣੀ ਗੰਭੀਰ
Admin - 0
ਮੋਹਾਲੀ | ਪਿੰਡ ਜਵਾਹਰਪੁਰ ਨੇੜੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਵਿਚ ਪੈਸੇ ਦੇ ਲਾਲਚ ਵਿਚ ਕਿਸੇ ਹੋਰ ਦੀ ਕਿਡਨੀ ਟਰਾਂਸਪਲਾਂਟ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧੋਖਾਧੜੀ ਵਿਚ ਪੁਲਿਸ ਨੇ ਹਸਪਤਾਲ ਦੇ ਕੋਆਰਡੀਨੇਟਰ ਅਭਿਸ਼ੇਕ ਖ਼ਿਲਾਫ਼ ਕੇਸ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਰਸਾ ਦੇ ਰਹਿਣ ਵਾਲੇ ਕਪਿਲ (28) ਨੇ ਪੈਸਿਆਂ ਦੇ ਲਾਲਚ ਕਾਰਨ 10 ਲੱਖ ਰੁਪਏ...
ਜਲਾਲਾਬਾਦ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਅਧਿਆਪਕਾਂ ਨੂੰ ਲੈ ਕੇ ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹਾ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਅਧਿਆਪਕਾਂ ਦੀ ਗੱਡੀ ਉਤੇ ਸਫੈਦਾ ਡਿੱਗ ਗਿਆ। ਇਸ ਹਾਦਸੇ ਵਿਚ 3 ਅਧਿਆਪਕ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ ਗੱਡੀ ਉੱਤੇ ਅਚਾਨਕ ਸਫੈਦਾ ਡਿੱਗ ਪਿਆ,...
ਕ੍ਰਾਇਮ ਅਤੇ ਨਸ਼ਾ
ਜਲੰਧਰ : ਵਿਆਹ ਤੋਂ 3 ਦਿਨ ਪਹਿਲਾਂ ਨੌਜਵਾਨ ਨੇ ਦਿੱਤੀ ਜਾਨ, ਮਾਪਿਆਂ ਦਾ ਸੀ ਇਕਲੌਤਾ ਸਹਾਰਾ
Admin - 0
ਜਲੰਧਰ/ਭੋਗਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਗਰਾਂਵਾਲੀ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ (31) ਨੇ ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਜਾਨ ਦੇ ਦਿੱਤੀ। ਗੁਰਪ੍ਰੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਨਾਨਕੇ ਪਿੰਡ ਸਗਰਾਂਵਾਲੀ ਰਹਿੰਦਾ ਸੀ। ਉਸ ਦੇ ਪਿਤਾ ਰਣਜੀਤ ਸਿੰਘ ਦੀ ਉਸ ਦੇ ਜਨਮ ਤੋਂ 4 ਮਹੀਨੇ ਪਹਿਲਾਂ ਮੌਤ ਹੋ ਗਈ ਸੀ, ਜਿਸ ਕਰਕੇ ਉਸ...
ਚੰਡੀਗੜ੍ਹ | ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਵਾਪਸ ਪਰਤੇ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਪਿੰਡ ਮੂਸੇਵਾਲਾ 'ਚ ਸਿੱਧੂ ਮੂਸੇਵਾਲਾ ਦੀ ਹਵੇਲੀ ਦਾ ਦੌਰਾ ਕਰਨਗੇ। ਭਾਵੇਂ ਉਨ੍ਹਾਂ ਨੇ ਐਤਵਾਰ ਨੂੰ ਹੀ ਪਿੰਡ ਮੂਸੇ ਵਿਖੇ ਆਉਣ ਦਾ ਪ੍ਰੋਗਰਾਮ ਬਣਾਇਆ ਸੀ ਪਰ ਕੁਝ ਕਾਰਨਾਂ ਕਰ ਕੇ ਪ੍ਰੋਗਰਾਮ ਨੂੰ ਬਦਲ ਕੇ ਸੋਮਵਾਰ ਦੁਪਹਿਰ 1 ਵਜੇ ਕਰ ਦਿੱਤਾ ਗਿਆ।...
ਗੁਰਦਾਸਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੱਜ ਦੁਪਹਿਰ ਨੂੰ ਕਲਾਨੌਰ-ਬਟਾਲਾ ਮਾਰਗ 'ਤੇ ਪੈਂਦੇ ਅੱਡਾ ਖੁਸ਼ੀਪੁਰ ਨੇੜੇ ਕਾਰ ਸੜਕ ਕਿਨਾਰੇ ਦਰੱਖ਼ਤ 'ਚ ਵੱਜਣ ਕਾਰਨ ਆੜ੍ਹਤੀ ਪਰਗਟ ਸਿੰਘ ਗੁਰਾਇਆ ਸਾਬਕਾ ਸਰਪੰਚ ਖਾਨਫੱਤਾ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਭਾਣਜਾ ਗੰਭੀਰ ਫੱਟੜ ਹੋ ਗਿਆ।
ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਪਰਗਟ ਸਿੰਘ ਸਾਬਕਾ ਸਰਪੰਚ...
ਕ੍ਰਾਇਮ ਅਤੇ ਨਸ਼ਾ
ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਦੇ ਹੱਤਿਆਰੇ 50 ਹਜ਼ਾਰ ਦੇ ਇਨਾਮੀ ਬਦਮਾਸ਼ ਦਾ ਹੋਇਆ ਐਨਕਾਊਂਟਰ
Admin - 0
ਬਿਹਾਰ/ਮੁਜ਼ੱਫਰਨਗਰ | ਇਥੋਂ ਇਕ ਐਨਕਾਊਂਟਰ ਦੀ ਖਬਰ ਸਾਹਮਣੇ ਆਈ ਹੈ। ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਸਣੇ ਤੀਹਰੇ ਹੱਤਿਆ ਕਾਂਡ ਨੂੰ ਅੰਜਾਮ ਦੇਣ ਵਾਲਾ 50 ਹਜ਼ਾਰ ਦਾ ਇਨਾਮੀ ਬਦਮਾਸ਼ ਰਾਸ਼ਿਦ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ, ਜਦਕਿ ਉਸ ਦਾ ਸਾਥੀ ਫ਼ਰਾਰ ਹੋ ਗਿਆ। ਥਾਣਾ ਇੰਚਾਰਜ ਵੀ ਹੱਥ ’ਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਕਾਫ਼ੀ ਕੋਸ਼ਿਸ਼ ਮਗਰੋਂ ਫ਼ਰਾਰ ਹੋਏ ਬਦਮਾਸ਼ ਦਾ...
ਜਲੰਧਰ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਜੋਗਿੰਦਰ ਮਾਨ ਨੇ ਕਮਰ ਕੱਸੀ, ਅਨੁਸੂਚਿਤ ਜਾਤੀ ਨਾਲ ਸੰਬੰਧਤ ਪ੍ਰਮੁੱਖ ਡੇਰਿਆਂ ‘ਤੇ ਹੋਏ ਨਤਮਸਤਕ
Admin - 0
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਭਾਵੇਂ 'ਆਪ' ਨੇ ਅਜੇ ਆਪਣੇ ਉਮੀਦਵਾਰ ਦਾ ਫੈਸਲਾ ਕਰਨਾ ਹੈ ਪਰ ਸੰਭਾਵੀ ਉਮੀਦਵਾਰਾਂ ਨੇ ਜ਼ਮੀਨ ਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ, ਅਜਿਹੇ ਹੀ ਇਕ ਸੰਭਾਵੀ ਉਮੀਦਵਾਰ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਜਲੰਧਰ ਦੇ ਪ੍ਰਮੁੱਖ ਡੇਰਿਆਂ 'ਤੇ ਜਾ ਕੇ ਡੇਰਿਆਂ ਤੋਂ ਆਸ਼ੀਰਵਾਦ ਲਿਆ।
ਮਾਨ ਨੇ ਡੇਰਾ ਸੱਚਖੰਡ ਬੱਲਾਂ ਅਤੇ ਭਗਵਾਨ ਵਾਲਮੀਕਿ ਯੋਗ...
ਗੁਰਦਾਸਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡਰਾਈਵਰ ਵਲੋਂ ਕੰਟਰੋਲ ਗਵਾਉਣ 'ਤੇ ਕਾਰ ਪਲਟ ਗਈ, ਜਿਸ ਕਾਰਨ 10 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਇਸ ਦੌਰਾਨ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਮਾਤਾ ਹਰਮੀਤ ਕੌਰ ਨੂੰ ਉਸ ਦੀ ਮੌਤ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਪਵਿੱਤਰਜੋਤ ਤੇ ਸਹਿਜਪ੍ਰੀਤ ਜੁੜਵਾ ਭਰਾ ਹਨ। ਹਸਪਤਾਲ 'ਚ ਮਾਂ ਮ੍ਰਿਤਕ...
ਕਪੂਰਥਲਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਮੋਠਾਂਵਾਲ ਚੌਕੀ ਖੇਤਰ ਦੇ ਪਿੰਡ ਕੁਲਾਰ ਵਿਚ ਸਾਢੇ 3 ਮਹੀਨਿਆਂ ਦੀ ਗਾਂ ਦੀ ਵੱਛੀ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗਾਂ ਦੇ ਮਾਲਕ ਦੀ ਸ਼ਿਕਾਇਤ ‘ਤੇ ਚਾਰਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਅਦਾਲਤ ‘ਚ ਪੇਸ਼ ਕੀਤਾ ਗਿਆ।...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਵਿਸਾਖੀ ਦੇ ਤਿਉਹਾਰ ‘ਤੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ
Admin - 0
ਚੰਡੀਗੜ੍ਹ | ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ...