ਕ੍ਰਾਇਮ ਅਤੇ ਨਸ਼ਾ
ਸ਼ਾਹਰੁਖ ਦੇ ਮੁੰਡੇ ਨੂੰ ਗ੍ਰਿਫਤਾਰ ਕਰਨ ਵਾਲੇ ਸਮੀਰ ਵਾਨਖੇੜੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਸਾਹਮਣੇ ਆਇਆ ਦਾਊਦ ਦਾ ਨਾਂ
Admin - 0
ਮੁੰਬਈ| ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੰਬਈ ਜ਼ੋਨਲ ਦੇ ਸਾਬਕਾ ਡਾਇਰੈਕਟਰ ਸਮੀਰ ਵਾਨਖੇੜੇ ਰਿਸ਼ਵਤ ਮਾਮਲੇ ਵਿੱਚ ਮੁਲਜ਼ਮ ਹਨ। ਇਸ ਸਬੰਧੀ ਸਮੀਰ ਵਾਨਖੇੜੇ ਖਿਲਾਫ ਜਾਂਚ ਚੱਲ ਰਹੀ ਹੈ ਅਤੇ ਉਹ ਸੀਬੀਆਈ ਦੇ ਸਾਹਮਣੇ ਵੀ ਪੇਸ਼ ਹੋ ਚੁੱਕਾ ਹੈ। ਹੁਣ ਖਬਰ ਆਈ ਹੈ ਕਿ ਸਮੀਰ ਵਾਨਖੇੜੇ ਨੂੰ ਅੰਡਰਵਰਲਡ ਗੈਂਗਸਟਰ ਦਾਊਦ ਇਬਰਾਹਿਮ ਦੇ ਨਾਂ 'ਤੇ ਧਮਕੀਆਂ ਮਿਲੀਆਂ ਹਨ। ਵਾਨਖੇੜੇ ਨੇ ਇਸ ਦੀ ਸ਼ਿਕਾਇਤ...
ਕ੍ਰਾਇਮ ਅਤੇ ਨਸ਼ਾ
ਬਠਿੰਡਾ : ਲੜਕੀ ਨੇ ਵਿਆਹ ਕਰਵਾ ਕੇ ਕੈਨੇਡਾ ਬੁਲਾਇਆ ਪਤੀ, ਝੂਠੇ ਕੇਸ ‘ਚ ਫਸਾ ਕਰਵਾ ‘ਤਾ ਡਿਪੋਰਟ, 46 ਲੱਖ ਠੱਗਿਆ
Admin - 0
ਬਠਿੰਡਾ | ਇਥੋਂ ਇਕ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਜਾਣ ਲਈ ਸਿਰਸਾ ਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਆਪਣੀ ਮਾਂ ਤੇ ਭਰਾ ਨਾਲ ਮਿਲ ਕੇ ਸਾਜ਼ਿਸ਼ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਾਲੇਆਣਾ ਦੇ ਇਕ ਨੌਜਵਾਨ ਨਾਲ ਵਿਆਹ ਕੀਤਾ ਤੇ ਸਹੁਰਿਆਂ ਦੇ ਪੈਸਿਆਂ 'ਤੇ ਕੈਨੇਡਾ ਚਲੀ ਗਈ। ਬਾਅਦ ਵਿਚ ਆਪਣੇ ਪਤੀ ਨੂੰ ਕੈਨੇਡਾ ਬੁਲਾ ਕੇ ਉਥੇ...
ਲੁਧਿਆਣਾ| ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਚਲਦੇ ਹਵਨ ਦੌਰਾਨ ਭਾਜਪਾ ਦੇ ਇਕ ਆਗੂ ਤੇ ਉਸਦੇ ਪਰਿਵਾਰ ਉਤੇ ਜਾਨਲੇਵਾ ਹਮਲਾ ਹੋਇਆ ਹੈ। ਹਮਲੇ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਲੁਧਿਆਣਾ ਦੇ ਆਰੀਆ ਨਗਰ ਵਿਚ ਪ੍ਰਧਾਨਗੀ ਨੂੰ ਲੈ ਕੇ ਇਹ ਹਮਲਾ ਹੋਇਆ ਹੈ। ਇਸ ਹਮਲੇ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਉਤੇ...
ਅੰਮ੍ਰਿਤਸਰ
Health Tips : ਤਰਬੂਜ਼ ਖਾਣ ਤੋਂ ਤੁਰੰਤ ਬਾਅਦ ਇਹ ਚੀਜ਼ਾਂ ਖਾਣ ਤੋਂ ਕਰਨਾ ਚਾਹੀਦੈ ਪ੍ਰਹੇਜ਼, ਫਾਇਦੇ ਦੀ ਥਾਂ ਹੋ ਸਕਦਾ ਨੁਕਸਾਨ
Admin - 0
ਤਰਬੂਜ਼ ਦੇ ਨਾਲ ਡੇਅਰੀ ਉਤਪਾਦ ਲੈਣ ਤੋਂ ਪਰਹੇਜ਼ ਕਰੋ: ਬਹੁਤ ਸਾਰੇ ਲੋਕ ਤਰਬੂਜ ਅਤੇ ਦੁੱਧ ਨਾਲ ਬਣੀ ਸਮੂਦੀ ਪਸੰਦ ਕਰਦੇ ਹਨ। ਪਰ ਅਜਿਹਾ ਕਰਨਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਮਾਹਿਰ ਵੀ ਇਸ ਦਾ ਸੇਵਨ ਕਰਨ ਤੋਂ ਇਨਕਾਰ ਕਰਦੇ ਹਨ। ਤੁਹਾਨੂੰ ਦੱਸ ਦਈਏ ਕਿ ਦੁੱਧ ਇੱਕ ਜੁਲਾਬ ਹੈ ਅਤੇ ਤਰਬੂਜ ਡਾਇਯੂਰੇਟਿਕ ਹੈ, ਇਸ ਲਈ ਇਨ੍ਹਾਂ ਦੋਵਾਂ ਦੇ ਇਕੱਠੇ ਪੇਟ...
ਮੁੰਬਈ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ’ਚ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਮਨਾਉਣ ’ਤੇ 24 ਸਾਲ ਦੇ ਇਕ ਦਲਿਤ ਨੌਜਵਾਨ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ’ਚ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। NCP ਪ੍ਰਮੁੱਖ ਸ਼ਰਦ ਪਵਾਰ ਨੇ ਇਸ ਘਟਨਾ ਨੂੰ ਸੂਬੇ ਲਈ ਸ਼ਰਮ ਦੀ ਗੱਲ...
ਅੰਮ੍ਰਿਤਸਰ
CM ਮਾਨ ਨੇ ਸਿੱਧੂ-ਮਜੀਠੀਆ ਦੀ ਜੱਫ਼ੀ ਤੇ ਸਾਰੀਆਂ ਪਾਰਟੀਆਂ ਦੀ ਸਾਂਝੀ ਮੀਟਿੰਗ ‘ਤੇ ਕੱਸਿਆ ਵਿਅੰਗ, ਕਿਹਾ, “ਸਾਰੇ ਇਕੋ ਥਾਲੀ ਦੇ ਚੱਟੇ ਵੱਟੇ”
Admin - 0
ਚੰਡੀਗੜ੍ਹ | ਬੀਤੇ ਦਿਨੀਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ‘ਅਜੀਤ’ ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ‘ਚ ਸਰਬ ਪਾਰਟੀ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ...
ਕਪੂਰਥਲਾ| ਫਗਵਾੜਾ ਡਵੀਜ਼ਨ 'ਚ ਬੀਤੇ ਦਿਨੀਂ ਬੱਚੇ ਨੂੰ ਜਨਮ ਦੇਣ ਵਾਲੀ 12 ਸਾਲਾ ਨਾਬਾਲਗ ਲੜਕੀ ਹਸਪਤਾਲ 'ਚੋਂ ਫਰਾਰ ਹੋ ਗਈ ਹੈ। ਇਸ ਦੇ ਨਾਲ ਹੀ ਉਸ ਦੇ ਮਾਤਾ-ਪਿਤਾ ਅਤੇ ਦੇਖਭਾਲ ਕਰਨ ਵਾਲੇ ਵੀ ਲਾਪਤਾ ਹਨ।ਨਵਜੰਮਿਆ ਬੱਚਾ ਅਜੇ ਵੀ ਹਸਪਤਾਲ ਵਿੱਚ ਹੈ। ਨਾਬਾਲਗ ਮਾਂ ਦੇ ਫਰਾਰ ਹੋਣ ਨਾਲ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ।
ਜਲੰਧਰ | ਇਥੋਂ ਇਕ ਬੱਚੇ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਬੁਲੰਦਪੁਰ ਤੋਂ ਭੇਤਭਰੇ ਹਾਲਾਤ 'ਚ 10 ਸਾਲ ਦਾ ਬੱਚਾ ਲਾਪਤਾ ਹੋ ਗਿਆ। ਬੱਚੇ ਦੇ ਮਾਪਿਆਂ ਨੇ ਦੱਸਿਆ ਕਿ ਬੀਤੀ ਸ਼ਾਮ ਬੱਚਾ ਘਰੋਂ ਬਾਹਰ ਗਿਆ ਪਰ ਮੁੜ ਵਾਪਸ ਨਹੀਂ ਆਇਆ।
ਪਹਿਲਾਂ ਉਹ ਖੁਦ ਆਪਣੇ ਤੌਰ 'ਤੇ ਬੱਚੇ ਨੂੰ ਲੱਭਦੇ ਰਹੇ ਪਰ ਬੱਚਾ...
ਲੁਧਿਆਣਾ/ਜਗਰਾਓਂ | ਚੋਰੀ ਹੋਏ ਆਟੋ ਦੀ ਬਰਾਮਦਗੀ ਬਦਲੇ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਸਸਪੈਂਡ ਹੋ ਗਿਆ ਹੈ। ਦੱਸ ਦਈਏ ਕਿ ਚੋਰੀ ਹੋਏ ਇਕ ਆਟੋ ਦੀ ਬਰਾਮਦਗੀ ਬਦਲੇ ਗਰੀਬ ਆਟੋ ਮਾਲਕ ਤੋਂ ਰਿਸ਼ਵਤ ਮੰਗਣ 'ਤੇ ਕਸਬਾ ਹਲਵਾਰਾ ਦੇ ਬੱਸ ਸਟੈਂਡ 'ਤੇ ਸ਼ਰੇਆਮ ਜਨਤਾ ਨੇ ਸਟਿੰਗ ਆਪ੍ਰੇਸ਼ਨ ਰਾਹੀਂ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਫੜਿਆ ਸੀ। ਜਾਣਕਾਰੀ ਅਨੁਸਾਰ 2 ਸਾਲ ਪਹਿਲਾਂ ਹਲਵਾਰਾ ਦੇ ਇਕ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ : ਐਕਟਿਵਾ ਸਵਾਰ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ ਨੇ ਮਾਰੀ ਭਿਆਨਕ ਟੱਕਰ, ਦਰਦਨਾਕ ਮੌਤ
Admin - 0
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਆ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਮਹਿਲਾ ਪ੍ਰੋਫੈਸਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਐਕਟਿਵਾ ਸਵਾਰ ਬੁਰੀ ਤਰ੍ਹਾਂ ਕੁਚਲੀ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 32 ਸਾਲਾ ਪ੍ਰੋਫੈਸਰ ਨਵਨੀਤ ਕੌਰ...










































