ਪਟਿਆਲਾ | ਨਵਜੋਤ ਸਿੰਘ ਸਿੱਧੂ ਕੱਲ ਰਿਹਾਅ ਹੋ ਸਕਦੇ ਹਨ। ਦੱਸ ਦਈਏ ਕਿ ਰੋਡਰੇਜ਼ ਮਾਮਲੇ ਵਿਚ ਉਨ੍ਹਾਂ ਨੂੰ 1 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਿੱਧੂ ਦੀ ਟਵਿਟਰ ਹੈਂਡਲ ਟੀਮ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ। ਦੱਸਣਯੋਗ ਹੈ ਕਿ ਰੋਡਰੇਜ਼ ਮਾਮਲਾ ਕਈ ਸਾਲ ਪੁਰਾਣਾ ਹੈ।ਉਹ ਪਟਿਆਲਾ ਜੇਲ ਵਿਚ ਬੰਦ ਹਨ। ਉਹ ਕਾਂਗਰਸ ਪਾਰਟੀ ਨਾਲ ਸਬੰਧਤ ਹਨ ਤੇ ਨਾਲ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ ‘ਚ ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਨਾਲ ਲੈ ਗਏ ਬਦਮਾਸ਼, ਹੱਥ ਦੀਆਂ ਉਂਗਲਾਂ ਵੀ ਵੱਢੀਆਂ
Admin - 0
ਤਰਨਤਾਰਨ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ 'ਚ ਗ੍ਰੰਥੀ ਦੀ ਲੱਤ ਵੱਢ ਕੇ ਬਦਮਾਸ਼ ਨਾਲ ਲੈ ਗਏ। ਉਂਗਲਾਂ ਵੀ ਵੱਢ ਦਿੱਤੀਆਂ ਗਈਆਂ। ਅੰਮ੍ਰਿਤਸਰ ਹਸਪਤਾਲ ਵਿਚ ਹਾਲਤ ਗੰਭੀਰ ਬਣੀ ਹੋਈ ਹੈ। ਗੁਰਦੁਆਰਾ ਬਾਣੀਆ ਸਾਹਿਬ ਤੋਂ ਡਿਊਟੀ ਕਰਕੇ ਵਾਪਸ ਪਰਤ ਰਹੇ ਸੀ। ਗ੍ਰੰਥੀ ਸਿੰਘ ਦਾ ਨਾਂ ਸੁਖਚੈਨ ਦੱਸਿਆ ਜਾ ਰਿਹਾ ਹੈ।ਘਰਦਿਆਂ ਨੂੰ ਵਾਰਦਾਤ ਦਾ ਪਤਾ ਲੱਗਦੇ ਹੀ ਰੋ-ਰੋ...
ਤਰਨਤਾਰਨ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ ਇਟਲੀ ਗਏ ਨੌਜਵਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸੁਖਵੰਤ ਸਿੰਘ ਸੋਨੂੰ ਪੁੱਤਰ ਬਿੱਕਰ ਸਿੰਘ ਪੱਟੀ ਅਧੀਨ ਆਉਂਦੇ ਪਿੰਡ ਚੂਸਲੇਵੜ੍ਹ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ 2-3 ਮਹੀਨੇ ਪਹਿਲਾਂ ਡੌਂਕੀ ਲਗਾ ਕੇ ਵਿਦੇਸ਼ ਗਿਆ ਸੀ।
ਕੁਝ ਦਿਨ ਉਸ ਨੇ...
ਮੋਹਾਲੀ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਕਿਸੇ ਨੇ ਨਵਜੰਮੀ ਬੱਚੀ ਨੂੰ ਸਾੜ ਕੇ ਡੰਪਿੰਗ ਗਰਾਊਂਡ ’ਚ ਸੁੱਟ ਦਿੱਤਾ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਅੱਧਸੜੀ ਲਾਸ਼ ਨੂੰ ਕਬਜ਼ੇ ’ਚ ਲਿਆ ਤੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ।
ਦੱਸ ਦਈਏ ਕਿ ਬੀਤੀ...
ਕ੍ਰਾਇਮ ਅਤੇ ਨਸ਼ਾ
ਬਟਾਲਾ ‘ਚ ਲੁਟੇਰਿਆਂ ਪਿੱਛੇ ਲੱਗੀ ਪੁਲਿਸ ‘ਤੇ ਤਾਬੜਤੋੜ ਫਾਇਰਿੰਗ, ਕਾਂਸਟੇਬਲ ਗੰਭੀਰ ਰੂਪ ‘ਚ ਜ਼ਖਮੀ
Admin - 0
ਬਟਾਲਾ | ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਪਿੰਡ ਸੰਗਤਪੁਰਾ ਵਿਚ ਬੀਤੀ ਦੇਰ ਰਾਤ ਲੁਟੇਰਾ ਗੈਂਗ ਅਤੇ ਫਤਿਹਗੜ੍ਹ ਚੂੜੀਆਂ ਪੁਲਿਸ ਦੌਰਾਨ ਹੋਏ ਮੁਕਾਬਲੇ ਵਿਚ ਪੁਲਿਸ ਟੀਮ ਦਾ ਕਾਂਸਟੇਬਲ ਜੁਗਰਾਜ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਆਹਮੋ-ਸਾਹਮਣੇ ਚੱਲੀਆਂ 30 ਦੇ ਕਰੀਬ ਗੋਲੀਆਂ ਵਿਚ ਜ਼ਖਮੀ ਜੁਗਰਾਜ ਸਿੰਘ ਅੰਮ੍ਰਿਤਸਰ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਹੈ। ਚਾਰ ਲੁਟੇਰਾ ਗੈਂਗ ਮੈਂਬਰਾਂ ਵਿਚੋ 2...
ਚੰਡੀਗੜ੍ਹ | ਫ਼ਰਾਰ ਅੰਮ੍ਰਿਤਪਾਲ ਦੀ ਕੱਲ੍ਹ ਸਾਹਮਣੇ ਆਈ ਵੀਡੀਓ, ਜਿਸ ਵਿਚ ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸਰਬੱਤ ਖ਼ਾਲਸਾ ਬੁਲਾਉਣ ਅਤੇ ਸਿੱਖ ਸੰਗਤ ਨੂੰ ਇਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ, ਨੂੰ ਲੈ ਕੇ ਸਿੱਖ ਬੁੱਧੀਜੀਵੀ ਸਹਿਮਤ ਨਹੀਂ ਹਨ।
ਸਿੱਖ ਬੁੱਧੀਜੀਵੀ ਅਨੁਰਾਗ ਸਿੰਘ ਨੇ ਕਿਹਾ ਕਿ ਸਰਬੱਤ ਖ਼ਾਲਸਾ ਕੋਈ ਮਜ਼ਾਕ ਨਹੀਂ...
ਪੰਜਾਬ
CM ਹਾਊਸ ਦੀ ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਦਿੱਤੀ ਜਾਨ
Admin - 0
ਫਾਜ਼ਿਲਕਾ/ਅਬੋਹਰ | ਮੁੱਖ ਮੰਤਰੀ ਹਾਊਸ ਦੀ ਸੁਰੱਖਿਆ 'ਚ ਤਾਇਨਾਤ ਪੰਜਾਬ ਪੁਲਿਸ ਦੇ ਇਕ ਕਮਾਂਡੋ ਨੇ ਵੀਰਵਾਰ ਤੜਕੇ ਅਬੋਹਰ ਸਥਿਤ ਆਪਣੀ ਰਿਹਾਇਸ਼ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਮਾਂਡੋ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨੰ. 1 ਦੀ ਪੁਲਿਸ ਨੇ ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ 'ਚ ਰਖਵਾਇਆ ਅਤੇ ਰਿਸ਼ਤੇਦਾਰਾਂ ਦੇ...
ਇੰਦੌਰ | ਸ਼੍ਰੀ ਬੇਲੇਸ਼ਵਰ ਮਹਾਦੇਵ ਝੁਲੇਲਾਲ ਮੰਦਰ 'ਚ ਅੱਜ ਰਾਮ ਨੌਮੀ 'ਤੇ ਵੱਡਾ ਹਾਦਸਾ ਵਾਪਰ ਗਿਆ। ਮੰਦਰ ਵਿਚ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਦੀ ਛੱਤ ਡਿੱਗਣ ਨਾਲ 25 ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ ਹੈ । ਇਨ੍ਹਾਂ 'ਚ ਔਰਤਾਂ, ਮਰਦ ਅਤੇ ਬੱਚੇ ਸ਼ਾਮਲ ਹਨ।
ਪੁਲਿਸ ਅਤੇ ਸ਼ਰਧਾਲੂਆਂ ਨੇ ਲੋਕਾਂ ਨੂੰ ਰੱਸੀਆਂ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। 18 ਲੋਕਾਂ...
ਪੰਜਾਬ
ਪੰਜਾਬ ‘ਚ ਉਦਯੋਗਾਂ ਨੂੰ ਲੱਗਾ ਵੱਡਾ ਝਟਕਾ : ਪਾਵਰਕਾਮ ਨੇ ਬਿਜਲੀ ਦੀਆਂ ਕੀਮਤਾਂ ‘ਚ ਕੀਤਾ 10 ਫੀਸਦੀ ਵਾਧਾ
Admin - 0
ਲੁਧਿਆਣਾ | ਪੰਜਾਬ ’ਚ ਉਦਯੋਗਾਂ ’ਤੇ ਪਾਵਰਕਾਮ ਨੇ ਇਕ ਸਰਕੂਲਰ ਜਾਰੀ ਕਰ ਕੇ 10 ਫ਼ੀਸਦੀ ਬਿਜਲੀ ਦੀ ਕੀਮਤ ਵਧਾ ਦਿੱਤੀ ਹੈ। ਮਿਤੀ 28 ਮਾਰਚ, 2023 ਦੇ ਸਰਕੂਲਰ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਮਿਤੀ 8 ਮਾਰਚ, 2023 ਨੂੰ ਜਾਰੀ ਕਰ ਦਿੱਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਪੰਜਾਬ 'ਚ ਉਦਯੋਗਾਂ ’ਤੇ 5 ਸਾਲ...
ਜਲੰਧਰ | ਆਮ ਆਦਮੀ ਪਾਰਟੀ ਵੱਲੋਂ ਦਿੱਲੀ 'ਚ 'ਮੋਦੀ ਹਟਾਓ ਦੇਸ਼ ਬਚਾਓ' ਦੇ ਪੋਸਟਰ ਲਗਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੇ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਲੀ ਦੀ ਤਰਜ਼ 'ਤੇ ਜਲੰਧਰ 'ਚ ਵੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਖਿਲਾਫ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ...