Home Blog Page 939
ਲੁਧਿਆਣਾ| 19 ਸਾਲਾ ਵਿਦਿਆਰਥੀ ਤੋਂ ਤਿੰਨ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੇ ਦਮ ‘ਤੇ ਬ੍ਰੇਜਾ ਕਾਰ ਲੁੱਟ ਲਈ। ਵਿਦਿਆਰਥੀ ਮਾਡਲ ਟਾਊਨ ਐਕਸਟੈਨਸ਼ਨ ਦੀ ਟਿਊਸ਼ਨ ਮਾਰਕੀਟ ਵਿਚ ਆਈਲੈਟਸ ਦੀ ਕਲਾਸ ਲਗਾਉਣ ਆਇਆ ਸੀ। ਇਥੇ ਤਿੰਨ ਬਦਮਾਸ਼ਾਂ ਨੇ ਉਸ ਨੂੰ ਆਪਣਾ ਨਿਸ਼ਾਨਾ ਬਣਾ ਲਿਆ। ਸੀਸੀਟੀਵੀ ਵਿਚ ਕੈਦ ਹੋਏ ਬਦਮਾਸ਼ ਇਸ ਦੀ ਸੂਚਨਾ ਮਿਲਣ ‘ਤੇ ਮਾਡਲ ਟਾਊਨ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ।...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਭਗਵੰਤ...
ਉੜੀਸਾ| ਉੜੀਸ ਤੋਂ ਇਕ ਵਾਰ ਫਿਰ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਜ਼ਖਮੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਪਿਕਅਪ ਵੈਨ ਨਾਲ ਟੱਕਰ ਹੋ ਗਈ, ਜਿਸ ਨਾਲ ਬੱਸ ਵਿਚ ਬੈਠੇ ਜ਼ਖਮੀਆਂ ਦੇ ਹੋਰ ਸੱਟਾਂ ਲੱਗ ਗਈਆਂ ਹਨ। ਪੱਛਮੀ ਮੋਦਨੀਪੁਰ ਵਿਚ ਇਹ ਹਾਦਸਾ ਹੋਇਆ ਹੈ। ਜਿਸ ਨਾਲ ਨੈਸ਼ਨਲ ਹਾਈਵੇ ਉਤੇ ਜਾਮ ਲੱਗ ਗਿਆ ਹੈ। ਜ਼ਿਕਰਯੋਗ ਹੈ...
ਅੰਮ੍ਰਿਤਸਰ| ਨਿਹੰਗਾਂ ਤੇ ਪੁਲਿਸ ਵਿਚ ਦੇਰ ਰਾਤ ਝੜਪ ਹੋ ਗਈ। ਮਾਮਲਾ ਵਧਦਾ ਦੇਖ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਤਾਂ ਨਿਹੰਗ ਗੱਡੀਆਂ ਵਿਚ ਬੈਠ ਫਰਾਰ ਹੋ ਗਏ। ਪੁਲਿਸ ਨੇ ਇਕ ਨਿਹੰਗ ਪੰਡੋਰੀ ਵੜੈਚ ਵਾਸੀ ਤੇਜਬੀਰ ਸਿੰਘ ਦੀ ਪਛਾਣ ਕਰ ਕੇ ਲਗਭਗ 20 ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀਐੱਸਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਘਟਨਾ ਸੁਲਤਾਨਵਿੰਡ ਰੋਡ ਦੀ...
ਬਠਿੰਡਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬਠਿੰਡਾ ਵਿਚ ਗਲੈਂਡਰਜ਼ ਵਾਇਰਸ ਨਾਲ 2 ਘੋੜਿਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਭਿਆਨਕ ਬੀਮਾਰੀ ਲੰਪੀ ਸਕਿਨ ਤੋਂ ਬਾਅਦ ਹੁਣ ਸੂਬੇ ’ਚ ਗਲੈਂਡਰਜ਼ ਵਾਇਰਸ ਨੇ ਦਸਤਕ ਦਿੱਤੀ ਹੈ। ਇਸ ਬੀਮਾਰੀ ਨੇ ਸੂਬੇ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਵਾਇਰਸ ਦੀ ਲਪੇਟ ’ਚ ਆ ਕੇ ਘੋੜੇ ਦਮ ਤੋੜਨ...
ਫਰੀਦਕੋਟ | ਕੋਟਕਪੂਰਾ ਸਦਰ ਥਾਣੇ ਵਿਚ ਐਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਮੇਤ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਤਲ ਕੇਸ ‘ਚ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਸ ਵਿੱਚ ਡੀਐਸਪੀ ਸੁਸ਼ੀਲ ਕੁਮਾਰ ਸਮੇਤ ਐਸਪੀ ਇਨਵੈਸਟੀਗੇਸ਼ਨ, ਆਈਜੀ ਦਫ਼ਤਰ ਫਰੀਦਕੋਟ ਦੀ ਆਰਟੀਆਈ ਸ਼ਾਖਾ ਦੇ ਇੰਚਾਰਜ ਐਸਆਈ...
ਫ਼ਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੈਮਲਵਾਲਾ ਵਿਚ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਡਿੱਗ ਗਏ ਅਤੇ ਟਰਾਲੀ ਦਾ ਪਹੀਆ ਇਕ ਵਿਅਕਤੀ ਦੇ ਉੱਪਰ ਚੜ੍ਹ ਗਿਆ। ਪਿਤਾ ਦੀਆਂ ਅੱਖਾਂ ਸਾਹਮਣੇ ਪੁੱਤ ਦੀ ਮੌਤ ਹੋ ਗਈ। ਮੱਲਾਂਵਾਲਾ ਪੁਲਿਸ ਨੇ ਲਾਸ਼...
ਲੁਧਿਆਣਾ/ਜਗਰਾਓਂ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੋਰੀ ਹੋਏ ਇਕ ਆਟੋ ਦੀ ਬਰਾਮਦਗੀ ਬਦਲੇ ਗਰੀਬ ਆਟੋ ਮਾਲਕ ਤੋਂ ਰਿਸ਼ਵਤ ਮੰਗਣ 'ਤੇ ਕਸਬਾ ਹਲਵਾਰਾ ਦੇ ਬੱਸ ਸਟੈਂਡ 'ਤੇ ਸ਼ਰੇਆਮ ਜਨਤਾ ਨੇ ਸਟਿੰਗ ਆਪ੍ਰੇਸ਼ਨ ਰਾਹੀਂ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਫੜਿਆ। ਜਾਣਕਾਰੀ ਅਨੁਸਾਰ 2 ਸਾਲ ਪਹਿਲਾਂ ਹਲਵਾਰਾ ਦੇ ਇਕ ਆਟੋ ਮਾਲਕ ਦਾ ਆਟੋ ਚੋਰੀ ਹੋ ਗਿਆ। 2 ਸਾਲ ਤਕ ਆਟੋ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਸੰਜੇ ਨਗਰ ਤੋਂ 2 ਦਿਨ ਪਹਿਲਾਂ ਲਾਪਤਾ ਹੋਏ ਫਿਰੋਜ਼ਪੁਰ ਦੇ ਰਹਿਣ ਵਾਲੇ 8 ਸਾਲਾ ਬੱਚੇ ਦੀ ਲਾਸ਼ ਸ਼ਨੀਵਾਰ ਨੂੰ ਵਾਟਰ ਵਰਕਸ ਦੀ ਟੈਂਕੀ ਵਿਚੋਂ ਮਿਲੀ ਹੈ। ਉਧਰ, ਪੁਲਿਸ ਨੇ ਇਸ ਸਬੰਧੀ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਪਿਛਲੇ ਦਿਨ ਹੀ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ...
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਕੁੱਟਮਾਰ ਅਤੇ ਤੰਗ ਕਰਨ ਤੋਂ ਦੁਖੀ ਵਿਆਹੁਤਾ ਨੇ ਜਾਨ ਦੇ ਦਿੱਤੀ। ਵਿਆਹੁਤਾ ਦੀ ਪਛਾਣ ਮਿਨਾਕਸ਼ੀ ਉਮਰ 37 ਸਾਲ ਦੇ ਰੂਪ 'ਚ ਹੋਈ ਹੈ। ਇਸ ਘਟਨਾ ਸਬੰਧੀ ਥਾਣਾ ਟਿੱਬਾ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਨਿਊ ਕਰਮਸਰ ਕਾਲੋਨੀ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ...
- Advertisement -

MOST POPULAR