ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਸੂਰਿਆ ਐਨਕਲੇਵ ਦੀ ਵਾਰਦਾਤ ਸੁਲਝੀ : ਰਸਤਾ ਨਾ ਦੇਣ ‘ਤੇ ਵੱਢਿਆ ਸੀ ਨੌਜਵਾਨ ਦਾ ਹੱਥ
Admin - 0
ਜਲੰਧਰ | ਲੰਘੇ ਦਿਨ ਸੂਰਿਆ ਐਨਕਲੇਵ ਵਿਚ ਇਕ ਬਾਈਕ ਸਵਾਰ ਨੌਜਵਾਨਾਂ ਉਤੇ 15 ਜਣਿਆਂ ਨੇ ਹਮਲਾ ਕਰਕੇ ਉਸਨੂੰ ਬੁਰੀ ਤਰ੍ਹਾਂ ਵੱਢਿਆ ਸੀ, ਇਸ ਹਮਲੇ ਵਿਚ ਨੌਜਵਾਨ ਦਾ ਹੱਥ ਨਾਲੋਂ ਹੀ ਲਹਿ ਗਿਆ ਸੀ।
ਇਸ ਮਾਮਲੇ ਨੂੰ ਪੁਲਿਸ ਨੇ ਹੁਣ ਸੁਲਝਾ ਲਿਆ ਹੈ। ਅਸਲ ਵਿਚ ਬਾਈਕ ਸਵਾਰ ਵਲੋਂ ਰਸਤਾ ਨਾ ਦੇਣ ਉਤੇ ਬਾਈਕ ਤੇ ਕਾਰ ਸਵਾਰਾਂ ਵਿਚਾਲੇ ਬਹਿਸ ਹੋਈ ਸੀ, ਜਿਸ...
ਜਲੰਧਰ
12th Result : CA ਬਣਨਾ ਚਾਹੁੰਦੀ ਹੈ ਜਲੰਧਰ ਦੀ ਟਾਪਰ ਏਕਤਾ ਕੋਛੜ, ਮਾਂ ਨੂੰ ਦੱਸਿਆ ਸਭ ਤੋਂ ਵੱਡੀ ਪ੍ਰੇਰਣਾਸ੍ਰੋਤ
Admin - 0
ਜਲੰਧਰ : PSEB 12th Class Result 2023 declared : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਮੈਰਿਟ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਬੋਰਡ ਦੇ 343 ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿੱਚ ਜਲੰਧਰ ਦੇ ਛੇ ਵਿਦਿਆਰਥੀਆਂ ਨੇ ਸਥਾਨ ਹਾਸਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਹ ਸਾਰੀਆਂ ਲੜਕੀਆਂ ਹਨ ਤੇ ਸਾਰੀਆਂ ਕਾਮਰਸ ਦੀਆਂ ਵਿਦਿਆਰਥਣਾਂ ਹਨ।
ਐੱਸਪੀ ਪ੍ਰਾਈਮ ਸੀਨੀਅਰ...
ਸਿੱਖਿਆ
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ‘ਚ ਲੱਗੀ ਅੱਗ, ਪੇਪਰਾਂ ਨਾਲ ਸਬੰਧਤ ਸਾਰਾ ਰਿਕਾਰਡ ਸੜ ਕੇ ਸੁਆਹ
Admin - 0
ਪਟਿਆਲਾ| |ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ ਦੀਆਂ ਲਪਟਾਂ 'ਚ ਤਬਦੀਲ ਹੋ ਗਿਆ।
ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੇ ਅਤੇ 10 ਵਜੇ ਤਕ ਅੱਗ 'ਤੇ ਕਾਬੂ ਪਾਉਣ ਦਾ...
ਦੁਨੀਆ
UPSC Result : ਹੈੱਡ ਕਾਂਸਟੇਬਲ ਨੇ 8ਵੀਂ ਕੋਸ਼ਿਸ਼ ‘ਚ ਪਾਸ ਕੀਤੀ UPSC ਪ੍ਰੀਖਿਆ, ਕਿਹਾ- ਕਦੇ ਉਮੀਦ ਨਾ ਛੱਡੋ
Admin - 0
UPSC Result: ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ UPSC ਇਮਤਿਹਾਨ ਪਾਸ (Head Constable UPSC Result) ਕਰ ਲਿਆ ਹੈ। ਰਾਮ ਭਜਨ ਕੁਮਾਰ (34) ਨੇ ਅੱਠਵੀਂ ਕੋਸ਼ਿਸ਼ ਵਿਚ ਆਪਣੀ ਮੰਜ਼ਿਲ ਸਰ ਕਰ ਲਈ। ਉਸ ਨੇ UPSC ਪ੍ਰੀਖਿਆ ਵਿਚ 667ਵਾਂ ਰੈਂਕ ਹਾਸਲ ਕੀਤਾ। ਉਹ ਦੱਖਣੀ-ਪੱਛਮੀ ਦਿੱਲੀ ਦੇ ਸਾਈਬਰ ਪੁਲਿਸ ਸੈੱਲ ਵਿੱਚ ਹੈੱਡ ਕਾਂਸਟੇਬਲ ਹੈ।
ਹੈੱਡ ਕਾਂਸਟੇਬਲ ਰਾਮ ਭਜਨ ਕੁਮਾਰ ਨੇ ਕਿਹਾ ਕਿ ਇਹ...
ਅੰਮ੍ਰਿਤਸਰ
ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਤੋਂ ਦੋ ਘੰਟੇ ਪੁੱਛਗਿੱਛ : NIA ਨੇ ਖਾਲਿਸਤਾਨੀ ਸਮਰਥਕ ਤੋਂ ਪੁੱਛੇ ਕਈ ਸਵਾਲ
Admin - 0
ਆਸਾਮ| ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਅੰਮ੍ਰਿਤਪਾਲ ਤੋਂ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਹੈ। ਮੰਗਲਵਾਰ ਨੂੰ ਡਿਬਰੂਗੜ੍ਹ ਪਹੁੰਚੇ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਤੋਂ ਕਰੀਬ ਦੋ ਘੰਟੇ ਤੱਕ ਪੁੱਛਗਿੱਛ ਕੀਤੀ।
ਹਾਲਾਂਕਿ ਰਾਸ਼ਟਰੀ ਸੁਰੱਖਿਆ ਏਜੰਸੀ ਦੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਹਲਵਾਈ ਦੀ ਦੁਕਾਨ ‘ਤੇ ਸਾਮਾਨ ਲੈਣ ਆਏ ਮੁੰਡੇ ਦਾ ਮਰਡਰ, ਚਾਕੂ ਨਾਲ ਸਿਰ ਤੇ ਧੌਣ ‘ਤੇ ਕੀਤੇ ਕਈ ਵਾਰ
Admin - 0
ਲੁਧਿਆਣਾ| ਹਲਵਾਈ ਦੀ ਦੁਕਾਨ 'ਤੇ ਸਾਮਾਨ ਲੈਣ ਆਏ ਇਕ ਗਾਹਕ ਦਾ ਕਤਲ ਕਰ ਦਿੱਤਾ ਗਿਆ। ਉਸ ਦਾ ਆਪਣੇ ਸਾਥੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਦੀ ਗਰਦਨ ਅਤੇ ਸਿਰ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਗਿਆਸਪੁਰਾ ਇਲਾਕੇ ਦੀ ਲਾਲ ਮਸਜਿਦ ਨੇੜੇ ਸੁਦਰਸ਼ਨ...
ਚੰਡੀਗੜ੍ਹ|| ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ...
ਅੰਮ੍ਰਿਤਸਰ
ਗੈਂਗਵਾਰ ਦੀ ਸੰਭਾਵਨਾ ਨੂੰ ਦੇਖਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ‘ਚ ਕੀਤਾ ਸ਼ਿਫਟ
Admin - 0
ਨਵੀਂ ਦਿੱਲੀ| ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਨਾਲ ਮੰਡੋਲੀ ਜੇਲ੍ਹ (Mandoli Jail) ਭੇਜ ਦਿੱਤਾ ਗਿਆ ਹੈ। ਇਹ ਫ਼ੈਸਲਾ ਗੈਗਵਾਰ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਦੀ ਬਜਾਏ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਤਿਹਾੜ ਜੇਲ੍ਹ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਤਿਹਾੜ ਜੇਲ੍ਹ ‘ਚ ਗੈਂਗਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ...
ਚੰਡੀਗੜ੍ਹ | ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ। ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ...
ਜਲੰਧਰ | ਪੰਜਾਬ ਦੇ ਸਾਹਿਤਕ ਤੇ ਪੱਤਰਕਾਰੀ ਖੇਤਰ ਵਿਚ ਦੁਖਭਰੀ ਖ਼ਬਰ ਸਾਹਮਣੇ ਆਈ ਹੈ। ਉੱਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਬੀਤੀ ਰਾਤ 12 ਵਜੇ 92 ਸਾਲ ਦੀ ਉਮਰ ਵਿਚ ਜਲੰਧਰ ਦੇ ਇਕ ਸਥਾਨਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ।...









































