Home Blog Page 941
ਚੰਡੀਗੜ੍ਹ | ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਵਿੱਤੀ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ 18 ਹਜ਼ਾਰ ਕਰੋੜ ਦੀ ਲੋਨ ਸੀਮਾ ਵਿਚ ਕਟੌਤੀ ਕੀਤੀ ਹੈ। ਲੋਨ ਲਿਮਟ ਉਤੇ ਕੇਂਦਰ ਦੀ ਵੱਡੀ ਕੈਂਚੀ ਚਲੀ ਹੈ। ਪਹਿਲਾਂ ਕੇਂਦਰ ਵਲੋਂ ਪੰਜਾਬ ਦੀ ਸਾਲਾਨਾ ਲੋਨ ਲਿਮਿਟ 39000 ਕਰੋੜ ਰੁਪਏ ਸੀ, ਜਿਸ ਨੂੰ ਕੇ ਘਟਾ ਕੇ ਹੁਣ 21 ਹਜ਼ਾਰ ਕਰੋੜ ਰੁਪਏ ਸਾਲਾਨਾ ਕਰ ਦਿੱਤਾ...
ਅਬੋਹਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅਬੋਹਰ ਦੇ ਅਜੀਤ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੁੰ ਵੀਰਵਾਰ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਮੁਲਜ਼ਮ ਉਸ ਤੋਂ 8 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਉਸ ਦੀ ਹਾਲਤ ਗੰਭੀਰ...
ਨਵੀਂ ਦਿੱਲੀ। ਜੇਕਰ ਤੁਸੀਂ ਵੀ ਚਿਕਨ ਖਾਣ ਦੇ ਸ਼ੌਕੀਨ ਹੋ ਅਤੇ ਇਸ ਨੂੰ ਬਹੁਤ ਦਿਲਚਸਪੀ ਨਾਲ ਖਾਂਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਤੁਹਾਡਾ ਮਨਪਸੰਦ ਚਿਕਨ ਤੁਹਾਨੂੰ ਦੁਨੀਆ ਦੀ 10ਵੀਂ ਸਭ ਤੋਂ ਵੱਡੀ ਬੀਮਾਰੀ ਦਾ ਸ਼ਿਕਾਰ ਬਣਾ ਸਕਦਾ ਹੈ ਅਤੇ ਇਸ ਦੇ ਮੱਦੇਨਜ਼ਰ WHO ਨੇ ਵੀ ਚਿਤਾਵਨੀ ਜਾਰੀ ਕੀਤੀ ਹੈ। WHO ਨੇ ਚਿਤਾਵਨੀ ਦਿੱਤੀ ਹੈ ਕਿ ਚਿਕਨ ਰੋਗਾਣੂਨਾਸ਼ਕ ਪ੍ਰਤੀਰੋਧ...
ਉੱਤਰ ਪ੍ਰਦੇਸ਼ | ਵਾਰਾਣਸੀ ਦੇ ਲਾਲ ਬਹਾਦਰ ਸ਼ਾਸਤਰੀ ਹਵਾਈ ਅੱਡੇ ਦੇ ਟਾਇਲਟ ਵਿਚੋਂ ਇਕ ਕਰੋੜ ਰੁਪਏ ਦਾ ਸੋਨਾ ਮਿਲਿਆ ਹੈ। ਇਥੇ ਇਕ ਯਾਤਰੀ ਨੇ ਕਮੋਡ ਦੇ ਪਿੱਛੇ ਸੋਨੇ ਦੇ 16 ਬਿਸਕੁਟ ਲੁਕਾਏ ਹੋਏ ਸਨ। ਸ਼ੁੱਕਰਵਾਰ ਸਵੇਰੇ ਜਦੋਂ ਸਵੀਪਰ ਟਾਇਲਟ ਦੀ ਸਫਾਈ ਲਈ ਪਹੁੰਚਿਆ ਤਾਂ ਉਸ ਦੀ ਨਜ਼ਰ ਪੈਕੇਟ 'ਤੇ ਪਈ। ਪੈਕੇਟ ਨੂੰ ਚਾਰੇ ਪਾਸਿਓਂ ਕਾਲੀ ਟੇਪ ਨਾਲ ਸੀਲ ਕੀਤਾ...
ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਨੇ ਪਿਛਲੇ ਵਿੱਤੀ ਸਾਲ 2022-23 ਦੌਰਾਨ ਸੂਬੇ ਵੱਲੋਂ ਕੀਤੀ ਪ੍ਰਗਤੀ ਨੂੰ ਸਾਂਝਾ ਕਰਨ ਅਤੇ ਪੰਜਾਬ ਵਿਚ ਏ.ਆਈ.ਐਫ. ਸਕੀਮ ਦੇ ਪ੍ਰਚਾਰ ਲਈ ਸਰਕਾਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਭਾਈਵਾਲਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਮਗਸੀਪਾ, ਸੈਕਟਰ-26 ਚੰਡੀਗੜ੍ਹ ਵਿਖੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸੰਮੇਲਨ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ...
ਲੁਧਿਆਣਾ| ਪੰਜਾਬ ਦੇ ਕੈਬਨਿਟ ਮੰਤਰੀ ਕਟਾਰੂਚੱਕ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਉਤੇ ਐਸਸੀ ਕਮਿਸ਼ਨ ਵਲੋਂ ਸਖਤ ਨੋਟਿਸ ਲਿਆ ਗਿਆ ਹੈ ਤੇ ਇਸ ਸਬੰਧ ਵਿਚ ਪੰਜਾਬ ਪੁਲਿਸ ਨੂੰ ਸ਼ਿਕਾਇਤਕਰਤਾ ਦੀ ਸਟੇਟਮੈਂਟ ਵੀਡੀਓ ਕਾਨਫਰੰਸ ਰਾਹੀਂ ਲੈਣ ਦੀ ਸਿਫਾਰਿਸ਼ ਕੀਤੀ ਹੈ।ਅੱਜ ਲੁਧਿਆਣਾ ਪੁੱਜੇ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਸ਼ਖਸ ਦਿੱਲੀ ਰਹਿੰਦਾ ਹੈ ਤੇ ਉਸਨੂੰ ਪੰਜਾਬ ਆਉਣ...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨ ਨਸ਼ੇ ਖ਼ਾਤਰ ਕਿਸੇ ਦਾ ਕਤਲ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ । ਅਜਿਹਾ ਹੀ ਇਕ ਮਾਮਲਾ ਥਾਣਾ ਨਥਾਣਾ ਅਧੀਨ ਪੈਂਦੇ ਪਿੰਡ ਕਲਿਆਣ ਸੁੱਖਾ ਵਿਚ ਸਾਹਮਣੇ ਆਇਆ ਹੈ। ਨਸ਼ੇੜੀ ਪੁੱਤਰ ਨੇ ਆਪਣੀ ਮਾਂ 'ਤੇ ਕਹੀ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਕਿਉਂਕਿ ਮਾਂ...
ਲੁਧਿਆਣਾ| ਖੰਨਾ ਨਵਾਂਸ਼ਹਿਰ ਰੋਡ ‘ਤੇ ਦੋ ਚੋਰਾਂ ਨੇ ਪੁਲਿਸ ਦੀ ਗੱਡੀ ‘ਚੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਚੋਰਾਂ ਨੇ ਕਰੀਬ 30 ਫੁੱਟ ਉੱਚੇ ਪੁਲ ਤੋਂ ਹੇਠਾਂ ਛਾਲ ਮਾਰ ਦਿੱਤੀ। ਜਿਸ ਕਾਰਨ ਗੰਭੀਰ ਜ਼ਖਮੀ ਹੋਣ ਦੇ ਬਾਵਜੂਦ ਦੋਵੇਂ ਹੱਥਕੜੀਆਂ ਸਣੇ ਭੱਜ ਗਏ। ਪੁਲਿਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ। ਮੌਕੇ ‘ਤੇ ਮੌਜੂਦ ਲੋਕ ਚੋਰਾਂ ਦੇ ਕਾਰਨਾਮੇ ਦੇਖ ਕੇ ਹੈਰਾਨ...
ਸ਼ਿਮਲਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਰੋਹੜੂ ਇਲਾਕੇ ’ਚ ਸ਼ੁੱਕਰਵਾਰ ਨੂੰ ਹਿਮਾਚਲ ਰੋਡਵੇਜ਼ ਦੀ ਇਕ ਬੱਸ ਦੇ ਪਹਾੜੀ ਨਾਲ ਟਕਰਾਉਣ ਨਾਲ ਘੱਟ ਤੋਂ ਘੱਟ 56 ਸਵਾਰੀਆਂ ਜ਼ਖ਼ਮੀ ਹੋ ਗਈਆਂ। ਪੁਲਿਸ ਨੇ ਇਸ ਜਾਣਕਾਰੀ ਦਿੱਤੀ। ਹਾਦਸਾ ਬਰੀਸ਼ੀਲ ਇਲਾਕੇ ’ਚ ਹੋਇਆ ਜਦੋਂ ਬੱਸ ਤਿੰਜਾਨੂੰ ਤੋਂ ਚਿਰਗਾਉਂ ਜਾ ਰਹੀ ਸੀ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ’ਚ...
- Advertisement -

MOST POPULAR