ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਟਰੈਵਲ ਏਜੰਟ ਕਾਰਨ ਕੈਨੇਡਾ ‘ਚੋਂ ਡਿਪੋਰਟ ਹੋਣ ਕੰਢੇ ਖੜ੍ਹੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ, ਸਟੂਡੈਂਟਸ ਦੇ ਹੱਕ ‘ਚ ਅੱਗੇ ਆਏ ਪੰਜਾਬੀ ਸਿੰਗਰ
Admin - 0
Student Protest in Canada: ਕੈਨੇਡੀਅਨ ਚੋਂ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ ਵਿੱਚ ਪੰਜਾਬੀ ਸਿੰਗਰ ਸ਼ੈਰੀ ਮਾਨ ਤੇ ਐਲੀ ਮਾਂਗਟ ਨੇ ਵੀ ਧਰਨਾ ਲਾਇਆ ਹੈ।
ਮਾਰਚ ਮਹੀਨੇ ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਸੀ। ਜਿਸ ਵਿੱਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ...
ਕ੍ਰਾਇਮ ਅਤੇ ਨਸ਼ਾ
ਸੀਨੀਅਰ ਪੱਤਰਕਾਰ ਬਰਜਿੰਦਰ ਹਮਦਰਦ ਨੂੰ ਹਾਈਕੋਰਟ ਤੋਂ ਰਾਹਤ, FIR ਤੋਂ ਪਹਿਲਾਂ ਦੇਣਾ ਪਵੇਗਾ ਸੱਤ ਦਿਨਾਂ ਦਾ ਨੋਟਿਸ
Admin - 0
ਜਲੰਧਰ| ਪੰਜਾਬ-ਹਰਿਆਣਾ ਹਾਈ ਕੋਰਟ ਨੇ ਜੰਗ-ਏ-ਆਜ਼ਾਦੀ ਯਾਦਗਾਰੀ ਫੰਡ ਵਿੱਚ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਵਿਜੀਲੈਂਸ ਵੱਲੋਂ ਜਾਰੀ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਵਿਜੀਲੈਂਸ ਨੂੰ ਉਸ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਹਾਈਕੋਰਟ...
ਅੰਮ੍ਰਿਤਸਰ
ਵੱਡੀ ਖਬਰ : ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼, ਅੱਤਵਾਦੀ ਹਮਲੇ ਦਾ ਅਲਰਟ ਹੋਇਆ ਜਾਰੀ
Admin - 0
ਚੰਡੀਗੜ੍ਹ | ਪੰਜਾਬ ਵਿਚ ਪਿਛਲੇ ਕੁਝ ਸਮੇਂ ਤੋਂ ਖਾਲਿਸਤਾਨੀ ਅੱਤਵਾਦੀ ਸਰਗਰਮ ਹਨ। ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਕਿਸੇ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚ ਰਿਹਾ ਹੈ। ਪੰਜਾਬ ਪੁਲਿਸ ਦੇ ਖ਼ੁਫ਼ੀਆ ਵਿਭਾਗ ਨੂੰ ਇਕ ਵੱਡੀ ਅੱਤਵਾਦੀ ਹਮਲੇ ਦੀ ਇਨਪੁਟ ਮਿਲੀ ਹੈ ਕਿ ਖਾਲਿਸਤਾਨੀ ਅੱਤਵਾਦੀ ਅਰਸ਼ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਪੰਜਾਬ ਵਿੱਚ ਵੱਡੇ ਅੱਤਵਾਦੀ...
ਕ੍ਰਾਇਮ ਅਤੇ ਨਸ਼ਾ
ਆਡਿਟ ‘ਚ ਖੁਲਾਸਾ : ਆਂਗਨਵਾੜੀ ਕੇਂਦਰਾਂ ‘ਚ ਅਨਾਜ ਸਟੋਰੇਜ ਲਈ ਖਰੀਦੇ ਕੰਟੇਨਰਾਂ ‘ਚ ਕਰੋੜਾਂ ਦਾ ਘਪਲਾ
Admin - 0
ਚੰਡੀਗੜ੍ਹ| ਪੰਜਾਬ ਵਿੱਚ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਧੀਨ ਆਂਗਣਵਾੜੀ ਕੇਂਦਰਾਂ ਲਈ ਖਰੀਦੇ ਜਾਣ ਵਾਲੇ ਕੰਟੇਨਰਾਂ ਦੀ ਖਰੀਦ-ਵੇਚ ਵਿੱਚ ਕਰੀਬ 2.5 ਕਰੋੜ ਰੁਪਏ ਦੇ ਘੁਟਾਲੇ ਦੀ ਗੱਲ ਸਾਹਮਣੇ ਆਈ ਹੈ। ਇਸ ਮਾਮਲੇ ਦਾ ਖੁਲਾਸਾ ਮਾਮਲਾ ਅਕਾਊਂਟੈਂਟ ਜਨਰਲ ਪੰਜਾਬ (ਆਡਿਟ) ਦੀ ਜਾਂਚ ਵਿੱਚ ਹੋਇਆ ਹੈ। ਆਡਿਟ ਵਿੱਚ 10 ਜ਼ਿਲ੍ਹਿਆਂ ਵਿੱਚ ਆਂਗਣਵਾੜੀ ਕੇਂਦਰਾਂ ਵੱਲੋਂ ਕੀਤੇ ਗਏ ਖਰਚ ਦੇ ਰਿਕਾਰਡ ਦੀ ਜਾਂਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਮਨੀ ਲਾਂਡਰਿੰਗ ਮਾਮਲੇ ‘ਚ ਟ੍ਰੈਵਲ ਏਜੰਟ ‘ਤੇ ED ਦੀ ਵੱਡੀ ਕਾਰਵਾਈ, 58 ਲੱਖ ਦੀ ਜਾਇਦਾਦ ਕੁਰਕ
Admin - 0
ਲੁਧਿਆਣਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਟ੍ਰੈਵਲ ਏਜੰਟ ਨਿਤੀਸ਼ ਘਈ ਦੀ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਲੁਧਿਆਣਾ ਪੁਲਿਸ ਨੇ ਘਈ ਦੀ ਜਾਇਦਾਦ ਕੁਰਕ ਕਰਨ ਲਈ ਈ. ਡੀ. ਨੂੰ ਪੱਤਰ ਭੇਜਿਆ ਸੀ। ਘਈ 'ਤੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਦੇ 100 ਤੋਂ ਵੱਧ ਮਾਮਲੇ...
ਮੋਗਾ | ਸ਼ਹਿਰ 'ਚ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਹਨ, ਜਿਸ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੂੰ ਘਟਨਾ ਦਾ ਪਤਾ ਲੱਗਦੇ ਹੀ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਦੱਸ ਦਈਏ ਕਿ ਬਲੂ ਸਟਾਰ ਬਰਸੀ ਨੂੰ ਲੈ ਕੇ ਵੀ ਪੁਲਿਸ ਹਾਈ ਐਲਰਟ ਉਤੇ ਹੈ।
ਬੱਸ ਸਟੈਂਡ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਰਾਤ ਕਰੀਬ 1.33 ਵਜੇ 2 ਵਿਅਕਤੀ ਆਉਂਦੇ...
ਕ੍ਰਾਇਮ ਅਤੇ ਨਸ਼ਾ
ਬ੍ਰਿਜ ਭੂਸ਼ਣ ਖਿਲਾਫ 2 FIR ਦੀਆਂ ਕਾਪੀਆਂ ਆਈਆਂ ਸਾਹਮਣੇ, ਪੜ੍ਹੋ ਪੀੜਤਾਂ ਵਲੋਂ ਲਗਾਏ ਗੰਭੀਰ ਇਲਜ਼ਾਮ
Admin - 0
ਨਵੀਂ ਦਿੱਲੀ | ਬ੍ਰਿਜਭੂਸ਼ਣ ਖਿਲਾਫ 2 FIR ਦੀਆਂ ਕਾਪੀਆਂ ਸਾਹਮਣੇ ਆਈਆਂ ਹਨ। ਮਹਿਲਾ ਪਹਿਲਵਾਨਾਂ ਨੇ 21 ਅਪ੍ਰੈਲ ਨੂੰ ਬ੍ਰਿਜਭੂਸ਼ਣ ਖਿਲਾਫ ਸ਼ਿਕਾਇਤ ਕੀਤੀ ਸੀ ਅਤੇ ਪੁਲਿਸ ਨੇ 28 ਅਪ੍ਰੈਲ ਨੂੰ ਐਫ.ਆਈ.ਆਰ. ਦਰਜ ਕੀਤੀ ਸੀ। ਬ੍ਰਿਜ ਭੂਸ਼ਣ ਸਿੰਘ ਵਿਰੁੱਧ 2 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਦੇ ਕਨਾਟ ਪਲੇਸ ਥਾਣੇ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਪੰਜਾਬ ‘ਚ ਗਲੈਂਡਰਜ਼ ਵਾਇਰਸ ਦੀ ਐਂਟਰੀ, ਘੋੜਿਆਂ ਤੋਂ ਇਨਸਾਨਾਂ ‘ਚ ਫੈਲ ਰਹੀ ਖਤਰਨਾਕ ਬੀਮਾਰੀ
Admin - 0
ਚੰਡੀਗੜ੍ਹ | ਪੰਜਾਬ 'ਚ ਗਲੈਂਡਰਜ਼ ਵਾਇਰਸ ਦੀ ਐਂਟਰੀ ਹੋ ਗਈ ਹੈ। ਘੋੜਿਆਂ ਤੋਂ ਇਨਸਾਨਾਂ 'ਚ ਬੀਮਾਰੀ ਫੈਲ ਰਹੀ ਹੈ। ਇਹ ਬੀਮਾਰੀ ਘੋੜਿਆਂ ਤੋਂ ਖੱਚਰਾਂ ਵਿਚ ਵੀ ਫੈਲਦੀ ਹੈ ਤੇ ਕੈਂਸਰ ਤੋਂ ਵੀ ਖਤਰਨਾਕ ਹੈ। ਗਲੈਂਡਰਜ਼ ਵਾਇਰਸ ਫੈਲਣ ਤੋਂ ਬਾਅਦ ਇੰਜੈਕਸ਼ਨ ਲਗਾ ਕੇ ਘੋੜੇ ਨੂੰ ਮਾਰਨਾ ਪੈਂਦਾ ਹੈ।
ਹਰਿਆਣਾ ਵਿਚ ਵੀ ਕਈ ਥਾਵਾਂ ਉਤੇ ਅਜਿਹੇ ਮਾਮਲੇ ਸਾਹਮਣੇ ਆਏ ਹਨ। ਕੁੱਲੂ...
ਅੰਮ੍ਰਿਤਸਰ
ਵੱਡੀ ਖਬਰ : ਦਿੱਲੀ ਸਿੱਖ ਦੰਗਿਆਂ ‘ਚ ਨਾਮਜ਼ਦ ਜਗਦੀਸ਼ ਟਾਈਟਲਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਮਨਜ਼ੂਰ
Admin - 0
ਦਿੱਲੀ| ਦਿੱਲੀ ਸਿੱਖ ਦੰਗਿਆਂ ਵਿਚ ਨਾਮਜ਼ਦ ਰਹੇ ਕਾਂਗਰਸ ਦੇ ਸੀਨੀਅਰ ਲੀਡਰ ਜਗਦੀਸ਼ ਟਾਈਟਲਰ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਮਨਜ਼ੂਰ ਹੋ ਗਈ ਹੈ।
ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਇਸਦੀ ਮਨਜ਼ੂਰੀ ਦਿੱਤੀ ਹੈ। ਵਿਸ਼ੇਸ਼ ਐਮਪੀ-ਐਮਐਲਏ ਕੋਰਟ ਵਿਚ ਕੇਸ ਨੂੰ ਟਰਾਂਸਫਰ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੂਨ ਨੂੰ ਹੋਵੇਗੀ।
ਕਪੂਰਥਲਾ
ਕੈਨੇਡਾ ਦੇ ਨਿਆਗਰਾ ਫਾਲ ‘ਚ ਡਿੱਗਣ ਨਾਲ ਪੰਜਾਬਣ ਦੀ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਗਈ ਸੀ ਵਿਦੇਸ਼
Admin - 0
ਕੈਨੇਡਾ/ਲੋਹੀਆਂ ਖਾਸ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੋਹੀਆਂ ਖਾਸ ਕਸਬੇ ਦੇ ਬਿਲਕੁਲ ਨਾਲ ਪੈਂਦੇ ਪਿੰਡ ਫੁੱਲ ਘੁੱਦੂਵਾਲ ਜਿਥੋਂ ਦੀ 21 ਸਾਲ ਦੀ ਲੜਕੀ ਦੀ ਕੈਨੇਡਾ ਵਿਚ ਨਿਆਗਰਾ ਫਾਲ਼ ਵਿਚ ਡਿੱਗਣ ਨਾਲ ਮੌਤ ਹੋ ਗਈ। ਖਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਸੂਤਰਾਂ ਮੁਤਾਬਕ ਪੂਨਮਦੀਪ ਕੌਰ ਪੜ੍ਹਾਈ ਕਰਨ ਪਿਛਲੇ ਡੇਢ ਕੁ ਸਾਲ ਤੋਂ ਕੈਨੇਡਾ ਵਿਚ...










































