ਜਲੰਧਰ
ਮਿਲੇ ਸੁਰ ਮੇਰਾ-ਤੁਮਹਾਰਾ : ਜਲੰਧਰ ‘ਚ ਵਿਰੋਧੀ ਦਲਾਂ ਦੀ ਮੀਟਿੰਗ ‘ਚ ਗਲ਼ੇ ਮਿਲੇ ਧੁਰ ਵਿਰੋਧੀ ਸਿੱਧੂ-ਮਜੀਠੀਆ
Admin - 0
ਜਲੰਧਰ| ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦੇ ਸਮਰਥਨ ਵਿੱਚ ਕਾਂਗਰਸ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਇਕੱਠੇ ਹੋਏ। ਇਸ ਦੌਰਾਨ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੇ ਜੱਫੀ ਪਾਈ।
ਸਿਆਸਤ ਵਿੱਚ ਸਿੱਧੂ ਅਤੇ ਮਜੀਠੀਆ ਹਮੇਸ਼ਾ ਇੱਕ ਦੂਜੇ ਦੇ ਖਿਲਾਫ ਖੜੇ ਨਜ਼ਰ ਆਏ ਹਨ।...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਘਰ ਦਾ ਭੇਤੀ ਡਰਾਈਵਰ ਹੀ ਨਿਕਲਿਆ ਲੁਟੇਰਾ, ਕੀਮਤੀ ਸਾਮਾਨ ਤੇ ਗਹਿਣੇ ਲੁੱਟ ਕੇ ਹੋਇਆ ਸੀ ਫਰਾਰ, ਸਾਥੀ ਸਮੇਤ ਗ੍ਰਿਫਤਾਰ
Admin - 0
ਲੁਧਿਆਣਾ | ਇਥੇ ਇਕ ਘਰ ਵਿਚ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ ਨੂੰ ਪੁਲਿਸ ਨੇ ਹੱਲ ਕਰ ਲਿਆ ਹੈ। ਦੱਸ ਦਈਏ ਕਿ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇਕ ਪਰਿਵਾਰ ਦੀ ਕੁੱਟਮਾਰ ਕਰਕੇ ਗਹਿਣੇ ਅਤੇ ਨਕਦੀ ਲੁੱਟ ਲਈ ਗਈ ਸੀ। ਮਾਮਲੇ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿਚੋਂ ਇਕ ਪਹਿਲਾ ਪੀੜਤ ਦਾ ਡਰਾਈਵਰ ਸੀ। ਇਸ ਕਰਕੇ ਉਸ...
ਕ੍ਰਾਇਮ ਅਤੇ ਨਸ਼ਾ
ਸਾਬਕਾ CM ਬੇਅੰਤ ਸਿੰਘ ਦੇ ਕਤਲ ਕੇਸ ‘ਚ ਨਜ਼ਰਬੰਦ ਬੰਦੀ ਸਿੱਖ ਗੁਰਮੀਤ ਸਿੰਘ ਜ਼ਮਾਨਤ ‘ਤੇ ਰਿਹਾਅ
Admin - 0
ਚੰਡੀਗੜ੍ਹ| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੰਦੀ ਸਿੱਖ ਗੁਰਮੀਤ ਸਿੰਘ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੀ ਰਿਹਾਈ ਦੇ ਹੁਕਮ ਨਾਲ ਸਿੱਖ ਜਗਤ ਵਿਚ ਖੁਸ਼ੀ ਦੀ ਲਹਿਰ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਵਿਚ ਚੰਡੀਗੜ੍ਹ ਦੇ ਸੈਕਟਰੀਏਟ...
ਸ੍ਰੀ ਅਨੰਦਪੁਰ ਸਾਹਿਬ | ਆਮ ਆਦਮੀ ਪਾਰਟੀ ਦਾ ਵੱਡਾ ਬਦਲਾਅ ਵੇਖਣ ਨੂੰ ਸਾਹਮਣੇ ਆਇਆ ਹੈ। ਪਾਰਟੀ ਨੇ ਜੇਲ 'ਚ ਬੈਠੇ ਵਿਅਕਤੀ ਨੂੰ ਚੇਅਰਮੈਨੀ ਦੇ ਦਿੱਤੀ ਹੈ, ਜਿਸ ਨੂੰ ਲੈ ਕੇ ਵਿਵਾਦ ਭਖ ਗਿਆ ਹੈ। ਉਕਤ ਵਿਅਕਤੀ ਦਾ ਨਾਂ ਕਮਿੱਕਰ ਸਿੰਘ ਹੈ।
ਦੱਸ ਦਈਏ ਕਿ ਉਸ ਨੂੰ ਜੇਲ ਵਿਚ ਬੈਠ ਕੇ ਹੀ ਮਾਰਕੀਟ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਉਸ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਬੈਂਕ ਤੋਂ ਮੈਸੇਜ ਆਉਣ ‘ਤੇ ਕਰਜ਼ਾ ਲੈਣ ਬਾਰੇ ਪਤਾ ਲੱਗਾ : ਏਜੰਟ ਨੇ ਲੋਨ ਕਰਵਾ ਕੇ ਖੁਦ ਹੀ ਹੜੱਪ ਲਏ 1.40 ਲੱਖ
Admin - 0
ਜਲੰਧਰ| ਥਾਣਾ ਸਦਰ-2 ਦੀ ਪੁਲਸ ਨੇ ਕਿਸ਼ਨਪੁਰਾ ਦੇ ਉਮੇਸ਼ ਗਿਰੀ ਅਤੇ ਉਸ ਦੀ ਪਤਨੀ ਦੇ ਨਾਂ 'ਤੇ 70-70 ਹਜ਼ਾਰ ਦਾ ਕਰਜ਼ਾ ਲੈ ਕੇ ਪੈਸੇ ਦਾ ਗਬਨ ਕਰਨ ਵਾਲੇ ਏਜੰਟ ਸੰਦੀਪ ਸਿੰਘ ਵਾਸੀ ਅਮਨ ਵਿਹਾਰ ਕਾਲੋਨੀ (ਲੁਧਿਆਣਾ) ਨੂੰ ਗ੍ਰਿਫਤਾਰ ਕੀਤਾ ਹੈ।
ਸੰਦੀਪ ਖ਼ਿਲਾਫ਼ ਆਈਪੀਸੀ ਦੀ ਧਾਰਾ 402-406 ਤਹਿਤ ਕੇਸ ਦਰਜ ਕੀਤਾ ਗਿਆ ਹੈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਕਿਸ਼ਨਪੁਰਾ ਦਾ...
ਕ੍ਰਾਇਮ ਅਤੇ ਨਸ਼ਾ
ਬਟਾਲਾ : ਤਰਨਤਾਰਨ ਜੇਲ੍ਹ ‘ਚ ਕਤਲ ਹੋਏ ਤੂਫਾਨ ਦਾ ਨੇੜਲਾ ਸ਼ੂਟਰ ਹਥਿਆਰਾਂ ਤੇ ਤਿੰਨ ਸਾਥੀਆਂ ਸਣੇ ਗ੍ਰਿਫਤਾਰ
Admin - 0
ਬਟਾਲਾ| ਪੁਲਿਸ ਨੇ ਜੱਗੂ ਭਗਵਾਨਪੁਰੀਆ ਗਰੁੱਪ ਦੇ ਸਰਗਰਮ ਮੈਂਬਰ ਪਿਆਰਾ ਮਸੀਹ ਉਰਫ ਪਿਆਰਾ ਸ਼ੂਟਰ ਪੁੱਤਰ ਲੇਟ ਪਾਲ ਮਸੀਹ ਵਾਸੀ ਕਾਲਾ ਅਫਗਾਨਾ ਪੱਤੀ ਚੰਡੀਗੜ੍ਹ ਥਾਣਾ ਫਤਿਹਗੜ੍ਹ ਚੂੜੀਆ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਨਜਾਇਜ ਅਸਲਾ ਅਤੇ ਇਕ ਕਾਰ ਸਵਿੱਫਟ ਸਮੇਤ ਕਾਬੂ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਜਿਨ੍ਹਾਂ ਦੇ ਖਿਲਾਫ ਇਰਾਦਾ ਕਤਲ ਦੇ ਚਾਰ ਮੁਕੱਦਮੇ ਦਰਜ ਹਨ। ਗ੍ਰਿਫਤਾਰ ਕੀਤੇ ਦੋਸ਼ੀ ਕਈ ਕੇਸਾਂ ਵਿਚ...
ਨਵੀਂ ਦਿੱਲੀ| ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਨੇ 10ਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿੱਚੋਂ ਕਈ ਚੈਪਟਰ ਹਟਾ ਦਿੱਤੇ ਹਨ। ਇਹ ਅਧਿਆਏ ਲੋਕਤੰਤਰ, ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਸਨ। ਦਸਵੀਂ ਜਮਾਤ ਦੇ ਸਮਾਜਿਕ ਵਿਗਿਆਨ ਦੀ ਡੈਮੋਕਰੇਟਿਕ ਪਾਲੀਟਿਕਸ ਬੁੱਕ-2 ਵਿੱਚੋਂ ਚੈਪਟਰ ਹਟਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਚੈਪਟਰਾਂ ਦੇ ਨਾਂ ਹਨ ਲੋਕਤੰਤਰ ਅਤੇ ਵੰਨ-ਸੁਵੰਤਨਾ, ਸਿਆਸੀ ਪਾਰਟੀਆਂ ਅਤੇ ਲੋਕਤੰਤਰ...
ਚੰਡੀਗੜ੍ਹ
ਭਾਰਤ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ : ਪਾਕਿਸਤਾਨ ਨੂੰ ਹਰਾ ਕੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
Admin - 0
ਨਵੀਂ ਦਿੱਲੀ| ਭਾਰਤੀ ਜੂਨੀਅਰ ਹਾਕੀ ਟੀਮ ਨੇ ਆਪਣਾ ਦਬਦਬਾ ਜਾਰੀ ਰੱਖਦੇ ਹੋਏ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਏਸ਼ੀਆ ਕੱਪ ਖਿਤਾਬ ਜਿੱਤ ਲਿਆ। ਅੰਗਦਬੀਰ ਸਿੰਘ ਨੇ 13ਵੇਂ, ਅਰਿਜੀਤ ਸਿੰਘ ਨੇ 20ਵੇਂ ਮਿੰਟ ਵਿਚ ਗੋਲ ਕੀਤੇ। ਪਾਕਿਸਤਾਨ ਵੱਲੋਂ ਇਕੋ ਇਕ ਗੋਲ 37ਵੇਂ ਮਿੰਟ ਵਿਚ ਅਬਦੁਲ ਬਸ਼ਰਤ ਨੇ ਕੀਤਾ। ਇਸ ਟੂਰਨਾਮੈਂਟ ਵਿਚ ਆਪਣਾ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ...
ਤਲਵਾੜਾ| ਕਸਬਾ ਤਲਵਾੜਾ ਵਿਚ ਮੁਕੇਰੀਆਂ ਹਾਈਡਲ ਪ੍ਰਾਜੈਕਟ ਦੀ ਨਹਿਰ ਵਿਚ ਮਾਰੂਤੀ ਬਰੇਜਾ ਕਾਰ ਡਿੱਗ ਗਈ। ਹੁਸ਼ਿਆਰਪੁਰ ਤੋਂ ਆਈ ਗੋਤਾਖੋਰ ਦੀ ਟੀਮ ਨੇ ਬਹੁਤ ਮੁਸ਼ੱਕਤ ਦੇ ਬਾਅਦ ਕ੍ਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਕਾਰ ਵਿਚੋਂ ਇਕ ਡੈੱਡ ਬਾਡੀ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ ਸਿੰਘ ਵਜੋਂ ਹੋਈ ਹੈ ਤੇ ਮ੍ਰਿਤਕ ਕਪੂਰਥਲਾ ਦਾ...
ਕ੍ਰਾਇਮ ਅਤੇ ਨਸ਼ਾ
ਨੌਵੀਂ ਦੀ ਵਿਦਿਆਰਥਣ ਨਾਲ ਗੁਆਂਢੀ ਨੇ ਕੀਤਾ ਜਬਰ ਜਨਾਹ, ਸਕੂਲ ਜਾਂਦੀ ਨੂੰ ਰਸਤੇ ‘ਚੋਂ ਚੁੱਕਿਆ
Admin - 0
ਲੁਧਿਆਣਾ| ਹਵਸ ਵਿਚ ਅੰਨ੍ਹਾਂ ਹੋਇਆ ਗੁਆਂਢੀ ਨੇ ਸਕੂਲ ਜਾਂਦੇ ਸਮੇਂ 13 ਸਾਲ ਦੀ ਵਿਦਿਆਰਥਣ ਨੂੰ ਜ਼ਬਰਦਸਤੀ ਆਪਣੇ ਘਰ ਅੰਦਰ ਲੈ ਗਿਆ, ਜਿੱਥੇ ਮੁਲਜ਼ਮ ਨੇ ਲੜਕੀ ਦੀ ਆਬਰੂ ਤਾਰ-ਤਾਰ ਕਰ ਦਿੱਤੀ। ਇਸ ਮਾਮਲੇ ਵਿੱਚ ਥਾਣਾ ਕੂੰਮ ਕਲਾਂ ਦੀ ਪੁਲਿਸ ਨੇ ਅਮਨਦੀਪ ਸਿੰਘ ਦੇ ਖ਼ਿਲਾਫ਼ ਜਬਰ ਜਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ...










































