ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਸਪਾ ਸੈਂਟਰ ਦੀ ਆੜ ‘ਚ ਗਾਹਕਾਂ ਨੂੰ ਲੜਕੀਆਂ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
Admin - 0
ਲੁਧਿਆਣਾ | ਜਿਸਮਫਰੋਸ਼ੀ ਦੇ ਧੰਦੇ 'ਤੇ ਨਕੇਲ ਕੱਸਣ ਲਈ ਲੁਧਿਆਣਾ ਪੁਲਿਸ ਨੇ ਦੂਸਰੇ ਦਿਨ ਵੀ ਕਾਰਵਾਈ ਜਾਰੀ ਰੱਖੀ। ਥਾਣਾ ਦੁੱਗਰੀ ਦੀ ਪੁਲਿਸ ਨੇ ਬਲੀਸ ਸਪਾ ਸਲੂਨ 'ਤੇ ਛਾਪਾ ਮਾਰਿਆ। ਇਸ ਦੌਰਾਨ ਨੀਤੀਸ਼ ਵਿਹਾਰ ਧਾਂਦਰਾ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਅਤੇ ਗਰੀਨ ਇਨਕਲੇਵ ਹੈਬੋਵਾਲ ਕਲਾਂ ਦੇ ਵਾਸੀ ਮੈਨੇਜਰ ਕੀਰਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ।
ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ...
ਮਨੀਲਾ/ਗੁਰਾਇਆ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਾਇਆ ਦੇ ਇਕ ਨੌਜਵਾਨ ਤੇ ਉਸਦੀ ਪਤਨੀ ਦਾ ਵਿਦੇਸ਼ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਖਬਰ ਮਿਲਦੇ ਹੀ ਇਲਾਕੇ ਵਿਚ ਸ਼ੋਕ ਪਸਰ ਗਿਆ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ...
ਐਸਏਐਸ ਨਗਰ/ਮੋਹਾਲੀ
ਸਾਵਧਾਨ ! ਗੱਡੀਆਂ ‘ਤੇ ਹਥਿਆਰਾਂ ਦੀਆਂ ਫ਼ੋਟੋਆਂ ਤੇ VIP ਸਟਿੱਕਰ ਲਗਾਉਣ ਵਾਲਿਆਂ ‘ਤੇ ਹੋਵੇਗਾ ਪਰਚਾ
Admin - 0
ਮੋਹਾਲੀ | ਪੁਲਿਸ ਵਿਭਾਗ ਨੇ ਵਾਹਨਾਂ 'ਤੇ ਹਥਿਆਰਾਂ ਅਤੇ ਅਲੱਗ-ਅਲੱਗ ਵਿਭਾਗਾਂ ਦੇ ਸਟਿੱਕਰ ਲਗਾਉਣ ਨੂੰ ਲੈ ਕੇ ਸਖ਼ਤ ਪਾਬੰਦੀ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਰੋਕ ਦੇ ਬਾਵਜੂਦ ਗੱਡੀਆਂ 'ਤੇ ਪੁਲਿਸ, ਵੀ.ਆਈ.ਪੀ. ਆਦਿ ਦੇ ਸਟਿੱਕਰ ਲਗਾਏ ਜਾ ਰਹੇ ਹਨ। ਜੇਕਰ ਕੋਈ ਵੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਅਹੁਦੇ ਤੋਂ ਹਟਾਉਣ ਦੇ ਮਾਮਲੇ ‘ਚ ਦਾਇਰ ਮਨੀਸ਼ਾ ਗੁਲਾਟੀ ਦੀ ਪਟੀਸ਼ਟ ਹਾਈਕੋਰਟ ਨੇ ਕੀਤੀ ਖਾਰਿਜ
Admin - 0
ਚੰਡੀਗੜ੍ਹ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੇ ਬੱਸ ਸਟੈਂਡ ਰੋਡ ‘ਤੇ ਧੜੱਲੇ ਨਾਲ ਚਲ ਰਿਹੈ ਸੈਕਸ ਰੈਕਟ, 500-500 ‘ਚ ਸਰੀਰ ਪਰੋਸ ਰਹੀਆਂ ਨੇ ਔਰਤਾਂ
Admin - 0
ਲੁਧਿਆਣਾ| ਬੱਸ ਸਟੈਂਡ ਰੋਡ 'ਤੇ ਇੱਕ ਸੈਕਸ ਰੈਕੇਟ ਧੜੱਲੇ ਨਾਲ ਚੱਲ ਰਿਹਾ ਹੈ। ਇਹ ਇਲਾਕਾ ਥਾਣਾ ਡਵੀਜ਼ਨ ਨੰਬਰ 5 ਅਤੇ ਚੌਕੀ ਕੋਚਰ ਮਾਰਕੀਟ ਖੇਤਰ ਅਧੀਨ ਆਉਂਦਾ ਹੈ। ਸੜਕ 'ਤੇ ਖੜ੍ਹੀਆਂ ਕੁੜੀਆਂ ਜਾਲ 'ਚ ਫਸ ਕੇ ਗਾਹਕਾਂ ਨੂੰ ਹੋਟਲ ਦੇ ਕਮਰਿਆਂ 'ਚ ਲਿਜਾ ਰਹੀਆਂ ਹਨ। ਇਸ ਦੇ ਨਾਲ ਹੀ ਕੁਝ ਔਰਤਾਂ ਅਜਿਹੀਆਂ ਵੀ ਹਨ, ਜੋ ਲੁਟੇਰਿਆਂ ਦਾ ਗਿਰੋਹ ਵੀ ਚਲਾ...
ਅੰਮ੍ਰਿਤਸਰ
ਅੰਮ੍ਰਿਤਪਾਲ ਦੀ ਸਾਥੀ ਪੱਪਲਪ੍ਰੀਤ ਸਿੰਘ ਨਾਲ ਜੁਗਾੜੂ ਰੇਹੜੇ ‘ਤੇ ਮੋਟਰਸਾਈਕਲ ਲੱਦਦਿਆਂ ਦੀ ਨਵੀਂ ਤਸਵੀਰ ਹੋਈ ਵਾਇਰਲ
Admin - 0
ਚੰਡੀਗੜ੍ਹ| ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਾਥੀ ਪੱਪਲਪ੍ਰੀਤ ਸਿੰਘ ਨਾਲ ਜੁਗਾੜੂ ਰੇਹੜੇ ਦੀ ਫੋਟੋ ਵਾਇਰਲ ਹੋਈ ਸੀ। ਹੁਣ ਦੋਵਾਂ ਦੀ ਜੁਗਾੜੂ ਰੇਹੜੇ ਉਤੇ ਨਵੀਂ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ 18 ਮਾਰਚ ਦੀ ਅੰਮ੍ਰਿਤਪਾਲ ਦੀ ਤਸਵੀਰ ਹੈ, ਜਦੋਂ ਅੰਮ੍ਰਿਤਪਾਲ ਸਿੰਘ ਪੁਲਿਸ ਤੋਂ ਬਚਣ ਲਈ ਭੱਜ ਰਿਹਾ ਸੀ। ਅੰਮ੍ਰਿਤਪਾਲ ਜੁਗਾੜੂ ਰੇਹੜੇ ਵਿੱਚ ਬੈਠ ਕੇ ਪੰਕਚਰ...
ਕ੍ਰਾਇਮ ਅਤੇ ਨਸ਼ਾ
ਵਿਆਹ ਪਿੱਛੋਂ ਵੀ ਆਸ਼ਿਕ ਨਾਲ ਮਾਰਦੀ ਰਹੀ ਗੱਲਾਂ, ਮੌਕਾ ਦੇਖ ਕੇ ਅੱਧੀ ਰਾਤੇ ਗਹਿਣੇ ਤੇ ਨਕਦੀ ਲੈ ਕੇ ਫਰਾਰ
Admin - 0
ਰੋਹਤਕ| ਹਰਿਆਣਾ ਦੇ ਰੋਹਤਕ 'ਚ ਰਾਤ ਨੂੰ ਲਾੜੀ ਗਹਿਣੇ ਅਤੇ ਨਕਦੀ ਲੈ ਕੇ ਭੱਜ ਗਈ। ਇਸ ਬਾਰੇ ਜਦੋਂ ਸਹੁਰੇ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਔਰਤ ਸੋਨੀਪਤ ਦੀ ਰਹਿਣ ਵਾਲੀ ਹੈ ਅਤੇ ਕਰੀਬ 20 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਵਿਆਹ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਨਾਬਾਲਗ ਬੱਚੀ ਨੂੰ ਡਰਾ-ਧਮਕਾ ਕੇ ਵਿਅਕਤੀ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਗੁਆਂਢਣ ‘ਤੇ ਲੱਗੇ ਮੁਲਜ਼ਮ ਦੀ ਮਦਦ ਦੇ ਦੋਸ਼
Admin - 0
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਸਬਾ ਸੁਧਾਰ ‘ਚ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਾਬਾਲਗ ਦੇ ਪਰਿਵਾਰ ਨੇ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਘਰਾਂ ਵਿਚ ਸਫ਼ਾਈ ਦਾ ਕੰਮ ਕਰਦੀ ਹੈ। ਉਸਦਾ ਪਤੀ ਮਜ਼ਦੂਰੀ ਦਾ ਕੰਮ...
ਗੁਰਦਾਸਪੁਰ | ਪਿੰਡ ਲਾਲੋਵਾਲ ਵਿਚ ਘਰ ਦੀ ਛੱਤ 'ਤੇ ਅਫੀਮ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਘਰ ਦੀ ਛੱਤ ‘ਤੇ ਇਕ ਵਿਅਕਤੀ ਅਫ਼ੀਮ ਦੀ ਖੇਤੀ ਕਰ ਰਿਹਾ ਸੀ। ਸੂਚਨਾ ਮਿਲਣ ‘ਤੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਮੁਲਜ਼ਮ ਨੂੰ ਅਫੀਮ ਦੇ 40 ਪੌਦਿਆਂ ਸਮੇਤ ਕਾਬੂ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਅਫ਼ੀਮ ਦੀ...
ਅੰਮ੍ਰਿਤਸਰ
ਸੋਸ਼ਲ ਮੀਡੀਆ ‘ਤੇ ਭਗਵਾਨਪੁਰੀਆ ਦਾ ਗੋਲਡੀ ਬਰਾੜ ‘ਤੇ ਤੰਜ, ਕਿਹਾ- ਤੂੰ ਤਾਂ ਕਹਿੰਦਾ ਸੀ ਮੈਨੂੰ 7 ਦਿਨਾਂ ‘ਚ ਮਾਰ ਦੇਊਂ, ਹੁਣ ਤਾਂ 15 ਹੋ ਗਏ
Admin - 0
ਵਾਇਰਲ ਨਿਊਜ਼| ਆਏ ਦਿਨ ਗੈਂਗਸਟਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਇਕ ਦੂਜੇ ਨੂੰ ਦੇਖ ਲੈਣ ਦੀਆਂ ਗੱਲਾਂ ਕਰਦੇ ਹਨ ਜਾਂ ਫਿਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਇਸਦੀ ਜ਼ਿੰਮੇਵਾਰੀ ਲੈਂਦੇ ਹਨ। ਹੁਣ ਤਾਜ਼ਾ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਹ ਗੈਂਗਸਟਰ ਗੋਲਡੀ ਬਰਾੜ ਨੂੰ ਸ਼ਰੇਆਮ ਵੰਗਾਰ ਕੇ...