Home Blog Page 944
ਚੰਡੀਗੜ੍ਹ| ਹਰਿਆਣੇ ਦੀ ਭਾਜਪਾ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਸਵਾਈਐੱਲ ਨਹਿਰ ਦਾ ਪਾਣੀ ਆਪਣੇ ਸੂਬੇ ’ਚ ਲਿਆਉਣ ਦਾ ਰਾਹ ਤਿਆਰ ਕਰ ਲੈਣਾ ਚਾਹੁੰਦੀ ਹੈ। ਇਸ ਦੇ ਲਈ ਹਰਿਆਣਾ ਸਰਕਾਰ ਨੇ ਆਪਣੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦਾ ਪਾਣੀ ਲਿਆਉਣ ਦਾ ਬਦਲ ਤਿਆਰ ਕੀਤਾ ਹੈ। ਇਸ ਬਦਲ ’ਤੇ 67 ਕਿਲੋਮੀਟਰ ਦਾ ਰੂਟ ਬਣੇਗਾ...
ਜਲੰਧਰ| ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਸਾਹਿਤਕ ਸੱਭਿਆਚਾਰਕ ਸੰਸਥਾ ਫੁਲਕਾਰੀ ( ਰਜਿ. ), ਜਮਹੂਰੀ ਅਧਿਕਾਰ ਸਭਾ ਜਲੰਧਰ, ਤਰਕਸ਼ੀਲ ਸੁਸਾਇਟੀ ਪੰਜਾਬ, ਪੰਜਾਬ ਲੋਕ ਸੱਭਿਆਚਾਰਕ ਮੰਚ ( ਪਲਸ ਮੰਚ ), ਪੀਪਲਜ਼ ਵੁਆਇਸ, ਇਸਤਰੀ ਜਾਗ੍ਰਿਤੀ ਮੰਚ , ਦਸਤਕ ਮੰਚ, ਪ੍ਰਗਤੀਸ਼ੀਲ ਲੇਖਕ ਸੰਘ ( ਪੰਜਾਬ ) ਅਤੇ ਮਾਨਵਵਾਦੀ ਰਚਨਾ ਮੰਚ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਤੋਂ ਪ੍ਰੈਸ ਕਲੱਬ ਅਤੇ ਬੀ ਐਮ ਸੀ ਚੌਕ...
US : ਇੰਡੀਅਨ ਨੈਸ਼ਨਲ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਅੱਜਕਲ੍ਹ ਅਮਰੀਕਾ ਦੇ ਦੌਰੇ ਉਤੇ ਹਨ, ਜਿਥੇ ਉਹ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਹਨ। ਸਟੈਨਫੋਰਡ ਯੂਨੀਵਰਸਿਟੀ ਵਿੱਚ ਇੱਕ ਅਭੁੱਲ ਇੰਟਰਐਕਟਿਵ ਸੈਸ਼ਨ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਮੱਕਾ, ਸਾਊਦੀ ਅਰਬ ਵੀ ਗਏ, ਉਹ ਥਾਈਲੈਂਡ ਵੀ ਗਏ। ਇਥੋਂ ਤੱਕ ਕਿ ਉਹ ਸ਼੍ਰੀ ਲੰਕਾ...
ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਦੀ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ। ਅਸਲ ਵਿਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਯੂਨੀਵਰਸਿਟੀ ਵਿਚ ਸੱਦੀ ਸੀ। ਜਾਣਕਾਰੀ ਅਨੁਸਾਰ ਰਹਿਆਣਾ ਚਾਹੁੰਦਾ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ ਉਨ੍ਹਾਂ ਦੇ ਕਾਲਜਾਂ ਨੂੰ ਵੀ ਐਫੀਲੀਏਸ਼ਨ ਮਿਲੇ। ਜਦੋਂਕਿ ਪੰਜਾਬ ਯੂਨੀਵਰਸਿਟੀ ਨੂੰ ਜਾਂ ਤਾਂ ਕੇਂਦਰ ਵਲੋਂ ਸਹਾਇਤਾ ਗ੍ਰਾਂਟ ਦਿੱਤੀ...
ਚੰਡੀਗੜ੍ਹ| ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਦੋ ਨਵੇਂ ਮੰਤਰੀਆਂ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਲਈ ਨਿੱਜੀ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਕੱਤਰ, ਨਿੱਜੀ ਸਹਾਇਕ ਅਤੇ ਹੋਰ ਸਟਾਫ਼ ਸ਼ਾਮਲ ਹੈ। ਇਸ ਸਟਾਫ਼ ਦੇ ਨਾਲ-ਨਾਲ ਕੁਝ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਤਾਇਨਾਤ ਕੀਤਾ ਗਿਆ ਹੈ। ਅੱਜ ਦੋਵਾਂ ਮੰਤਰੀਆਂ ਨੇ ਅਹੁਦਾ ਸੰਭਾਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ...
1 ਜੂਨ ਯਾਨੀ ਅੱਜ ਤੋਂ ਆਮ ਆਦਮੀ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਕਈ ਬਦਲਾਅ ਆਏ ਹਨ। ਇਲੈਕਟ੍ਰਿਕ ਵਾਹਨ ਖਰੀਦਣਾ ਅੱਜ ਤੋਂ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਤਾਂ ਆਓ ਜਾਣਦੇ ਹਾਂ 1 ਜੂਨ ਤੋਂ ਹੋਣ ਵਾਲੇ 5 ਵੱਡੇ ਬਦਲਾਅ ਬਾਰੇ। ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 172 ਰੁਪਏ ਤੱਕ...
ਖਰੜ| ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਗੈਂਗਸਟਰਾਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਗੈਂਗਸਟਰ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ ਪੀ ਵਰਿੰਦਰ...
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਬੰਬੀਹਾ ਗੈਂਗ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਏਜੀਟੀਐਫ ਨੇ ਅੰਮ੍ਰਿਤਸਰ ਦੇ ਸਠਿਆਲਾ ਵਿੱਚ ਜਰਨੈਲ ਸਿੰਘ ਦੇ ਕਤਲ ਕੇਸ ਵਿੱਚ 10 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ਼ ਗੁਰੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। AGTF ਵੱਲੋਂ...
ਚੀਨ| ਸਾਡੀ ਸੁਸਾਇਟੀ ਵਿਚ ਲੜਕੀਆਂ ਦੀ ਖੂਬਸੂਰਤੀ ਨੂੰ ਲੈ ਕੇ ਜੋ ਸਟੈਂਡਰਡ ਤੈਅ ਕੀਤੇ ਗਏ ਹਨ, ਉਹ ਕਈ ਵਾਰ ਇੰਨਾ ਪ੍ਰੈਸ਼ਰ ਪਾਉਣ ਲੱਗਦੇ ਹਨ ਕਿ ਬੱਚੇ ਖੁਦ ਤੋਂ ਕੁਝ ਸੋਚਣ ਲਾਇਕ ਹੀ ਨਹੀਂ ਬਚਦੇ। ਅਜਿਹਾ ਨਹੀਂ ਹੈ ਕਿ ਇਹ ਸਿਰਫ ਭਾਰਤੀ ਸਮਾਜ ਦੀ ਗੱਲ ਹੈ। ਚੀਨ ਵਿਚ ਹਾਲਾਤ ਇਸ ਤੋਂ ਵੀ ਜ਼ਿਆਦਾ ਖਰਾਬ ਹਨ। ਇਥੇ ਇਕ 15 ਸਾਲ ਦੀ...
ਨਿਊਜ਼ ਡੈਸਕ| ਮੌਸਮ ਵਿਭਾਗ ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਜੇਠ ਮਹੀਨੇ ਦੀ ਸ਼ੁਰੂਆਤ 15 ਮਈ ਤੋਂ ਹੋ ਗਈ ਸੀ। ਸੂਰਯ ਦੇ ਰੋਹਿਣੀ ਨਕਸ਼ੱਤਰ ਵਿਚ ਜਾਣ ‘ਤੇ ਨੌਤਪਾ ਸ਼ੁਰੂ ਹੋ ਜਾਂਦਾ ਹੈ ਜੋ 25 ਮਈ ਤੋਂ ਸ਼ੁਰੂ ਹੁੰਦਾ ਹੈ ਤੇ 3 ਜੂਨ ਤੱਕ ਰਹਿਣ ਵਾਲਾ ਹੈ। ਇਹ ਸਾਲ...
- Advertisement -

MOST POPULAR