ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਬਲੈਕਮੇਲਿੰਗ ਦੀ ਸ਼ਿਕਾਇਤ ਦੇਣ ਗਏ ਵਿਅਕਤੀ ਦੀ ਪੁਲਿਸ ਨੇ ਨਹੀਂ ਕੀਤੀ ਸੁਣਵਾਈ, ਕੀਤਾ ਦੁਰਵਿਵਹਾਰ, SHO ‘ਤੇ ਹੋਈ ਕਾਰਵਾਈ
Admin - 0
ਲੁਧਿਆਣਾ | ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਨੂੰ ਇਕ ਆਰਟੀਆਈ ਕਾਰਕੁਨ ਨੂੰ ਜਾਣਕਾਰੀ ਨਾ ਦੇਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। SHO ਨੂੰ 27 ਮਾਰਚ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਨਕਪੁਰੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਦਵਿੰਦਰ ਸ਼ਰਮਾ ਬਿੱਟਾ ਨੇ ਦੱਸਿਆ ਕਿ ਕਰੀਬ ਢਾਈ ਸਾਲ ਪਹਿਲਾਂ ਉਸ ਨੇ ਸ਼ਿਮਲਾਪੁਰੀ ਪੁਲਿਸ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ 3 ਲੱਖ 7 ਹਜ਼ਾਰ 219 ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ – ਮੰਤਰੀ ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸੂਬੇ ਦੇ 3 ਲੱਖ 7 ਹਜ਼ਾਰ 219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇਕੋ ਕਾਰਡ ਦੇ...
ਐਸਏਐਸ ਨਗਰ/ਮੋਹਾਲੀ
24 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ, ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ ਪੈਸੇ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ...
ਐਸਏਐਸ ਨਗਰ/ਮੋਹਾਲੀ
ਆਸ਼ੀਰਵਾਦ ਸਕੀਮ ਤਹਿਤ 13 ਹਜ਼ਾਰ 409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਸੂਬੇ ਵਿਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13 ਹਜ਼ਾਰ 409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿਚ ਆਸ਼ੀਰਵਾਦ...
ਐਸਏਐਸ ਨਗਰ/ਮੋਹਾਲੀ
ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ
Admin - 0
ਚੰਡੀਗੜ੍ਹ | ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵੱਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਅਣਪਛਾਤੇ ਨੌਜਵਾਨਾਂ ਨੇ ਐਕਟਿਵਾ ਸਵਾਰ NRI ਔਰਤਾਂ ਤੋਂ 30 ਹਜ਼ਾਰ ਨਕਦੀ ਤੇ ਆਈਫੋਨ ਖੋਹਿਆ, ਕੀਤੀ ਕੁੱਟਮਾਰ
Admin - 0
ਲੁਧਿਆਣਾ | ਜਗਰਾਓਂ ਵਿਚ ਬੁਲੇਟ ਸਵਾਰ 2 ਨੌਜਵਾਨਾਂ ਵੱਲੋਂ ਇੰਗਲੈਂਡ ਤੋਂ ਆਈ ਇਕ ਔਰਤ ਅਤੇ ਉਸਦੀ ਭੈਣ ਦੀ ਕੁੱਟਮਾਰ ਕਰਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਔਰਤ ਦੀ ਪਛਾਣ ਰਾਜਵੀਰ ਕੌਰ ਵਾਸੀ ਪਿੰਡ ਹੰਸ ਕਲਾਂ ਅਤੇ ਉਸ ਦੀ ਐਨਆਰਆਈ ਭੈਣ ਮਨਪ੍ਰੀਤ ਕੌਰ ਵਾਸੀ ਇੰਗਲੈਂਡ ਵਜੋਂ ਹੋਈ ਹੈ।ਰਾਜਵੀਰ ਨੇ ਪੁਲਿਸ ਨੂੰ ਦੱਸਿਆ ਕਿ...
ਚੰਡੀਗੜ੍ਹ | ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੈਲਫੀ ਸਾਹਮਣੇ ਆਈ ਹੈ। ਇਸ ਸੈਲਫੀ ਵਿਚ ਉਨ੍ਹਾਂ ਨਾਲ ਸਾਥੀ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਇਹ ਸੈਲਫੀ ਕਿਸੇ ਹਾਈਵੇ ਦੇ ਕਿਨਾਰੇ ਬੈਠ ਕੇ ਲਈ ਗਈ ਹੈ। ਸੈਲਫੀ ਸਾਹਮਣੇ ਆਉਣ ਮਗਰੋਂ ਇਹ ਗੱਲ ਪੁਖਤਾ ਹੋ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਦੱਸ ਦਈਏ ਕਿ ਪੁਲਿਸ ਵੱਲੋਂ ਉਸ ਦੀ...
ਕਪੂਰਥਲਾ | ਪਿੰਡ ਕਾਂਜਲੀ ਵਿਖੇ ਪਵਿੱਤਰ ਕਾਲੀ ਵੇਈਂ 'ਚ ਔਰਤ ਵੱਲੋਂ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਹਿਲਾ ਨੂੰ ਵੇਈਂ ਵਿਚ ਛਾਲ ਮਾਰਦੇ ਸਮੇਂ ਕਿਸੇ ਰਾਹਗੀਰ ਨੇ ਦੇਖ ਲਿਆ ਤਾਂ ਉਸ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ...
ਕ੍ਰਾਇਮ ਅਤੇ ਨਸ਼ਾ
ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ ! 30 ਜੂਨ ਤੋਂ ਪਹਿਲਾਂ ਨਹੀਂ ਕੀਤਾ ਇਹ ਕੰਮ ਤਾਂ ਹੋਵੇਗਾ ਭਾਰੀ ਜੁਰਮਾਨਾ
Admin - 0
ਚੰਡੀਗੜ੍ਹ| ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (HSRP) ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾ ਦਿੱਤੀ ਹੈ। ਸਾਰੇ ਵਾਹਨ ਮਾਲਕਾਂ ਲਈ ਪਲੇਟਾਂ ਲਗਾਉਣ ਦਾ ਇਹ ਆਖਰੀ ਮੌਕਾ ਹੋਵੇਗਾ ਅਤੇ ਇਸ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ। ਇਹ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਅੰਤਿਮ ਨੋਟਿਸ ਹੈ।
ਜਾਰੀ ਨੋਟਿਸ ਵਿੱਚ, STC ਨੇ...
ਅੰਮ੍ਰਿਤਸਰ
ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਸੂਬਾ ਸਰਕਾਰ ਨੂੰ ਅਲਟੀਮੇਟਮ, 24 ਘੰਟਿਆਂ ‘ਚ ਰਿਹਾਅ ਕੀਤੇ ਜਾਣ ਸਾਰੇ ਨੌਜਵਾਨ
Admin - 0
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਨੂੰ ਰਿਹਾਅ ਨਹੀਂ ਕਰਦੀ ਤਾਂ ਸ੍ਰੀ ਅਕਾਲ ਤਖਤ ਸਾਹਿਬ...