Home Blog Page 945
ਫਤਿਹਗੜ੍ਹ ਸਾਹਿਬ | ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਦੱਸ ਦਈਏ ਕਿ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਪੈਟਰੋਲ ਪੰਪ ਦੇ ਕਰਮਚਾਰੀ ਜਾ ਰਹੇ ਸਨ। ਇਸ ਦੌਰਾਨ ਬਦਮਾਸ਼ਾਂ ਨੇ ਓਵਰਬ੍ਰਿਜ ਉਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਤੇ ਕਰਮਚਾਰੀਆਂ ਅੱਗੇ ਕਾਰ ਖੜ੍ਹੀ ਕਰ ਲਈ...
ਚੰਡੀਗੜ੍ਹ| ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤਲਬ ਕਰ ਲਿਆ ਹੈ। ਦੋਵੇਂ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਵਿਜੀਲੈਂਸ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਬਠਿੰਡਾ ਨੇ ਸਾਬਕਾ ਮੰਤਰੀ ਕਾਂਗੜ ਨੂੰ 17 ਅਪਰੈਲ ਨੂੰ ਤਲਬ...
ਜਲੰਧਰ | ਇਥੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਪ੍ਰੀਤ ਨਗਰ ਵਿਚ ਸੁਣਨ ਤੇ ਬੋਲਣ ਤੋਂ ਅਸਮਰੱਥ 17 ਸਾਲਾ ਲੜਕੀ ਨੇ ਜਾਨ ਦੇ ਦਿੱਤੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਲੜਕੀ ਡੈਫ ਐਂਡ ਡੰਬ ਸਕੂਲ ਵਿਚ ਪੜ੍ਹਦੀ ਸੀ। ਜਿਥੇ ਉਸ ਨੂੰ 2 ਮਹੀਨਿਆਂ ਤੋਂ ਕੁਝ ਲੜਕਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਮਾਮਲੇ ਦੀ ਸ਼ਿਕਾਇਤ...
ਨਵੀਂ ਦਿੱਲੀ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। 16 ਸਾਲ ਦੀ ਲੜਕੀ ਦਾ ਆਸ਼ਿਕ ਨੇ 40 ਚਾਕੂ ਮਾਰ ਕੇ ਕਤਲ ਕਰ ਦਿੱਤਾ। ਮਨ ਨਹੀਂ ਭਰਿਆ ਤਾਂ ਸਿਰ ਉਤੇ ਪੱਥਰ ਮਾਰ ਕੇ ਕੁਚਲਿਆ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਸਨਕੀ ਆਸ਼ਿਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਸੀਸੀਟੀਵੀ ਵਿਚ ਰੂਹ ਕੰਬਾਊ ਤਸਵੀਰਾਂ ਕੈਦ ਹੋ ਗਈਆਂ ਹਨ। ਘਟਨਾ ਤੋਂ...
ਕਪੂਰਥਲਾ/ਮੋਹਾਲੀ | ਸਕੂਲਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਲਈ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿਚ ਮਿਤੀ 1 ਜੂਨ ਤੋਂ 2...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਰਾਬੀ ਹਾਲਤ ਵਿਚ ਧੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਕੇ ਪਿਤਾ ਨੂੰ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਏਐਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਈਸ਼ਰ ਨਗਰ ਦੇ ਇਕ ਇਲਾਕੇ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਪਾਣੀ ਸਿਰ ਤੋਂ...
ਹੁਸ਼ਿਆਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਨੇੜੇ ਹਾਈਵੇ ’ਤੇ ਇਕ ਆਟੋ ਨੂੰ ਤੇਜ਼ ਰਫ਼ਤਾਰ ਵੋਲਵੋ ਕਾਰ ਚਾਲਕ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।ਇਸ ਟੱਕਰ ’ਚ ਬਜ਼ੁਰਗ ਔਰਤ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਆਟੋ ਚਾਲਕ ਸਮੇਤ 9 ਲੋਕ ਗੰਭੀਰ...
ਫਿਰੋਜ਼ਪੁਰ | ਇਥੋਂ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਜ਼ਿਲੇ ‘ਚ ਫੇਸਬੁੱਕ ‘ਤੇ ਇਕ ਮਹਿਲਾ ਦੋਸਤ ਨਾਲ ਦੋਸਤੀ ਕਰਨਾ BSF ਹੌਲਦਾਰ ਨੂੰ ਮਹਿੰਗਾ ਪੈ ਗਿਆ। ਬੀਐਸਐਫ ਦੀ 160 ਬਟਾਲੀਅਨ ਦੇ ਹੌਲਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਫੇਸਬੁੱਕ ਮਹਿਲਾ ਦੋਸਤ ਨੇ ਉਸ ਨੂੰ ਮਿਲਣ ਲਈ ਘਰ ਬੁਲਾਇਆ ਅਤੇ ਕੁਝ ਹੋਰ ਲੋਕਾਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ...
ਦਿੱਲੀ| ਦੇਸ਼ ਦੇ ਪਹਿਲਵਾਨਾਂ ਨੂੰ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਤੋਂ ਹਿਰਾਸਤ ਵਿੱਚ ਲਿਆ ਗਿਆ। ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਤੱਕ ਮਾਰਚ ਕਰ ਰਹੇ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਪੁਲਿਸ ਨੇ ਪਹਿਲਵਾਨਾਂ ਨੂੰ ਰੋਕ ਲਿਆ। ਪੁਲਿਸ ਨੇ ਵਿਨੇਸ਼-ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਅਤੇ...
ਮਾਨਸਾ | ਅੱਜ ਸ਼ਾਮੀਂ 5 ਵਜੇ ਮੂਸਾ ਪਿੰਡ 'ਚ ਕੈਂਡਲ ਮਾਰਚ ਹੋਵੇਗਾ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸ ਦਈਏ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ...
- Advertisement -

MOST POPULAR