ਅੰਮ੍ਰਿਤਸਰ
ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਸੂਬਾ ਸਰਕਾਰ ਨੂੰ ਅਲਟੀਮੇਟਮ, 24 ਘੰਟਿਆਂ ‘ਚ ਰਿਹਾਅ ਕੀਤੇ ਜਾਣ ਸਾਰੇ ਨੌਜਵਾਨ
Admin - 0
ਅੰਮ੍ਰਿਤਸਰ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਨੂੰ ਰਿਹਾਅ ਨਹੀਂ ਕਰਦੀ ਤਾਂ ਸ੍ਰੀ ਅਕਾਲ ਤਖਤ ਸਾਹਿਬ...
ਚੰਡੀਗੜ੍ਹ
Cm ਦਾ ਵੱਡਾ ਫੈਸਲਾ : ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਦਿੱਤੀ ਛੋਟ; ਨੁਕਸਾਨੀਆਂ ਫ਼ਸਲਾਂ ਦਾ ਇੰਨਾ ਮਿਲੇਗਾ ਮੁਆਵਜ਼ਾ
Admin - 0
ਚੰਡੀਗੜ੍ਹ : ਬਰਸਾਤ ਅਤੇ ਗੜੇਮਾਰ ਕਾਰਨ ਸੂਬੇ 'ਚ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਅਫ਼ਸਰਾਂ ਨਾਲ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ। ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਰਾਹਤ ਦਿੰਦੇ ਪਿਛਲੀਆਂ ਸਰਕਾਰਾਂ ਨਾਲੋਂ ਖਰਾਬ ਫ਼ਸਲਾਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਸਪਾ ਸੈਂਟਰ ਬਹਾਨੇ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 6 ਕੁੜੀਆਂ ਤੇ ਮੈਨੇਜਰ ਕਾਬੂ
Admin - 0
ਲੁਧਿਆਣਾ : ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੁੱਗਰੀ ਰੋਡ ਇਲਾਕੇ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਛਾਪਾ ਮਾਰ ਕੇ ਮੈਨੇਜਰ ਅਤੇ 6 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਖਿਲਾਫ 3, 4, 5, ਇਮੋਰਲ ਟਰੈਫਿਕ ਐਕਟ 1956 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ 8 ਹਜ਼ਾਰ...
ਮੋਗਾ | 6 ਨਕਾਬਪੋਸ਼ ਬਦਮਾਸ਼ਾਂ ਨੇ ਬਾਈਕ ਸਵਾਰ ਕਿਸਾਨ 'ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਕੋਲੋਂ 2.30 ਲੱਖ ਦੀ ਨਕਦੀ ਖੋਹ ਲਈ। ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੇਅੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ 8 ਮਾਰਚ ਨੂੰ ਫਿਰੋਜ਼ਪੁਰ ਦੇ ਪਿੰਡ ਪੀਰੂ ਵਾਲਾ ਦੇ...
ਦੁਨੀਆ
ਬ੍ਰੇਕਅੱਪ ਬਜਟ : ਬ੍ਰੇਕਅੱਪ ਨਾਲ ਨਜਿੱਠਣ ਲਈ ਇਸ ਦੇਸ਼ ਨੇ ਬਣਾਇਆ ਬਜਟ, ਹੁਣ ਟੁੱਟੇ ਦਿਲ ਵਾਲਿਆਂ ਦਾ ਸਰਕਾਰ ਰੱਖੇਗੀ ਖਿਆਲ
Admin - 0
ਨਿਊਜ਼ੀਲੈਂਡ: ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਪਿਆਰ ਵੀ ਤਤਕਾਲ ਬਣ ਗਿਆ ਹੈ। ਅਜਿਹੇ 'ਚ ਜਿੰਨੀ ਤੇਜ਼ੀ ਨਾਲ ਪਿਆਰ ਹੁੰਦਾ ਹੈ, ਓਨੀ ਹੀ ਤੇਜ਼ੀ ਨਾਲ ਬ੍ਰੇਕਅੱਪ ਵੀ ਹੋਣ ਲੱਗਾ ਹੈ। ਪਰ ਵਧਦੇ ਬ੍ਰੇਕਅੱਪ ਨੇ ਨਿਊਜ਼ੀਲੈਂਡ ਵਿੱਚ ਇੱਕ ਨਵੀਂ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨੌਜਵਾਨ ਡਿਪ੍ਰੈਸ਼ਨ ਵਿੱਚ ਜਾ ਰਹੇ ਹਨ। ਹਾਲਤ ਇਹ ਹੈ ਕਿ ਰਿਲੇਸ਼ਨਸ਼ਿਪ ਵਿੱਚ...
ਅੰਮ੍ਰਿਤਸਰ
ਢੱਡਰੀਆਂ ਵਾਲੇ ਦਾ ਅੰਮ੍ਰਿਤਪਾਲ ‘ਤੇ ਤੰਜ, ਕਿਹਾ- ‘ਪ੍ਰਧਾਨ ਮੰਤਰੀ ਬਾਜੇਕੇ ਨੂੰ ਫੂਕ ਛਕਾ-ਛਕਾ ਕੇ NSA ਲਵਾ’ਤੀ, ਆਪ ਭੱਜ ਗਏ’
Admin - 0
ਪਟਿਆਲਾ| 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਦੇ ਫਰਾਰ ਹੋਣ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਰੈ। ਆਏ ਦਿਨ ਉਸਦੇ ਕਦੇ ਪਟਿਆਲਾ, ਕਦੇ ਉਤਰਾਖੰਡ ਵਿਚ ਦਿਖਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਰੋਜ਼ ਕਿਸੇ ਨਾ ਕਿਸੇ ਲੀਡਰ ਦਾ ਇਸ ਮਾਮਲੇ ਉਤੇ ਬਿਆਨ ਆਇਆ ਰਹਿੰਦਾ ਹੈ।
ਹੁਣ ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲੇ ਇੱਕ ਵਾਰ ਫੇਰ ਜਥੇਬੰਦੀ ਵਾਰਿਸ...
ਤਰਨਤਾਰਨ | ਤਾਜ਼ਾ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦਾ ਇਕ ਹੋਰ ਗੰਨਮੈਨ ਵਰਿੰਦਰ ਜੌਹਲ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ NSA ਲਗਾਇਆ ਜਾ ਸਕਦਾ ਹੈ। ਪੱਟੀ ਦੇ ਪਿੰਡ ਜੌਹਲ ਦਾ ਵਰਿੰਦਰ ਰਹਿਣ ਵਾਲਾ ਹੈ।
ਗ੍ਰਿਫਤਾਰੀ ਮਗਰੋਂ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਭੇਜਿਆ ਹੈ। ਉਹ ਹਮੇਸ਼ਾ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ। ਅੰਮ੍ਰਿਤਪਾਲ ਦੀ ਭਾਲ ਲਗਾਤਾਰ ਜਾਰੀ ਹੈ। ਉਸ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਨਰਾਤਿਆਂ ਦੀ ਸਮਾਪਤੀ 'ਤੇ ਜਿਥੇ ਹਰ ਥਾਂ ਕੰਜਕ ਪੂਜਨ ਦੀ ਤਿਆਰੀ ਚੱਲ ਰਹੀ ਹੈ, ਉਥੇ ਹੀ ਛੇਵੇਂ ਨਰਾਤੇ ਵਾਲੇ ਦਿਨ ਮੁਸ਼ਤਾਕ ਗੰਜ ਚੌਕ 'ਚ ਕੰਨਿਆ-ਭਰੂਣ ਬਰਾਮਦ ਕੀਤਾ ਗਿਆ।
ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਸਬ-ਇੰਸਪੈਕਟਰ ਲਖਵਿੰਦਰ...
ਅੰਮ੍ਰਿਤਸਰ
ਰਾਹੁਲ ਦੇ ਸਮਰਥਨ ‘ਚ ਕਾਂਗਰਸ ਦਾ ਪ੍ਰਦਰਸ਼ਨ, ਕਾਲੇ ਕੱਪੜੇ ਪਾ ਕੇ ਸੋਨੀਆ ਗਾਂਧੀ ਸਮੇਤ ਕਈ ਆਗੂ ਸੰਸਦ ਪਹੁੰਚੇ
Admin - 0
ਨਵੀਂ ਦਿੱਲੀ| ਅਡਾਨੀ ਸਮੂਹ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਾਲੇ ਕੱਪੜੇ ਪਾ ਕੇ ਸੰਸਦ ‘ਚ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : 16 ਸਾਲ ਦੀ ਲੜਕੀ ਨਾਲ ਵਿਅਕਤੀ ਨੇ ਕੀਤਾ ਜਬਰ-ਜ਼ਨਾਹ, ਸ਼ਿਕਾਇਤ ਦੇਣ ਜਾਂਦੇ ਮਾਪਿਆਂ ‘ਤੇ ਮੁਲਜ਼ਮਾਂ ਕੀਤਾ ਹਮਲਾ
Admin - 0
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਸਬਾ ਸੁਧਾਰ ‘ਚ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਾਬਾਲਗ ਦੇ ਪਰਿਵਾਰ ਨੇ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਘਰਾਂ ਵਿਚ ਸਫ਼ਾਈ ਦਾ ਕੰਮ ਕਰਦੀ ਹੈ। ਉਸਦਾ ਪਤੀ ਮਜ਼ਦੂਰੀ ਦਾ ਕੰਮ...