ਚੰਡੀਗੜ੍ਹ | ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਵਾਸੀ ਚੰਡੀਗੜ੍ਹ...
ਹੁਸ਼ਿਆਰਪੁਰ
ਹੁਸ਼ਿਆਰਪੁਰ : ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰੋਕੇ ਐਕਟਿਵਾ ਸਵਾਰਾਂ ਤੋਂ 42 ਲੱਖ ਕੀਤੇ ਬਰਾਮਦ, ਸਾਰੇ ਸਨ 2 ਹਜ਼ਾਰ ਦੇ ਨੋਟ
Admin - 0
ਹੁਸ਼ਿਆਰਪੁਰ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੀ ਥਾਣਾ ਮਾਡਲ ਟਾਊਨ ਪੁਲਿਸ ਨੇ ਐਕਟਿਵਾ ’ਤੇ 42 ਲੱਖ ਰੁਪਏ ਦੀ ਬਲੈਕ ਮਨੀ ਲੈ ਕੇ ਜਾ ਰਹੀ ਇਕ ਮਹਿਲਾ ਅਤੇ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੀ ਮਹਿਲਾ ਦੀ ਪਛਾਣ ਰਜਨੀ ਪਤਨੀ ਸ਼ਮਿੰਦਰ ਅਤੇ ਸ਼ੰਕਰ ਮੈਨੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐੱਸ....
ਚੰਡੀਗੜ੍ਹ। ਮੁੱਖ ਮੰਤਰੀ ਮਾਨ ਵਲੋਂ ਕ੍ਰਿਕਟਰ ਜ਼ਰੀਏ ਨੌਕਰੀ ਬਦਲੇ ਰਿਸ਼ਵਤ ਦੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਵਲੋਂ ਉਨ੍ਹਾਂ ਨੂੰ ਮਾਨਸਿਕ ਤੌਰ ਉਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਚੰਨੀ ਨੇ ਕਿਹਾ ਕਿ ਹੁਣ ਮਾਨ ਸਾਬ੍ਹ ਮੇਰੇ ਨਾਲ ਨਾਲ ਮੇਰੇ ਪਰਿਵਾਰ ਨੂੰ ਵੀ ਟਾਰਗੈੱਟ ਕਰ ਰਿਹਾ...
ਚੰਡੀਗੜ੍ਹ
ਕੈਮਰੇ ਸਾਹਮਣੇ ਆਏ ਸਾਬਕਾ ਮੁੱਖ ਮੰਤਰੀ ਚੰਨੀ, ਕਿਹਾ- ਮੈਨੂੰ ਮਾਨਸਿਕ ਤੌਰ ‘ਤੇ ਕੀਤਾ ਜਾ ਰਿਹਾ ਪਰੇਸ਼ਾਨ
Admin - 0
ਚੰਡੀਗੜ੍ਹ। ਪਿਛਲੇ ਕੁਝ ਦਿਨ ਪਹਿਲਾਂ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਇਕ ਕਿੱਸਾ ਸਾਂਝਾ ਕੀਤਾ ਸੀ ਕਿ ਪੰਜਾਬ ਦੇ ਇਕ ਖਿਡਾਰੀ ਨੇ ਧਰਮਸ਼ਾਲਾ ਵਿਚ ਹੋ ਰਹੇ ਕ੍ਰਿਕਟ ਮੈਚ ਦੌਰਾਨ ਉਨ੍ਹਾਂ ਨੂੰ ਦੱਸਿਆ ਸੀ ਕਿ ਸਰਕਾਰੀ ਨੌਕਰੀ ਦਿਵਾਉਣ ਬਦਲੇ ਮੁੱਖ ਮੰਤਰੀ ਹੁੰਦਿਆਂ ਚਰਨਜੀਤ ਚੰਨੀ ਨੇ ਆਪਣੇ ਭਾਣਜੇ ਜ਼ਰੀਏ ਉਨ੍ਹਾਂ ਕੋਲੋਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗੀ...
ਅੰਮ੍ਰਿਤਸਰ
ਪੰਜਾਬ ‘ਚ ਟੀਬੀ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ : 7 ਜ਼ਿਲ੍ਹਿਆਂ ਦੇ ਹਸਪਤਾਲਾਂ ‘ਚ ਲਗਾਇਆ ਜਾਵੇਗਾ ਇਹ ਸਾਫ਼ਟਵੇਅਰ
Admin - 0
ਲੁਧਿਆਣਾ | ਟੀਬੀ ਦੇ ਮਰੀਜ਼ਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਆਰਟੀਫ਼ੀਸ਼ੀਅਲ ਇੰਟੈਲੀਜੈਂਸ ਡਿਵਾਈਸ AI ਸਾਫ਼ਟਵੇਅਰ ਦੀ ਵਰਤੋਂ ਹੁਣ ਪੰਜਾਬ ਵਿਚ ਟੀ.ਬੀ. ਦੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਕੀਤੀ ਜਾਵੇਗੀ। ਹਾਲਾਂਕਿ ਇਹ ਸਾਫ਼ਟਵੇਅਰ ਪਹਿਲਾਂ ਹੀ ਕਈ ਪ੍ਰਾਈਵੇਟ ਹਸਪਤਾਲਾਂ ਵਿਚ ਚੱਲ ਰਿਹਾ ਹੈ। ਟੀ.ਬੀ. ਦੇ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਸਿਹਤ ਵਿਭਾਗ ਇਸ ਦੀ ਵਰਤੋਂ ਸਰਕਾਰੀ ਹਸਪਤਾਲਾਂ...
ਮੁੰਬਈ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ‘ਚ ਸਿੱਖ ਭਾਈਚਾਰੇ ਦੇ 3 ਬੱਚਿਆਂ ਨਾਲ ਮੌਬ ਲਿੰਚਿੰਗ ਦੀ ਘਟਨਾ ਸਾਹਮਣੇ ਆਈ ਹੈ। ਇਥੇ ਭੀੜ ਨੇ 3 ਸਿੱਖ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਬੁਰੀ ਤਰ੍ਹਾਂ ਕੁੱਟਿਆ। ਇਨ੍ਹਾਂ ‘ਚੋਂ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਪੁਲਿਸ ਨੇ 2 ਨੂੰ...
ਸਪੋਰਟਸ
ਮਹਿਲਾ ਪਹਿਲਵਾਨਾਂ ਦੇ ਫ਼ੈਸਲੇ ’ਤੇ ਬੋਲੇ ਬ੍ਰਿਜ ਭੂਸ਼ਣ, “ਗੰਗਾ ‘ਚ ਤਮਗ਼ੇ ਵਹਾਉਣ ਨਾਲ ਮੈਨੂੰ ਫਾਂਸੀ ਨਹੀਂ ਮਿਲੇਗੀ”
Admin - 0
ਨਵੀਂ ਦਿੱਲੀ | ਇਥੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜੇਕਰ ਉਹ ਗਲਤ ਪਾਏ ਗਏ ਤਾਂ ਉਹ ਖੁਦ ਫਾਂਸੀ ’ਤੇ ਚੜ੍ਹਨ ਲਈ ਤਿਆਰ ਹਨ। ਬੁੱਧਵਾਰ ਨੂੰ ਉਨ੍ਹਾਂ ਕਿਹਾ, "ਅੱਜ ਵੀ ਮੈਂ ਉਸੇ ਗੱਲ 'ਤੇ...
ਕ੍ਰਾਇਮ ਅਤੇ ਨਸ਼ਾ
Wrestlers harrasment case : ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਕਰਨ ਲਈ ਸਾਡੇ ਕੋਲ ਕੋਈ ਪੁਖਤਾ ਸਬੂਤ ਨਹੀਂ : ਦਿੱਲੀ ਪੁਲਿਸ
Admin - 0
ਦਿੱਲੀ| ਬਹੁਚਰਚਿਤ ਮਹਿਲਾ ਭਲਵਾਨਾਂ ਨਾਲ ਯੌਨ ਸ਼ੋਸ਼ਣ ਮਾਮਲੇ ਨਾਲ ਸਬੰਧਤ ਇਕ ਅਹਿਮ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ ਇਕ ਬਹੁਤ ਹੀ ਹੈਰਾਨ ਕਰਦਾ ਬਿਆਨ ਦਿੱਤਾ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੁਸ਼ਣ ਨੂੰ ਗ੍ਰਿਫਤਾਰ ਕਰਨ ਲਈ ਸਾਡੇ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ।
ਦਿੱਲੀ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ...
ਤਰਨਤਾਰਨ | ਇਥੋਂ ਇਕ ਜੇਲ ਅੰਦਰ ਖੂਨੀ ਝੜਪ ਦੀ ਵੀਡੀਓ ਸਾਹਮਣੇ ਆਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਜਿਥੇ ਬੀਤੇ ਮਹੀਨਿਆਂ ’ਚ ਗੈਂਗਵਾਰ ਦੌਰਾਨ 2 ਗੈਂਗਸਟਰਾਂ ਦੀ ਮੌਤ ਹੋ ਵੀ ਚੁੱਕੀ ਹੈ, ਉਥੇ ਆਏ ਦਿਨ ਜੇਲ੍ਹ ’ਚ ਬੰਦ ਹਵਾਲਾਤੀਆਂ ਦੇ ਆਪਸੀ ਝਗੜੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੁੱਧਵਾਰ ਦੁਪਹਿਰ ਉਸ ਵੇਲੇ...
ਚੰਡੀਗੜ੍ਹ
ਕ੍ਰਿਕਟਰ ਰਿਸ਼ਵਤ ਮਾਮਲਾ : ਸ਼ਾਮ 4 ਵਜੇ ਚੰਨੀ ਸਾਬ੍ਹ ਮੁੱਖ ਮੰਤਰੀ ਦੇ ਸਵਾਲਾਂ ਦਾ ਸਬੂਤਾਂ ਸਣੇ ਦੇਣਗੇ ਜਵਾਬ
Admin - 0
ਚੰਡੀਗੜ੍ਹ। ਪਿਛਲੇ ਕੁਝ ਦਿਨ ਪਹਿਲਾਂ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਇਕ ਕਿੱਸਾ ਸਾਂਝਾ ਕੀਤਾ ਸੀ ਕਿ ਪੰਜਾਬ ਦੇ ਇਕ ਖਿਡਾਰੀ ਨੇ ਧਰਮਸ਼ਾਲਾ ਵਿਚ ਹੋ ਰਹੇ ਕ੍ਰਿਕਟ ਮੈਚ ਦੌਰਾਨ ਉਨ੍ਹਾਂ ਨੂੰ ਦੱਸਿਆ ਸੀ ਕਿ ਸਰਕਾਰੀ ਨੌਕਰੀ ਦਿਵਾਉਣ ਬਦਲੇ ਮੁੱਖ ਮੰਤਰੀ ਹੁੰਦਿਆਂ ਚਰਨਜੀਤ ਚੰਨੀ ਨੇ ਆਪਣੇ ਭਾਣਜੇ ਜ਼ਰੀਏ ਉਨ੍ਹਾਂ ਕੋਲੋਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗੀ...









































