Home Blog Page 947
ਨਕੋਦਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਸਦਰ ਅਧੀਨ ਆਉਂਦੇ ਪਿੰਡ ਦੇ ਨੌਜਵਾਨ ਵੱਲੋਂ ਪਿੰਡ ਦੀ ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਦਰ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਹਾਂ। ਉਸ ਦੇ 5 ਬੱਚੇ ਹਨ। ਜਿਨ੍ਹਾਂ ਵਿਚੋਂ...
ਚੰਡੀਗੜ੍ਹ। ਪਿਛਲੇ ਕੁਝ ਦਿਨ ਪਹਿਲਾਂ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਇਕ ਕਿੱਸਾ ਸਾਂਝਾ ਕੀਤਾ ਸੀ ਕਿ ਪੰਜਾਬ ਦੇ ਇਕ ਖਿਡਾਰੀ ਨੇ ਧਰਮਸ਼ਾਲਾ ਵਿਚ ਹੋ ਰਹੇ ਕ੍ਰਿਕਟ ਮੈਚ ਦੌਰਾਨ ਉਨ੍ਹਾਂ ਨੂੰ ਦੱਸਿਆ ਸੀ ਕਿ ਸਰਕਾਰੀ ਨੌਕਰੀ ਦਿਵਾਉਣ ਬਦਲੇ ਮੁੱਖ ਮੰਤਰੀ ਹੁੰਦਿਆਂ ਚਰਨਜੀਤ ਚੰਨੀ ਨੇ ਆਪਣੇ ਭਾਣਜੇ ਜ਼ਰੀਏ ਉਨ੍ਹਾਂ ਕੋਲੋਂ 2 ਕਰੋੜ ਰੁਪਏ ਦੀ ਰਿਸ਼ਵਤ ਮੰਗੀ...
ਚੰਡੀਗੜ੍ਹ| ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਮਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਅਹਿਮ ਫੈਸਲਾ ਲਿਆ ਹੈ। ਹਾਈਕੋਰਟ ਨੇ ਅਦਾਲਤ ਵਿੱਚ ਕੇਸਾਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨੂੰ ਘਟਾਉਣ ਲਈ ਵਟਸਐਪ ਅਤੇ ਟੈਲੀਗ੍ਰਾਮ ਦੀ ਵਰਤੋਂ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਸ ਸਬੰਧੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਚੰਡੀਗੜ੍ਹ...
ਲੁਧਿਆਣਾ/ਖੰਨਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ ਵਿਖੇ ਇਕ ਐੱਨ. ਆਰ. ਆਈ. ਆਪਣੀ ਮਾਂ ਦਾ ਇਲਾਜ ਕਰਵਾਉਣ ਲਈ ਆਸਟ੍ਰੇਲੀਆ ਤੋਂ ਪਰਤਿਆ ਸੀ, ਜਿਸ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ (40) ਵਜੋਂ ਹੋਈ ਹੈ।ਉਹ ਮਾਂ ਦੇ ਇਲਾਜ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਬੀਤੀ ਦੇਰ ਸ਼ਾਮ ਨੂੰ ਰਮਨਦੀਪ ਸਿੰਘ...
ਚੰਡੀਗੜ੍ਹ। ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ...
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਰਿਸ਼ਵਤ ਮਾਮਲੇ ਵਿਚ ਦਿੱਤੇ ਅਲਟੀਮੇਟਮ ਦਾ ਸਮਾਂ ਵੀ ਖਤਮ ਹੋਣ ਹੀ ਵਾਲਾ ਹੈ। ਮੁੱਖ ਮੰਤਰੀ ਨੇ ਸਾਬਕਾ ਸੀਐਮ ਚੰਨੀ ਨੂੰ ਭਾਣਜੇ ਜ਼ਰੀਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਆਪਣਾ ਪੱਖ ਰੱਖਣ ਲਈ 31 ਮਈ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਮਤਲਬ ਚੰਨੀ ਸਾਬ੍ਹ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਮੁੱਕਣ ਹੀ ਵਾਲਾ...
ਚੰਡੀਗੜ੍ਹ/ਜ਼ੀਕਰਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਗਰ ਕੌਂਸਲ ਜ਼ੀਰਕਪੁਰ ਅਧੀਨ ਪੈਂਦੇ ਪਿੰਡ ਦਿਆਲਪੁਰਾ ਦਾ ਨੌਜਵਾਨ ਅਮਨਪ੍ਰੀਤ ਸਿੰਘ ਗਿੱਲ ਉਮਰ 23 ਸਾਲ, ਜੋ ਕਿ ਬੀਤੇ ਦਿਨੀਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਹਿਬ ਦੀ ਯਾਤਰਾ ਕਰਨ ਲਈ ਗਿਆ ਸੀ, ਦੀ ਹੋਟਲ ਦੇ ਕਮਰੇ ’ਚ ਸੁੱਤੇ ਪਏ ਹੀ ਮੌਤ ਹੋ ਗਈ। ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ’ਚ...
ਚੰਡੀਗੜ੍ਹ| ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ...
ਨੂਰਮਹਿਲ | ਇਥੋਂ ਇਕ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਨੂਰਮਹਿਲ ਤੋਂ ਸਾਹਮਣੇ ਆਇਆ ਹੈ, ਜਿਥੇ ਲੁਟੇਰਿਆਂ ਨੇ ਇਕ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਸਮੇਤ ਸੋਨੇ ਦੇ ਗਹਿਣੇ ਲੁੱਟ ਲਏ। ਜਾਣਕਾਰੀ ਮੁਤਾਬਕ ਬੀਤੇ ਦਿਨ ਦੋ ਮੋਟਰਸਾਈਕਲਾਂ ’ਤੇ ਸਵਾਰ 4 ਲੁਟੇਰੇ ਮੁਹੱਲਾ ਪਾਸੀਆਂ ਦੇ ਵਸਨੀਕ ਭਾਂਡਿਆਂ ਦੇ ਵਪਾਰੀ ਸ਼ਸ਼ੀ ਭੂਸ਼ਣ ਪਾਸੀ ਦੇ ਘਰੋਂ ਉਸ...
ਨਵੀਂ ਦਿੱਲੀ| ਦਿੱਲੀ ਦੇ ਸਿਵਲ ਲਾਈਨਜ਼ ਦੇ ਮਜਨੂੰ ਕਾ ਟਿੱਲਾ ਇਲਾਕੇ 'ਚ ਮੰਗਲਵਾਰ ਤੜਕੇ ਇਕ 36 ਸਾਲਾ ਔਰਤ ਨੂੰ ਕਥਿਤ ਤੌਰ 'ਤੇ ਕਤਲ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੋਵੇਂ ਲੜਕੀਆਂ ਇਕ ਹੀ ਫਲੈਟ 'ਚ ਕਿਰਾਏ 'ਤੇ ਰਹਿੰਦੀਆਂ ਹਨ ਅਤੇ ਸ਼ਰਾਬ ਪੀ ਕੇ ਦੋਵਾਂ 'ਚ ਹੋਈ ਤਕਰਾਰ 'ਚ ਪੀੜਤਾ ਨੇ ਦੋਸ਼ੀ ਔਰਤ ਦੇ ਪਿਤਾ ਨਾਲ ਗਾਲੀ-ਗਲੋਚ ਕੀਤੀ,...
- Advertisement -

MOST POPULAR