ਅਜਨਾਲਾ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਸਰਹੱਦੀ ਖੇਤਰ ਅਜਨਾਲਾ ਨੇੜੇ ਅੱਜ ਸਵੇਰੇ ਮੀਂਹ ਕਾਰਨ ਸਕੂਲ ਬੱਸ ਪਲਟ ਗਈ। ਇਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਰਾਜੀਆਂ ਨਜ਼ਦੀਕ ਅਚਾਨਕ ਇਹ ਸਕੂਲ ਬੱਸ ਪਲਟ ਗਈ।
ਇਸ ਕਰਕੇ ਬੱਸ ਵਿਚ ਸਵਾਰ ਇਕ ਮਹਿਲਾ ਅਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਸ ਪਲਟਣ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਨਸ਼ਾ ਨਾ ਮਿਲਿਆ ਤਾਂ ਸਮੱਗਲਰ ਦੇ ਘਰ ‘ਤੇ ਚਲਾਈਆਂ ਗੋਲ਼ੀਆਂ, ਰੌਲ਼ਾ ਪਿਆ ਤਾਂ ਪਿਸਤੌਲ ਤੇ ਬਾਈਕ ਛੱਡ ਕੇ ਭੱਜਾ
Admin - 0
ਲੁਧਿਆਣਾ| ਬੀਤੀ ਰਾਤ ਲਾਡੋਵਾਲ ਅਧੀਨ ਆਉਂਦੇ ਤਲਵੰਡੀ ਕਲਾਂ ਨੇੜੇ ਇਕ ਨਸ਼ਾ ਤਸਕਰਾਂ ਦੇ ਘਰ ‘ਤੇ ਗੋਲੀਆਂ ਚੱਲੀਆਂ, ਜਿਸ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਅਨੁਸਾਰ ਰਾਤ ਸਮੇਂ ਇੱਕ ਵਿਅਕਤੀ ਨਸ਼ਾ ਤਸਕਰ ਬਲਵਿੰਦਰ ਸਿੰਘ ਦੇ ਘਰ ਨਸ਼ਾ ਖਰੀਦਣ ਆਇਆ ਸੀ।
ਇਸ ਦੌਰਾਨ ਨਸ਼ਾ ਤਸਕਰ ਅਤੇ ਉਕਤ ਵਿਅਕਤੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਤਾਂ ਨਸ਼ਾ...
ਚੰਡੀਗੜ੍ਹ
ਬਠਿੰਡਾ : ਪਾਣੀ ਦੀ ਡਿੱਗੀ ‘ਚ ਨਹਾਉਂਦੇ ਸਮੇਂ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ, ਦੋਵੇਂ ਤੈਰਨਾ ਨਹੀਂ ਸਨ ਜਾਣਦੇ
Admin - 0
ਬਠਿੰਡਾ| ਮੰਗਲਵਾਰ ਦੁਪਹਿਰ ਬਠਿੰਡਾ ਦੇ ਮਾਡਲ ਟਾਊਨ ਇਲਾਕੇ 'ਚ ਸਥਿਤ ਪਾਣੀ ਦੀ ਡਿੱਗੀ 'ਚ ਦੋ ਬੱਚੇ ਨਹਾਉਣ ਗਏ ਪਰ ਡਿੱਗੀ ਕਾਫੀ ਡੂੰਘੀ ਹੋਣ ਕਾਰਨ ਤੈਰਨ ਤੋਂ ਅਸਮਰੱਥ ਹੋਣ ਕਾਰਨ ਦੋਵੇਂ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਾਬੂ ਪੁੱਤਰ ਸੋਨੂੰ (08), ਗੁਰਦਿੱਤ ਸਿੰਘ ਪੁੱਤਰ ਹਰਜੀਤ ਸਿੰਘ (14) ਵਾਸੀ ਧੋਬੀਆਣਾ ਬਸਤੀ, ਬਠਿੰਡਾ ਵਜੋਂ ਹੋਈ ਹੈ। ਦੋਵੇਂ ਮ੍ਰਿਤਕਾਂ...
ਕ੍ਰਾਇਮ ਅਤੇ ਨਸ਼ਾ
ਮਾਨਸਾ : ਦਾਜ ਨਾ ਲੈ ਕੇ ਆਈ ਤਾਂ ਮਾਂ ਤੇ 10 ਮਹੀਨੇ ਦੇ ਬੇਟੇ ਨੂੰ ਜ਼ਿੰਦਾ ਸਾੜਿਆ, ਪਤੀ ਸਣੇ ਚਾਰ ਖਿਲਾਫ ਪਰਚਾ
Admin - 0
ਮਾਨਸਾ| ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਭਲਾਈਕੇ ਵਿੱਚ ਇੱਕ ਮਾਂ ਅਤੇ ਉਸਦੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਦਾਜ ਲਈ ਜ਼ਿੰਦਾ ਸਾੜ ਦਿੱਤਾ ਗਿਆ। ਘਟਨਾ ਸੋਮਵਾਰ ਸਵੇਰੇ ਵਾਪਰੀ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਪਤੀ ਦਾ ਕਹਿਣਾ ਹੈ ਕਿ ਉਸ...
ਅੰਮ੍ਰਿਤਸਰ
ਪੰਜਾਬ ‘ਚ ਅੱਜ ਮੰਤਰੀ ਮੰਡਲ ਦਾ ਵਿਸਥਾਰ : ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਹੋਣਗੇ ਨਵੇਂ ਮੰਤਰੀ
Admin - 0
ਜਲੰਧਰ|ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਤਾਰ ਹੋਣ ਜਾ ਰਿਹਾ ਹੈ। ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰਨ ਜਾ ਰਹੇ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।
ਦੂਜੇ ਪਾਸੇ ਮੰਗਲਵਾਰ ਨੂੰ...
ਜਲੰਧਰ| ਕੇਂਦਰੀ ਗ੍ਰਹਿ ਮੰਤਰਾਲੇ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਕਿਹਾ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣ ਜਸਟਿਸ (ਸੇਵਾਮੁਕਤ) ਐੱਸ.ਐੱਸ. ਸਾਰੋਂ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਹੋਰ...
ਕ੍ਰਾਇਮ ਅਤੇ ਨਸ਼ਾ
ਗੰਗਾ ‘ਚ ਤਗਮੇ ਵਹਾਉਣ ਲਈ ਭਲਵਾਨ ਹਰਿਦੁਆਰ ਰਵਾਨਾ, ਬੋਲੇ- ਹੁਣ ਇੰਡੀਆ ਗੇਟ ‘ਤੇ ਰੱਖਾਂਗੇ ਮਰਨ ਵਰਤ
Admin - 0
ਦਿੱਲੀ। ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਸ਼ਾਮ 6 ਵਜੇ ਹਰਿਦੁਆਰ ਵਿਖੇ ਆਪਣੇ ਤਗਮੇ ਗੰਗਾ ਵਿੱਚ ਪ੍ਰਵਾਹ ਕਰਨਗੇ। ਇਸ ਲਈ ਉਹ ਹਰਿਦੁਆਰ ਲਈ ਰਵਾਨਾ ਹੋ ਗਏ ਹਨ। ਇਹ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਨ। ਉਹ ਐਤਵਾਰ ਨੂੰ ਪੁਲਿਸ ਨਾਲ ਝੜਪ ਤੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪਿਓ ਨੇ ਪੁੱਤ ਨੂੰ ਮਾੜੀ ਸੰਗਤ ਤੋਂ ਵਰਜਿਆ, ਗੁੱਸੇ ‘ਚ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ, ਮੌਤ
Admin - 0
ਲੁਧਿਆਣਾ/ਸਾਹਨੇਵਾਲ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਆਪਣੇ ਜਵਾਨ ਪੁੱਤ ਨੂੰ ਸਮਝਾਉਣਾ ਉਸ ਸਮੇਂ ਇਕ ਪਿਓ ਨੂੰ ਮਹਿੰਗਾ ਪੈ ਗਿਆ, ਜਦੋਂ 20 ਸਾਲ ਦੇ ਨੌਜਵਾਨ ਨੇ ਪਿਤਾ ਦੀਆਂ ਗੱਲਾਂ ਨੂੰ ਸਮਝਣ ਦੀ ਬਜਾਏ ਗੁੱਸੇ ’ਚ ਆ ਕੇ ਨਹਿਰ ’ਚ ਛਾਲ ਮਾਰ ਦਿੱਤੀ। ਮਾਮਲਾ ਪਿੰਡ ਕੂੰਮ ਕਲਾਂ ਦਾ ਹੈ, ਜਿਥੇ ਇਕ ਨੌਜਵਾਨ ਪੁੱਤ ਦੀ ਲਾਸ਼ ਨੂੰ ਬੇਵੱਸ ਬਾਪ...
ਫਗਵਾੜਾ : ਫਗਵਾੜਾ ਤੋਂ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਫਗਵਾੜਾ ਅਧੀਨ ਪੈਂਦੇ ਪਿੰਡ ਚੱਕ ਪੰਡੋਰੀ 'ਚ ਸਕੂਲ ਦੇ ਮੈਦਾਨ 'ਚ ਕ੍ਰਿਕਟ ਖੇਡਦੇ ਸਮੇਂ ਕਰੰਟ ਲੱਗਣ ਨਾਲ 13 ਸਾਲਾ ਲੜਕੇ ਦੀ ਮੌਤ ਹੋ ਗਈ। ਜਿਸ 'ਤੇ ਘਰ 'ਚ ਹਫੜਾ-ਦਫੜੀ ਮਚ ਗਈ। ਮ੍ਰਿਤਕ ਬੱਚੇ ਦੀ ਪਛਾਣ ਗੌਤਮ ਵਜੋਂ ਹੋਈ ਹੈ।
ਗੌਤਮ ਦੇ ਭਰਾ ਤਰੁਣਵੀਰ ਨੇ ਦੱਸਿਆ ਕਿ ਉਸ ਦਾ...
ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਪਰਾਗਪੁਰ ਜੀ. ਟੀ. ਰੋਡ ’ਤੇ ਨਾਰੰਗ ਸਟੋਰ ਦੇ ਸਾਹਮਣੇ ਟਰੱਕ ਦੀ ਟੱਕਰ ਨਾਲ ਕਾਰ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਧਰੁਵ ਭਾਗੀ ਪੁੱਤਰ ਵਿਕਾਸ ਭਾਗੀ ਵਜੋਂ ਹੋਈ, ਉਹ ਮਾਡਲ ਗ੍ਰਾਮ ਕੋਚਰ ਮਾਰਕੀਟ ਲੁਧਿਆਣਾ ਦਾ ਰਹਿਣ ਵਾਲਾ ਸੀ ਤੇ ਉਮਰ 17 ਸਾਲ ਸੀ ਅਤੇ 12ਵੀਂ ਜਮਾਤ ਵਿਚ...









































